Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    4:16:47 PM

  • bhutan pm praise narendra modi

    'PM ਮੋਦੀ ਭਗਵਾਨ ਵਿਸ਼ਨੂੰ ਦਾ ਅਵਤਾਰ ਹਨ' !  ਭੂਟਾਨ...

  • exclusive interview with harbhajan mann  s son  avkash mann

    "ਪਾਪਾ ਨਾਲ ਕੰਪੀਟ ਨਹੀਂ, ਵੱਖਰੀ ਪਛਾਣ ਬਣਾਉਣਾ...

  • action by bsf in amritsar heroin and opium recovered

    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ...

  • high court issues notice to ed

    ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਭਾਰਤ ਅਤੇ ਚੀਨ 'ਚ ਸ਼ਾਂਤੀ ਲਈ ਹਰ ਸੰਭਵ ਕਦਮ ਚੁੱਕਣਾ ਚਾਹੁੰਦਾ ਹਾਂ : ਟਰੰਪ

INTERNATIONAL News Punjabi(ਵਿਦੇਸ਼)

ਭਾਰਤ ਅਤੇ ਚੀਨ 'ਚ ਸ਼ਾਂਤੀ ਲਈ ਹਰ ਸੰਭਵ ਕਦਮ ਚੁੱਕਣਾ ਚਾਹੁੰਦਾ ਹਾਂ : ਟਰੰਪ

  • Edited By Vandana,
  • Updated: 17 Jul, 2020 11:23 AM
United States of America
usa  donald trump
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਚੀਨ ਦੇ ਲੋਕਾਂ ਵਿਚ ਸ਼ਾਂਤੀ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕਣਾ ਚਾਹੁੰਦੇ ਹਨ। ਪਿਛਲੇ ਕਈ ਹਫਤਿਆਂ ਵਿਚ ਟਰੰਪ ਪ੍ਰਸ਼ਾਸਨ ਚੀਨ ਦੇ ਵਿਰੁੱਧ ਭਾਰਤ ਦੇ ਸਮਰਥਨ ਵਿਚ ਅੱਗੇ ਆਇਆ ਹੈ।ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕਾਇਲੇ ਮੈਕਨੇਨੀ ਨੇ ਵੀਰਵਾਰ ਨੂੰ ਇੱਥੇ ਪੱਤਰਕਾਰ ਸੰਮੇਲਨ ਵਿਚ ਕਿਹਾ,''ਟਰੰਪ ਨੇ ਕਿਹਾ ਕਿ ਮੈਂ ਭਾਰਤ ਦੇ ਲੋਕਾਂ ਨੂੰ ਪਿਆਰ ਕਰਦਾ ਹਾਂ ਅਤੇ ਮੈਂ ਚੀਨ ਦੇ ਲੋਕਾਂ ਨੂੰ ਵੀ ਪਿਆਰ ਕਰਦਾ ਹਾਂ। ਮੈਂ ਉਹਨਾਂ ਲੋਕਾਂ ਲਈ ਸ਼ਾਂਤੀ ਬਣਾਈ ਰੱਖਣ ਦੇ ਲਈ ਹਰ ਸੰਭਵ ਕਦਮ ਚੁੱਕਣਾ ਚਾਹੁੰਦਾ ਹਾਂ।'' ਉਹ ਟੰਰਪ ਦੇ ਭਾਰਤ ਦੇ ਲਈ ਸੰਦੇਸ਼ 'ਤੇ ਇਕ ਸਵਾਲ ਦੇ ਜਵਾਬ ਦੇ ਰਹੀ ਸੀ। 

ਭਾਰਤ ਅਤੇ ਚੀਨ ਦੇ ਵਿਚਾਲੇ ਪੂਰਬੀ ਲੱਦਾਖ ਵਿਚ ਵਾਸਤਵਿਕ ਕੰਟਰੋਲ ਰੇਖਾ 'ਤੇ ਹਾਲ ਹੀ ਵਿਚ ਗਤੀਰੋਧ ਪੈਦਾ ਹੋਇਆ ਸੀ। ਇਸ ਤੋਂ ਇਕ ਦਿਨ ਪਹਿਲਾਂ ਵ੍ਹਾਈਟ ਹਾਊਸ ਦੇ ਆਰਥਿਕ ਸਲਾਹਕਾਰ ਲੈਰੀ ਕੁਡਲੌ ਨੇ ਭਾਰਤ ਨੂੰ ਵੱਡਾ ਸਹਿਯੋਗੀ ਦੱਸਦਿਆਂ ਕਿਹਾ ਸੀ ਕਿ ਰਾਸ਼ਟਰਪਤੀ ਟਰੰਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਹੁਤ ਚੰਗੇ ਦੋਸਤ ਹਨ। ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ, ਅਮਰੀਕਾ ਦਾ ਵੱਡਾ ਹਿੱਸੇਦਾਰ ਰਿਹਾ ਹੈ। ਉਹਨਾਂ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ,''ਭਾਰਤ ਇਕ ਵੱਡਾ ਹਿੱਸੇਦਾਰ ਰਿਹਾ ਹੈ। ਉਹ ਸਾਡੇ ਮਹੱਤਵਪੂਰਨ ਹਿੱਸੇਦਾਰ ਹਨ। ਮੇਰੇ ਭਾਰਤ ਦੇ ਵਿਦੇਸ਼ ਮੰਤਰੀ ਨਾਲ ਬਹੁਤ ਚੰਗੇ ਸੰਬੰਧ ਹਨ। ਅਸੀਂ ਅਕਸਰ ਵਿਆਪਕ ਮੁੱਦਿਆਂ 'ਤੇ ਗੱਲਬਾਤ ਕਰਦੇ ਹਾਂ। ਅਸੀਂ ਉਹਨਾਂ ਦੇ ਚੀਨ ਦੇ ਨਾਲ ਸਰਹੱਦ 'ਤੇ ਹੋਏ ਗਤੀਰੋਧ 'ਤੇ ਵੀ ਗੱਲ ਕੀਤੀ। ਅਸੀਂ ਉੱਥੇ ਚੀਨ ਦੇ ਦੂਰਸੰਚਾਰ ਬੁਨਿਆਦੀ ਢਾਂਚੇ ਤੋਂ ਪੈਦਾ ਹੋ ਰਹੇ ਖਤਰੇ ਦੇ ਬਾਰੇ ਵਿਚ ਗੱਲ ਕੀਤੀ।'' 

ਯੂਰਪ ਵਿਚ ਯਾਤਰਾ ਕਰਦੇ ਹੋਏ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਰੌਬਰਟ ਓ ਬ੍ਰਾਇਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਚੀਨ, ਭਾਰਤ ਦੇ ਨਾਲ ਬਹੁਤ ਹਮਲਾਵਰ ਰਿਹਾ ਹੈ। ਬ੍ਰਾਇਨ ਨੇ ਕਿਹਾ ਕਿ ਭਾਰਤ ਇਕ ਲੋਕਤੰਤਰ ਦੇਸ਼ ਹੈ ਅਤੇ ਅਮਰੀਕਾ ਦਾ ਚੰਗਾ ਦੋਸਤ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਟਰੰਪ ਦੇ ਵਿਚ ਸ਼ਾਨਦਾਰ ਰਿਸ਼ਤੇ ਹਨ। ਉਹਨਾਂ ਨੇ ਕਿਹਾ,''ਇੱਥੋਂ ਤੱਕ ਕਿ ਕੋਵਿਡ-19 ਸੰਕਟ ਤੋਂ ਪਹਿਲਾਂ ਰਾਸ਼ਟਰਪਤੀ ਦੇ ਨਾਲ ਜੋ ਮੈਂ ਆਖਰੀ ਵਿਦੇਸ਼ ਯਾਤਰਾ ਕੀਤੀ ਸੀ ਉਹ ਭਾਰਤ ਦੀ ਸੀ ਅਤੇ ਇੱਥੇ ਭਾਰਤੀ ਲੋਕਾਂ ਨੇ ਸਾਡਾ ਸ਼ਾਨਦਾਰ ਸਵਾਗਤ ਕੀਤਾ। ਉਹਨਾਂ ਅਤੇ ਸਾਡੇ ਵਿਚ ਕਾਫੀ ਕੁਝ ਸਮਾਨਤਾਵਾਂ ਹਨ ਅਸੀਂ ਅੰਗਰੇਜ਼ੀ ਬੋਲਦੇ ਹਾਂ, ਅਸੀਂ ਲੋਕਤੰਤਰ ਹਾਂ। ਸਾਡੇ ਭਾਰਤ ਦੇ ਨਾਲ ਸੰਬੰਧ ਮਜ਼ਬੂਤ ਹਨ।'' 

ਪੜ੍ਹੋ ਇਹ ਅਹਿਮ ਖਬਰ- UN ਨੇ ਟੀ.ਟੀ.ਪੀ. ਦੇ ਮੁਖੀ ਨੂਰ ਵਲੀ ਮਹਿਸੂਦ ਨੂੰ ਗਲੋਬਲ ਅੱਤਵਾਦੀ ਕੀਤਾ ਘੋਸ਼ਿਤ

ਵ੍ਹਾਈਟ ਹਾਊਸ ਦੇ ਬਿਆਨ ਦਾ ਸਵਾਗਤ ਕਰਦਿਆਂ ਟਰੰਪ ਵਿਕਟਰੀ ਇੰਡੀਅਨ ਅਮੇਰਿਕਨ ਫਾਈਨੈਂਸ ਕਮੇਟੀ ਦੇ ਸਹਿ-ਪ੍ਰਧਾਨ ਅਲ ਮੈਸਨ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਦੇ ਉਲਟ ਟਰੰਪ ਭਾਰਤ ਦੇ ਸਮਰਥਨ ਵਿਚ ਖੁੱਲ੍ਹੇ ਤੌਰ 'ਤੇ ਆ ਗਏ ਹਨ। ਮੈਸਨ ਨੇ ਇਕ ਬਿਆਨ ਵਿਚ ਕਿਹਾ,''ਜ਼ਿਆਦਾਤਰ ਭਾਰਤੀ-ਅਮਰੀਕੀਆਂ ਨੇ ਦੇਖਿਆ ਹੈ ਕਿ ਪਹਿਲਾਂ ਜਿਹੜਾ ਵੀ ਰਾਸ਼ਟਰਪਤੀ ਰਿਹਾ ਭਾਵੇਂ ਉਹ ਡੈਮੋਕ੍ਰੇਟ ਹੋਵੇ ਜਾਂ ਰੀਪਬਲਿਕਨ ਜਿਵੇਂ ਕਿ ਕਲਿੰਟਨ ਜਾਂ ਬੁਸ਼ ਜਾਂ ਓਬਾਮਾ ਇਹ ਸਾਰੇ ਚੀਨ ਦੇ ਨਾਰਾਜ਼ ਹੋਣ ਦੇ ਡਰ ਨਾਲ ਖੁੱਲ੍ਹੇ ਤੌਰ 'ਤੇ ਭਾਰਤ ਦਾ ਪੱਖ ਲੈਣ ਤੋਂ ਡਰਦੇ ਰਹੇ।'' ਉਹਨਾਂ ਨੇ ਕਿਹਾ,''ਸਿਰਫ ਰਾਸ਼ਟਰਪਤੀ ਟਰੰਪ ਨੇ ਭਾਰਤ ਵਿਚ ਹੋਈ 'ਨਮਸਤੇ ਟਰੰਪ' ਰੈਲੀ ਵਿਚ ਇਕ ਅਰਬ ਤੋਂ ਵਧੇਰੇ ਭਾਰਤੀਆਂ ਨੂੰ ਇਹ ਕਹਿਣ ਦਾ ਹੌਂਸਲਾ ਦਿਖਾਇਆ ਕਿ ਮੈਂ ਭਾਰਤ ਨੂੰ ਪਿਆਰ ਕਰਦਾ ਹਾਂ। ਅਮਰੀਕਾ ਭਾਰਤ ਦਾ ਸਨਮਾਨ ਕਰਦਾ ਹੈ ਅਤੇ ਅਮਰੀਕਾ ਭਾਰਤ ਦੇ ਨਾਲ ਖੜ੍ਹਾ ਹੈ।''

  • USA
  • Donald Trump
  • Statement
  • ਅਮਰੀਕਾ
  • ਡੋਨਾਲਡ ਟਰੰਪ
  • ਬਿਆਨ

USA ਤੋਂ ਬਾਅਦ ਕੋਰੋਨਾ ਦੀ ਸਭ ਤੋਂ ਵੱਧ ਜਾਂਚ ਭਾਰਤ ਨੇ ਕੀਤੀ : ਵ੍ਹਾਈਟ ਹਾਊਸ

NEXT STORY

Stories You May Like

  • statement of pakistan   defence minister
    ਸਾਊਦੀ ਨੂੰ ਦੇਵਾਂਗੇ ਹਰ ਸੰਭਵ ਮਦਦ ! ਪਕਿ ਰੱਖਿਆ ਮੰਤਰੀ ਦਾ ਵੱਡਾ ਬਿਆਨ
  • trump tweet
    'ਭਾਰਤ 'ਚ ਅੱਜ ਰਾਸ਼ਟਰਪਤੀ ਚੋਣਾਂ...' ;  ਟਵੀਟ ਕਾਰਨ ਟਰੰਪ ਹੋ ਰਹੇ ਟਰੋਲ
  • trump should ask china to resolve russia ukraine
    ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਚੀਨ ਦੀ ਮਦਦ ਲੈਣ ਟਰੰਪ ! ਜ਼ੇਲੈਂਸਕੀ ਨੇ ਕੀਤੀ ਅਪੀਲ
  • exclusive interview with harbhajan mann  s son  avkash mann
    "ਪਾਪਾ ਨਾਲ ਕੰਪੀਟ ਨਹੀਂ, ਵੱਖਰੀ ਪਛਾਣ ਬਣਾਉਣਾ ਚਾਹੁੰਦਾ ਹਾਂ"; ਹਰਭਜਨ ਮਾਨ ਦੇ ਪੁੱਤ ਅਵਕਾਸ਼ ਦਾ Exclusive ਇੰਟਰਵਿਊ
  • ohn bolton statement
    'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • let there be a race between the us and china  not wrestling
    'ਅਮਰੀਕਾ-ਚੀਨ ਵਿਚਾਲੇ ਰੇਸ ਹੋਵੇ, ਰੇਸਲਿੰਗ ਨਹੀਂ...', ਵ੍ਹਾਈਟ ਹਾਊਸ 'ਚ ਟਰੰਪ ਨਾਲ ਮੁਲਾਕਾਤ ਦੌਰਾਨ ਬੋਲੇ ਸ਼ੀ...
  • every month  7 date  accounts  salary
    ਹਰ ਮਹੀਨੇ 7 ਤਰੀਖ਼ ਨੂੰ ਖਾਤਿਆਂ 'ਚ ਆਵੇਗੀ ਤਨਖ਼ਾਹ; NHM ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਵੱਡਾ ਐਲਾਨ
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
Trending
Ek Nazar
high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi men in canada
      ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ
    • pakistan reports sixth polio case of 2026 in khyber pakhtunkhwa
      ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ 6ਵਾਂ ਪੋਲੀਓ ਕੇਸ ਆਇਆ ਸਾਹਮਣੇ
    • christian community in pakistan
      ਪਾਕਿਸਤਾਨ: ਈਸਾਈ ਕਬਰਸਤਾਨ ਦੀ ਜ਼ਮੀਨ 'ਤੇ ਵਧਿਆ ਵਿਵਾਦ;  ਭਾਈਚਾਰੇ ਨੇ ਲਗਾਈ...
    • punjabi origin honoured in canada
      ਕੈਨੇਡਾ 'ਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਸਣੇ 4 ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ
    • chinese agent  arrested
      ਤਾਈਵਾਨ ਰਾਸ਼ਟਰਪਤੀ ਦੇ ਪੁੱਤਰ ਦੀ ਜਾਸੂਸੀ ਕਰਨ 'ਤੇ ਸ਼ੱਕੀ ਚੀਨੀ ਏਜੰਟ ਗ੍ਰਿਫ਼ਤਾਰ
    • british visa rules
      ਲੱਖਾਂ ਭਾਰਤੀ ਵਿਦਿਆਰਥੀਆਂ ਨੂੰ UK ਤੋਂ ਝਟਕਾ ! ਓਮਾਨੀ ਪਾਇਲਟ ਦਾ ਬ੍ਰਿਟਿਸ਼...
    • major police crackdown on elderly members in china
      ਚੀਨ 'ਚ 'ਅਰਲੀ ਰੇਨ ਚਰਚ' ਦੇ ਬਜ਼ੁਰਗ ਮੈਂਬਰਾਂ 'ਤੇ ਪੁਲਸ ਦੀ ਵੱਡੀ ਕਾਰਵਾਈ
    • warm welcome for mohinder singh dhillon
      ਕੌਮਾਂਤਰੀ ਐਥਲੈਟਿਕਸ ਦੇ ਨਾਮਵਰ ਕੋਚ ਮਹਿੰਦਰ ਸਿੰਘ ਢਿੱਲੋਂ ਦਾ ਬ੍ਰਿਸਬੇਨ ’ਚ...
    • sikh pilgrims to visit india
      ਭਾਰਤ ਆਉਣਗੇ 50 ਪਾਕਿਸਤਾਨੀ ਸਿੱਖ ਸ਼ਰਧਾਲੂ ! ਸ੍ਰੀ ਦਰਬਾਰ ਸਾਹਿਬ ਸਣੇ ਕਈ...
    • canada warns punjabi
      'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +