Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    7:37:07 AM

  • public places  spitting  fine

    ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ...

  • bank unions announce strike

    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • police constable attacked with sharp weapons

    ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਈਰਾਨ 'ਤੇ ਲਗਾਤਾਰ 13ਵੀਂ ਰਾਤ ਭਿਆਨਕ ਹਮਲੇ!  ਟਰੰਪ ਨੇ ਦੇ'ਤੀ ਵੱਡੀ ਕਾਰਵਾਈ ਦੀ ਚੇਤਾਵਨੀ

INTERNATIONAL News Punjabi(ਵਿਦੇਸ਼)

ਈਰਾਨ 'ਤੇ ਲਗਾਤਾਰ 13ਵੀਂ ਰਾਤ ਭਿਆਨਕ ਹਮਲੇ!  ਟਰੰਪ ਨੇ ਦੇ'ਤੀ ਵੱਡੀ ਕਾਰਵਾਈ ਦੀ ਚੇਤਾਵਨੀ

  • Edited By Vandana,
  • Updated: 24 Jul, 2026 09:27 AM
United States of America
us strikes iran
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ,(ਆਈ.ਏ.ਐਨ.ਐਸ.): ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਅਮਰੀਕੀ ਫੌਜਾਂ ਨੇ ਵੀਰਵਾਰ ਸ਼ਾਮ (ਸਥਾਨਕ ਸਮੇਂ) ਨੂੰ ਈਰਾਨ ਦੇ ਫੌਜੀ ਟਿਕਾਣਿਆਂ 'ਤੇ ਜ਼ਬਰਦਸਤ ਹਮਲੇ ਕੀਤੇ। ਅਮਰੀਕੀ ਕੇਂਦਰੀ ਕਮਾਂਡ (CENTCOM) ਅਨੁਸਾਰ ਇਹ ਲਗਾਤਾਰ 13ਵੀਂ ਰਾਤ ਹੈ ਜਦੋਂ ਅਮਰੀਕਾ ਨੇ ਈਰਾਨ 'ਤੇ ਹਵਾਈ ਹਮਲੇ ਕੀਤੇ ਹਨ।

ਅਮਰੀਕੀ ਕਮਾਂਡ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਜਾਣਕਾਰੀ ਦਿੱਤੀ ਕਿ ਇਹ ਹਮਲੇ ਸ਼ਾਮ ਲਗਭਗ 6:45 ਵਜੇ (ਪੂਰਬੀ ਸਮਾਂ) ਸ਼ੁਰੂ ਹੋਏ। ਇਨ੍ਹਾਂ ਦਾ ਮੁੱਖ ਉਦੇਸ਼ ਇਸਲਾਮਿਕ ਰੈਵੋਲੂਸ਼ਨਰੀ ਗਾਰਡ ਕੋਰ (IRGC) ਨੂੰ ਜਵਾਬਦੇਹ ਠਹਿਰਾਉਣਾ ਅਤੇ ਵਪਾਰਕ ਜਹਾਜ਼ਾਂ ਲਈ ਪੈਦਾ ਕੀਤੇ ਜਾ ਰਹੇ ਖ਼ਤਰਿਆਂ ਨੂੰ ਘੱਟ ਕਰਨਾ ਹੈ।

PunjabKesari

ਅਮਰੀਕਾ ਵੱਲੋਂ ਇਸ ਮਹੀਨੇ ਦੇ ਸ਼ੁਰੂ ਵਿੱਚ ਈਰਾਨ ਵਿਰੁੱਧ ਸ਼ੁਰੂ ਕੀਤੀ ਗਈ ਸਮੁੰਦਰੀ ਨਾਕਾਬੰਦੀ ਦੌਰਾਨ ਹੁਣ ਤੱਕ 12 ਵਪਾਰਕ ਜਹਾਜ਼ਾਂ ਦਾ ਰਸਤਾ ਬਦਲ ਦਿੱਤਾ ਗਿਆ ਹੈ ਅਤੇ ਇੱਕ ਜਹਾਜ਼ ਨੂੰ ਈਰਾਨੀ ਬੰਦਰਗਾਹਾਂ ਵਿੱਚ ਜਾਣ ਜਾਂ ਉੱਥੋਂ ਬਾਹਰ ਆਉਣ ਤੋਂ ਰੋਕ ਦਿੱਤਾ ਗਿਆ ਹੈ। ਇਸ ਦੌਰਾਨ, IRGC ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਹੋਰਮੁਜ਼ ਸਟ੍ਰੇਟ ਵਿੱਚੋਂ ਲੰਘਣ ਦੀ ਕੋਸ਼ਿਸ਼ ਕਰ ਰਹੇ ਤਿੰਨ ਤੇਲ ਟੈਂਕਰਾਂ ਨੂੰ ਰੋਕਿਆ ਹੈ। ਈਰਾਨੀ ਮੀਡੀਆ ਅਨੁਸਾਰ ਇਨ੍ਹਾਂ ਵਿੱਚੋਂ ਇੱਕ ਟੈਂਕਰ ਵਿੱਚ ਧਮਾਕਾ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਈਰਾਨ ਨੇ ਚੇਤਾਵਨੀ ਦਿੱਤੀ ਹੈ ਕਿ ਜੋ ਵੀ ਜਹਾਜ਼ ਅਮਰੀਕਾ ਦੇ ਕਹਿਣ 'ਤੇ ਈਰਾਨ ਦੀ ਸਹਿਮਤੀ ਤੋਂ ਬਿਨਾਂ ਲੰਘਣ ਦੀ ਕੋਸ਼ਿਸ਼ ਕਰੇਗਾ, ਉਸ ਦਾ ਅੰਜਾਮ ਅਜਿਹਾ ਹੀ ਹੋਵੇਗਾ। ਅਮਰੀਕਾ ਹੋਰਮੁਜ਼ ਖੇਤਰ 'ਤੇ ਆਪਣਾ ਕੰਟਰੋਲ ਸਥਾਪਿਤ ਕਰਨਾ ਚਾਹੁੰਦਾ ਹੈ।

ਬੁੱਧਵਾਰ ਰਾਤ ਨੂੰ ਹੋਏ 12ਵੇਂ ਦਿਨ ਦੇ ਹਮਲਿਆਂ ਵਿੱਚ ਅਮਰੀਕੀ ਮਿਜ਼ਾਈਲਾਂ ਨੇ ਪੱਛਮੀ ਈਰਾਨ ਦੇ ਅਹਿਵਾਜ਼, ਰਾਮਸ਼ੀਰ ਅਤੇ ਅੰਦੀਮੇਸ਼ਕ ਵਰਗੇ ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ। ਇਸ ਤੋਂ ਇਲਾਵਾ ਦੱਖਣੀ ਈਰਾਨ ਵਿੱਚ ਬੁਸ਼ਹਿਰ ਪਰਮਾਣੂ ਪਾਵਰ ਪਲਾਂਟ ਦੇ ਨੇੜੇ ਸਥਿਤ ਇੱਕ ਪਾਵਰ ਸਟੇਸ਼ਨ 'ਤੇ ਵੀ ਹਮਲਾ ਕੀਤਾ ਗਿਆ। ਇਰਾਕੀ ਸਰਹੱਦ 'ਤੇ ਸਥਿਤ ਸ਼ਲਮਚੇਹ ਕਸਬੇ ਵਿੱਚ ਦੋ ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਹੈ ।ਈਰਾਨ ਦੇ ਸਿਹਤ ਮੰਤਰਾਲੇ ਅਨੁਸਾਰ, 27 ਜੂਨ ਤੋਂ ਹੁਣ ਤੱਕ ਇਨ੍ਹਾਂ ਹਮਲਿਆਂ ਵਿੱਚ 55 ਲੋਕ ਮਾਰੇ ਗਏ ਹਨ ਅਤੇ 629 ਜ਼ਖਮੀ ਹੋਏ ਹਨ। ਯੁੱਧ ਦਾ ਅਸਰ ਗੁਆਂਢੀ ਖਾੜੀ ਦੇਸ਼ਾਂ 'ਤੇ ਵੀ ਪੈ ਰਿਹਾ ਹੈ।

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਉਹ ਈਰਾਨ ਵਿੱਚ ਮੁੜ ਤੋਂ ਵੱਡੇ ਪੱਧਰ 'ਤੇ ਫੌਜੀ ਕਾਰਵਾਈਆਂ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੇ ਹਮਲੇ ਫਰਵਰੀ ਵਿੱਚ ਕੀਤੇ ਗਏ 'ਆਪਰੇਸ਼ਨ ਐਪਿਕ ਫਿਊਰੀ'ਨਾਲੋਂ ਵੀ ਕਿਤੇ ਜ਼ਿਆਦਾ ਵੱਡੇ ਅਤੇ ਘਾਤਕ ਹੋ ਸਕਦੇ ਹਨ। ਟਰੰਪ ਮੁਤਾਬਕ ਹੂਤੀ ਵਿਰਦੋਰੀਆਂ ਦੇ ਹਮਲੇ ਲਈ ਈਰਾਨ ਹੀ ਜ਼ਿੰਮੇਵਾਰ ਹੈ। ਟਰੰਪ ਨੇ ਇਹ ਵੀ ਕਿਹਾ ਕਿ ਜਹਾਜ਼ਾਂ ਦੇ ਨਨੁਕਸਾਨ ਦੀ ਭਰਪਾਈ ਅਮਰੀਕਾ ਵਿੱਚ ਜਮ੍ਹਾਂ ਈਰਾਨੀ ਜਾਇਦਾਦਾਂ (ਫੰਡਾਂ) ਤੋਂ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • ਹਵਾਈ ਹਮਲੇ
  • ਅਮਰੀਕੀ ਫੌਜ
  • ਡੋਨਾਲਡ ਟਰੰਪ
  • ਅਮਰੀਕਾ
  • ਈਰਾਨ

ਅਮਰੀਕਾ ਨੇ ਭਾਰਤ ਸਮੇਤ 17 ਦੇਸ਼ਾਂ 'ਤੇ ਲਾਇਆ 10% ਟੈਰਿਫ, ਪਾਕਿਸਤਾਨ ਤੇ ਬੰਗਲਾਦੇਸ਼ ਵੀ ਨਾ ਬਚਿਆ

NEXT STORY

Stories You May Like

  • us launches major attack on iranian military bases near hormuz
    ਹੌਰਮੁਜ਼ ਨੇੜੇ ਈਰਾਨੀ ਟਿਕਾਣਿਆਂ 'ਤੇ ਅਮਰੀਕਾ ਦਾ ਵੱਡਾ ਹਮਲਾ, ਟਰੰਪ ਨੇ ਦਿੱਤੀ ਵਜੂਦ ਖ਼ਤਮ ਕਰਨ ਦੀ ਚੇਤਾਵਨੀ
  • excise department takes major action
    ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਛੱਜਲਵੱਡੀ 'ਚ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ
  • rename lake ontario
    Map 'ਤੇ ਬਦਲ ਦਿਓ 'ਲੇਕ ਓਨਟਾਰੀਓ' ਦਾ ਨਾਮ ! ਟਰੰਪ ਨੇ ਐਪਲ ਨੂੰ ਦੇ'ਤਾ ਹੁਕਮ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • indian nationala in ukraine
    PM ਮੋਦੀ ਦੀ ਜੰਗ ਰੋਕਣ ਦੀ ਅਪੀਲ ਬੇਅਸਰ ! ਰੂਸੀ ਹਮਲੇ 'ਚ ਭਾਰਤੀ ਨਾਗਰਿਕ ਸਣੇ 12 ਲੋਕਾਂ ਦੀ ਮੌਤ
  • big blow to h 1b visa holders
    H-1B ਵੀਜ਼ਾ ਧਾਰਕਾਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ! ਟਰੰਪ ਬਣਾ ਰਹੇ ਨਵੀਂ ਯੋਜਨਾ
  • bsf s major action on amritsar border
    ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ
  • operation by security forces
    ਪਾਕਿਸਤਾਨ : ਸੁਰੱਖਿਆ ਬਲਾਂ ਦੀ ਕਾਰਵਾਈ 'ਚ 12 ਅੱਤਵਾਦੀ ਢੇਰ
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china development
      ਆਪਣੇ ਵਿਕਾਸ ਲਈ ਗੁਆਂਢੀ ਦੇਸ਼ਾਂ ਨੂੰ 'ਖੋਰਾ' ਲਾ ਰਿਹਾ ਚੀਨ !
    • operation by security forces
      ਪਾਕਿਸਤਾਨ : ਸੁਰੱਖਿਆ ਬਲਾਂ ਦੀ ਕਾਰਵਾਈ 'ਚ 12 ਅੱਤਵਾਦੀ ਢੇਰ
    • pakistan administration
      ਪਾਕਿਸਤਾਨ 'ਚ ਘਟਦਾ ਜਾ ਰਿਹੈ ਸਰਕਾਰ ਦਾ ਰੁਤਬਾ ! ਫ਼ੌਜ ਦੇ ਹੱਥ 'ਚ ਆ ਰਹੀ ਕਮਾਨ
    • women  s wing europe president meets bhupesh baghel
      ਮਹਿਲਾ ਵਿੰਗ ਯੂਰਪ ਦੀ ਪ੍ਰਧਾਨ ਵੱਲੋਂ ਭੁਪੇਸ਼ ਬਘੇਲ ਨਾਲ ਮੁਲਾਕਾਤ
    • nagar kirtan organized in nankana sahib
      ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
    • death toll crosses 1 000 in nepal
      ਨੇਪਾਲ ਹੜ੍ਹ : ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲਾਪਤਾ
    • big relief to imran khan and bushra
      ਪਾਕਿ ਅਦਾਲਤ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਨੂੰ ਦਿੱਤੀ ਵੱਡੀ ਰਾਹਤ
    • new zealand rejects asylum claims
      ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ
    • prime minister carney liberal party achieved victoroy
      ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...
    • us citizenship revoked
      ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +