Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    7:28:54 AM

  • hike in lpg cylinder prices

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG...

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਤਣਾਅ ਵਿਚਕਾਰ ਅਮਰੀਕਾ ਨੇ ਚੀਨ ਦੇ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਝਟਕਾ

INTERNATIONAL News Punjabi(ਵਿਦੇਸ਼)

ਤਣਾਅ ਵਿਚਕਾਰ ਅਮਰੀਕਾ ਨੇ ਚੀਨ ਦੇ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਝਟਕਾ

  • Edited By Vandana,
  • Updated: 14 Sep, 2021 12:31 PM
United States of America
us rejects visa requests of several chinese students amid tensions
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਅਤੇ ਚੀਨ ਵਿਚਕਾਰ ਜਾਰੀ ਤਣਾਅ ਦਾ ਖਮਿਆਜਾ ਵਿਦਿਆਰਥੀ ਵਰਗ ਨੂੰ ਭੁਗਤਣਾ ਪੈ ਰਿਹਾ ਹੈ। ਇਕ ਸਮੈਸਟਰ ਆਨਲਾਈਨ ਪੜ੍ਹਾਈ ਦੇ ਬਾਅਦ ਵਾਂਗ ਜਿਵੇਈ ਲੁਇਸ ਵਿਚ ਵਾਸ਼ਿੰਗਟਨ ਯੂਨੀਵਰਸਿਟੀ ਕੰਪਲੈਕਸ ਵਿਚ ਆ ਰਹੇ ਆਪਣੇ ਸਾਥੀਆਂ ਨੂੰ ਮਿਲਣ ਲਈ ਉਤਸ਼ਾਹਿਤ ਸੀ ਪਰ 23 ਸਾਲ ਦੇ ਵਿੱਤੀ ਸਿੱਖਿਆ (financial education) ਦੇ ਵਿਦਿਆਰਥੀ ਨੇ ਕਿਹਾ ਕਿ ਅਮਰੀਕਾ ਨੇ ਸੁਰੱਖਿਆ ਦੇ ਆਧਾਰ 'ਤੇ ਉਸ ਦਾ ਵਿਦਿਆਰਥੀ ਵੀਜ਼ਾ ਰੱਦ ਕਰ ਦਿੱਤਾ ਹੈ। ਚੀਨ ਸਰਕਾਰ ਦਾ ਕਹਿਣਾ ਹੈ ਕਿ ਵਾਂਗ ਘੱਟੋ-ਘੱਟ ਉਹਨਾਂ 500 ਵਿਦਿਆਰਥੀਆਂ ਵਿਚੋਂ ਇਕ ਹੈ ਜਿਹਨਾਂ ਦੇ ਵੀਜ਼ਾ ਸੰਭਾਵਿਤ ਮਿਲਟਰੀ ਵਰਤੋਂ ਲਈ ਅਮਰੀਕੀ ਤਕਨਾਲੋਜੀ ਹਾਸਲ ਕਰਨ ਤੋਂ ਬੀਜਿੰਗ ਨੂੰ ਰੋਕਣ ਲਈ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਜਾਰੀ ਨੀਤੀ ਮੁਤਾਬਕ ਰੱਦ ਕਰ ਦਿੱਤੇ ਗਏ ਹਨ।

ਵਾਂਗ ਨੇ ਕਿਹਾ,''ਸਾਰੀਆਂ ਚੀਜ਼ਾਂ ਬਕਵਾਸ ਹਨ। ਸਾਡਾ ਵਿੱਤੀ ਸਿੱਖਿਆ ਦੇ ਵਿਦਿਆਰਥੀਆਂ ਦਾ ਸੈਨਾ ਨਾਲ ਕੀ ਲੈਣਾ-ਦੇਣਾ ਹੋ ਸਕਦਾ ਹੈ। ਅਸਲ ਵਿਚ ਤਕਨਾਲੋਜੀ ਅਤੇ ਸਿੱਖਿਆ, ਬੀਜਿੰਗ ਦੀ ਮਿਲਟਰੀ ਬੜਤ, ਕੋਰੋਨਾ ਵਾਇਰਸ ਦੀ ਉੱਤਪਤੀ, ਮਨੁੱਖੀ ਅਧਿਕਾਰ ਅਤੇ ਦੱਖਣੀ ਚੀਨ ਸਾਗਰ ਅਤੇ ਹੋਰ ਖੇਤਰ ਦੇ ਵਿਵਾਦਿਤ ਦਾਅਵਿਆਂ ਨੂੰ ਲੈਕੇ ਅਮਰੀਕਾ ਅਤੇ ਚੀਨ ਵਿਚਕਾਰ ਸੰਬੰਧ ਤਣਾਅਪੂਰਨ ਚੱਲ ਰਹੇ ਹਨ। ਇਸ ਨੀਤੀ ਦੇ ਤਹਿਤ ਉਹਨਾਂ ਲੋਕਾਂ ਨੂੰ ਵੀਜ਼ਾ ਦੇਣ 'ਤੇ ਰੋਕ ਲਗਾਈ ਗਈ ਹੈ ਜੋ ਸੱਤਾਧਾਰੀ ਕਮਿਊਨਿਸਟ ਪਾਰਟੀ ਦੀ ਮਿਲਟਰੀ ਸ਼ਾਖਾ, ਪੀਪਲਜ਼ ਲਿਬਰੇਸ਼ਨ ਆਰਮੀ ਜਾਂ ਉਹਨਾਂ ਯੂਨੀਵਰਸਿਟੀਆਂ ਨਾਲ ਜੁੜੇ ਹਨ ਜਿਹਨਾਂ ਨੂੰ ਵਾਸ਼ਿੰਗਟਨ ਨੇ ਸੈਨਾ ਦੇ ਆਧੁਨਿਕੀਕਰਨ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਦੱਸਿਆ ਹੈ। 

ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਦਾ ਮੰਨਣਾ ਹੈ ਕਿ ਹਜ਼ਾਰਾਂ ਚੀਨੀ ਵਿਦਿਆਰਥੀ ਅਤੇ ਖੋਜੀ ਅਜਿਹੇ ਪ੍ਰੋਗਰਾਮਾਂ ਵਿਚ ਸ਼ਾਮਲ ਹਨ ਜਿਸ ਨਾਲ ਉਹ ਚੀਨ ਨੂੰ ਮੈਡੀਕਲ, ਕੰਪਿਊਟਰ ਅਤੇ ਹੋਰ ਸੰਵੇਦਨਸ਼ੀਲ ਜਾਣਕਾਰੀ ਦੇ ਸਕਦੇ ਹਨ। ਵਾਸ਼ਿੰਗਟਨ ਨੇ ਬੀਜਿੰਗ ਦੀ 'ਸਿਵਲੀਅਨ-ਮਿਲਟਰੀ ਏਕਤਾ' ਦੀ ਨੀਤੀ ਦਾ ਹਵਾਲਾ ਦਿੱਤਾ, ਜਿਸ ਦੇ ਬਾਰੇ ਉਸ ਦਾ ਕਹਿਣਾ ਹੈ ਕਿ ਇਹ ਨਿੱਜੀ ਕੰਪਨੀਆਂ ਅਤੇ ਯੂਨੀਵਰਸਿਟੀਆਂ ਨੂੰ ਚੀਨੀ ਮਿਲਟਰੀ ਤਕਨਾਲੋਜੀ ਵਿਕਸਿਤ ਕਰਨ ਲਈ ਇਕ ਸੰਪੱਤੀ ਮੰਨਦਾ ਹੈ। ਵਿਦੇਸ਼ ਵਿਭਾਗ ਨੇ 2020 ਦੀ ਇਕ ਰਿਪੋਰਟ ਵਿਚ ਕਿਹਾ ਸੀ,''ਸਾਂਝੀ ਖੋਜ ਸੰਸਥਾ, ਸਿੱਖਿਆ ਜਗਤ ਅਤੇ ਨਿੱਜੀ ਕੰਪਨੀਆਂ ਦੀ ਪੀ.ਐੱਲ.ਏ. ਦੀ ਭਵਿੱਖ ਦੀ ਮਿਲਟਰੀ ਪ੍ਰਣਾਲੀਆਂ ਬਣਾਉਣ ਲਈ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਉਹ ਵੀ ਅਕਸਰ ਉਹਨਾਂ ਦੀ ਜਾਣਕਾਰੀ ਜਾਂ ਸਹਿਮਤੀ ਦੇ ਬਿਨਾਂ।''

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ : ਗੈਰ ਕਾਨੂੰਨੀ ਢੰਗ ਨਾਲ ਦਾਖਲ ਹੋਣ ਦੇ ਦੋਸ਼ 'ਚ 2 ਪਾਕਿਸਤਾਨੀ ਗ੍ਰਿਫ਼ਤਾਰ

ਰਾਸ਼ਟਰਪਤੀ ਜੋਅ ਬਾਈਡੇਨ ਨੇ ਹਾਲੇ ਕੋਈ ਸੰਕੇਤ ਨਹੀਂ ਦਿੱਤਾ ਹੈ ਕਿ ਉਹ ਕੀ ਕਰ ਸਕਦੇ ਹਨ। ਸੰਘਾਈ ਦੇ ਆਨਲਾਈਨ ਸਮਾਚਾਰ ਸੰਗਠਨ 'ਦੀ ਪੇਪਰ' ਨੇ ਦੱਸਿਆ ਕਿ ਚੀਨੀ ਅਧਿਕਾਰੀਆਂ ਨੇ ਅਮਰੀਕਾ ਦੀ ਉਪ ਵਿਦੇਸ਼ ਮੰਤਰੀ ਵੇਂਡੀ ਸ਼ਰਮਨ ਤੋਂ ਵੀਜ਼ਾ ਪਾਬੰਦੀਆਂ ਨੂੰ ਹਟਾਉਣ ਦੀ ਅਪੀਲ ਕੀਤੀ ਸੀ। ਬੀਜਿੰਗ ਵਿਚ ਅਮਰੀਕੀ ਦੂਤਾਵਾਸ ਨੇ ਇਕ ਬਿਆਨ ਵਿਚ ਕਿਹਾ ਸੀ ਕਿ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਹਿੱਤਾਂ ਦੀ ਰੱਖਿਆ ਕਰਨ ਲਈ ਇਹ ਨੀਤੀ ਲਾਜ਼ਮੀ ਹੈ। ਉਸ ਨੇ ਕਿਹਾ ਕਿ ਇਹ ਨੀਤੀ ਵੀਜ਼ਾ ਪ੍ਰਕਿਰਿਆ ਦੀ ਕੁਝ ਦੁਰਵਰਤੋਂ ਦਾ ਜਵਾਬ ਹੈ। ਦੂਤਾਵਾਸ ਨੇ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਵਿਚ ਚੀਨੀ ਵਿਦਿਆਰਥੀਆਂ ਲਈ 85,000 ਤੋਂ ਵੱਧ ਵੀਜ਼ਾ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਸ ਨੇ ਕਿਹਾ,''ਇਹ ਗਿਣਤੀ ਸਪਸ਼ੱਟ ਤੌਰ 'ਤੇ ਦਿਖਾਉਂਦੀ ਹੈ ਕਿ ਅਮਰੀਕਾ ਚੀਨੀ ਵਿਦਿਆਰਥੀਆਂ ਅਤੇ ਖੋਜੀਆਂ ਸਮੇਤ ਉਹਨਾਂ ਸਾਰੇ ਲੋਕਾਂ ਨੂੰ ਵੀਜ਼ਾ ਜਾਰੀ ਕਰਨ ਲਈ ਤਿਆਰ ਹੈ ਜੋ ਯੋਗ ਹਨ।'' 

ਅਮਰੀਕਾ ਦੇ ਸਰਕਾਰੀ ਅੰਕੜਿਆਂ ਮੁਤਾਬਕ ਅਮਰੀਕਾ ਵਿਚ ਸਭ ਤੋਂ ਵੱਧ ਵਿਦੇਸ਼ੀ ਵਿਦਿਆਰਥੀ ਚੀਨ ਦੇ ਹਨ। ਇਕ ਸਰਕਾਰੀ ਜਹਾਜ਼ ਨਿਰਮਾਤਾ ਕੰਪਨੀ ਵਿਚ ਇੰਜੀਨੀਅਰ ਨੇ ਕਿਹਾ ਕਿ ਉਹਨਾਂ ਦੀ ਆਪਣੀ ਪਤਨੀ ਕੋਲ ਜਾਣ ਦੀ ਵੀਜ਼ਾ ਅਪੀਲ ਨੂੰ ਠੁਕਰਾ ਦਿੱਤਾ ਗਿਆ ਜੋ ਕੈਲੀਫੋਰਨੀਆ ਵਿਚ ਬਾਲ ਕੈਂਸਰ ਮੈਡੀਕਲ ਦੀ ਪੜ੍ਹਾਈ ਕਰ ਰਹੀ ਹੈ। ਇੰਜੀਨੀਅਰ ਨੇ ਚੀਨ ਦੇ ਉੱਤਰ-ਪੂਰਬ ਵਿਚ ਹਾਰਬਿਨ ਇੰਸਟੀਚਿਊਟ ਆਫ ਤਕਨਾਲੋਜੀ ਤੋਂ ਗ੍ਰੈਜੁਏਟ ਦੀ ਡਿਗਰੀ ਹਾਸਲ ਕੀਤੀ ਹੈ। ਉਹਨਾਂ ਨੇ ਕਿਹਾ,''ਮੇਰਾ ਅਪਮਾਨ ਕੀਤਾ ਗਿਆ। ਕਿਉਂਕਿ ਮੈਂ ਇਸ ਇਸ ਸੰਸਥਾ ਤੋਂ ਡਿਗਰੀ ਹਾਸਲ ਕੀਤੀ ਹੈ ਤਾਂ ਇਸ ਦਾ ਮਤਲਬ ਇਹ ਹੈ ਕਿ ਮੈਂ ਜਾਸੂਸ ਹਾਂ। ਇਸ ਵਿਚ ਅਤੇ ਨਸਲਵਾਦ ਵਿਚ ਕੀ ਫਰਕ ਹੈ। ਕਈ ਵਿਦਿਆਰਥੀਆਂ ਦੀ ਵੀਜ਼ਾ ਅਪੀਲ ਨੂੰ ਠੁਕਰਾਉਣ ਦੇ ਪੱਤਰ ਵਿਚ ਟਰੰਪ ਦੇ ਆਦੇਸ਼ ਦਾ ਹਵਾਲਾ ਦਿੱਤਾ ਗਿਆ ਹੈ ਪਰ ਫ਼ੈਸਲੇ ਦੀਆਂ ਜਾਣਕਾਰੀਆਂ ਨਹੀਂ ਦਿੱਤੀਆਂ ਗਈਆਂ। ਭਾਵੇਂਕਿ ਕੁਝ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹਨਾਂ ਦਾ ਵੀਜ਼ਾ ਇਹ ਜਾਣਨ ਦੇ ਤੁਰੰਤ ਬਾਅਦ ਖਾਰਿਜ ਕਰ ਦਿੱਤਾ ਗਿਆ ਕਿ ਉਹ ਕਿਹੜੀ ਯੂਨੀਵਰਸਿਟੀ ਤੋਂ ਪੜ੍ਹ ਚੁੱਕੇ ਹਨ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • US
  • Chinese students
  • visa appeal
  • ਅਮਰੀਕਾ
  • ਚੀਨੀ ਵਿਦਿਆਰਥੀ
  • ਵੀਜ਼ਾ ਅਪੀਲ

ਤਾਲਿਬਾਨ ਅਗਲੇ 6 ਮਹੀਨਿਆਂ 'ਚ ਚੀਨ ਤੋਂ ਕਰ ਰਿਹੈ ਵੱਡੇ ਨਿਵੇਸ਼ ਦੀ ਉਮੀਦ

NEXT STORY

Stories You May Like

  • s jaishankar on india china relations
    ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ
  • major improvement in china us trade relations
    ਚੀਨ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡਾ ਸੁਧਾਰ, 30 ਅਰਬ ਡਾਲਰ ਦੀ ਟੈਰਿਫ ਕਟੌਤੀ 'ਤੇ ਬਣੀ ਸਹਿਮਤੀ
  • tension in the south china sea chinese ship collides with philippine vessel
    ਦੱਖਣੀ ਚੀਨ ਸਾਗਰ 'ਚ ਤਣਾਅ: ਚੀਨੀ ਜਹਾਜ਼ ਨੇ ਫਿਲੀਪੀਨਜ਼ ਦੇ ਜਹਾਜ਼ ਨੂੰ ਮਾਰੀ ਟੱਕਰ
  • trump returned
    ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ
  • green card
    Green Card ਲੈਣ ਦੇ ਚਾਹਵਾਨਾਂ ਨੂੰ ਟਰੰਪ ਨੇ ਦੇ'ਤਾ ਵੱਡਾ ਝਟਕਾ ! ਦੁੱਗਣੀ ਕੀਤੀ ਫ਼ੀਸ
  • pope emphasized  media
    ਪੋਪ ਨੇ ਟਰੰਪ ਦੀਆਂ ਪਾਬੰਦੀਆਂ ਦੇ ਵਿਚਕਾਰ ਮੀਡੀਆ ਦੀ ਮਹੱਤਤਾ 'ਤੇ ਦਿੱਤਾ ਜ਼ੋਰ
  • big shock for professionals who want to go to america
    ਅਮਰੀਕਾ ਜਾਣ ਦੇ ਚਾਹਵਾਨ ਪੇਸ਼ੇਵਰਾਂ ਨੂੰ ਵੱਡਾ ਝਟਕਾ ! ਵੀਜ਼ਾ ਲੈਣ ਲਈ ਦੇਣੀ ਪਵੇਗੀ 1 ਲੱਖ ਡਾਲਰ ਫ਼ੀਸ
  • xi jin ping on rivalry
    'ਦੁਸ਼ਮਣ ਨਹੀਂ, ਸਾਥੀ ਬਣ ਕੇ ਕਰੋ ਕੰਮ..!', ਅਮਰੀਕਾ ਪਹੁੰਚੇ ਚੀਨੀ ਰਾਸ਼ਟਰਪਤੀ ਨੇ ਦਿੱਤਾ ਵੱਡਾ ਬਿਆਨ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • renaming of ai
      ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ
    • bandi singhs   release march
      ਬੰਦੀ ਸਿੰਘ ਰਿਹਾਈ ਮਾਰਚ 'ਚ ਵਹੀਰਾਂ ਘੱਤ ਕੇ ਪੁੱਜਣ ਸੰਗਤਾਂ :  ਯੂਨਾਈਟਿਡ...
    • hiv cases
      ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼
    • case registered
      ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼
    • rubio addressed meeting
      ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
    • pakistani security forces
      ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
    • tanker hijacked
      ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...
    • us army leaves from iraq
      'ਆਜ਼ਾਦ' ਹੋਇਆ ਇਰਾਕ ! ਅਮਰੀਕਾ ਨੇ 20 ਸਾਲ ਬਾਅਦ ਵਾਪਸ ਸੱਦੀ ਸਾਰੀ ਫ਼ੌਜ
    • mark carney in headlines
      'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...
    • quota reform effect
      ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +