Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    3:44:42 AM

  • mobiles  tvs  and other goods may get costlier

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ,...

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਟਰੰਪ ਦੇ ਇਸ਼ਾਰੇ 'ਤੇ ਅਮਰੀਕਾ ਨੇ ਹੁਣ ਇਕ ਹੋਰ ਦੇਸ਼ 'ਚ ਕਰ'ਤੀ ਸਟ੍ਰਾਈਕ ! ਮਾਰ ਸੁੱਟਿਆ 'ਗੁਆਰੇਰੋ'

INTERNATIONAL News Punjabi(ਵਿਦੇਸ਼)

ਟਰੰਪ ਦੇ ਇਸ਼ਾਰੇ 'ਤੇ ਅਮਰੀਕਾ ਨੇ ਹੁਣ ਇਕ ਹੋਰ ਦੇਸ਼ 'ਚ ਕਰ'ਤੀ ਸਟ੍ਰਾਈਕ ! ਮਾਰ ਸੁੱਟਿਆ 'ਗੁਆਰੇਰੋ'

  • Edited By Harpreet Singh,
  • Updated: 13 Jun, 2026 11:16 AM
United States of America
us strikes
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਇਕ ਪਾਸੇ ਇਰਾਨ ਨਾਲ ਜੰਗ 'ਚ ਰੁੱਝਿਆ ਹੋਇਆ ਹੈ, ਉੱਥੇ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਮਰੀਕੀ ਫ਼ੌਜ ਨੇ ਵੈਨੇਜ਼ੁਏਲਾ ਦੇ ਸਭ ਤੋਂ ਬਦਨਾਮ ਸੰਗਠਨ 'ਟ੍ਰੇਨ ਡੇ ਅਰਾਗੁਆ' ਦੇ ਮੁਖੀ ਹੈਕਟਰ ਰਸਥਨਫੋਰਡ ਗੁਆਰੇਰੋ ਫਲੋਰਸ ਉਰਫ਼ 'ਨਿਨਯੋ ਗੁਆਰੇਰੋ' ਨੂੰ ਇੱਕ ਗੁਪਤ ਫ਼ੌਜੀ ਕਾਰਵਾਈ ਦੌਰਾਨ ਢੇਰ ਕਰ ਦਿੱਤਾ ਹੈ। ਇਹ ਆਪ੍ਰੇਸ਼ਨ ਵੈਨੇਜ਼ੁਏਲਾ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਗਿਆ।

ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਪੋਸਟ ਸਾਂਝੀ ਕਰ ਕੇ ਦੱਸਿਆ ਕਿ ਉਨ੍ਹਾਂ ਦੇ ਨਿਰਦੇਸ਼ਾਂ 'ਤੇ 'ਯੂ.ਐੱਸ. ਸਦਰਨ ਕਮਾਂਡ' ਨੇ ਇੱਕ ਬਹੁਤ ਹੀ ਤੇਜ਼ ਅਤੇ ਘਾਤਕ ਫ਼ੌਜੀ ਹਮਲਾ ਕਰ ਕੇ ਨਿਨਯੋ ਗੁਆਰੇਰੋ ਨੂੰ ਸਫ਼ਲਤਾਪੂਰਵਕ ਢੇਰ ਕਰ ਦਿੱਤਾ ਹੈ। ਟਰੰਪ ਨੇ ਇਸ ਗੈਂਗ ਨੂੰ ਧਰਤੀ ਦੇ ਸਭ ਤੋਂ ਖ਼ੂਨੀ ਅੱਤਵਾਦੀ ਸੰਗਠਨਾਂ 'ਚੋਂ ਇਕ ਦੱਸਿਆ।

ਟਰੰਪ ਨੇ ਕਿਹਾ ਕਿ ਇਹ ਕਾਰਵਾਈ ਉਨ੍ਹਾਂ ਦੇ ਉਸ ਚੋਣ ਵਾਅਦੇ ਨੂੰ ਪੂਰਾ ਕਰਨ ਲਈ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਅਮਰੀਕਾ ਦੀ ਦੱਖਣੀ ਸਰਹੱਦ ਰਾਹੀਂ ਦੇਸ਼ 'ਚ ਘੁਸਪੈਠ ਕਰਨ ਵਾਲੇ ਖ਼ਤਰਨਾਕ ਅਪਰਾਧੀਆਂ ਦਾ ਸਫ਼ਾਇਆ ਕਰਨ ਦੀ ਗੱਲ ਕਹੀ ਸੀ। ਉਨ੍ਹਾਂ ਨੇ ਇਸ ਗੈਂਗ ਹੱਥੋਂ ਮਾਰੇ ਗਏ ਕਈ ਅਮਰੀਕੀ ਨਾਗਰਿਕਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਰਵਾਈ ਨਾਲ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਿਆ ਹੈ।

ਇਹ ਵੀ ਪੜ੍ਹੋ- ਅਮਰੀਕਾ-ਇਰਾਨ ਦੀ ਜੰਗ ਖ਼ਤਮ ! ਟਰੰਪ ਨੇ ਕੀਤਾ ਵੱਡਾ ਦਾਅਵਾ

“At my direction, the United States Southern Command delivered a swift and lethal kinetic strike to successfully execute Niño Guerrero, the infamous leader of Tren De Aragua, one of the most bloodthirsty Terrorist Organizations on Planet Earth.” - President DONALD J. TRUMP 🇺🇸 pic.twitter.com/3R5IPxhPXX

— The White House (@WhiteHouse) June 13, 2026

ਟਰੰਪ ਨੇ ਸਾਬਕਾ ਰਾਸ਼ਟਰਪਤੀ ਜੋ ਬਾਈਡਨ ਦੀਆਂ ਇਮੀਗ੍ਰੇਸ਼ਨ ਨੀਤੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ, "ਮੇਰੇ ਰਾਸ਼ਟਰਪਤੀ ਬਣਨ ਤੋਂ ਪਹਿਲਾਂ ਜੋ ਬਾਈਡਨ ਨੇ ਦੱਖਣੀ ਸਰਹੱਦ ਨੂੰ ਲੱਖਾਂ ਗੈਰ-ਕਾਨੂੰਨੀ ਅਪਰਾਧੀਆਂ ਲਈ ਖੋਲ੍ਹ ਦਿੱਤਾ ਸੀ, ਜਿਸ ਨਾਲ ਇਸ ਵਿਦੇਸ਼ੀ ਗੈਂਗ ਨੇ ਅਮਰੀਕੀ ਨਾਗਰਿਕਾਂ 'ਤੇ ਜ਼ੁਲਮ ਕੀਤੇ।" ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਗੈਂਗ ਨੂੰ 'ਵਿਦੇਸ਼ੀ ਅੱਤਵਾਦੀ ਸੰਗਠਨ' ਐਲਾਨਿਆ ਤੇ ਹੁਣ ਇਸ ਦੇ ਮੁਖੀ ਨੂੰ ਢੇਰ ਕਰ ਸੁੱਟਿਆ ਹੈ।

ਇਸ ਆਪ੍ਰੇਸ਼ਨ ਦੀ ਸਭ ਤੋਂ ਖ਼ਾਸ ਗੱਲ ਇਹ ਰਹੀ ਕਿ ਅਮਰੀਕਾ ਨੇ ਇਸ ਕਾਰਵਾਈ ਨੂੰ ਵੈਨੇਜ਼ੁਏਲਾ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਅੰਜਾਮ ਦਿੱਤਾ। ਟਰੰਪ ਮੁਤਾਬਕ ਹੁਣ ਇਨ੍ਹਾਂ ਅੱਤਵਾਦੀਆਂ ਲਈ ਵੈਨੇਜ਼ੁਏਲਾ ਜਾਂ ਕਿਸੇ ਹੋਰ ਥਾਂ 'ਤੇ ਕੋਈ ਸੁਰੱਖਿਅਤ ਪਨਾਹਗਾਹ ਨਹੀਂ ਬਚੀ ਹੈ।

ਜ਼ਿਕਰਯੋਗ ਹੈ ਕਿ ਟ੍ਰੇਨ ਡੇ ਅਰਾਗੁਆ ਇੱਕ ਬੇਹੱਦ ਖ਼ਤਰਨਾਕ ਅਪਰਾਧਿਕ ਨੈੱਟਵਰਕ ਹੈ ਜਿਸ ਦੀ ਸ਼ੁਰੂਆਤ ਵੈਨੇਜ਼ੁਏਲਾ ਦੀ ਇੱਕ ਜੇਲ੍ਹ ਤੋਂ ਹੋਈ ਸੀ ਤੇ ਹੌਲੀ-ਹੌਲੀ ਇਸ ਨੇ ਪੂਰੇ ਦੱਖਣੀ ਅਮਰੀਕਾ ਅਤੇ ਸੰਯੁਕਤ ਰਾਜ ਅਮਰੀਕਾ ਵਿੱਚ ਆਪਣੇ ਪੈਰ ਪਸਾਰ ਲਏ। ਇਹ ਗਰੁੱਪ ਮੁੱਖ ਰੂਪ ਵਿੱਚ ਨਸ਼ਾ ਤਸਕਰੀ, ਮਨੁੱਖੀ ਤਸਕਰੀ, ਫਿਰੌਤੀਆਂ ਅਤੇ ਕਿਡਨੈਪਿੰਗ ਵਰਗੇ ਸੰਗਠਿਤ ਅਪਰਾਧਾਂ ਲਈ ਬਦਨਾਮ ਹੈ। ਪਰ ਹੁਣ ਇਸ ਦੇ ਮੁਖੀ ਦੇ ਮਾਰੇ ਜਾਣ ਮਗਰੋਂ ਇਸ ਸੰਗਠਨ ਨੂੰ ਕਰਾਰਾ ਝਟਕਾ ਲੱਗਾ ਹੈ ਤੇ ਉਮੀਦ ਹੈ ਕਿ ਅਮਰੀਕੀ ਕਾਰਵਾਈ ਮਗਰੋਂ ਇਲਾਕੇ 'ਚ ਕ੍ਰਾਈਮ ਰੇਟ ਘਟੇਗਾ। 

ਇਹ ਵੀ ਪੜ੍ਹੋ- ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੇ ਚੁੱਪ-ਚੁਪੀਤੇ ਕਰ'ਤਾ ਵੱਡਾ ਕਾਰਾ ! ਟਰੰਪ ਦੇ ਦਾਅਵੇ ਨੇ ਸਭ ਨੂੰ ਕਰ'ਤਾ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • US Army
  • Donald Trump
  • Hector Rusthenford Guarrero Flores

ਅਮਰੀਕਾ-ਇਰਾਨ ਦੀ ਜੰਗ ਖ਼ਤਮ ! ਟਰੰਪ ਨੇ ਕੀਤਾ ਵੱਡਾ ਦਾਅਵਾ

NEXT STORY

Stories You May Like

  • trump s surgical strike on the media
    ਟਰੰਪ ਦੀ ਮੀਡੀਆ 'ਤੇ 'ਸਰਜੀਕਲ ਸਟ੍ਰਾਈਕ', CNN, MS NOW ਅਤੇ Politico ਵ੍ਹਾਈਟ ਹਾਊਸ ਤੋਂ ਬੈਨ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • us on borders
    ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ 'ਤੇ ਵੱਡਾ ਕਦਮ ਚੁੱਕਣ ਜਾ ਰਿਹਾ ਟਰੰਪ ਪ੍ਰਸ਼ਾਸਨ
  • another major us attack on iran
    ਅਮਰੀਕਾ ਦਾ ਇਰਾਨ 'ਤੇ ਇਕ ਹੋਰ ਵੱਡਾ ਹਮਲਾ ! ਖਾਰਗ ਟਾਪੂ 'ਤੇ ਦਾਗੀਆਂ ਮਿਜ਼ਾਈਲਾਂ
  • donald trump greenland  denmark deal
    ਗ੍ਰੀਨਲੈਂਡ 'ਤੇ ਹੋਵੇਗਾ ਅਮਰੀਕਾ ਦਾ ਕਬਜ਼ਾ! ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਰ 'ਤਾ ਵੱਡਾ ਐਲਾਨ
  • delivery boy amritsar
    ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ
  • trump gave holiday gifts
    ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ 'ਹੋਲੀਡੇ ਗਿਫਟ'
  • us iran confict
    ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan gender parity
      ਮਰਦ-ਔਰਤ ਦੀ ਬਰਾਬਰੀ 'ਚ ਦੁਨੀਆ 'ਚ ਹੇਠਾਂ ਤੋਂ ਤੀਜੇ ਨੰਬਰ 'ਤੇ ਆਇਆ ਪਾਕਿਸਤਾਨ...
    • nepal  india  relief material  jaishankar
      ਹੜ੍ਹ ਦੀ ਮਾਰ ਝੱਲ ਰਹੇ ਨੇਪਾਲ ਨੂੰ ਭਾਰਤ ਨੇ ਭੇਜੀ 11 ਟਨ ਰਾਹਤ ਸਮੱਗਰੀ ! ਵਿਦੇਸ਼...
    • pakistan on mecca pact
      'ਸਾਊਦੀ ਦੀ ਰੱਖਿਆ ਲਈ ਕਿਸੇ ਵੀ ਹੱਦ ਤੱਕ ਜਾਵਾਂਗੇ..!', ਮੱਕਾ ਪੈਕਟ 'ਤੇ...
    • india brics asean
      BRICS ਦੇ ਅਹਿਮ ਭਾਈਵਾਲ ਵਜੋਂ ਉੱਭਰਿਆ ਭਾਰਤ ! ASEAN ਦੇਸ਼ ਦਿਖਾ ਰਹੇ ਵਿਸ਼ਵਾਸ
    • isro s e0s 5
      ਭਾਰਤ ਨੇ ਸਪੇਸ 'ਚ ਗੱਡੀ 'ਅੱਖ' ! ਜਾਣੋ ISRO ਦੇ EOS-05 'ਚ ਕੀ ਹੈ ਖ਼ਾਸ
    • tension in the south china sea chinese ship collides with philippine vessel
      ਦੱਖਣੀ ਚੀਨ ਸਾਗਰ 'ਚ ਤਣਾਅ: ਚੀਨੀ ਜਹਾਜ਼ ਨੇ ਫਿਲੀਪੀਨਜ਼ ਦੇ ਜਹਾਜ਼ ਨੂੰ ਮਾਰੀ...
    • nargis mohammadi
      ''ਡੰਡਿਆਂ ਨਾਲ ਕੁੱਟਮਾਰ, ਵਾਲਾਂ ਤੋਂ ਫੜ ਕੇ..!'', ਨੋਬਲ ਪੁਰਸਕਾਰ ਜੇਤੂ...
    • lng supply  shortages  pakistan
      ਪਾਕਿਸਤਾਨ 'ਚ ਪ੍ਰਭਾਵਿਤ ਹੋਈ LNG ਦੀ ਸਪਲਾਈ, ਆਰਥਿਕ ਸੰਕਟ ਦਾ ਹੋਵੇਗਾ ਖ਼ਤਰਾ
    • policy flaws are the main reason for the energy crisis in bangladesh
      ਬੰਗਲਾਦੇਸ਼ ਵਿੱਚ ਊਰਜਾ ਸੰਕਟ ਦਾ ਮੁੱਖ ਕਾਰਨ ਨੀਤੀਗਤ ਖਾਮੀਆਂ
    • us on borders
      ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ 'ਤੇ ਵੱਡਾ ਕਦਮ ਚੁੱਕਣ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +