Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    10:03:46 PM

  • roshan health care

    ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ...

  • the next 6 days are important for these areas heat

    ਅਗਲੇ 6 ਦਿਨ ਇਨ੍ਹਾਂ ਇਲਾਕਿਆਂ ਲਈ ਅਹਿਮ, ਮਿਲੇਗੀ...

  • police catch man running after chaos on heathrow airport taxiway

    ਹੀਥਰੋ ਏਅਰਪੋਰਟ 'ਤੇ ਨੌਜਵਾਨ ਨੇ ਸਾਰਿਆਂ ਨੂੰ...

  • rohit sharma s odi retirement a shocking revelation

    ਰੋਹਿਤ ਸ਼ਰਮਾ ਦੀ ODI ਰਿਟਾਇਰਮੈਂਟ! ਹੈਰਾਨ ਕਰ ਦੇਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਫਗਾਨਿਸਤਾਨ 'ਚ ਹੋਵੇਗਾ ਤਾਲਿਬਾਨ ਦਾ ਤਖ਼ਤਾ ਪਲਟ, ਅਮਰੀਕਾ ਨੇ ਗੁਪਤ ਮੀਟਿੰਗ 'ਚ ਬਣਾਇਆ ਐਕਸ਼ਨ ਪਲਾਨ!

INTERNATIONAL News Punjabi(ਵਿਦੇਸ਼)

ਅਫਗਾਨਿਸਤਾਨ 'ਚ ਹੋਵੇਗਾ ਤਾਲਿਬਾਨ ਦਾ ਤਖ਼ਤਾ ਪਲਟ, ਅਮਰੀਕਾ ਨੇ ਗੁਪਤ ਮੀਟਿੰਗ 'ਚ ਬਣਾਇਆ ਐਕਸ਼ਨ ਪਲਾਨ!

  • Updated: 09 Mar, 2023 09:02 PM
International
us see ttp as threat in afghanistan
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਅਫਗਾਨਿਸਤਾਨ 'ਚ ਤਹਿਰੀਕ-ਏ-ਤਾਲਿਬਾਨ (TTP) ਵਰਗੇ ਅੱਤਵਾਦੀਆਂ ਦੇ ਖਤਰੇ ਨੂੰ ਲੈ ਕੇ ਅਮਰੀਕਾ ਅਤੇ ਉਸ ਦੇ ਪੱਛਮੀ ਸਹਿਯੋਗੀਆਂ ਨੇ ਇਕ ਗੁਪਤ ਬੈਠਕ ਕੀਤੀ ਹੈ, ਜਿਸ ਤੋਂ ਬਾਅਦ ਇਕ ਵਾਰ ਫਿਰ ਅਫਗਾਨਿਸਤਾਨ ਵਿੱਚ ਅਮਰੀਕੀ ਕਾਰਵਾਈ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਇਸ ਵਿੱਚ ਪਾਕਿਸਤਾਨੀ ਫੌਜ ਲਈ ਖਤਰਾ ਬਣੇ ਤਹਿਰੀਕ-ਏ-ਤਾਲਿਬਾਨ ਦੇ ਅੱਤਵਾਦੀਆਂ ਨੂੰ ਅਮਰੀਕਾ ਤੇ ਪੱਛਮੀ ਦੇਸ਼ਾਂ ਲਈ ਵੀ ਵੱਡਾ ਖ਼ਤਰਾ ਮੰਨਿਆ ਗਿਆ ਹੈ।

ਇਹ ਵੀ ਪੜ੍ਹੋ : ਆਸਟ੍ਰੇਲੀਆਈ PM ਅਲਬਾਨੀਜ਼ ਨੇ INS ਵਿਕਰਾਂਤ ਦਾ ਕੀਤਾ ਦੌਰਾ, LCA ਤੇਜਸ ਦੀ ਵੀ ਕੀਤੀ ਸਵਾਰੀ

ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਅਫਗਾਨਿਸਤਾਨ 'ਤੇ ਹਾਲ ਹੀ 'ਚ ਬਣੇ ਸਮੂਹ ਨੇ ਪਿਛਲੇ ਮਹੀਨੇ ਪੈਰਿਸ 'ਚ ਇਕ ਗੁਪਤ ਬੈਠਕ ਕੀਤੀ, ਜਿਸ ਵਿੱਚ ਅਫਗਾਨਿਸਤਾਨ 'ਚ ਅੱਤਵਾਦੀਆਂ ਦੀ ਸਰਗਰਮੀ 'ਤੇ ਪਾਕਿਸਤਾਨੀ ਪੱਖ ਦਾ ਸਮਰਥਨ ਕੀਤਾ ਗਿਆ। ਇਹ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਅਮਰੀਕਾ ਤਾਲਿਬਾਨ ਦੇ ਉਦਾਰਵਾਦੀ ਧੜੇ ਨੂੰ ਵਧਾ ਸਕਦਾ ਹੈ।

ਇਹ ਵੀ ਪੜ੍ਹੋ : CBI ਤੋਂ ਬਾਅਦ ਹੁਣ ED ਦੀ ਹਿਰਾਸਤ 'ਚ ਮਨੀਸ਼ ਸਿਸੋਦੀਆ, 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੀਤਾ ਗ੍ਰਿਫ਼ਤਾਰ

'ਐਕਸਪ੍ਰੈੱਸ ਟ੍ਰਿਬਿਊਨ' ਦੀ ਰਿਪੋਰਟ ਮੁਤਾਬਕ ਇਹ ਗੁਪਤ ਮੀਟਿੰਗ ਯੂਕ੍ਰੇਨ ਯੁੱਧ ਦੇ ਇਕ ਸਾਲ ਪੂਰੇ ਹੋਣ 'ਤੇ ਆਯੋਜਿਤ ਕੀਤੀ ਗਈ ਸੀ। ਇਸ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਯੂਕ੍ਰੇਨ ਯੁੱਧ ਤੋਂ ਬਾਅਦ ਵੀ ਅਮਰੀਕਾ ਦਾ ਧਿਆਨ ਅਫਗਾਨਿਸਤਾਨ 'ਤੇ ਹੀ ਬਣਿਆ ਹੋਇਆ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਟੀਟੀਪੀ, ਆਈਐੱਸਕੇਪੀ ਵਰਗੇ ਅੱਤਵਾਦੀ ਸੰਗਠਨ ਅਫਗਾਨਿਸਤਾਨ, ਇਸ ਖੇਤਰ ਅਤੇ ਇਸ ਤੋਂ ਬਾਹਰ ਦੀ ਦੁਨੀਆ ਦੀ ਸੁਰੱਖਿਆ ਅਤੇ ਸਥਿਰਤਾ ਨੂੰ ਬਹੁਤ ਪ੍ਰਭਾਵਿਤ ਕਰਦੇ ਹਨ। ਇਸ ਬੈਠਕ 'ਚ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਕਿਹਾ ਗਿਆ ਹੈ ਕਿ ਉਹ ਇਨ੍ਹਾਂ ਸਮੂਹਾਂ ਨੂੰ ਸੁਰੱਖਿਅਤ ਪਨਾਹ ਨਾ ਦੇਵੇ।

ਇਹ ਵੀ ਪੜ੍ਹੋ : UN ਰਿਪੋਰਟ: ਤਾਲਿਬਾਨ ਸ਼ਾਸਨ 'ਚ ਔਰਤਾਂ ਲਈ ਦੁਨੀਆ ਦਾ ਸਭ ਤੋਂ ਅੱਤਿਆਚਾਰੀ ਦੇਸ਼ ਬਣਿਆ ਅਫਗਾਨਿਸਤਾਨ

20 ਫਰਵਰੀ ਨੂੰ ਪੈਰਿਸ ਵਿੱਚ ਹੋਈ ਇਸ ਮੀਟਿੰਗ 'ਚ ਆਸਟ੍ਰੇਲੀਆ, ਕੈਨੇਡਾ, ਯੂਰਪੀਅਨ ਯੂਨੀਅਨ, ਫਰਾਂਸ, ਜਰਮਨੀ, ਇਟਲੀ, ਨਾਰਵੇ, ਸਵਿਟਜ਼ਰਲੈਂਡ, ਫਰਾਂਸ ਅਤੇ ਬਰਤਾਨੀਆ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ ਸੀ। ਇਸ ਵਿੱਚ ਅਫਗਾਨਿਸਤਾਨ 'ਚ ਵਿਗੜਦੇ ਹਾਲਾਤ 'ਤੇ ਚਰਚਾ ਕੀਤੀ ਗਈ। ਕਰੀਬ 2 ਹਫ਼ਤਿਆਂ ਤੱਕ ਇਸ ਮੁਲਾਕਾਤ ਬਾਰੇ ਕੋਈ ਬਿਆਨ ਨਹੀਂ ਆਇਆ। ਹੁਣ ਅਮਰੀਕੀ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਇਸ 'ਤੇ ਇਕ ਬਿਆਨ ਜਾਰੀ ਕੀਤਾ ਹੈ। ਇਸ ਵਿੱਚ ਅਫਗਾਨਿਸਤਾਨ 'ਚ ਸਰਗਰਮ ਅੱਤਵਾਦੀ ਸਮੂਹਾਂ 'ਤੇ ਡੂੰਘੀ ਚਿੰਤਾ ਪ੍ਰਗਟਾਈ ਗਈ ਹੈ, ਜਿਨ੍ਹਾਂ 'ਚ ਟੀਟੀਪੀ ਵੀ ਸ਼ਾਮਲ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Afghanistan
  • Taliban
  • America
  • Secret Meeting
  • Action Plan
  • ਅਫਗਾਨਿਸਤਾਨ
  • ਤਾਲਿਬਾਨ
  • ਅਮਰੀਕਾ
  • ਗੁਪਤ ਮੀਟਿੰਗ
  • ਐਕਸ਼ਨ ਪਲਾਨ

ਆਸਟ੍ਰੇਲੀਆਈ PM ਅਲਬਾਨੀਜ਼ ਨੇ INS ਵਿਕਰਾਂਤ ਦਾ ਕੀਤਾ ਦੌਰਾ, LCA ਤੇਜਸ ਦੀ ਵੀ ਕੀਤੀ ਸਵਾਰੀ

NEXT STORY

Stories You May Like

  • dlf  s rs 10 000 crore mega plan  will invest in commercial property
    DLF ਦਾ 10,000 ਕਰੋੜ ਰੁਪਏ ਦਾ ਮੈਗਾ ਪਲਾਨ, ਕਮਰਸ਼ੀਅਲ ਜਾਇਦਾਦ  ’ਚ ਕਰੇਗਾ ਨਿਵੇਸ਼
  • chinese owned agricultural land near us military bases
    ਅਮਰੀਕਾ 'ਚ ਚੀਨ ਦੇ ਖ਼ਤਰਨਾਕ ਪਲਾਨ ਦਾ ਖੁੱਲ੍ਹਿਆ ਰਾਜ਼! ਟਰੰਪ ਨੇ ਕੱਸਿਆ ਸ਼ਿਕੰਜਾ, ਕੀਤਾ ਵੱਡਾ ਐਲਾਨ
  • israeli supporters targeted in america  who is the attacker  mohammed sabri
    ਅਮਰੀਕਾ 'ਚ ਇਜ਼ਰਾਈਲੀ ਸਮਰਥਕਾਂ ਨੂੰ ਬਣਾਇਆ ਗਿਆ ਨਿਸ਼ਾਨਾ, ਕੌਣ ਹੈ ਹਮਲਾਵਰ ਮੁਹੰਮਦ ਸਾਬਰੀ?
  • fire breaks out in market
    ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ
  • afghanistan welcomes pakistan decision
    ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ
  • if you are planning to visit shimla during your vacation  then think about it
    ਛੁੱਟੀਆਂ 'ਚ ਸ਼ਿਮਲਾ ਘੁੰਮਣ ਦਾ ਪਲਾਨ ਹੈ ਤਾਂ ਜ਼ਰਾ ਸੋਚ ਕੇ! ਕਿਉਂਕਿ 15 ਦਿਨ...
  • indian gujarati man deported from us
    ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ
  • new prepaid plan launched
    ਹੁਣ ਰੀਚਾਰਜ ਕਰਨ ਦੀ ਟੈਂਸ਼ਨ ਖਤਮ ! ਨਵਾਂ ਪ੍ਰੀਪੇਡ ਪਲਾਨ ਹੋਇਆ ਲਾਂਚ
  • cm mann is going to give a big gift
    ਪੰਜਾਬ ਦੀ ਇੰਡਸਟਰੀ ਲਈ ਕੱਲ ਇਤਿਹਾਸਕ ਦਿਨ, CM ਮਾਨ ਦੇਣ ਜਾ ਰਹੇ ਵੱਡਾ ਤੋਹਫ਼ਾ
  • illegal constructions going on in jalandhar
    ਜਲੰਧਰ 'ਚ ਚੱਲ ਰਹੀਆਂ ਨਾਜਾਇਜ਼ ਉਸਾਰੀਆਂ!
  • summer vacations markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
  • father jose sebastian thekkumcherikunnel becomes the new bishop in jalandhar
    ਜਲੰਧਰ 'ਚ ਫਾਦਰ ਜੋਸ ਸੇਬੇਸਟਿਅਨ ਥੇਕੁਮਚੇਰੀਕੁਨੇਲ ਬਣੇ ਨਵੇਂ ਬਿਸ਼ਪ
  • senior leader anil joshi rejoins akali dal
    ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ
  • hooliganism in jalandhar  miscreants smashed the windows of a vehicle
    ਜਲੰਧਰ 'ਚ ਗੁੰਡਾਗਰਦੀ, ਸ਼ਰਾਰਤੀ ਅਨਸਰਾਂ ਨੇ ਗੱਡੀ ਦੇ ਭੰਨੇ ਸ਼ੀਸ਼ੇ
  • heatwave in punjab
    ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...
  • big relief for the people of punjab from the mann government
    ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...
Trending
Ek Nazar
abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਵਿਦੇਸ਼ ਦੀਆਂ ਖਬਰਾਂ
    • south korean president conversation with japanese pm
      ਦੱਖਣੀ ਕੋਰੀਆ ਦੇ ਰਾਸ਼ਟਰਪਤੀ ਨੇ ਜਾਪਾਨੀ PM ਨਾਲ ਕੀਤੀ ਗੱਲਬਾਤ
    • two indian women detained at singapore
      ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...
    • ship coming to mumbai
      ਮੁੰਬਈ ਆ ਰਹੇ ਸਮੁੰਦਰੀ ਜਹਾਜ਼ 'ਚ ਹੋ ਗਿਆ ਧਮਾਕਾ ! ਪਲਾਂ 'ਚ ਪੈ ਗਿਆ ਚੀਕ-ਚਿਹਾੜਾ
    • salmonella outbreak tied to eggs
      ਆਂਡਿਆਂ 'ਚ Salmonella ਬੈਕਟੀਰੀਆ, ਵਾਪਸ ਮੰਗਵਾਏ ਗਏ 1.7 ਮਿਲੀਅਨ ਆਂਡੇ
    • baba ram chand memorial trust europe expresses grief
      ਬਾਬਾ ਰਾਮ ਚੰਦ ਯਾਦਗਾਰੀ ਟਰੱਸਟ ਯੂਰਪ ਵੱਲੋਂ ਗਾਇਕ ਹੈਪੀ ਲੈਰਾ ਦੇ ਪਿਤਾ ਦੇ ਅਕਾਲ...
    • los angeles protest australian journalist shot by us police
      Australian ਪੱਤਰਕਾਰ ਨੂੰ US ਪੁਲਸ ਨੇ ਮਾਰੀ ਗੋਲੀ! Live ਕੈਮਰੇ 'ਚ ਕੈਦ ਹੋਈ...
    • new variant of corona who issued alert
      ਸਾਵਧਾਨ! ਆ ਗਿਆ ਕੋਰੋਨਾ ਦਾ ਨਵਾਂ ਵੇਰੀਐਂਟ, WHO ਨੇ ਜਾਰੀ ਕੀਤਾ ਐਲਰਟ
    • policeman shot dead by ttp affiliated terrorists
      ਟੀਟੀਪੀ ਨਾਲ ਸਬੰਧਤ ਅੱਤਵਾਦੀਆਂ ਨੇ ਪੁਲਸ ਮੁਲਾਜ਼ਮ ਦੀ ਗੋਲੀ ਮਾਰ ਕੇ ਕੀਤੀ ਹੱਤਿਆ
    • israeli forces intercept ship  detained greta thunberg and others
      ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ
    • consecration held at sri sivan temple in singapore
      ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +