Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    10:06:23 AM

  • ban on social media accounts

    ਹੁਣ 16 ਸਾਲ ਤੋਂ ਘੱਟ ਉਮਰ ਦੇ ਜਵਾਕ ਨਹੀਂ ਬਣਾ...

  • punjab bjp president kewal singh dhillon will take charge on june 3

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ 3 ਜੂਨ...

  • ipl final gujarat titans team bus fire

    IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ...

  • big announcement made in punjab on june 22nd

    ਪੰਜਾਬ 'ਚ 22 ਜੂਨ ਨੂੰ ਲੈ ਕੇ ਹੋਇਆ ਵੱਡਾ ਐਲਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 'ਗੱਲਬਾਤ ਅਸਫਲ ਰਹੀ ਤਾਂ US ਈਰਾਨ ’ਤੇ ਕਰੇਗਾ ਹਮਲਾ', ਰੱਖਿਆ ਮੰਤਰੀ ਪੀਟ ਹੇਗਸੇਥ ਦੀ ਵਾਰਨਿੰਗ

INTERNATIONAL News Punjabi(ਵਿਦੇਸ਼)

'ਗੱਲਬਾਤ ਅਸਫਲ ਰਹੀ ਤਾਂ US ਈਰਾਨ ’ਤੇ ਕਰੇਗਾ ਹਮਲਾ', ਰੱਖਿਆ ਮੰਤਰੀ ਪੀਟ ਹੇਗਸੇਥ ਦੀ ਵਾਰਨਿੰਗ

  • Edited By Baljit Singh,
  • Updated: 30 May, 2026 09:51 PM
International
us will attack iran if talks fail warns defense secretary pete hegseth
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀਆਂ) : ਅਮਰੀਕਾ ਨੇ ਇਕ ਵਾਰ ਫਿਰ ਸੰਕੇਤ ਦਿੱਤਾ ਹੈ ਕਿ ਜੇ ਈਰਾਨ ਨਾਲ ਚੱਲ ਰਹੀ ਗੱਲਬਾਤ ਅਸਫਲ ਰਹਿੰਦੀ ਹੈ ਤਾਂ ਉਹ ਦੁਬਾਰਾ ਹਮਲਾ ਕਰ ਸਕਦਾ ਹੈ। ਅਮਰੀਕੀ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਕਿਹਾ ਕਿ ਵਾਸ਼ਿੰਗਟਨ ਕੋਲ ਲੋੜ ਪੈਣ ’ਤੇ ਈਰਾਨ ’ਤੇ ਨਵੇਂ ਹਮਲੇ ਕਰਨ ਦੀ ਪੂਰੀ ਸਮਰੱਥਾ ਹੈ।

ਇਸ ਬਿਆਨ ਨੇ ਮੱਧ ਪੂਰਬ ’ਚ ਚੱਲ ਰਹੇ ਤਣਾਅ ਨੂੰ ਹੋਰ ਵਧਾ ਦਿੱਤਾ ਹੈ। ਸਿੰਗਾਪੁਰ ’ਚ ਸ਼ਾਂਗਰੀ-ਲਾ ਡਾਇਲਾਗ ’ਚ ਬੋਲਦੇ ਹੋਏ ਹੇਗਸੇਥ ਨੇ ਕਿਹਾ ਕਿ ਅਸੀਂ ਲੋੜ ਪੈਣ ’ਤੇ ਦੁਬਾਰਾ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹਾਂ। ਅਮਰੀਕੀ ਫੌਜੀ ਭੰਡਾਰ ਇੰਨੇ ਮਜ਼ਬੂਤ ​​ਹਨ ਕਿ ਅਸੀਂ ਨਾ ਸਿਰਫ਼ ਪੱਛਮੀ ਏਸ਼ੀਆ ਸਗੋਂ ਦੁਨੀਆ ਦੇ ਹੋਰ ਹਿੱਸਿਆਂ ’ਚ ਵੀ ਫੌਜੀ ਕਾਰਵਾਈ ਕਰ ਸਕਦੇ ਹਾਂ।

ਇਸ ਦੌਰਾਨ ਅਮਰੀਕਾ ਤੇ ਈਰਾਨ ਦਰਮਿਆਨ ਪ੍ਰਸਤਾਵਿਤ 60 ਦਿਨਾਂ ਦੇ ਜੰਗਬੰਦੀ ਦੇ ਸਮਝੌਤੇ ’ਚ ਈਰਾਨ ਨੂੰ ਵੱਡੀ ਵਿੱਤੀ ਸਹਾਇਤਾ ਸ਼ਾਮਲ ਹੈ। ਜੇ ਕੋਈ ਸਮਝੌਤਾ ਹੋ ਜਾਂਦਾ ਹੈ ਤਾਂ ਈਰਾਨ ਨੂੰ 300 ਬਿਲੀਅਨ ਡਾਲਰ ਭਾਵ ਲੱਗਭਗ 28.53 ਲੱਖ ਕਰੋੜ ਰੁਪਏ ਮਿਲ ਸਕਦੇ ਹਨ। ਅਮਰੀਕੀ ਕੰਪਨੀਆਂ ਨੂੰ ਵੀ ਈਰਾਨ ’ਚ ਨਿਵੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਦੋਵੇਂ ਦੇਸ਼ ਆਪਣੇ ਪ੍ਰਮਾਣੂ ਪ੍ਰੋਗਰਾਮ ਨੂੰ ਲੈ ਕੇ ਇਕ ਸਮਝੌਤੇ ’ਤੇ ਪਹੁੰਚਣ ਦੇ ਨੇੜੇ ਹਨ।

ਹੋਰਮੁਜ਼ ਸਟ੍ਰੇਟ ’ਤੇ ਆਪਣਾ ਦਾਅਵਾ ਮਜ਼ਬੂਤ ​​ਕਰਨ ਲਈ ਈਰਾਨ ਲਿਆਏਗਾ ਕਾਨੂੰਨ
ਹੋਰਮੁਜ਼ ਸਟ੍ਰੇਟ ’ਤੇ ਆਪਣੇ ਦਾਅਵੇ ਨੂੰ ਮਜ਼ਬੂਤ ​​ਕਰਨ ਲਈ ਈਰਾਨ ਦੀ ਸੰਸਦ ਇਕ ਨਵਾਂ ਕਾਨੂੰਨ ਬਣਾਏਗੀ। ਈਰਾਨੀ ਸੰਸਦ ਦੇ ਇਕ ਮੈਂਬਰ ਅਲੀਰੇਜ਼ਾ ਸਲੀਮੀ ਨੇ ਕਿਹਾ ਕਿ ਸੰਸਦ ਜਲਦੀ ਹੀ ਇਹ ਕਾਨੂੰਨ ਪਾਸ ਕਰੇਗੀ ਜੋ ਅਧਿਕਾਰਤ ਤੌਰ 'ਤੇ ਹੋਰਮੁਜ਼ ਦੇ ਪ੍ਰਬੰਧਨ ਤੇ ਕੰਟਰੋਲ ਲਈ ਈਰਾਨ ਦੀ ਭੂਮਿਕਾ ਨੂੰ ਮਾਨਤਾ ਦੇਵੇਗਾ।

ਸਲੀਮੀ ਨੇ ਕਿਹਾ ਕਿ ਹੋਰਮੁਜ਼ ਈਰਾਨ ਤੇ ਓਮਾਨ ਦੇ ਖੇਤਰੀ ਪਾਣੀਆਂ ਅੰਦਰ ਸਥਿਤ ਹੈ। ਇਸ ਲਈ ਇਸ ਰਸਤੇ ਦੇ ਸੰਚਾਲਨ ਅਤੇ ਇਸ ਦੇ ਆਲੇ ਦੁਆਲੇ ਦੇ ਨਿਯਮਾਂ ਦਾ ਫੈਸਲਾ ਸਿਰਫ਼ ਈਰਾਨ ਤੇ ਓਮਾਨ ਵੱਲੋਂ ਕੀਤਾ ਜਾਣਾ ਚਾਹੀਦਾ ਹੈ, ਕਿਸੇ ਹੋਰ ਦੇਸ਼ ਵੱਲੋਂ ਨਹੀਂ।

ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਦੇ ਸਾਬਕਾ ਕਮਾਂਡਰ ਮੋਹਸੇਨ ਰੇਜ਼ਾਈ ਨੇ ਟਰੰਪ ’ਤੇ ਤੀਜੀ ਵਾਰ ਕੂਟਨੀਤੀ ਨਾਲ ਧੋਖਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਟਰੰਪ ਗੱਲਬਾਤ ਤੋਂ ਇਲਾਵਾ ਇਕ ਵੱਖਰੇ ਮੰਤਵ ਦੀ ਪੈਰਵੀ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • America
  • Iran
  • Pete Hegseth
  • attack
  • ਅਮਰੀਕਾ
  • ਈਰਾਨ
  • ਪੀਟ ਹੇਗਸੇਥ
  • ਹਮਲਾ

ਅਮਰੀਕਾ 'ਚ ਗ੍ਰੀਨ ਕਾਰਡ ਬਿਨੈਕਾਰਾਂ ਲਈ ਵੱਡੀ ਰਾਹਤ! ਸਰਕਾਰ ਨੇ ‘ਦੇਸ਼ ਵਾਪਸੀ’ ਦੀ ਸ਼ਰਤ ’ਤੇ ਲਿਆ ਯੂ-ਟਰਨ

NEXT STORY

Stories You May Like

  • us military says iran fired missiles at kuwait
    ਈਰਾਨ ਵੱਲੋਂ ਕੁਵੈਤ 'ਤੇ ਮਿਜ਼ਾਈਲ ਹਮਲਾ; ਅਮਰੀਕਾ ਨੇ ਕਿਹਾ- ਜੰਗਬੰਦੀ ਦੀ 'ਗੰਭੀਰ ਉਲੰਘਣਾ'
  • rubio talk with russian foreign minister
    ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ 'ਤੇ ਹੋਈ ਚਰਚਾ
  • us launches major attack on iran
    ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ: ਹੋਰਮੁਜ਼ ਨੇੜੇ ਬਾਰੂਦੀ ਸੁਰੰਗਾਂ ਵਿਛਾ ਰਹੀਆਂ ਕਿਸ਼ਤੀਆਂ ਕੀਤੀਆਂ ਤਬਾਹ
  • us rejects iran s updated peace proposal report
    ਮੁੜ ਸ਼ੁਰੂ ਹੋਵੇਗੀ ਜੰਗ! US ਨੇ ਈਰਾਨ ਦੀ ਸ਼ਾਂਤੀ ਤਜਵੀਜ਼ ਕੀਤੀ ਰੱਦ, ਰਿਪੋਰਟ 'ਚ ਦਾਅਵਾ
  • pakistan may guarantor iran nuclear peace deal what is us strategy
    ਈਰਾਨ-US ਪ੍ਰਮਾਣੂ ਸਮਝੌਤੇ 'ਚ ਪਾਕਿਸਤਾਨ ਬਣੇਗਾ ਗਾਰੰਟਰ! ਜਾਣੋ ਕੀ ਹੈ ਅਮਰੀਕਾ ਦੀ ਰਣਨੀਤੀ
  • pak deploys jet thousands of troops to saudi arabia
    Pak ਨੇ ਸਾਊਦੀ ਅਰਬ ਦੀ ਰੱਖਿਆ ਲਈ ਭੇਜੀ ਫੌਜ ਤੇ ਲੜਾਕੂ ਜਹਾਜ਼, US-ਈਰਾਨ ਤਣਾਅ ਵਿਚਾਲੇ ਖੁਲਾਸਾ
  • talks between iran and america
    ਹੋ ਜਾਵੇਗੀ ਜੰਗਬੰਦੀ! ਈਰਾਨ ਅਤੇ ਅਮਰੀਕਾ ਵਿਚਾਲੇ ਪਾਕਿਸਤਾਨ ਜ਼ਰੀਏ ਗੱਲਬਾਤ ਸ਼ੁਰੂ
  • us  iran agree on 60 day ceasefire
    ਅਮਰੀਕਾ ਅਤੇ ਈਰਾਨ 60 ਦਿਨਾਂ ਦੀ ਜੰਗਬੰਦੀ ’ਤੇ ਸਹਿਮਤ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pm modi chola dynasty
      PM ਮੋਦੀ ਨੇ 'ਮਨ ਕੀ ਬਾਤ' 'ਚ ਨੀਦਰਲੈਂਡ ਤੋਂ ਵਾਪਸ ਲਿਆਂਦੀਆਂ 300 ਸਾਲ...
    • chandrakant patel in us
      ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...
    • tourist bus crashes
      ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...
    • mine collapses in china
      ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ
    • washing machine made of cardboard
      ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...
    • vietnam will buy   brahmos   from india
      ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ
    • big success for israeli army
      ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ
    • psg paris
      PSG ਦੀ ਇਤਿਹਾਸਕ ਜਿੱਤ ਮਗਰੋਂ ਪੈਰਿਸ 'ਚ ਬੇਕਾਬੂ ਹੋਏ ਹਾਲਾਤ ! ਪੁਲਸ ਨੇ 400...
    • person provoked people
      ਮੌਤ ਦਾ ਕਾਰੋਬਾਰ: ਸ਼ਖਸ ਨੇ 100 ਤੋਂ ਵੱਧ ਲੋਕਾਂ ਨੂੰ ਖੁਦਕੁਸ਼ੀ ਲਈ ਉਕਸਾਇਆ! 40...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +