Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    2:22:23 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਹੁਣ ਕੋਵਿਡ-19 ਦੇ ਵਿਰੁੱਧ ਅਗਲੇ ਪੜਾਅ 'ਚ ਹੈ : ਟਰੰਪ

INTERNATIONAL News Punjabi(ਵਿਦੇਸ਼)

ਅਮਰੀਕਾ ਹੁਣ ਕੋਵਿਡ-19 ਦੇ ਵਿਰੁੱਧ ਅਗਲੇ ਪੜਾਅ 'ਚ ਹੈ : ਟਰੰਪ

  • Edited By Vandana,
  • Updated: 06 May, 2020 09:25 AM
United States of America
usa  donald trump
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ ਵਿਚ ਕੋਰੋਨਾਵਾਇਰਸ ਦਾ ਪ੍ਰਕੋਪ ਘੱਟ ਹੋ ਰਿਹਾ ਹੈ। ਇਹ ਯੁੱਧ ਹੋਣ ਅਗਲੇ ਪੜਾਅ ਵਿਚ ਪਹੁੰਚ ਗਿਆ ਹੈ ਜੋ ਦੇਸ਼ ਨੂੰ ਬਹੁਤ ਹੀ ਸੁਰੱਖਿਅਤ, ਲੜੀਬੱਧ ਤਰੀਕੇ ਨਾਲ ਅਤੇ ਹੌਲੀ-ਹੌਲੀ ਫਿਰ ਤੋਂ ਖੋਲ੍ਹੇਗਾ। ਟਰੰਪ ਨੇ ਫੋਨਿਕਸ ਵਿਚ ਹਨੀਵੇਲ ਇੰਟਰਨੈਸ਼ਨਲ ਵਿਚ ਆਪਣੀ ਟਿੱਪਣੀ ਵਿਚ ਕਿਹਾ,''ਸਾਡੇ ਨਾਗਰਿਕਾਂ ਦੀ ਵਚਨਬੱਧਤਾ ਦੇ ਲਈ ਉਹਨਾਂ ਦਾ ਸ਼ੁਕਰੀਆ। ਅਸੀਂ ਖਤਰੇ ਨੂੰ ਪਾਰ ਕਰ ਲਿਆ ਹੈ ਅਤੇ ਅਣਗਿਣਤ ਅਮਰੀਕੀਆਂ ਦੀ ਜਾਨ ਬਚਾ ਲਈ ਗਈ ਹੈ। ਸਾਡਾ ਦੇਸ਼ ਲੜਾਈ ਦੇ ਅਗਲੇ ਪੜਾਅ ਵਿਚ ਹੈ। ਦੇਸ਼ ਨੂੰ ਬਹੁਤ ਹੀ ਸੁਰੱਖਿਅਤ ਲੜੀਬੱਧ ਤਰੀਕੇ ਨਾਲ ਅਤੇ ਹੌਲੀ-ਹੌਲੀ ਖੋਲ੍ਹਿਆ ਜਾ ਰਿਹਾ ਹੈ।'' ਅਮਰੀਕਾ ਦੀ ਜਾਨਸ ਹਾਪਕਿਨਜ਼ ਯੂਨੀਵਰਸਿਟੀ ਦੇ ਮੁਤਾਬਕ ਮੰਗਲਵਾਰ ਤੱਕ ਇਸ ਜਾਨਲੇਵਾ ਵਾਇਰਸ ਨਾਲ 71,000 ਤੋਂ ਵਧੇਰੇ ਅਮਰੀਕੀ ਜਾਨ ਗਵਾ ਚੁੱਕੇ ਹਨ ਅਤੇ 12 ਲੱਖ ਤੋਂ ਵਧੇਰੇ ਲੋਕ ਇਨਫੈਕਟਿਡ ਪਾਏ ਗਏ ਹਨ।

ਦੇਸ ਵਿਚ ਪਿਛਲੇ ਇਕ ਹਫਤੇ ਵਿਚ ਨਵੇਂ ਮਾਮਲੇ ਅਤੇ ਮਰਨ ਵਾਲਿਆਂ ਦੀ ਗਿਣਤੀ ਵਿਚ ਗਿਰਾਵਟ ਆਈ ਹੈ ਜਿਸ ਕਾਰਨ ਟਰੰਪ ਇਹ ਕਹਿ ਪਾਏ ਹਨ ਕਿ ਦੇਸ ਖਤਰੇ ਦੀ ਸਥਿਤੀ ਵਿਚੋਂ ਬਾਹਰ ਨਿਕਲ ਆਇਆ ਹੈ। ਉਹਨਾਂ ਨੇ ਕਿਹਾ ਕਿ ਇਸ ਗਲੋਬਲ ਮਹਾਮਾਰੀ ਨੇ ਅਮਰੀਕਾ ਵਿਚ ਸਪਲਾਈ ਲੜੀ ਬਣਾਈ ਰੱਖਣ ਦੇ ਮਹੱਤਵ ਅਤੇ ਦੇਸ਼ ਵਿਚ ਇਕ ਮਜ਼ਬੂਤ ਘਰੇਲੂ ਨਿਰਮਾਣ ਦਾ ਅਧਾਰ ਬਣਾਉਣ ਦੀ ਮਹੱਤਤਾ ਸਮਝਾ ਦਿੱਤੀ ਹੈ। ਟਰੰਪ ਨੇ ਕਿਹਾ,''ਮੈਂ ਲੰਬੇ ਸਮੇਂ ਤੋਂ ਇਸ ਦੇ ਬਾਰੇ ਵਿਚ ਗਲ ਕਰਦਾ ਰਿਹਾ ਹਾਂ। ਅਕਸਰ ਤੁਸੀਂ ਦੇਖੋਗੇ ਕਿ ਕਿਸੇ ਦੂਜੇ ਦੇਸ਼ ਵਿਚ ਅਜਿਹਾ ਪਲਾਂਟ ਕੰਮ ਕਰ ਰਿਹਾ ਹੈ ਜੋ ਤੁਹਾਡੇ ਇੱਥੇ ਵੀ ਚੱਲ ਸਕਦਾ ਹੈ ਅਤੇ ਤੁਸੀਂ ਇਸ ਨੂੰ ਬਿਹਤਰ ਕਰੋਗੇ।'' ਟਰੰਪ ਨੇ ਕਿਹਾ ਕਿ ਉਹਨਾਂ ਦਾ ਪ੍ਰਸ਼ਾਸਨ ਸਧਾਰਨ ਨਿਯਮਾਂ 'ਤੇ ਭਰੋਸਾ ਰੱਖਦਾ ਹੈ ਮਤਲਬ ਅਮਰੀਕਾ ਵਿਚ ਬਣੀਆਂ ਵਸਤਾਂ ਖਰੀਦੋ ਅਤੇ ਅਮਰੀਕੀਆਂ ਨੂੰ ਭਰਤੀ ਕਰੋ। 

ਉਹਨਾਂ ਨੇ ਕਿਹਾ,''ਸਾਡੇ ਦੇਸ਼ ਦੇ ਲੋਕ ਯੋਧਾ ਹਨ। ਤੁਹਾਡੀ ਮਦਦ ਨਾਲ ਅਸੀਂ ਵਾਇਰਸ ਨੂੰ ਹਰਾ ਦੇਵਾਂਗੇ ਅਤੇ ਅਮਰੀਕੀ ਦਿਲ, ਅਮਰੀਕੀ ਹੱਥਾਂ, ਅਮਰੀਕੀ ਮਾਣ ਅਤੇ ਅਮਰੀਕੀ ਆਤਮਾ ਦੇ ਨਾਲ ਮਹਾਨ ਅਤੇ ਸਫਲ ਭਵਿੱਖ ਦਾ ਨਿਰਮਾਣ ਕਰਾਂਗੇ।'' ਇਸ ਤੋਂ ਪਹਿਲਾਂ ਅਮਰੀਕਾ ਦੇ ਮੂਲ ਵਸਨੀਕਾਂ ਦੇ ਨਾਲ ਗੱਲਬਾਤ ਵਿਚ ਟਰੰਪ ਨੇ ਕੋਰੋਨਾਵਾਇਰਸ ਨੂੰ ਸਖਤ ਦੁਸ਼ਮਣ ਦੱਸਿਆ। ਉਹਨਾਂ ਨੇ ਕਿਹਾ,''ਪਰ ਅਸੀਂ ਜਿੱਤ ਰਹੇ ਹਾਂ ਅਤੇ ਆਪਣੇ ਦੇਸ਼ ਨੂੰ ਫਰ ਤੋਂ ਪਟਰੀ 'ਤੇ ਆਉਂਦੇ ਹੋਏ ਦੇਖ ਰਹੇ ਹਾਂ।'' ਟਰੰਪ ਨੇ ਕਿਹਾ ਕਿ ਪਰ ਉਦੇਸ਼ ਹਾਲੇ ਹਾਸਲ ਨਹੀਂ ਹੋਇਆ ਹੈ।ਟਰੰਪ ਨੇ ਕਿਹਾ ਕਿ ਅਮਰੀਕਾ ਹੁਣ ਵਿਭਿੰਨ ਦੇਸ਼ਾਂ ਦੀ ਮਦਦ ਕਰ ਰਿਹਾ ਹੈ ਜਿਹਨਾਂ ਵਿਚ ਉਹਨਾਂ ਨੂੰ ਵੈਂਟੀਲੇਟਰਜ਼ ਜਿਹੀ ਲੋੜੀਂਦੀ ਮੈਡੀਕਲ ਸਪਲਾਈ ਮੁਹੱਈਆ ਕਰਾਉਣਾ ਸ਼ਾਮਲ ਹੈ। ਉਹਨਾਂ ਨੇ ਕਿਹਾ,''ਸਾਡੇ ਕੋਲ ਦੁਨੀਆ ਦੇ ਹੋਰ ਦੇਸ਼ਾਂ ਦੇ ਮੁਕਾਬਲੇ ਸਭ ਤੋਂ ਵੱਧ ਵੈਂਟੀਲੇਟਰਜ਼ ਹਨ ਅਤੇ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਅਸੀਂ ਫਰਾਂਸ, ਇਟਲੀ, ਸਪੇਨ, ਨਾਈਜੀਰੀਆ ਅਤੇ ਕਈ ਹੋਰ ਦੇਸ਼ਾਂ ਦੀ ਮਦਦ ਕਰ ਰਹੇ ਹਾਂ।''

  • USA
  • Donald Trump
  • Covid-19
  • ਅਮਰੀਕਾ
  • ਡੋਨਾਲਡ ਟਰੰਪ
  • ਕੋਵਿਡ-19

ਇਟਲੀ 'ਚ ਕੋਰੋਨਾ ਕਾਰਨ 29 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ

NEXT STORY

Stories You May Like

  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • trump  s image on 1 dollar coin in america
    ਅਮਰੀਕਾ ’ਚ 1 ਡਾਲਰ ਦੇ ਸਿੱਕੇ ’ਤੇ ਟਰੰਪ ਦੀ ਤਸਵੀਰ
  • miri piri khalsa march leaves for next leg from gurdwara alamgir sahib
    ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
  • 19 firs registered and 26 accused arrested in a single day  ssp aditya
    ਇਕੋ ਦਿਨ’ਚ ਦਰਜ ਕੀਤੀਆਂ 19 FIR ਤੇ 26 ਮੁਲਜ਼ਮ ਕੀਤੇ ਗ੍ਰਿਫ਼ਤਾਰ: SSP ਅਦਿਤਿਆ
  •  equity mutual fund  surges 19 percent  hits 4 month high
    ‘ਇਕੁਇਟੀ ਮਿਊਚੁਅਲ ਫੰਡ’ ’ਚ 19 ਫੀਸਦੀ ਦਾ ਉਛਾਲ, 4 ਮਹੀਨਿਆਂ ਦੇ ਉੱਚੇ ਪੱਧਰ ’ਤੇ
  • gill is still in a learning phase  he will improve with experience  nehra
    ਗਿੱਲ ਅਜੇ ਵੀ ਸਿੱਖਣ ਦੇ ਪੜਾਅ ਵਿੱਚ ਹੈ, ਤਜਰਬੇ ਨਾਲ ਹੋਰ ਬਿਹਤਰ ਹੋਵੇਗਾ : ਨੇਹਰਾ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • people in 19 states cheated of 5 30 crore
    19 ਸੂਬਿਆਂ ’ਚ ਲੋਕਾਂ ਤੋਂ 5.30 ਕਰੋੜ ਰੁਪਏ ਦੀ ਠੱਗੀ, ਮੁਲਜ਼ਮ ਗ੍ਰਿਫ਼ਤਾਰ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • xi welcome
      'ਚਰਚਾ ਲਈ Excited ਹਾਂ..!' ਸ਼ੀ ਜਿਨਪਿੰਗ ਦੇ ਭਾਰਤ ਪਹੁੰਚਣ 'ਤੇ ਵਿਦੇਸ਼...
    • canada barbeque incident
      'ਬਾਰਬੀਕਿਊ' ਪਿੱਛੇ ਕਿਰਾਏਦਾਰ ਨਾਲ ਭਾਰਤੀ ਮਕਾਨ ਮਾਲਕਣ ਦੀ ਹੋ ਗਈ ਝੜਪ ! ਵੀਡੀਓ...
    • diesel price in the us crosses  6 per gallon
      ਅਮਰੀਕਾ ’ਚ ਡੀਜ਼ਲ ਦੀ ਕੀਮਤ 6 ਡਾਲਰ ਪ੍ਰਤੀ ਗੈਲਨ ਤੋਂ ਟੱਪੀ
    • brics india
      ਭਾਰਤ ਦੀ ਵੱਡੀ ਕੂਟਨੀਤਿਕ ਜਿੱਤ ! ਇਰਾਨ-ਸਾਊਦੀ ਸਣੇ ਸਾਰੇ ਮੈਂਬਰ ਦੇਸ਼ ਸਾਂਝਾ ਬਿਆਨ...
    • pakistan facing difficult times  report
      ਔਖੇ ਹਾਲਾਤ ’ਚੋਂ ਗੁਜ਼ਰ ਰਿਹਾ ਪਾਕਿਸਤਾਨ : ਰਿਪੋਰਟ
    • bpcc football tournament
      BPCC ਦਾ ਸਾਲਾਨਾ ਫੁੱਟਬਾਲ ਟੂਰਨਾਮੈਂਟ 3 ਤੇ 4 ਅਕਤੂਬਰ ਨੂੰ ! ਮੁਕੰਮਲ ਹੋਈਆਂ...
    • north korea fires ballistic missiles into the sea
      ਉੱਤਰੀ ਕੋਰੀਆ ਨੇ ਸਮੁੰਦਰ ਵੱਲ ਦਾਗੀਆਂ ਬੈਲਿਸਟਿਕ ਮਿਜ਼ਾਈਲਾਂ
    • iranian president pezeshkian meets president murmu at rashtrapati bhavan
      ਈਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਮੁਰਮੂ ਨਾਲ...
    • vice president j d  vance shines in trump  s presence
      ਟਰੰਪ ਦੀ ਮੌਜੂਦਗੀ 'ਚ ਛਾਏ ਉਪਰਾਸ਼ਟਰਪਤੀ ਜੇ.ਡੀ.ਵੈਂਸ ! ਕਿਹਾ- 'ਮੈਂ ਰਾਸ਼ਟਰਪਤੀ...
    • eu india fta proposal
      ਯੂਰਪੀਅਨ ਕਮਿਸ਼ਨ ਨੇ ਭਾਰਤ ਨਾਲ ਵਪਾਰ ਸਮਝੌਤੇ 'ਤੇ ਦਸਤਖਤ ਕਰਨ ਲਈ ਕੌਂਸਲ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +