Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    1:46:58 PM

  • sri akal takht sahib canada gurdwara sahib

    ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ...

  • father of 2 daughters in canada

    ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2...

  • ed raids in nangal ropar 100 crore cyber scam

    100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਨੂੰ ਲੈ ਕੇ ED...

  • canada usa trade talks failed

    ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ : ਜਾਹੋ ਜਲਾਲ ਨਾਲ ਮਨਾਇਆ ਗਿਆ ਖਾਲਸੇ ਦਾ ਜਨਮ ਦਿਹਾੜਾ 'ਵਿਸਾਖੀ' (ਤਸਵੀਰਾਂ)

INTERNATIONAL News Punjabi(ਵਿਦੇਸ਼)

ਅਮਰੀਕਾ : ਜਾਹੋ ਜਲਾਲ ਨਾਲ ਮਨਾਇਆ ਗਿਆ ਖਾਲਸੇ ਦਾ ਜਨਮ ਦਿਹਾੜਾ 'ਵਿਸਾਖੀ' (ਤਸਵੀਰਾਂ)

  • Edited By Vandana,
  • Updated: 28 Apr, 2021 10:25 AM
United States of America
usa  baisakhi  punjabi community
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ): ਬੀਤੇ ਦਿਨ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਾਂਗ ਓਹੀਓ ਸੂਬੇ ਦੇ ਸ਼ਹਿਰ ਡੇਟਨ ਦੀ ਪੰਜਾਬੀ ਕਮਿਊਨਿਟੀ ਵੱਲੋਂ ਰਲ ਮਿਲ ਕਿ ਗੁਰਦੁਆਰਾ ਸਿੱਖ ਸੋਸਾਇਟੀ ਆਫ਼ ਡੇਟਨ ਵਿਖੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਕਰਕੇ ਬਹੁਤ ਹੀ ਜਾਹੋ ਜਲਾਲ ਨਾਲ ਖਾਲਸੇ ਦਾ ਜਨਮ ਦਿਹਾੜਾ ‘ਵਿਸਾਖੀ' ਮਨਾਇਆ ਗਿਆ। ਵਿਸਾਖੀ ਵਾਲੇ ਹਫ਼ਤੇ ਦਿਨ ਸ਼ੁੱਕਰਵਾਰ ਦੀ ਚੜ੍ਹਦੀ ਸਵੇਰ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਅਖੰਡ ਪਾਠ ਦੇ ਆਰੰਭ ਕੀਤੇ ਗਏ। 

PunjabKesari

ਪੂਰਾ ਦਿਨ ਬਾਣੀ ਰਸ ਦੇ ਨਾਲ ਨਾਲ ਆਉਣ ਵਾਲ਼ੀਆਂ ਸੰਗਤਾਂ ਨੂੰ ਕਈ ਪ੍ਰਕਾਰ ਦੇ ਸੁਆਦੀ ਲੰਗਰ ਵੀ ਵਰਤਾਏ ਗਏ ਅਤੇ ਦੇਰ ਰਾਤ ਤੱਕ ਸੰਗਤਾਂ ਗੁਰੂ-ਘਰ ਦੀ ਹਾਜ਼ਰੀ ਭਰਦੀਆਂ ਰਹੀਆਂ। ਦੂਸਰੇ ਦਿਨ ਦੀ ਸੁਰੂਆਤ ਹੁੰਦਿਆਂ ਹੀ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਤਾਦਾਦ ਨਾਲ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ ਅਤੇ ਨਾਲ ਹੀ ਗੁਰੂ-ਘਰ ਵਿਖੇ ਨਵੇ ਬਣੇ ਗੁਰੂ ਨਾਨਕ ਰਸੋਈ ਘਰ ਵਿੱਚੋਂ ਵੱਖ ਵੱਖ ਤਰ੍ਹਾਂ ਦੇ ਪਕਵਾਨਾਂ ਦੀਆਂ ਸੁਘੰਦੀਆਂ ਨਾਲ ਆਲਾ-ਦੁਆਲਾ ਵੀ ਮਹਿਕ ਉੱਠਿਆ। 

PunjabKesari

ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਦੀ ਸਫਾਈ ਤੋਂ ਬਾਅਦ ਸ਼ਾਮ ਨੂੰ ਛੇਵੇਂ ਗੁਰੂ ਸਾਹਿਬਾਨ ਵੱਲੋਂ ਸਿੱਖੀ ਨੂੰ ਬਖ਼ਸ਼ਿਸ਼ ਗੁਰਦੁਆਰੇ ਦੀ ਪਹਿਚਾਣ ਨਿਸ਼ਾਨ ਸਾਹਿਬ ਨੂੰ ਨਵੇ ਬਾਣੇ ਵਿੱਚ ਸਜਾਇਆ ਗਿਆ। ਇਸੇ ਤਰਾਂ ਦੇਰ ਰਾਤ ਤੱਕ ਸੰਗਤਾਂ ਦੀ ਆਵਾਜਾਈ ਚੱਲਦੀ ਰਹੀ ਅਤੇ ਗੁਰੂ ਕੀ ਬਾਣੀ ਸੰਗਤਾਂ ਦੇ ਕੰਨਾ ਵਿੱਚ ਮਿੱਠਾ ਰਸ ਘੋਲਦੀ ਨਿਰੰਤਰ ਚੱਲ ਰਹੀ।ਫਿਰ ਆਇਆ ਉਹ ਦਿਨ ਜਿਸਦੀ ਸੰਗਤਾਂ ਨੂੰ ਪਿਛਲੇ ਸਾਲ ਤੋਂ ਹੀ ਬੇਸਬਰੀ ਨਾਲ ਉਡੀਕ ਸੀ। ਕਿਉਂਕਿ ਪਿਛਲੇ ਸਾਲ ਦੇ ਸ਼ੁਰੂ ਵਿੱਚ ਫੈਲੀ ਭਿਆਨਕ ਬੀਮਾਰੀ ਕੋਰੋਨਾ ਕਾਰਨ ਸਾਰੇ ਸੰਸਾਰ ਦੀ ਗਤੀ ਵਿਧੀ ਤੇ ਰੋਕ ਲੱਗਣ ਨਾਲ ਅਸੀਂ ਬਹੁਤ ਸਾਰੇ ਦਿਨ ਤਿਉਹਾਰਾਂ ਤੋਂ ਵਾਂਝੇ ਰਹਿ ਗਏ ਸੀ।ਇਸ ਲਈ ਐਤਵਾਰ ਦੀ ਸਵੇਰ ਹੁੰਦਿਆਂ ਹੀ ਸੰਗਤਾਂ ਦੇ ਉਤਸ਼ਾਹ ਦਾ ਸਮੁੰਦਰ ਗੁਰਦੁਆਰਾ ਸਾਹਿਬ ਦੇ ਅੰਦਰ ਬਾਹਰ ਠਾਠਾਂ ਮਾਰਦਾ ਦਿਖਾਈ ਦੇ ਰਿਹਾ ਸੀ। 

PunjabKesari

ਤਕਰੀਬਨ 10:00 ਵਜੇ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਅਖੰਡ ਪਾਠ ਸਾਹਿਬ ਸੰਪੂਰਨ ਹੋਏ ਅਤੇ ਚਾਹ ਨਾਸ਼ਤਾ ਕਰਕੇ ਸੰਗਤਾਂ ਬਾਹਰ ਕਾਰ ਪਾਰਕਿੰਗ ਵਿੱਚ ਇਕੱਤਰ ਹੋਣੀਆਂ ਸ਼ੁਰੂ ਹੋ ਗਈਆਂ ਜਿੱਥੇ ਜਲੌਅ (ਜਲੂਸ) ਸਜਾਏ ਜਾ ਰਹੇ ਸਨ। ਜਿਸਦਾ ਪ੍ਰੋਗਰਾਮ ਭਾਵੇਂ ਪਿਛਲੀ ਰਾਤ ਨੂੰ ਹੀ ਉਲੀਕਿਆ ਗਿਆ ਸੀ ਪਰੰਤੂ ਕੇਸਰੀ, ਪੀਲੇ ਅਤੇ ਹੋਰ ਕਈ ਰੰਗਾਂ ਦੀਆਂ ਪੱਗਾਂ ਅਤੇ ਦੁਪੱਟਿਆਂ ਨਾਲ ਕਾਰ ਪਾਰਕਿੰਗ ਫੁੱਲਾਂ ਦੇ ਕਿਆਰੇ ਵਾਂਗ ਸਜਿਆ ਪਿਆ ਸੀ। ਸਤਿਨਾਮ ਵਾਹਿਗੁਰੂ ਦੀ ਆਵਾਜ ਕੰਨਾ ਵਿੱਚ ਪੈਂਦਿਆਂ ਸੰਗਤਾਂ ਸਾਵਧਾਨ ਹੋ ਗਈਆਂ ਅਤੇ ਗੁਰੂ ਸਾਹਿਬ ਜੀ ਨੂੰ ਪਾਲਕੀ ਵਿੱਚ ਸਵਾਰ ਕਰਕੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੇ ਜਲੌਅ (ਜਲੂਸ) ਨੂੰ ਅਗਵਾਈ ਦਿੱਤੀ। 

PunjabKesari

ਬੱਚਿਆਂ ਨੇ ਗੁਰੂ ਦੀ ਹਜ਼ੂਰੀ ਵਿੱਚ ਕੀਰਤਨ ਕਰਨਾ ਸ਼ੁਰੂ ਕੀਤਾ ਤਾਂ ਨਾਲ ਹੀ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਆਵਾਜ ਗੂੰਜਣ ਲੱਗੀ । ਤਕਰੀਬਨ ਪੰਜਤਾਲੀ ਮਿੰਟ ਵਿੱਚ ਸਾਰੀ ਕਾਰ ਪਾਰਕਿੰਗ ਦਾ ਚੱਕਰ ਸੰਗਤਾਂ ਦੇ ਵੱਡੇ ਇਕੱਠ ਨੇ ਗੁਰੂ ਸਾਹਿਬ ਜੀ ਦੀ ਪਾਲਕੀ ਦੇ ਨਾਲ ਚੱਲ ਕੇ ਅਤੇ ਬੱਚਿਆਂ ਨੇ ਟ੍ਰਾਲੀ ਤੇ ਬੈਠ ਕੇ ਪੂਰਾ ਕੀਤਾ। ਇਸ ਰੌਣਕ ਭਰੇ ਮਾਹੌਲ ਨੂੰ ਫੋਟੋਗ੍ਰਾਫਰ ਸ਼ੁਨੀਲ ਮੱਲੀ ਨੇ ਆਪਣੇ ਕੈਮਰੇ ਵਿੱਚ ਦਰਜ ਕੀਤਾ ਦਰਬਾਰ ਸਾਹਿਬ ਵਿੱਚ ਦੀਵਾਨ ਦੀ ਹਾਜ਼ਰੀ ਭਰਦਿਆਂ ਭਾਈ ਮਨਜੀਤ ਸਿੰਘ ਇੰਡਆਨਾ ਅਤੇ ਮੁੱਖ ਗ੍ਰੰਥੀ ਭਾਈ ਹੇਮ ਸਿੰਘ ਜੀ ਨੇ ਸ਼ਬਦ ਵਿਚਾਰ ਰਾਹੀਂ ਖਾਲਸਾ ਦਿਵਸ ਦਾ ਮਹੱਤਵ ਸੰਗਤਾਂ ਨੂੰ ਸਰਵਣ ਕਰਵਾਇਆਂ ਢਾਡੀ ਜਗਸੀਰ ਸਿੰਘ ਦੇ  ਸਾਥੀਆਂ ਨੇ ਸਟੇਜ ਸੰਭਾਲ਼ੀ ਅਤੇ ਢੱਡ ਸਾਰੰਗੀ ਨਾਲ ਵਾਰਾਂ ਗਾ ਕੇ ਸੰਗਤਾਂ ਵਿੱਚ ਬੀਰ-ਰਸ ਭਰ ਦਿੱਤਾ। 

PunjabKesari

ਪੜ੍ਹੋ ਇਹ ਅਹਿਮ ਖਬਰ- ਅਮਰੀਕੀ ਸਾਂਸਦਾਂ ਨੇ ਕੋਵਿਡ-19 ਦੀ ਲੜਾਈ 'ਚ ਭਾਰਤ ਦੀ ਮਦਦ ਲਈ ਬਾਈਡੇਨ ਦੀ ਕੀਤੀ ਤਾਰੀਫ਼

ਸਮੇਂ ਦੀ ਨਬਜ਼ ਨੂੰ ਕਾਬੂ ਕਰਦਿਆਂ ਪ੍ਰਬੰਧਕ ਸੇਵਾਦਾਰਾਂ ਨੇ ਖਾਲਸਾ ਸਾਜਨਾਂ ਦਿਵਸ ਦੀ ਵਧਾਈ ਦਿੱਤੀ ਸੰਗਤ ਅਤੇ ਬਾਕੀ ਸੇਵਾਦਾਰਾਂ ਦਾ ਧੰਨਵਾਦ ਕੀਤਾ । ਡਾ: ਦਰਸ਼ਨ ਸਿੰਘ ਸਹਿਬੀ ਨੇ ਸੰਗਤ ਲਈ ਚਲਾਈ ਜਾ ਰਹੀ ਫ੍ਰੀ ਡਿਸਪੈਂਸਰੀ ਵਾਰੇ ਜਾਣਕਾਰੀ ਦਿੱਤੀ। ਉਪਰੰਤ ਸਮਾਪਤੀ ਅਰਦਾਸ ਵਿੱਚ ਇੰਡਆਾਨਾ ਸੂਬੇ ਦੇ ਸ਼ਹਿਰ ਫੇਅਰ ਫ਼ੈਕਸ ਵਿੱਚ ਵਾਪਰੀ ਦੁਖਦਾਈ ਘਟਨਾ ਵਿੱਚ ਮਾਰੇ ਗਏ ਵਿਆਕਤੀਆਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ ਗਈ ਅਤੇ ਸੰਗਤ ਨੂੰ ਲੰਗਰ ਛਕਾਏ ਗਏ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • USA
  • Baisakhi
  • Punjabi Community
  • Programs
  • ਅਮਰੀਕਾ
  • ਵਿਸਾਖੀ
  • ਪੰਜਾਬੀ ਕਮਿਊਨਿਟੀ
  • ਪ੍ਰੋਗਰਾਮ

ਭਾਰਤੀ ਅਮਰੀਕੀ ਸਾਂਸਦ ਪ੍ਰਮਿਲਾ ਜੈਪਾਲ ਦੇ ਮਾਤਾ-ਪਿਤਾ ਨੂੰ ਹੋਇਆ ਸੀ ਕੋਰੋਨਾ

NEXT STORY

Stories You May Like

  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • canada deportation
    ਕੈਨੇਡਾ ਨੇ 3,300 ਤੋਂ ਵੱਧ ਭਾਰਤੀਆਂ ਨੂੰ ਕੀਤਾ ਡਿਪੋਰਟ ! ਅਮਰੀਕਾ ਵੀ ਰਹਿ ਗਿਆ ਪਿੱਛੇ
  • 3 children  married couple cm vijay
    ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ
  • america is trying to bend putin
    ਪੁਤਿਨ ਨੂੰ ਝੁਕਾਉਣ 'ਚ ਲੱਗਾ ਅਮਰੀਕਾ: ਸੈਨੇਟ ਵੱਲੋਂ ਰੂਸ 'ਤੇ ਪਾਬੰਦੀਆਂ ਵਾਲੇ ਬਿੱਲ ਨੂੰ ਮਨਜ਼ੂਰੀ, 86-11 ਨਾਲ ਪਾਸ
  • raghav chadha  narendra modi  meeting
    ਰਾਘਵ ਚੱਢਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ 'ਤੇ ਤਸਵੀਰਾਂ ਕੀਤੀਆਂ ਸਾਂਝੀਆਂ
  • call foriran and us
    ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ
  • online applications mandatory
    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ ਆਨਲਾਈਨ ਹੋਵੇਗੀ ਫਾਇਲਿੰਗ
  • punjab body builder charanjit singh channi
    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਚਰਨਜੀਤ ਸਿੰਘ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
Trending
Ek Nazar
bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • donald trump on hormuz
      'ਜਲਦੀ ਹੀ ਕਰਾਂਗੇ ਪੂਰਾ ਕੰਟਰੋਲ..!' ਟਰੰਪ ਨੇ ਮੁੜ ਕੀਤਾ ਹੋਰਮੁਜ਼ 'ਤੇ ਕਬਜ਼ਾ...
    • army control in pakistan
      ਪਾਕਿ 'ਚ ਲੱਗਣ ਜਾ ਰਿਹੈ ਫੌਜੀ ਸ਼ਾਸਨ ! ਸਰਕਾਰ ਨੇ 2 ਨਵੇਂ ਕਾਨੂੰਨਾਂ ਨੂੰ ਦਿੱਤੀ...
    • donald trump s old video
      ਮੁਸਲਮਾਨਾਂ ਦੀ ਅਮਰੀਕਾ 'ਚ ਐਂਟਰੀ ਬੈਨ ! ਟਰੰਪ ਦੀ ਪੁਰਾਣੀ ਵੀਡੀਓ ਮੁੜ ਹੋਈ ਵਾਇਰਲ
    • historic decision of california assembly
      US ਤੋਂ ਵੱਡੀ ਖ਼ਬਰ: ਕੈਲੀਫੋਰਨੀਆ ਅਸੈਂਬਲੀ ਦਾ ਇਤਿਹਾਸਕ ਫ਼ੈਸਲਾ, 8 ਨਵੰਬਰ ਨੂੰ...
    • canada gurdwara 2 people incident
      ਕੈਨੇਡਾ ਦੇ ਗੁਰਦੁਆਰੇ 'ਚ ਵਾਪਰੀ ਵੱਡੀ ਵਾਰਦਾਤ : ਦੋ ਵਿਅਕਤੀਆਂ 'ਤੇ ਤੇਜ਼ਧਾਰ...
    • major action by gulf countries
      ਖਾੜੀ ਦੇਸ਼ਾਂ ਦੀ ਵੱਡੀ ਕਾਰਵਾਈ: 20,000 ਤੋਂ ਵੱਧ ਪਾਕਿ ਨਾਗਰਿਕ ਡਿਪੋਰਟ,...
    • russian attack on shopping mall in ukraine
      ਯੂਕ੍ਰੇਨ ’ਚ ਸ਼ਾਪਿੰਗ ਮਾਲ ’ਤੇ ਰੂਸੀ ਹਮਲਾ, 14 ਦੀ ਮੌਤ
    • myanmar buddhist monastery attacked by military airstrike
      ਮਿਆਂਮਾਰ 'ਚ ਬੋਧੀ ਮੱਠ 'ਤੇ ਫੌਜੀ ਹਵਾਈ ਹਮਲਾ; ਮੈਡੀਟੇਸ਼ਨ ਕਰ ਰਹੇ 14 ਲੋਕਾਂ...
    • terrible plane crash in alaska
      ਭਿਆਨਕ ਜਹਾਜ਼ ਹਾਦਸਾ, ਅਲਾਸਕਾ 'ਚ 8 ਲੋਕਾਂ ਦੀ ਮੌਤ
    • fugitive mehul choksi lawyer arrested in london
      ਭਗੌੜੇ ਮੇਹੁਲ ਚੋਕਸੀ ਦੇ ਵਕੀਲ ਲੰਡਨ 'ਚ ਗ੍ਰਿਫ਼ਤਾਰ, ਜਿਨਸੀ ਸ਼ੋਸ਼ਣ ਦੇ ਚਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +