Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    2:56:39 PM

  • live show incident

    ਲਾਈਵ ਸ਼ੋਅ ਦੌਰਾਨ ਮੁੰਡੇ ਨੇ ਕੀਤਾ ਕੁਝ ਅਜਿਹਾ ਕਿ...

  • major decision by punjab chemists association new directives issued chemists

    ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ!...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਦੋ ਹਜ਼ਾਰ ਰੁਪਏ ਪਿੱਛੇ...

  • pargat singh met the dera beas chief

    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • USA: ਕਬਾੜਖਾਨੇ 'ਚੋਂ ਮਿਲੀ ਛਤਰਪਤੀ ਸ਼ਿਵਾਜੀ ਦੀ ਲਾਪਤਾ ਮੂਰਤੀ, ਰਿਵਰ ਪਾਰਕ 'ਚੋਂ ਹੋਈ ਸੀ ਚੋਰੀ

INTERNATIONAL News Punjabi(ਵਿਦੇਸ਼)

USA: ਕਬਾੜਖਾਨੇ 'ਚੋਂ ਮਿਲੀ ਛਤਰਪਤੀ ਸ਼ਿਵਾਜੀ ਦੀ ਲਾਪਤਾ ਮੂਰਤੀ, ਰਿਵਰ ਪਾਰਕ 'ਚੋਂ ਹੋਈ ਸੀ ਚੋਰੀ

  • Updated: 15 Feb, 2023 04:17 AM
United States of America
usa  missing idol of chhatrapati shivaji found in junkyard
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਅਨਸ) : ਮਰਾਠਾ ਸ਼ਾਸਕ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਇਕ ਮੂਰਤੀ ਮਿਲੀ ਹੈ, ਜੋ ਪਿਛਲੇ ਮਹੀਨੇ ਅਮਰੀਕਾ ਦੇ ਕੈਲੀਫੋਰਨੀਆ ਦੇ ਸੈਨ ਜੋਸ ਸ਼ਹਿਰ ਦੇ ਇਕ ਪਾਰਕ 'ਚੋਂ ਗਾਇਬ ਹੋ ਗਈ ਸੀ। ਅਮਰੀਕਾ ਦੇ ਉੱਤਰੀ ਹਿੱਸੇ ਵਿੱਚ ਸ਼ਿਵਾਜੀ ਦੀ ਇਹ ਇਕੋ-ਇਕ ਮੂਰਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਮੂਰਤੀ 1999 'ਚ ਪੁਣੇ ਤੋਂ ਸ਼ਹਿਰ ਨੂੰ ਤੋਹਫੇ 'ਚ ਦਿੱਤੀ ਗਈ ਸੀ, ਜੋ 31 ਜਨਵਰੀ ਨੂੰ ਗੁਆਡਾਲੁਪੇ ਰਿਵਰ ਪਾਰਕ ਤੋਂ ਚੋਰੀ ਹੋ ਗਈ ਸੀ।

ਇਹ ਵੀ ਪੜ੍ਹੋ : 'ਜਾਸੂਸੀ ਗੁਬਾਰੇ' ਦੇ ਮਲਬੇ ਤੋਂ ਖੁੱਲ੍ਹੀ ਚੀਨ ਦੀ ਪੋਲ! ਅਮਰੀਕਾ ਨੇ ਕੀਤੇ ਹੈਰਾਨ ਕਰਨ ਵਾਲੇ ਦਾਅਵੇ

ਇਸ ਮੂਰਤੀ ਦਾ ਭਾਰ ਲਗਭਗ 200 ਕਿਲੋ ਹੈ। ਇਸ ਮੂਰਤੀ 'ਤੇ ਸ਼ਿਵਾਜੀ ਮਹਾਰਾਜ ਨੂੰ ਘੋੜੇ ’ਤੇ ਤਲਵਾਰ ਫੜੀ ਦਿਖਾਇਆ ਗਿਆ ਹੈ। ਮਰਕਰੀ ਨਿਊਜ਼ ਦੀ ਰਿਪੋਰਟ ਮੁਤਾਬਕ 17ਵੀਂ ਸਦੀ ਦੇ ਸ਼ਾਸਕ ਦੀ 440 ਪੌਂਡ ਦੀ ਮੂਰਤੀ ਪਿਛਲੇ ਹਫਤੇ ਤੁੰਗ ਤਾਈ ਸਮੂਹ ਦੀ ਲਾਬੀ 'ਚ ਸੋਡਾ ਮਸ਼ੀਨ ਦੇ ਨਾਲ ਮਿਲੀ ਸੀ, ਜੋ ਡਾਊਨਟਾਊਨ ਦੇ ਉੱਤਰ ਵਿਚ ਸੈਨ ਜੋਸ ਮੈਟਲ ਸਕ੍ਰੈਪਯਾਰਡ ਹੈ। ਮੂਰਤੀ ਦੇ ਬਾਰੇ ਸੂਚਨਾ ਮਿਲਣ ਤੋਂ ਬਾਅਦ 2 ਪੁਲਸ ਅਧਿਕਾਰੀ ਅਤੇ 2 ਜਾਸੂਸ ਕਬਾੜਖਾਨੇ ਗਏ ਤੇ ਉਸ ਦੇ ਮੁਲਾਜ਼ਮਾਂ ਤੋਂ ਪੁੱਛਗਿੱਛ ਕੀਤੀ।

ਇਹ ਵੀ ਪੜ੍ਹੋ : ਰੂਸ-ਯੂਕ੍ਰੇਨ ਮੁੱਦੇ ਨੂੰ ਸੁਲਝਾਉਣ 'ਤੇ ਫਰਾਂਸ ਦੇ ਰਾਸ਼ਟਰਪਤੀ ਬੋਲੇ- 'ਦੁਨੀਆ ਨੂੰ ਇਕਜੁੱਟ ਕਰ ਸਕਦਾ ਹੈ ਭਾਰਤ'

PunjabKesari

ਪੁਲਸ ਨੇ ਮੂਰਤੀ ਦਾ ਪਤਾ ਲਗਾਉਣ ਤੋਂ ਬਾਅਦ ਇਸ ਨੂੰ ਬਰਾਮਦ ਕਰ ਲਿਆ ਅਤੇ ਸਕਰੈਪ ਗੋਦਾਮ ਦੇ ਕਰਮਚਾਰੀਆਂ ਤੋਂ ਪੁੱਛਗਿੱਛ ਕੀਤੀ। ਹਾਲਾਂਕਿ ਇਸ ਸਬੰਧ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਸੈਨ ਜੋਸ ਦੇ ਮੇਅਰ ਮੈਟ ਮਾਹਨ ਨੇ ਖ਼ਬਰਾਂ 'ਚ ਕਿਹਾ ਕਿ ਇਹ ਮੂਰਤੀ ਸਾਡੇ ਭਾਰਤੀ ਭਾਈਚਾਰੇ ਲਈ ਬਹੁਤ ਮਹੱਤਵ ਰੱਖਦੀ ਹੈ, ਜੋ ਸਾਡੇ ਸਾਂਝੇ ਮਾਣ ਦਾ ਪ੍ਰਤੀਕ  ਹੈ ਅਤੇ (ਮਰਾਠਾ ਸ਼ਾਸਕ) ਸ਼ਿਵਾਜੀ ਪ੍ਰਤੀ ਸਨਮਾਨ ਹੈ। 

ਇਹ ਵੀ ਪੜ੍ਹੋ : ਏਅਰ ਇੰਡੀਆ-ਬੋਇੰਗ ਦੇ 'ਇਤਿਹਾਸਕ' ਸਮਝੌਤੇ ਤੋਂ ਬਾਅਦ PM ਮੋਦੀ ਤੇ ਬਾਈਡੇਨ ਨੇ ਫੋਨ 'ਤੇ ਕੀਤੀ ਗੱਲਬਾਤ

31 ਜਨਵਰੀ ਨੂੰ ਚੋਰੀ ਹੋਈ ਸੀ ਮੂਰਤੀ

ਸ਼ਿਵਾਜੀ ਦੀ ਇਹ ਮੂਰਤੀ 31 ਜਨਵਰੀ ਨੂੰ ਪਾਰਕ 'ਚੋਂ ਚੋਰੀ ਹੋ ਗਈ ਸੀ। ਚੋਰਾਂ ਨੇ ਘੋੜੇ ਦੇ ਖੁਰ ਤੋਂ ਮੂਰਤੀ ਕੱਟ ਕੇ ਅਲੱਗ ਕਰ ਦਿੱਤੀ ਸੀ। ਫਿਲਹਾਲ ਪੁਲਸ ਨੇ ਕਬਾੜਖਾਨੇ 'ਚੋਂ ਮੂਰਤੀ ਬਰਾਮਦ ਕਰ ਲਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਕਬਾੜਖਾਨੇ ਦੇ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • USA
  • California
  • San Jose
  • Junkyard
  • River Park
  • Chhatrapati Shivaji
  • Idol
  • ਅਮਰੀਕਾ
  • ਕੈਲੀਫੋਰਨੀਆ
  • ਸੈਨ ਜੋਸ
  • ਕਬਾੜਖਾਨਾ
  • ਰਿਵਰ ਪਾਰਕ
  • ਛਤਰਪਤੀ ਸ਼ਿਵਾਜੀ
  • ਮੂਰਤੀ

'ਜਾਸੂਸੀ ਗੁਬਾਰੇ' ਦੇ ਮਲਬੇ ਤੋਂ ਖੁੱਲ੍ਹੀ ਚੀਨ ਦੀ ਪੋਲ! ਅਮਰੀਕਾ ਨੇ ਕੀਤੇ ਹੈਰਾਨ ਕਰਨ ਵਾਲੇ ਦਾਅਵੇ

NEXT STORY

Stories You May Like

  • man who stole syringes from civil hospital arrested
    ਸਿਵਲ ਹਸਪਤਾਲ ’ਚੋਂ ਸਰਿੰਜਾਂ ਚੋਰੀ ਕਰਨ ਵਾਲਾ ਗ੍ਰਿਫਤਾਰ
  • rs 2 lakh in cash stolen in a maqsudan sabji mandi  jalandhar
    ਜਲੰਧਰ 'ਚ ਦਿਨ-ਦਿਹਾੜੇ ਮਕਸੂਦਾਂ ਸਬਜ਼ੀ ਮੰਡੀ 'ਚੋਂ 2 ਲੱਖ ਦੀ ਨਕਦੀ ਚੋਰੀ
  • young man  dead body  plot of land
    ਪਿੰਡ ਰਾਈਆਂ ਦੇ ਸੁੰਨਸਾਨ ਪਲਾਟ 'ਚੋਂ 24 ਸਾਲਾ ਮੁੰਡੀ ਦੀ ਲਾਸ਼ ਬਰਾਮਦ, ਦੋ ਦਿਨਾਂ ਤੋਂ ਸੀ ਲਾਪਤਾ
  • mobile phones worth crores stolen from flipkart warehouse
    ਫਲਿੱਪਕਾਰਟ ਦੇ ਗੋਦਾਮ ’ਚੋਂ ਕਰੋੜਾਂ ਦੇ ਮੋਬਾਈਲ ਚੋਰੀ
  • iphones and laptops worth 1 crore stolen from an ahmedabad warehouse
    CCTV 'ਚ ਕੈਦ ਹੋਈ 1 ਕਰੋੜ ਦੀ ਚੋਰੀ, ਵੇਅਰਹਾਊਸ 'ਚੋਂ iPhone, Apple Watch ਤੇ ਲੈਪਟਾਪ ਲੈ ਗਏ ਚੋਰ
  • workshop  fortuner  theft  engine
    ਵਰਕਸ਼ਾਪ 'ਚੋਂ ਫਾਰਚੂਨਰ ਤੇ ਸਵਿਫਟ ਦਾ ਇੰਜਣ ਚੋਰੀ ਕਰਕੇ ਲੈ ਗਏ ਚੋਰ
  • bus stand  cash  theft
    ਖਰੜ ਬੱਸ ਸਟੈਂਡ ਨੇੜੇ ਦੁਕਾਨ ’ਚੋਂ ਇਕ ਲੱਖ 10 ਹਜ਼ਾਰ ਨਗਦੀ ਤੇ ਸਾਮਾਨ ਚੋਰੀ
  • theft case
    ਪਿੰਡ ਘਾਂਗਾ ਕਲਾਂ ’ਚ 8 ਬਿਜਲੀ ਟਰਾਂਸਫਾਰਮਰਾਂ ’ਚੋਂ ਤਾਂਬਾ, ਤੇਲ ਅਤੇ ਰਾਡਾਂ ਚੋਰੀ
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
Trending
Ek Nazar
jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump  s lawsuit dismissed
      ਐਪਸਟੀਨ ਮਾਮਲੇ 'ਚ ਟਰੰਪ ਨੂੰ ਵੱਡਾ ਝਟਕਾ,  ਵਾਲ ਸਟਰੀਟ ਜਰਨਲ ਵਿਰੁੱਧ ਮਾਣਹਾਨੀ...
    • government in poland accused of staging a coup
      ਪੋਲੈਂਡ ’ਚ ਸਰਕਾਰ ਉੱਤੇ ਹੀ ਤਖ਼ਤਾਪਲਟ ਦਾ ਦੋਸ਼
    • g20 foreign ministers   meeting
      G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...
    • protests by young people in europe  70 000 police personnel deployed in france
      ਯੂਰਪ ’ਚ ਨੌਜਵਾਨਾਂ ਦਾ ਪ੍ਰਦਰਸ਼ਨ ਤੇਜ਼, ਫਰਾਂਸ ’ਚ 70 ਹਜ਼ਾਰ ਪੁਲਸ ਮੁਲਾਜ਼ਮ...
    • dhs data
      ਬਿਹਤਰ ਭਵਿੱਖ ਲਈ ਹੁਣ ਅਮਰੀਕਾ ਨਹੀਂ ਜਾਣਾ ਚਾਹੁੰਦੇ ਪੰਜਾਬੀ ! ਇਕ ਸਾਲ 'ਚ ਵੱਡੀ...
    • india transit corridor
      ਭਾਰਤ ਦੇ 'ਟ੍ਰਾਂਜ਼ਿਟ ਕਾਰੀਡੋਰ ਦਾ ਹੋਇਆ ਵਿਰੋਧ ! NCP ਆਗੂ ਨੇ ਦਿੱਤੀ ਚਿਤਾਵਨੀ,...
    • h 1b visa holders
      H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...
    • pak army left balochistan
      ਬਲੋਚਿਸਤਾਨ ਨੂੰ ਛੱਡ ਕੇ ਭੱਜ ਗਈ ਪਾਕਿ ਫ਼ੌਜ ! ਬਲੋਚ ਸਮਰਥਕ ਨੇ ਵੀਡੀਓ ਸ਼ੇਅਰ ਕਰ...
    • indian tourists missing
      ਵੱਡੀ ਖ਼ਬਰ :  ਨੇਪਾਲ ਘੁੰਮਣ ਗਏ 6 ਭਾਰਤੀ ਸੈਲਾਨੀ ਲਾਪਤਾ
    • leader during elections
      ਕੁਰਸੀ ਦਾ ਚੱਕਰ ; ਵੋਟਰਾਂ ਨੂੰ 'ਪੱਟਣ' ਦਾ ਅਨੋਖਾ ਤਰੀਕਾ ਅਪਣਾ ਰਹੇ ਉਮੀਦਵਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +