Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    4:32:07 PM

  • pm modi s big gift to punjab

    PM ਮੋਦੀ ਦਾ ਪੰਜਾਬ ਨੂੰ ਵੱਡਾ ਤੋਹਫ਼ਾ, ਹਲਵਾਰਾ...

  • pm narendra modi reached dera sachkhand ballon

    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ

  • hospital is charging rs 10 for medical prescription and rs 20 for parking fee

    ਅੰਮ੍ਰਿਤਸਰ: ਹਸਪਤਾਲ ’ਚ ਮਰੀਜ਼ਾਂ ਤੋਂ 10 ਰੁਪਏ...

  • pm narendra modi reached jalandhar

    ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • Almost Done ! ਗ੍ਰੀਨਲੈਂਡ ਨੂੰ ਲੈ ਕੇ ਟਰੰਪ ਨੇ ਦਿੱਤਾ ਅਜਿਹਾ ਬਿਆਨ ਕਿ ਚੀਨ ਤੇ ਰੂਸ ਨੂੰ ਪੈ ਗਈ Tension

INTERNATIONAL News Punjabi(ਵਿਦੇਸ਼)

Almost Done ! ਗ੍ਰੀਨਲੈਂਡ ਨੂੰ ਲੈ ਕੇ ਟਰੰਪ ਨੇ ਦਿੱਤਾ ਅਜਿਹਾ ਬਿਆਨ ਕਿ ਚੀਨ ਤੇ ਰੂਸ ਨੂੰ ਪੈ ਗਈ Tension

  • Edited By Cherry,
  • Updated: 01 Feb, 2026 01:43 PM
United States of America
us president trump says greenland negotiations pretty well agreed to
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗ੍ਰੀਨਲੈਂਡ ਨੂੰ ਲੈ ਕੇ ਚੱਲ ਰਹੀ ਗੱਲਬਾਤ ਬਾਰੇ ਵੱਡਾ ਅਪਡੇਟ ਦਿੱਤਾ ਹੈ। ਸ਼ਨੀਵਾਰ ਨੂੰ ਏਅਰ ਫੋਰਸ ਵਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਗ੍ਰੀਨਲੈਂਡ ਨੂੰ ਲੈ ਕੇ ਗੱਲਬਾਤ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਲਗਭਗ ਇੱਕ ਸਮਝੌਤੇ 'ਤੇ ਪਹੁੰਚਣ ਵਾਲੀ ਹੈ। ਉਨ੍ਹਾਂ ਇਸ ਸੌਦੇ ਨੂੰ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਦੇ ਨਜ਼ਰੀਏ ਤੋਂ ਬੇਹੱਦ ਮਹੱਤਵਪੂਰਨ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ 'ਤੇ ਹਮਲਾ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ

ਰਾਸ਼ਟਰੀ ਸੁਰੱਖਿਆ ਲਈ ਅਹਿਮ ਸੌਦਾ 

ਰਾਸ਼ਟਰਪਤੀ ਟਰੰਪ ਨੇ ਭਰੋਸਾ ਜਤਾਇਆ ਕਿ ਇਹ ਸੌਦਾ ਸਾਰਿਆਂ ਲਈ ਫਾਇਦੇਮੰਦ ਹੋਵੇਗਾ। ਉਨ੍ਹਾਂ ਕਿਹਾ, "ਅਸੀਂ ਗੱਲਬਾਤ ਸ਼ੁਰੂ ਕਰ ਦਿੱਤੀ ਹੈ, ਅਤੇ ਮੈਨੂੰ ਲੱਗਦਾ ਹੈ ਕਿ ਇਹ ਲਗਭਗ ਸਹਿਮਤੀ 'ਤੇ ਪਹੁੰਚ ਚੁੱਕੀ ਹੈ। ਉਹ (ਡੈਨਮਾਰਕ ਅਤੇ ਗ੍ਰੀਨਲੈਂਡ) ਚਾਹੁੰਦੇ ਹਨ ਕਿ ਅਸੀਂ ਇਹ ਕਰੀਏ"। ਟਰੰਪ ਨੇ ਜ਼ੋਰ ਦੇ ਕੇ ਕਿਹਾ ਕਿ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਦੇ ਨਜ਼ਰੀਏ ਤੋਂ ਇਹ ਦੁਨੀਆ ਦਾ ਸਭ ਤੋਂ ਮਹੱਤਵਪੂਰਨ ਸੌਦਾ ਸਾਬਤ ਹੋਵੇਗਾ।

ਇਹ ਵੀ ਪੜ੍ਹੋ: Pak: ਮਹਿੰਗਾਈ ਨੇ ਕੱਢੇ ਜਨਤਾ ਦੇ ਵੱਟ ! 11.30. ਰੁਪਏ ਮਹਿੰਗਾ ਹੋਇਆ ਡੀਜ਼ਲ, ਪੈਟਰੋਲ ਦੇ ਭਾਅ...

ਕੀ ਸੀ ਵਿਵਾਦ ਅਤੇ ਕਿਵੇਂ ਬਣੀ ਗੱਲ?

ਟੈਰਿਫ ਦੀ ਧਮਕੀ: ਪਹਿਲਾਂ ਟ੍ਰੰਪ ਨੇ ਯੂਰਪੀ ਦੇਸ਼ਾਂ 'ਤੇ 10 ਫੀਸਦੀ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਸੀ ਤਾਂ ਜੋ ਡੇਨਮਾਰਕ 'ਤੇ ਦਬਾਅ ਬਣਾਇਆ ਜਾ ਸਕੇ।

ਯੂਰਪੀ ਏਕਤਾ: ਫਰਾਂਸ ਅਤੇ ਜਰਮਨੀ ਵਰਗੇ ਦੇਸ਼ਾਂ ਨੇ ਇਸ ਦਾ ਵਿਰੋਧ ਕੀਤਾ ਸੀ, ਜਿਸ ਤੋਂ ਬਾਅਦ ਟ੍ਰੰਪ ਨੇ ਆਪਣੇ ਕਦਮ ਪਿੱਛੇ ਖਿੱਚ ਲਏ।

ਫੌਜੀ ਤਾਕਤ ਦੀ ਵਰਤੋਂ ਨਹੀਂ: ਹਾਲ ਹੀ ਵਿੱਚ ਵਿਸ਼ਵ ਆਰਥਿਕ ਮੰਚ (WEF 2026) 'ਚ ਟ੍ਰੰਪ ਨੇ ਸਾਫ਼ ਕੀਤਾ ਸੀ ਕਿ ਉਹ ਗ੍ਰੀਨਲੈਂਡ ਨੂੰ ਹਾਸਲ ਕਰਨ ਲਈ ਫੌਜੀ ਤਾਕਤ ਦੀ ਵਰਤੋਂ ਨਹੀਂ ਕਰਨਗੇ।

ਇਹ ਵੀ ਪੜ੍ਹੋ: ਨਿਪਾਹ ਵਾਇਰਸ ਦਾ ਖ਼ੌਫ਼! ਭਾਰਤ 'ਚ ਮਾਮਲੇ ਮਿਲਣ ਮਗਰੋਂ ਵਿਦੇਸ਼ਾਂ 'ਚ ਵੀ ਅਲਰਟ, ਜਾਣੋ ਕਿੰਨਾ ਘਾਤਕ ਹੈ ਇਹ ਵਾਇਰਸ

ਖਣਿਜ ਅਤੇ ਸੁਰੱਖਿਆ 'ਤੇ ਰਹੇਗਾ ਫੋਕਸ

ਸੂਤਰਾਂ ਮੁਤਾਬਕ, ਨਾਟੋ (NATO) ਦੇ ਸਕੱਤਰ ਜਨਰਲ ਮਾਰਕ ਰੁਟੇ ਨਾਲ ਹੋਈ ਮੁਲਾਕਾਤ ਤੋਂ ਬਾਅਦ ਇੱਕ "ਫਰੇਮਵਰਕ" ਤਿਆਰ ਕੀਤਾ ਗਿਆ ਹੈ। ਇਸ ਦੇ ਤਹਿਤ ਅਮਰੀਕਾ ਨੂੰ ਗ੍ਰੀਨਲੈਂਡ ਵਿੱਚ ਮੌਜੂਦ ਕੀਮਤੀ ਖਣਿਜ ਪਦਾਰਥਾਂ ਅਤੇ ਆਰਕਟਿਕ ਖੇਤਰ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਅਧਿਕਾਰ ਮਿਲ ਸਕਦੇ ਹਨ।

ਇਹ ਵੀ ਪੜ੍ਹੋ: ਅਮਰੀਕਾ ਮਗਰੋਂ ਹੁਣ ਇਸ ਯੂਰਪੀ ਦੇਸ਼ ਨੇ ਅਪਣਾਇਆ Deport Plan ! ਧੜਾਧੜ ਕੱਢੇ ਜਾਣਗੇ 'ਲੋਕ'

ਡੈਨਮਾਰਕ ਨੇ ਵੀ ਦਿੱਤੇ ਸਕਾਰਾਤਮਕ ਸੰਕੇਤ

ਡੈਨਮਾਰਕ ਦੇ ਵਿਦੇਸ਼ ਮੰਤਰੀ ਲਾਰਸ ਲੋਕੇ ਰਾਸਮੁਸੇਨ ਨੇ ਕਿਹਾ ਕਿ ਸ਼ੁਰੂਆਤੀ ਗੱਲਬਾਤ ਬਹੁਤ ਸਕਾਰਾਤਮਕ ਰਹੀ ਹੈ। ਉਨ੍ਹਾਂ ਮੰਨਿਆ ਕਿ ਪਹਿਲਾਂ ਕਾਫੀ ਤਣਾਅ ਸੀ, ਪਰ ਹੁਣ ਇੱਕ "ਵਰਕਿੰਗ ਗਰੁੱਪ" ਬਣਾਇਆ ਗਿਆ ਹੈ ਜੋ ਇਸ ਗੁੰਝਲਦਾਰ ਮੁੱਦੇ ਨੂੰ ਸੁਲਝਾਉਣ ਲਈ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ: ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ ਪੌਂ-ਬਾਰਾਂ

ਆਰਕਟਿਕ ਖੇਤਰ 'ਚ ਅਮਰੀਕਾ ਦਾ ਵਧੇਗਾ ਦਬਦਬਾ

ਗ੍ਰੀਨਲੈਂਡ ਨੂੰ ਖਰੀਦਣ ਜਾਂ ਉੱਥੇ ਆਪਣਾ ਅਧਿਕਾਰ ਵਧਾਉਣ ਪਿੱਛੇ ਟਰੰਪ ਦਾ ਸਭ ਤੋਂ ਵੱਡਾ ਮਕਸਦ ਰਾਸ਼ਟਰੀ ਸੁਰੱਖਿਆ ਹੈ। ਮਾਹਿਰਾਂ ਮੁਤਾਬਕ, ਗ੍ਰੀਨਲੈਂਡ ਦੀ ਭੂਗੋਲਿਕ ਸਥਿਤੀ ਅਜਿਹੀ ਹੈ ਕਿ ਇੱਥੋਂ ਅਮਰੀਕਾ ਪੂਰੇ ਆਰਕਟਿਕ ਖੇਤਰ 'ਤੇ ਨਜ਼ਰ ਰੱਖ ਸਕਦਾ ਹੈ, ਜਿੱਥੇ ਰੂਸ ਅਤੇ ਚੀਨ ਪਿਛਲੇ ਕਈ ਸਾਲਾਂ ਤੋਂ ਆਪਣੀ ਪੈਠ ਜਮਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ: "ਸਮਾਂ ਨਿਕਲਦਾ ਜਾ ਰਿਹੈ, ਜਾਂ ਸਮਝੌਤਾ ਕਰੋ ਜਾਂ ਫੌਜੀ ਕਾਰਵਾਈ ਲਈ ਰਹੋ ਤਿਆਰ"; ਟਰੰਪ ਦਾ ਈਰਾਨ ਨੂੰ ਅਲਟੀਮੇਟਮ

ਰੂਸ ਅਤੇ ਚੀਨ ਦੀ ਨੀਂਦ ਕਿਉਂ ਉੱਡੀ?

ਖਣਿਜਾਂ ਦਾ ਭੰਡਾਰ: ਗ੍ਰੀਨਲੈਂਡ ਵਿੱਚ ਬਹੁਤ ਸਾਰੇ ਕੀਮਤੀ ਅਤੇ ਦੁਰਲੱਭ ਖਣਿਜ (Rare Earth Minerals) ਮੌਜੂਦ ਹਨ, ਜਿਨ੍ਹਾਂ 'ਤੇ ਫਿਲਹਾਲ ਚੀਨ ਦਾ ਕਬਜ਼ਾ ਹੈ। ਜੇਕਰ ਅਮਰੀਕਾ ਨੂੰ ਇੱਥੇ ਅਧਿਕਾਰ ਮਿਲਦੇ ਹਨ, ਤਾਂ ਚੀਨ ਦਾ ਇਕਾਧਿਕਾਰ ਖ਼ਤਮ ਹੋ ਜਾਵੇਗਾ।

ਫੌਜੀ ਮੌਜੂਦਗੀ: ਗ੍ਰੀਨਲੈਂਡ 'ਚ ਅਮਰੀਕੀ ਫੌਜ ਦੀ ਵਧਦੀ ਸਰਗਰਮੀ ਸਿੱਧੇ ਤੌਰ 'ਤੇ ਰੂਸ ਦੇ ਉੱਤਰੀ ਸਮੁੰਦਰੀ ਰਸਤੇ (Northern Sea Route) ਲਈ ਚੁਣੌਤੀ ਬਣੇਗੀ।

ਇਹ ਵੀ ਪੜ੍ਹੋ: ਵਿਦੇਸ਼ ਪੜ੍ਹਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਦਾ ਬਦਲਿਆ ਰੁਝਾਨ: US ਨੂੰ ਛੱਡ ਇਹ ਦੇਸ਼ ਬਣੇ Favorite

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • US President Trump
  • Greenland
  • negotiations

ਅਫਗਾਨਿਸਤਾਨ ਤੋਂ ਵਧਦੇ ਅੱਤਵਾਦ 'ਤੇ UN ਤੇ ਚੀਨ ਦੀ ਪਾਕਿਸਤਾਨ ਨੂੰ ਚਿਤਾਵਨੀ

NEXT STORY

Stories You May Like

  • us sends aircraft to greenland base amid tensions over trump s takeover bid
    ਗ੍ਰੀਨਲੈਂਡ 'ਤੇ ਕਬਜ਼ੇ ਲਈ ਟਰੰਪ ਦੀ 'ਆਰ-ਪਾਰ' ਦੀ ਜੰਗ ! US ਨੇ ਭੇਜ'ਤੇ ਜੰਗੀ ਜਹਾਜ਼
  • donald trump big decision on greenland
    ਟਰੰਪ ਨੇ ਗ੍ਰੀਨਲੈਂਡ ਮੁੱਦੇ 'ਤੇ 8 ਯੂਰਪੀਅਨ ਦੇਸ਼ਾਂ ਨੂੰ ਦਿੱਤੀ ਵੱਡੀ ਰਾਹਤ, ਫਿਲਹਾਲ ਨਹੀਂ ਲੱਗਣਗੇ ਟੈਰਿਫ
  • greenland trump europe
    ''ਗ੍ਰੀਨਲੈਂਡ ਦੇ ਦਿੱਤਾ ਤਾਂ ਤਾਰੀਫ਼ ਕਰਾਂਗੇ, ਨਹੀਂ ਤਾਂ ਯਾਦ ਰੱਖਾਂਗੇ..!'', ਟਰੰਪ ਨੇ ਯੂਰਪ ਨੂੰ ਇਕ ਵਾਰ ਫ਼ਿਰ...
  • canadian pm  s speech in davos
    ਦਾਵੋਸ ’ਚ ਛਾਇਆ ਕੈਨੇਡਾ ਦੇ PM ਦਾ ਭਾਸ਼ਣ; ਟਰੰਪ, ਰੂਸ ਤੇ ਚੀਨ ਨੂੰ ਦਿਖਾਇਆ ਸ਼ੀਸ਼ਾ
  • famous singer makes objectionable statement about pm modi
    'ਮੈਨੂੰ ਪਰੇਸ਼ਾਨ ਕਰਨ ਦੀ ਬਜਾਏ..!' ਮਸ਼ਹੂਰ ਸਿੰਗਰ ਨੇ PM ਮੋਦੀ ਨੂੰ ਲੈ ਕੇ ਦਿੱਤਾ ਇਤਰਾਜ਼ਯੋਗ ਬਿਆਨ
  • british pm on trump nato
    ''ਮੁਆਫ਼ੀ ਮੰਗਣ ਟਰੰਪ..!'', ਨਾਟੋ ਦੀ ਭੂਮਿਕਾ 'ਤੇ ਬਿਆਨ ਨੂੰ ਲੈ ਕੇ ਬ੍ਰਿਟਿਸ਼ PM ਨੇ US ਰਾਸ਼ਟਰਪਤੀ ਦੀ ਕੀਤੀ...
  • prime minister  narendra modi  tarun chugh
    ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਤਰੁਣ ਚੁੱਘ ਦਾ ਬਿਆਨ, ਕਿਹਾ ਕਿ 1 ਫਰਵਰੀ ਨੂੰ ਆਉਣਗੇ
  • people took to streets against trump in greenland led by pm
    ਗ੍ਰੀਨਲੈਂਡ 'ਚ PM ਦੀ ਅਗਵਾਈ 'ਚ ਟਰੰਪ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ, ਅਮਰੀਕੀ ਕੌਂਸਲੇਟ ਵੱਲ ਕੀਤਾ ਮਾਰਚ
  • pm narendra modi reached dera sachkhand ballon
    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ
  • pm narendra modi reached jalandhar
    ਆਦਮਪੁਰ ਏਅਰਪੋਰਟ ਪਹੁੰਚੇ PM ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਡੇਰਾ ਸੱਚਖੰਡ ਬੱਲਾਂ...
  • adampur airport has been renamed and new signboards with the new name
    PM ਮੋਦੀ ਦੀ ਫੇਰੀ ਤੋਂ ਪਹਿਲਾਂ ਬਦਲਿਆ ਆਦਮਪੁਰ ਏਅਰਪੋਰਟ ਦਾ ਨਾਮ! ਲੱਗ ਗਏ ਨਵੇਂ...
  • congress mp charanjit singh channi big statement on union budget 2026
    ਸਰਕਾਰ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ 'ਤੇ MP ਚਰਨਜੀਤ ਸਿੰਘ ਚੰਨੀ ਦਾ ਵੱਡਾ...
  • deadly attacked a man threw bricks at shobha yatra in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਸੰਗਤ 'ਤੇ ਨੌਜਵਾਨ ਨੇ ਵਰ੍ਹਾਈਆਂ ਇੱਟਾਂ! ਕਈ...
  • what did punjab get from the union budget
    Union Budget ਤੋਂ ਪੰਜਾਬ ਨੂੰ ਕੀ ਮਿਲਿਆ! ਜਲੰਧਰ ਤੇ ਲੁਧਿਆਣਾ ਦੇ ਵਪਾਰੀਆਂ ਦੀਆਂ...
  • baby  s deadbody recovered from canal jalandhar
    ਜਲੰਧਰ ਵਿਖੇ ਨਹਿਰ 'ਚੋਂ ਬੱਚੇ ਦੀ ਮਿਲੀ ਲਾਸ਼, ਇਲਾਕੇ ਵਿਚ ਫੈਲੀ ਸਨਸਨੀ
  • punjab  politics  bjp
    ਪੰਜਾਬ ਲਈ ਅੱਜ ਵੱਡਾ ਦਿਨ, ਹੋਣ ਜਾ ਰਹੇ ਵੱਡੇ ਐਲਾਨ
Trending
Ek Nazar
8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

dog attack video morning walk woman

ਸੈਰ ਕਰ ਰਹੀ ਮਹਿਲਾ 'ਤੇ ਝਪਟ ਪਿਆ ਪਾਲਤੂ ਕੁੱਤਾ, ਚਿਹਰੇ 'ਤੇ ਲੱਗੇ 50 ਟਾਂਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • online fraud crackdown in cambodia
      ਕੰਬੋਡੀਆ 'ਚ ਆਨਲਾਈਨ ਠੱਗੀ ਵਿਰੁੱਧ ਵੱਡੀ ਸਟ੍ਰਾਈਕ: 36 ਭਾਰਤੀਆਂ ਸਮੇਤ 2,000...
    • us president trump says greenland negotiations pretty well agreed to
      Almost Done ! ਗ੍ਰੀਨਲੈਂਡ ਨੂੰ ਲੈ ਕੇ ਟਰੰਪ ਨੇ ਦਿੱਤਾ ਅਜਿਹਾ ਬਿਆਨ ਕਿ ਚੀਨ ਤੇ...
    • peshawar high court pakistan government military action tirah valley
      ਪੇਸ਼ਾਵਰ ਹਾਈ ਕੋਰਟ ਨੇ ਤਿਰਾਹ ਵਾਦੀ ’ਚ ਫੌਜੀ ਕਾਰਵਾਈ ’ਤੇ ਪਾਕਿ ਸਰਕਾਰ ਦੀ...
    • this european country will give pr to over 5 lakh illegal immigrants
      5 ਲੱਖ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ PR ਦੇਵੇਗਾ ਇਹ ਯੂਰਪੀ ਦੇਸ਼ ! PM...
    • three killed  two injured in road accident in northern afghanistan
      ਅਫ਼ਗਾਨਿਸਤਾਨ 'ਚ ਵਾਪਰਿਆ ਸੜਕ ਹਾਦਸਾ: ਬੱਚੇ ਸਣੇ 3 ਦੀ ਮੌਤ, 2 ਗੰਭੀਰ ਜ਼ਖ਼ਮੀ
    • union budget 2026  finance minister makes foreign nationals
      ਕੇਂਦਰੀ ਬਜਟ 2026 : ਵਿੱਤ ਮੰਤਰੀ ਨੇ ਵਿਦੇਸ਼ੀ ਨਾਗਰਿਕਾਂ ਲਈ ਕੀਤਾ ਵੱਡਾ ਐਲਾਨ
    • un  china warn pakistan over terror gush from afghanistan
      ਅਫਗਾਨਿਸਤਾਨ ਤੋਂ ਵਧਦੇ ਅੱਤਵਾਦ 'ਤੇ UN ਤੇ ਚੀਨ ਦੀ ਪਾਕਿਸਤਾਨ ਨੂੰ ਚਿਤਾਵਨੀ
    • terrorism operations in balochistan
      ਪਾਕਿਸਤਾਨੀ ਫੌਜ ਨੇ ਮਾਰੇ 92 ਅੱਤਵਾਦੀ, ਮੁਕਾਬਲੇ 'ਚ 15 ਫੌਜੀ ਜਵਾਨਾਂ ਦੀ ਵੀ...
    • ali akbar  paris  s last newspaper hawker
      ਪੈਰਿਸ ਦੇ ਆਖਰੀ ਹਾਕਰ ਨੂੰ ਫਰਾਂਸ ਦਾ ਸਰਵਉੱਚ ਸਨਮਾਨ, 73 ਸਾਲਾ ਅਲੀ ਨੇ ਜ਼ਿੰਦਾ...
    • shooting during parade in america
      ਅਮਰੀਕਾ 'ਚ ਪਰੇਡ ਦੌਰਾਨ ਗੋਲੀਬਾਰੀ: 6 ਲੋਕ ਜ਼ਖਮੀ, ਸ਼ੱਕੀ ਵਿਅਕਤੀ ਨੂੰ ਹਿਰਾਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +