Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    5:07:24 PM

  • shiromani akali dal to screen controversial film   sutlej   in every village

    ਅਕਾਲੀ ਦਲ ਵੱਲੋਂ ਹਰ ਪਿੰਡ 'ਚ ਵਿਖਾਈ ਜਾਵੇਗੀ...

  • shops sseals

    ਹੈਦਰਾਬਾਦ 'ਚ 100 ਤੋਂ ਵੱਧ ਦੁਕਾਨਾਂ ਕਰ'ਤੀਆਂ...

  • big regarding government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਨੂੰ ਲੈ ਕੇ ਵੱਡੀ ਅਪਡੇਟ,...

  • ravneet bittu on satluj

    'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਟਰੰਪ ਵੱਲੋਂ ਅਮਰੀਕੀ ਕੋਰੋਨਾ ਪੀੜਤਾਂ ਦੇ ਸਨਮਾਨ 'ਚ ਰਾਸ਼ਟਰੀ ਝੰਡਾ ਅੱਧਾ ਝੁਕਾਉਣ ਦੇ ਆਦੇਸ਼

INTERNATIONAL News Punjabi(ਵਿਦੇਸ਼)

ਟਰੰਪ ਵੱਲੋਂ ਅਮਰੀਕੀ ਕੋਰੋਨਾ ਪੀੜਤਾਂ ਦੇ ਸਨਮਾਨ 'ਚ ਰਾਸ਼ਟਰੀ ਝੰਡਾ ਅੱਧਾ ਝੁਕਾਉਣ ਦੇ ਆਦੇਸ਼

  • Edited By Vandana,
  • Updated: 22 May, 2020 11:09 AM
United States of America
usa  donald trump  national flag
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਆਦੇਸ਼ ਦਿੱਤਾ ਕਿ ਰਾਸ਼ਟਰੀ ਝੰਡੇ ਨੂੰ ਅੱਧਾ ਝੁਕਾ ਦਿੱਤਾ ਜਾਵੇ। ਟਰੰਪ ਨੇ ਇਹ ਆਦੇਸ਼ ਉਹਨਾਂ ਅਮਰੀਕੀ ਨਾਗਰਿਕਾਂ ਦੇ ਸਨਮਾਨ ਵਿਚ ਦਿੱਤਾ ਹੈ ਜਿਹਨਾਂ ਨੇ ਕੋਰੋਨਾਵਾਇਰਸ ਮਹਾਮਾਰੀ ਨਾਲ ਲੜਦੇ ਹੋਏ ਆਪਣੀ ਜਾਨ ਗਵਾ ਦਿੱਤੀ ਹੈ। ਦੱਸਣਯੋਗ ਹੈ ਕਿ ਵਾਇਰਸ ਕਾਰਨ ਅਮਰੀਕਾ ਵਿਚ ਹੁਣ ਤੱਕ 96,354 ਲੋਕਾਂ ਦੀ ਮੌਤ ਹੋ ਚੁੱਕੀ ਹੈ।ਜਦਕਿ ਪੀੜਤਾਂ ਦੀ ਗਿਣਤੀ 1,620,902 ਹੋ ਗਈ ਹੈ।ਟਰੰਪ ਦੇ ਆਦੇਸ਼ ਦੇ ਬਾਅਦ ਅਗਲੇ 3 ਦਿਨਾਂ ਤੱਕ ਰਾਸ਼ਟਰੀ ਝੰਡਾ ਅੱਧਾ ਝੁੱਕਿਆ ਰਹੇਗਾ।

ਕੋਰੋਨਾ ਕਾਰਨ ਅਮਰੀਕਾ ਦਾ ਬੁਰਾ ਹਾਲ
ਅਮਰੀਕਾ ਵਿਚ ਮ੍ਰਿਤਕਾਂ ਦਾ ਅੰਕੜਾ 1 ਲੱਖ ਦੇ ਕਰੀਬ ਪਹੁੰਚਣ ਵਾਲਾ ਹੈ। ਦੁਨੀਆ ਭਰ ਵਿਚ ਅਮਰੀਕਾ ਇਸ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ। ਮ੍ਰਿਤਕਾਂ ਅਤੇ  ਇਨਫੈਕਟਿਡਾਂ ਦੀ ਗਿਣਤੀ ਦੇ ਮਾਮਲੇ ਵਿਚ ਅਮਰੀਕਾ ਸਿਖਰ 'ਤੇ ਹੈ। ਡੈਮਕ੍ਰੈਟਿਕ ਪਾਰਟੀ ਦੇ ਕੁਝ ਮੈਂਬਰਾਂ ਵੱਲੋਂ ਟਰੰਪ ਨੂੰ ਅਪੀਲ ਕੀਤੀ ਗਈ ਸੀ ਕਿ ਇਹਨਾਂ ਮੁਸ਼ਕਲ ਅਤੇ ਦੁਖਦਾਈ ਹਾਲਤਾਂ ਵਿਚ ਰਾਸ਼ਟਰੀ ਝੰਡੇ ਨੂੰ ਅੱਧਾ ਝੁਕਾ ਦੇਣਾ ਚਾਹੀਦਾ ਹੈ। ਟਰੰਪ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਆਪਣੇ ਟਵੀਟ ਵਿਚ ਟਰੰਪ ਨੇ ਲਿਖਿਆ,''ਮੈਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਰਾਸ਼ਟਰੀ ਸਮਾਰਕਾਂ 'ਤੇ ਕੋਰੋਨਾਵਾਇਰਸ ਨਾਲ ਮਾਰੇ ਗਏ ਅਮਰੀਕੀ ਲੋਕਾਂ ਦੇ ਸਨਮਾਨ ਵਿਚ ਅਗਲੇ 3 ਦਿਨ ਤੱਕ ਝੰਡੇ ਨੂੰ ਅੱਧਾ ਝੁਕਾਵਾਂਗਾ।''

 

....On Monday, the flags will be at half-staff in honor of the men and women in our Military who have made the Ultimate Sacrifice for our Nation.

— Donald J. Trump (@realDonaldTrump) May 21, 2020

ਟਰੰਪ ਨੇ ਇਹ ਵੀ ਦੱਸਿਆ ਕਿ ਝੰਡਾ ਸੋਮਵਾਰ ਮਤਲਬ 25 ਮਈ ਨੂੰ ਵੀ ਅੱਧਾ ਝੁਕਿਆ ਰਹੇਗਾ। 25 ਮਈ ਨੂੰ ਅਮਰੀਕਾ ਮੈਮੋਰੀਅਲ ਡੇਅ ਮਨਾਉਂਦਾ ਹੈ ਅਤੇ ਇਹ ਦਿਨ ਉਹਨਾਂ ਲੋਕਾਂ ਦੀ ਯਾਦ ਵਿਚ ਹੁੰਦਾ ਹੈ ਜਿਹਨਾਂ ਨੇ ਅਮਰੀਕੀ ਮਿਲਟਰੀ ਵਿਚ ਸੇਵਾ ਕਰਦਿਆਂ ਆਪਣੀ ਜਾਨ ਗਵਾ ਦਿੱਤੀ।

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਸੰਕਟ 'ਚ ਰਸ-ਮਲਾਈ ਖਾਣ ਪਹੁੰਚੇ ਪਾਕਿ ਰਾਸ਼ਟਰਪਤੀ, ਵੀਡੀਓ

ਟਰੰਪ ਨੇ ਚੀਨ 'ਤੇ ਵ੍ਹਿੰਨਿਆ ਨਿਸ਼ਾਨਾ
ਇਸ ਵਿਚ ਟਰੰਪ ਨੇ ਮਿਸ਼ੀਗਨ ਵਿਚ ਅਫਰੀਕਨ-ਅਮੇਰਿਕਨ ਨੇਤਾਵਾਂ ਦੇ ਇਕ ਸੈਸ਼ਨ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਕੋਰੋਨਾਵਾਇਰਸ ਚੀਨ ਤੋਂ ਹੀ ਆਇਆ ਹੈ। ਅਮਰੀਕਾ ਇਸ ਗੱਲ ਨੂੰ ਲੈ ਕੇ ਨਾ ਤਾਂ ਖੁਸ਼ ਹੈ ਅਤੇ ਨਾ ਹੀ ਇਸ ਨੂੰ ਹਲਕੇ ਵਿਚ ਲੈ ਰਿਹਾ ਹੈ। ਟਰੰਪ ਨੇ ਬੀਤੇ ਕੁਝ ਹਫਤਿਆਂ ਤੋਂ ਚੀਨ ਪ੍ਰਤੀ ਹਮਲਾਵਰ ਰਵੱਈਆ ਅਪਨਾਇਆ ਹੋਇਆ ਹੈ ਭਾਵੇਂਕਿ ਹਾਲੇ ਤੱਕ ਉਹਨਾਂ ਨੇ ਇਸ ਗੱਲ ਦੇ ਕੋਈ ਸੰਕੇਤ ਨਹੀਂ ਦਿੱਤੇ ਹਨ ਕਿ ਉਹ ਚੀਨ ਦੇ ਵਿਰੁੱਧ ਕੀ ਕਦਮ ਚੁੱਕਣ ਵਾਲੇ ਹਨ।ਉੱਧਰ ਟਰੰਪ 'ਤੇ ਰੀਪਬਲਿਕਨ ਸਾਂਸਦਾਂ ਵੱਲੋਂ ਲਗਾਤਾਰ ਚੀਨ 'ਤੇ ਕਾਰਵਾਈ ਕਰਨ ਦਾ ਦਬਾਅ ਵੱਧ ਰਿਹਾ ਹੈ।

  • USA
  • Donald Trump
  • National Flag
  • Coronavirus
  • ਅਮਰੀਕਾ
  • ਡੋਨਾਲਡ ਟਰੰਪ
  • ਰਾਸ਼ਟਰੀ ਝੰਡਾ
  • ਕੋਰੋਨਾਵਾਇਰਸ

ਅਮਰੀਕੀ ਜਲ ਸੈਨਾ ਦੇ ਅੱਡੇ 'ਤੇ ਗੋਲੀਬਾਰੀ, ਐੱਫ. ਬੀ. ਆਈ. ਨੇ ਦੱਸਿਆ ਅੱਤਵਾਦੀ ਘਟਨਾ

NEXT STORY

Stories You May Like

  • trump thanks india
    ਬੇਮਿਸਾਲ ਸਨਮਾਨ ਲਈ ਟਰੰਪ ਨੇ ਭਾਰਤ ਦਾ ਕੀਤਾ ਧੰਨਵਾਦ
  • fifa wc  balogun  s red card overturned with trump  s intervention
    FIFA WC: ਟਰੰਪ ਦੇ ਦਖਲ ਨਾਲ ਅਮਰੀਕੀ ਸਟ੍ਰਾਈਕਰ ਬਾਲੋਗੁਨ ਦਾ ਲਾਲ ਕਾਰਡ ਰੱਦ
  • ran furious over trump  s statement during khamenei  s funeral
    ਟਰੰਪ ਦੇ ਬਿਆਨ 'ਤੇ ਭੜਕਿਆ ਈਰਾਨ, ਕਿਹਾ, "ਤੁਹਾਡੇ ਕੋਲ ਨਾ ਤਾਂ ਸ਼ਿਸ਼ਟਾਚਾਰ ਤੇ ਨਾ ਹੀ ਸਨਮਾਨ"
  • setback for trump
    ਹੁਣ ਈਰਾਨ ਨਾਲ ਜੰਗ ਜਾਰੀ ਨਹੀਂ ਰੱਖਣਗੇ ਟਰੰਪ! ਅਮਰੀਕੀ ਸੈਨੇਟ ਨੇ ਦਿੱਤੀ ਮਨਜ਼ੂਰੀ
  • crime branch arrests 2 drug smugglers with 1 kg opium and half kg heroin
    1 ਕਿੱਲੋ ਅਫ਼ੀਮ ਤੇ ਅੱਧਾ ਕਿੱਲੋ ਹੈਰੋਇਨ ਸਣੇ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ 2 ਨਸ਼ਾ ਸਮੱਗਲਰ
  • pm modi honors
    ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ'
  • rupee strengthens by 31 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 31 ਪੈਸੇ ਹੋਈ ਮਜ਼ਬੂਤ
  • rupee fell 19 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 19 ਪੈਸੇ ਡਿੱਗਾ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
Trending
Ek Nazar
free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian officials canada
      ਨਿੱਝਰ ਕਤਲ ਮਾਮਲੇ 'ਚ ਕੈਨੇਡਾ ਨੇ ਭਾਰਤੀ ਅਧਿਕਾਰੀਆਂ ਨੂੰ ਦੇ'ਤੀ ਕਲੀਨ ਚਿੱਟ
    • china a threat to democracy
      ਚੀਨ ਲੋਕਤੰਤਰ ਲਈ ਖਤਰਾ ਹੈ : NGO ਮੁਖੀ
    • shabir ahmed deportation
      ਜਵਾਕੜੀਆਂ ਨੂੰ 'ਸ਼ਿਕਾਰ' ਬਣਾਉਣ ਵਾਲੇ ਸ਼ਬੀਰ ਅਹਿਮਦ ਦੀ ਹਵਾਲਗੀ 'ਤੇ...
    • india asean strategic cooperation
      ਭਾਰਤ-ਆਸੀਆਨ ਰਣਨੀਤਕ ਸਹਿਯੋਗ: ਕਲੀਨ ਐਨਰਜੀ ਖੇਤਰ 'ਚ ਅਹਿਮ ਖਣਿਜਾਂ ਲਈ ਹੋਵੇਗੀ...
    • canada pr opportunities
      ਪੰਜਾਬੀਆਂ ਲਈ ਵਧੇ ਕੈਨੇਡਾ ਦੀ PR ਦੇ ਮੌਕੇ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
    • heatwave alert who
      ਹਾਲੇ ਹੋਰ ਧੂੰਆਂ ਕੱਢੇਗੀ ਗਰਮੀ ! 3,700 ਲੋਕਾਂ ਦੀ ਮੌਤ ਮਗਰੋਂ WHO ਨੇ ਯੂਰਪ ਲਈ...
    • india will provide advanced missiles to indonesia
      ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • indonesia fraud
      ਰਾਸ਼ਟਰਪਤੀ ਨੂੰ 425 ਕਰੋੜ ਦਾ ਚੂਨਾ ! ਗੌਰਵ ਨੇ ਇੰਡੋਨੇਸ਼ੀਆ 'ਚ ਪਾ'ਤੀ ਵੱਡੀ...
    • venezuela quake
      ਭੂਚਾਲਾਂ ਮਗਰੋਂ ਹਰ ਪਾਸੇ ਤਬਾਹੀ ਦਾ ਮੰਜ਼ਰ, ਵੈਨੇਜ਼ੁਏਲਾ 'ਚ ਮ੍ਰਿਤਕਾਂ ਦੀ ਗਿਣਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +