Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    2:41:46 PM

  • sent to armenia under the pretext of being sent to italy

    ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ...

  • bhajan singer hansraj raghuwanshi becomes a father

    ਭਜਨ ਗਾਇਕ ਹੰਸਰਾਜ ਰਘੂਵੰਸ਼ੀ ਬਣੇ ਪਿਤਾ, ਪਤਨੀ ਨੇ...

  • donald trump nobel

    'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!',...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕੀ ਅਰਥਵਿਵਸਥਾ 'ਹੈਰਾਨੀਜਨਕ' ਢੰਗ ਨਾਲ ਚੰਗਾ ਕੰਮ ਕਰ ਰਹੀ ਹੈ : ਟਰੰਪ

INTERNATIONAL News Punjabi(ਵਿਦੇਸ਼)

ਅਮਰੀਕੀ ਅਰਥਵਿਵਸਥਾ 'ਹੈਰਾਨੀਜਨਕ' ਢੰਗ ਨਾਲ ਚੰਗਾ ਕੰਮ ਕਰ ਰਹੀ ਹੈ : ਟਰੰਪ

  • Edited By Vandana,
  • Updated: 21 Jun, 2020 04:20 PM
United States of America
usa  donald trump
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕੀ ਅਰਥਵਿਵਸਥਾ 'ਹੈਰਾਨੀਜਨਕ' ਢੰਗ ਨਾਲ ਚੰਗਾ ਕੰਮ ਕਰ ਰਹੀ ਹੈ। ਰੋਜ਼ਗਾਰਾਂ ਦੀ ਗਿਣਤੀ ਦੇ ਮਾਮਲੇ ਵਿਚ ਅਮਰੀਕਾ ਰਿਕਾਰਡ ਬਣਦਾ ਦੇਖ ਰਿਹਾ ਹੈ। ਟਰੰਪ ਨੇ ਸ਼ਨੀਵਾਰ ਨੂੰ ਕੋਰੋਨਾਵਾਇਰਸ ਮਹਾਮਾਰੀ ਨਾਲ ਪ੍ਰਭਾਵਿਤ ਅਮਰੀਕੀ ਅਰਥਵਿਵਸਥਾ 'ਤੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿਚ ਇਹ ਗੱਲ ਕਹੀ। ਅਮਰੀਕਾ ਵਿਚ ਅਪ੍ਰੈਲ ਵਿਚ ਬੇਰੋਜ਼ਗਾਰੀ ਦਰ 14.7 ਫੀਸਦੀ ਸੀ ਜੋ 1948 ਦੇ ਬਾਅਦ ਤੋਂ ਸਭ ਤੋਂ ਵਧੇਰੇ ਸੀ। 

ਹੁਣ 25 ਲੱਖ ਨਵੇਂ ਰੋਜ਼ਗਾਰ ਵੱਧਣ ਦੇ ਨਾਲ ਮਹੀਨਾਵਾਰ ਦਰ ਮਈ ਵਿਚ ਘੱਟ ਕੇ 13.3 ਫੀਸਦੀ ਹੋ ਗਈ। ਅਮਰੀਕਾ ਵਿਚ ਮਾਰਚ ਅਤੇ ਅਪ੍ਰੈਲ ਵਿਚ ਕਰੀਬ 2.2 ਕਰੋੜ ਲੋਕਾਂ ਦੀਆਂ ਨੌਕਰੀਆਂ ਚੱਲੀਆਂ ਗਈਆਂ ਜਦੋਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਕੋਰੋਨਾਵਾਇਰਸ ਦੇ ਕਾਰਨ ਤਾਲਾਬੰਦੀ ਲੱਗੀ ਸੀ। ਮਈ ਵਿਚ ਕੁਝ ਕਾਰੋਬਾਰ ਫਿਰ ਖੁੱਲ੍ਹੇ ਅਤੇ ਉਹਨਾਂ ਨੇ ਕਰਮਚਾਰੀਆਂ ਦੀ ਭਰਤੀ ਮੁੜ ਸ਼ੁਰੂ ਕੀਤੀ। ਟਰੰਪ ਨੇ ਰੋਜ਼ਗਾਰ ਦੀ ਗਿਣਤੀ ਨੂੰ ਆਪਣੇ ਪ੍ਰਸ਼ਾਸਨ ਦੇ ਚੰਗੇ ਕੰਮਕਾਜ਼ ਦੀ ਪੁਸ਼ਟੀ ਕਰਾਰ ਦਿੱਤਾ। ਉਹਨਾਂ ਨੇ ਪੱਤਰਕਾਰਾਂ ਨੂੰ ਕਿਹਾ,''ਅਮਰੀਕੀ ਅਰਥਵਿਵਸਥਾ ਹੈਰਾਨੀਜਨਕ ਢੰਗ ਨਾਲ ਚੰਗਾ ਪ੍ਰਦਰਸ਼ਨ ਕਰਰਹੀ ਹੈ। ਮੈਂ ਕਹਾਂਗਾ ਕਿ ਜਿਹੜੀ ਗਿਣਤੀ ਸਾਹਮਣੇ ਆ ਰਹੀ ਹੈ ਉਹ ਰਿਕਾਰਡ ਬਣਾਉਣ ਵਾਲੀ ਹੈ।'' 

ਪੜ੍ਹੋ ਇਹ ਅਹਿਮ ਖਬਰ- ਸ਼ਰਮਨਾਕ! ਨਸ਼ੇ ਦੀ ਤਲਬ ਦੂਰ ਕਰਨ ਲਈ ਜੋੜੇ ਨੇ ਵੇਚਿਆ ਆਪਣਾ ਨਵਜੰਮਾ ਬੱਚਾ

ਰਾਸ਼ਟਰਪਤੀ ਦੇ ਸੀਨੀਅਰ ਸਲਾਹਕਾਰ ਅਤੇ ਵ੍ਹਾਈਟ ਹਾਊਸ ਵਿਚ ਆਰਥਿਕ ਸਲਾਹਕਾਰ ਪਰੀਸ਼ਦ ਦੇ ਸਾਬਕਾ ਪ੍ਰਧਾਨ ਕੇਬਿਨ ਹਾਸੇਟ ਨੇ ਸੀ.ਐੱਨ.ਐੱਨ. ਨੂੰ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਇੰਨੀ ਤੇਜ਼ੀ ਨਾਲ ਸਧਾਰਨ ਹੋਣ ਵੱਲ ਪਰਤ ਰਹੀ ਹੈ ਜਿੰਨਾ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ। ਉਹਨਾਂ ਨੇ ਕਿਹਾ,''ਮੈਨੂੰ ਲੱਗਦਾ ਹੈਕਿ ਇਸ ਸਮੇਂ ਅਰਥਸ਼ਾਸਤਰੀਆਂ ਨੂੰ ਨਰਮ ਹੋਣਾ ਪਵੇਗਾ ਅਤੇ ਮੰਨਣਾ ਹੋਵੇਗਾ ਕਿ ਜਦੋਂ 17 ਰਾਜਾਂ ਵਿਚ ਕ੍ਰੈਡਿਟ ਕਾਰਡ ਤੋਂ ਖਰਚ ਪਿਛਲੇ ਸਾਲ ਨਾਲੋਂ ਵੱਧ ਹੋਇਆ ਹੈ ਤਾਂ ਇਸ ਦਾ ਮਤਲਬ ਹੈ ਕਿ ਅਰਥਵਿਵਸਥਾ ਅਸਲ ਵਿਚ ਬਹੁਤ ਤੇਜ਼ੀ ਨਾਲ ਸਧਾਰਨ ਹੋ ਰਹੀ ਹੈ। ਜਿੰਨਾ ਮੈਂ ਸੋਚਿਆ ਵੀ ਨਹੀਂ ਸੀ।'' ਹਾਸੇਟ ਨੇ ਇਹ ਵੀ ਸਵੀਕਾਰ ਕੀਤਾ ਕਿ ਜੇਕਰ ਕੋਰੋਨਾਵਾਇਰਸ ਦਾ ਦੂਜਾ ਦੌਰ ਆਇਆ ਤਾਂ ਅਰਥਵਿਵਸਥਾ 'ਤੇ ਅਸਰ ਪਵੇਗਾ। ਉਹਨਾਂ ਨੇ ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ਵਿਚ ਪੱਤਰਕਾਰਾਂ ਨੂੰ ਕਿਹਾ ਕਿ ਰਾਸ਼ਟਰਪਤੀ ਟਰੰਪ ਦਾ ਧਿਆਨ ਵੱਡੀ, ਸਭ ਤੋਂ ਮਜ਼ਬੂਤ ਅਰਥਵਿਵਸਥਾ ਦੇ ਨਿਰਮਾਣ 'ਤੇ ਹੈ ਜਿਵੇਂ ਕਿ ਅਮਰੀਕਾ ਵਿਚ ਕਦੇ ਹੁੰਦੀ ਸੀ।

  • USA
  • Donald Trump
  • Economy
  • Coronavirus
  • ਅਮਰੀਕਾ
  • ਡੋਨਾਲਡ ਟਰੰਪ
  • ਅਰਥਵਿਵਸਥਾ
  • ਕੋਰੋਨਾਵਾਇਰਸ

ਬਲਾਕ MP ਨੂੰ ਨਸਲਵਾਦੀ ਕਹਿਣ 'ਤੇ ਡੁਸੇਪੇ ਦਾ ਜਗਮੀਤ ਸਿੰਘ 'ਤੇ ਨਿਸ਼ਾਨਾ

NEXT STORY

Stories You May Like

  • donald trump
    ਅਮਰੀਕੀ ਪ੍ਰੈੱਸ ਉਠਾ ਰਹੀ ਹੈ ਟਰੰਪ ਦੀ ਦਾਦਾਗਿਰੀ ਦੇ ਖ਼ਿਲਾਫ਼ ਆਵਾਜ਼
  • trump denied claim
    ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • survey on trump
    ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ : AP-NORC ਸਰਵੇਖਣ
  • ex serviceman punishment us president trump
    ਸਾਬਕਾ ਫੌਜੀ ਨੂੰ ਇੰਝ ਦਿੱਤੀ ਜਾਵੇਗੀ ਮੌਤ ਦੀ ਸਜ਼ਾ, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਜਾਰੀ ਕੀਤਾ ਹੁਕਮ
  • sagittarius natives will see good results in property related matters
    ਧਨੁ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ 'ਚ ਚੰਗਾ ਨਤੀਜਾ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • gulkand is a treasure trove of benefits
    ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
  • guava is a treasure trove of benefits
    ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
Trending
Ek Nazar
over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • christian person  house  shop  fire
      ਪਾਕਿਸਤਾਨ 'ਚ ਮੁਸਲਿਮ ਭੀੜ ਨੇ ਈਸਾਈ ਵਿਅਕਤੀ ਦੇ ਘਰ ਤੇ ਦੁਕਾਨ ਨੂੰ ਲਾਈ ਅੱਗ,...
    • russia us diesel
      ਭਾਰਤ ਸਣੇ ਪੂਰੀ ਦੁਨੀਆ 'ਤੇ ਪਾਬੰਦੀਆਂ ਲਾ ਕੇ ਹੁਣ ਖ਼ੁਦ ਰੂਸ ਤੋਂ ਤੇਲ ਖਰੀਦੇਗਾ...
    • usa truck overturns haryana youth
      ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ; ਟਰਾਲਾ ਪਲਟਣ ਕਾਰਨ ਹਰਿਆਣਵੀ ਨੌਜਵਾਨ ਦੀ ਗਈ ਜਾਨ
    • 75 years tremors
      75 ਸਾਲਾਂ 'ਚ ਸਭ ਤੋਂ ਸ਼ਕਤੀਸ਼ਾਲੀ ਭੂਚਾਲ ! ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪਨਾਮਾ,...
    • navi pillayi wins nobel
      ਭਾਰਤੀ ਮੂਲ ਦੀ 'ਨਵੀ' ਨੂੰ ਮਿਲਿਆ ਨੋਬਲ ਪੁਰਸਕਾਰ ! ਗੰਨੇ ਦੀ ਖੇਤੀ ਲਈ ਅਫਰੀਕਾ...
    • canada referendum
      ਕੈਨੇਡਾ ’ਚ ਖਾਲਿਸਤਾਨੀ ਗਰੁੱਪ ਦੀ ਪ੍ਰਸਤਾਵਿਤ ‘ਰਾਏਸ਼ੁਮਾਰੀ’ ’ਤੇ ਵਿਦੇਸ਼ ਮੰਤਰਾਲੇ...
    • pakistan division
      ਪਾਕਿਸਤਾਨ ਦੇ ਹੋਣਗੇ 15 ਟੋਟੇ ! ਆਸਿਮ ਮੁਨੀਰ ਨੇ ਖਿੱਚੀ ਤਿਆਰੀ
    • live telecast of death penalty to take place in the us
      ਅਮਰੀਕਾ 'ਚ ਸਜ਼ਾ-ਏ-ਮੌਤ ਦਾ ਹੋਵੇਗਾ ਲਾਈਵ ਟੈਲੀਕਾਸਟ, ਫ਼ੈਸਲੇ 'ਤੇ ਭੜਕਿਆ...
    • major operation by ice officers in new york
      ਨਿਊਯਾਰਕ 'ਚ ICE ਅਧਿਕਾਰੀਆਂ ਦੀ ਵੱਡੀ ਕਾਰਵਾਈ, ਡੋਮਿਨਿਕਨ ਨਾਗਰਿਕ 'ਤੇ ਚਲਾਈ...
    • russia to immediately supply diesel to the us
      ਅਮਰੀਕਾ ਨੂੰ ਤੁਰੰਤ ਡੀਜ਼ਲ ਦੀ ਸਪਲਾਈ ਕਰੇਗਾ ਰੂਸ : ਟਰੰਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +