Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    5:38:54 AM

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • ed on tarun khosla

    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ...

  • parvinder jhota insaf morcha

    ਪਰਵਿੰਦਰ ਝੋਟਾ ਇਨਸਾਫ਼ ਮੋਰਚਾ: 15 ਦਿਨਾਂ ਬਾਅਦ...

  • joyalukkas sets 2 guinness world records 16 514 kg gold earrings

    16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕੋਰੋਨਾ ਖ਼ਿਲਾਫ਼ ਜੰਗ 'ਚ ਭਾਰਤ ਦੀ ਮਦਦ ਕਰਨਗੀਆਂ ਅਮਰੀਕਾ ਦੀਆਂ ਨਰਸਾਂ

INTERNATIONAL News Punjabi(ਵਿਦੇਸ਼)

ਕੋਰੋਨਾ ਖ਼ਿਲਾਫ਼ ਜੰਗ 'ਚ ਭਾਰਤ ਦੀ ਮਦਦ ਕਰਨਗੀਆਂ ਅਮਰੀਕਾ ਦੀਆਂ ਨਰਸਾਂ

  • Edited By Vandana,
  • Updated: 17 May, 2021 01:15 PM
United States of America
usa nurses india covid 19
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਭਾਰਤ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਤਬਾਹੀ ਮਚਾਈ ਹੋਈ ਹੈ। ਅੰਤਰਰਾਸ਼ਟਰੀ ਪੱਧਰ 'ਤੇ ਕਈ ਦੇਸ਼ ਮਦਦ ਲਈ ਅੱਗੇ ਆਏ ਹਨ। ਇਸ ਦੌਰਾਨ ਅਮਰੀਕਾ ਵਿਚ ਸੇਵਾਵਾਂ ਦੇ ਰਹੀਆਂ ਨਰਸਾਂ ਦੇ ਇਕ ਸਮੂਹ ਨੇ ਜਦੋ ਇਸ ਬਾਰੇ ਸੁਣਿਆ ਤਾਂ ਉਹਨਾਂ ਨੇ ਭਾਰਤ ਦੀ ਮਦਦ ਕਰਨ ਦਾ ਸੰਕਲਪ ਲਿਆ। ਇਸ ਦੇ ਤਹਿਤ 100 ਤੋਂ ਜ਼ਿਆਦਾ ਨਰਸਾਂ ਨੌਕਰੀ ਅਤੇ ਪਰਿਵਾਰ ਛੱਡ ਕੇ ਭਾਰਤ ਆ ਰਹੀਆਂ ਹਨ। ਇਹਨਾਂ ਦੀ ਸਰਕਾਰ ਤੋਂ ਵੀਜ਼ਾ ਅਤੇ ਗੈਰ ਜ਼ਰੂਰੀ ਮਨਜ਼ੂਰੀ ਨੂੰ ਲੈਕੇ ਗੱਲਬਾਤ ਜਾਰੀ ਹੈ। ਕੋਸ਼ਿਸ਼ ਇਹ ਹੈ ਕਿ 50 ਤੋਂ ਵੱਧ ਨਰਸਾਂ ਦਾ ਪਹਿਲਾ ਸਮੂਹ ਜੂਨ ਦੇ ਪਹਿਲੇ ਹਫ਼ਤੇ ਵਿਚ ਭਾਰਤ ਪਹੁੰਚ ਜਾਵੇ। ਇਸ ਸਮੂਹ ਨੂੰ 'ਅਮੇਰਿਕਨ ਨਰਸ ਆਨ ਏ ਮਿਸ਼ਨ' ਨਾਮ ਦਿੱਤਾ ਗਿਆ ਹੈ।

ਇਹ ਆਈਡੀਆ ਵਾਸ਼ਿੰਗਟਨ ਵਿਚ ਨਰਸ ਚੇਲਸੀਆ ਵਾਲਸ਼ ਦਾ ਹੈ। ਉਹਨਾਂ ਨੇ 'ਟ੍ਰੈਵਲਿੰਗ ਨਰਸ' ਨਾਮ ਦੇ ਗਰੁੱਪ ਵਿਚ ਭਾਰਤ ਦੇ ਹਸਪਤਾਲਾਂ ਅਤੇ ਸਮੂਹਿਕ ਅੰਤਿਮ ਸੰਸਕਾਰ ਦੀ ਤਸਵੀਰ ਸ਼ੇਅਰ ਕਰਦਿਆਂ ਲਿਖਿਆ,''ਇਹ ਸਭ ਦੇਖ ਕੇ ਮੇਰਾ ਮਨ ਦੁਖੀ ਹੈ ਅਤੇ ਮੈਂ ਭਾਰਤ ਜਾਣ ਬਾਰੇ ਸੋਚ ਰਹੀ ਹਾਂ।'' ਵਾਲਸ਼ ਭਾਰਤ ਵਿਚ ਇਕ ਯਤੀਮਖਾਨੇ ਵਿਚ ਵਾਲੰਟੀਅਰ ਦੇ ਤੌਰ 'ਤੇ ਪਹਿਲਾਂ ਵੀ ਸੇਵਾਵਾਂ ਦੇ ਚੁੱਕੀ ਹੈ। ਉਹ ਕਹਿੰਦੀ ਹੈ,''ਬੀਤੇ ਹਫ਼ਤੇ ਇਸ ਪੋਸਟ ਦੇ ਬਾਅਦ ਤੋਂ ਮੇਰਾ ਫੋਨ ਲਗਾਤਾਰ ਵਜ ਰਿਹਾ ਹੈ। ਕੁਝ ਦਿਨਾਂ ਵਿਚ ਭਾਰਤ ਦੀ ਮਦਦ ਲਈ ਪੂਰੇ ਅਮਰੀਕਾ ਭਰ ਤੋਂ ਨਰਸਾਂ ਨੇ ਸੰਪਰਕ ਕੀਤਾ ਹੈ। ਮੁਸ਼ਕਲ ਸਮੇਂ ਵਿਚ ਭਾਰਤ ਨੂੰ ਮੈਡੀਕਲ ਪੇਸ਼ੇਵਰਾਂ ਦੀ ਲੋੜ ਹੈ। ਅਸੀਂ ਕੁਝ ਚਮਤਕਾਰ ਨਹੀਂ ਕਰ ਸਕਦੇ ਪਰ ਆਪਣਾ ਸਭ ਕੁਝ ਤਾਂ ਲਗਾ ਸਕਦੇ ਹਾਂ।ਵਾਲਸ਼ ਨੇ 'ਮਿਸ਼ਨ ਇੰਡੀਆ'ਮੁਹਿੰਮ ਨਾਲ ਜੁੜਨ ਦੀਆਂ ਚਾਹਵਾਨ ਨਰਸਾਂ ਨੂੰ ਪਹਿਲਾਂ ਚਿਤਾਵਨੀ ਵੀ ਦਿੱਤੀ ਹੈ ਅਤੇ ਉਹਨਾਂ ਨੂੰ ਸਾਰੀਆਂ ਮੁਸ਼ਕਲਾਂ ਬਾਰੇ ਦੱਸਿਆ ਹੈ।

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ ਦੇ ਇਸ ਰਾਜ ਨੇ ਕੋਵਿਡ-19 ਦੇ ਅਸਥਾਈ ਉਪਾਅ ਕੀਤੇ ਖ਼ਤਮ

ਇਸ 'ਤੇ ਨਰਸਾਂ ਕਹਿੰਦੀਆਂ ਹਨ ਕਿ ਸਾਨੂੰ ਚੁਣੌਤੀਆਂ ਮਨਜ਼ੂਰ ਹਨ। ਆਪਣਾ ਗਰੁੱਪ ਬਣਾਉਣ ਦੇ ਬਾਅਦ ਟੀਮ 'ਟਰਨ ਯੋਰ ਕੰਸਰਨ ਇਨਟੂ ਐਕਸ਼ਨ ਫਾਊਂਡੇਸ਼ਨ' ਨਾਲ ਜੁੜੀ ਹੈ, ਜੋ ਭਾਰਤ ਵਿਚ ਇਹਨਾਂ ਦੇ ਰੁੱਕਣ-ਠਹਿਰਨ ਵਿਚ ਸਹਿਯੋਗ ਕਰੇਗਾ। ਭਾਰਤ ਜਾ ਰਹੀ ਨਰਸ ਮੋਰਗਨ ਕ੍ਰੇਨ ਕਹਿੰਦੀ ਹੈ ਕਿ ਅਮਰੀਕਾ ਵਿਚ ਕੋਵਿਡ ਤੋਂ ਲੋਕਾਂ ਦੀਆਂ ਮੌਤਾਂ ਨੇ ਮੈਨੂੰ ਬਦਲ ਦਿੱਤਾ ਹੈ। ਇਹ ਜਿੰਨਾ ਚੁਣੌਤੀਪੂਰਨ ਸੀ, ਮੈਂ ਅੰਦਾਜ਼ਾ ਵੀ ਨਹੀਂ ਲਗਾ ਸਕਦੀ ਸੀ ਕਿ ਭਾਰਤ ਦੇ ਲੋਕਾਂ ਲਈ ਇਹ ਕਿੰਨਾ ਮੁਸ਼ਕਲ ਸਮਾਂ ਹੈ। ਅਸੀਂ ਨੌਕਰੀ, ਪਰਿਵਾਰ ਛੱਡ ਕੇ ਦਿੱਲੀ ਜਾ ਰਹੇ ਹਾਂ। ਅਸੀਂ ਛੋਟੇ ਅਸਥਾਈ ਕੋਵਿਡ ਹਸਪਤਾਲਾਂ ਵਿਚ ਕੰਮ ਕਰਾਂਗੇ। ਸਾਡੀ ਮੁੱਢਲਾ ਧਿਆਨ ਛੋਟੇ ਕਮਜੋਰ ਹਸਪਤਾਲਾਂ ਨੂੰ ਚਲਾਉਣ 'ਤੇ ਹੈ ਜਿਹਨਾਂ ਕੋਲ ਸੰਸਾਧਨ ਨਹੀਂ ਹਨ। 

ਪੜ੍ਹੋ ਇਹ ਅਹਿਮ ਖਬਰ - ਇਜ਼ਰਾਈਲ 'ਚ ਸੰਘਰਸ਼ ਜਾਰੀ, 10 ਹਜ਼ਾਰ ਭਾਰਤੀ ਬੰਕਰਾਂ 'ਚ ਰਹਿਣ ਲਈ ਮਜਬੂਰ

ਇਸੇ ਟੀਮ ਵਿਚ ਹੀਥਰ ਫੋਰਟੋਫਰ ਵੀ ਹਨ। ਉਹ ਕਹਿੰਦੀ ਹੈ ਕਿ ਮੇਰੇ ਦੋਸਤਾਂ ਨੇ ਮੈਨੂੰ ਨਾ ਜਾਣ ਦੀ ਸਲਾਹ ਦਿੱਤੀ। ਉਹਨਾਂ ਨੇ ਕਿਹਾ ਕਿ ਦਾਨ ਅਤੇ ਮੈਡੀਕਲ ਉਪਕਰਨ ਭੇਜ ਕੇ ਵੀ ਮਦਦ ਕੀਤੀ ਜਾ ਸਕਦੀ ਹੈ। ਮੈਂ ਕਿਹਾ ਕਿ ਇਹ ਹਰ ਕੋਈ ਕਰ ਸਕਦਾ ਹੈ ਪਰ ਹਰ ਕੋਈ ਉੱਥੇ ਨਹੀਂ ਜਾ ਸਕਦਾ। ਹੀਥਰ ਦੋ ਸਾਲ ਪਹਿਲਾਂ ਰਿਟਾਇਰ ਹੋਈ ਸੀ ਪਰ ਬੀਤੇ ਸਾਲ ਜਦੋਂ ਅਮਰੀਕਾ ਕੋਵਿਡ ਦੀ ਚਪੇਟ ਵਿਚ ਆਇਆ ਤਾਂ ਉਹ ਕੰਮ 'ਤੇ ਪਰਤ ਆਈ ਸੀ। ਉਦੋਂ ਤੋਂ ਅਮਰੀਕਾ ਵਿਚ ਉਹਨਾਂ ਥਾਵਾਂ 'ਤੇ ਜਾ ਰਹੀ ਹੈ ਜਿੱਥੇ ਨਰਸਾਂ ਦੀ ਕਮੀ ਹੈ। ਇਸ ਤੋਂ ਪਹਿਲਾਂ ਉਹ ਕਦੇ ਦੂਜੇ ਦੇਸ਼ ਨਹੀਂ ਗਈ ਹੈ। ਫਲੋਰੀਡਾ ਦੀ ਨਰਸ ਜੇਨਿਫਰ ਪਕੇਟ ਬੱਚਿਆਂ ਦੀ ਡਾਕਟਰ ਅਤੇ ਨਵਜੰਮੇ ਬੱਚਿਆਂ ਦੇ ਆਈ.ਸੀ.ਯੂ. ਮਾਮਲਿਆਂ ਵਿਚ ਮਾਹਰ ਹੈ। ਉਹ ਕਹਿੰਦੀ ਹੈ ਕਿ ਮੇਰੇ ਕੋਲ ਖਾਸ ਯੋਗਤਾ ਹੈ। ਇਸ ਯੋਗਤਾ ਦੀ ਦੂਜਿਆਂ ਨੂੰ ਲੋੜ ਹੈ ਅਤੇ ਇਸ ਵੇਲੇ ਭਾਰਤ ਨੂੰ ਮੇਰੀ ਲੋੜ ਹੈ।

ਜੁਟਾਏ 12 ਲੱਖ ਰੁਪਏ
ਇਹ ਟੀਮ ਮੁਫਤ ਸੇਵਾਵਾਂ ਦੇਵੇਗੀ ਅਤੇ ਆਪਣਾ ਖਰਚ ਖੁਦ ਚੁੱਕੇਗੀ। ਕੁਝ ਨਰਸਾਂ ਵੱਡੇ ਖਰਚ ਜਿਵੇਂ ਟ੍ਰੈਵਲ (6 ਲੱਖ ਰੁਪਏ ਰਾਊਂਡਟ੍ਰਿਪ) ਦਾ ਖਰਚ ਨਹੀਂ ਦੇ ਸਕਦੀਆਂ ਇਸ ਲਈ ਉਹਨਾਂ ਨੇ ਕ੍ਰਾਊਡਫੰਡਿੰਗ ਪਲੇਟਫਾਰਮ ਗੋਫੰਡਮੀ ਵਿਚ 'ਅਮੇਰਿਕਨ ਨਰਸਿਜ਼ ਆਨ ਏ ਮਿਸ਼ਨ ਟੂ ਇੰਡੀਆ' ਨਾਮ ਨਾਲ ਪਟੀਸ਼ਨ ਲਗਾਈ ਹੈ। ਇਸ ਦੀ ਟੀਚਾ 50 ਹਜ਼ਾਰ ਡਾਲਰ (36.6 ਲੱਖ ਰੁਪਏ) ਜੁਟਾਉਣ ਦਾ ਹੈ। ਟੀਮ ਐਤਵਾਰ ਤੱਕ 12 ਲੱਖ ਰੁਪਏ ਜੁਟਾ ਚੁੱਕੀ ਸੀ।

  • USA
  • Nurses
  • India
  • Covid-19
  • Help
  • ਅਮਰੀਕਾ
  • ਨਰਸਾਂ
  • ਭਾਰਤ
  • ਕੋਵਿਡ-19
  • ਮਦਦ

ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ (ਰੋਮ) ਵਿਖੇ ਨੌਵੀਂ ਪਾਤਸ਼ਾਹੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਮਨਾਇਆ

NEXT STORY

Stories You May Like

  • sensex jumps 570 points on hopes of india us trade deal
    ਭਾਰਤ-ਅਮਰੀਕਾ ਵਪਾਰ ਸੌਦੇ ਦੀਆਂ ਉਮੀਦਾਂ ਵਿਚਾਲੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 570 ਅੰਕ ਉਛਲਿਆ
  • manu bhaker and neeru dhanda will lead
    ਓਲੰਪਿਕ ਕੋਟਾ ਹਾਸਲ ਕਰਨ ਦੀ ਭਾਰਤ ਦੀਆਂ ਕੋਸ਼ਿਸ਼ਾਂ ਦੀ ਅਗਵਾਈ ਕਰਨਗੀਆਂ ਮਨੂ ਭਾਕਰ ਤੇ ਨੀਰੂ ਢਾਂਡਾ
  • after a refusal from the us  britain will now assist saudi arabia
    ਅਮਰੀਕਾ ਦੇ ਇਨਕਾਰ ਤੋਂ ਬਾਅਦ ਹੁਣ ਬ੍ਰਿਟੇਨ ਕਰੇਗਾ ਸਾਊਦੀ ਅਰਬ ਦੀ ਮਦਦ, ਟਾਈਫੂਨ ਜਹਾਜ਼ ਭੇਜਣ ਦਾ ਐਲਾਨ
  • world bank group helps india mobilize  36 billion in private capital in 4 years
    ਵਿਸ਼ਵ ਬੈਂਕ ਸਮੂਹ ਨੇ ਭਾਰਤ ’ਚ 4 ਸਾਲਾਂ ’ਚ 36 ਅਰਬ ਡਾਲਰ ਦੀ ਨਿੱਜੀ ਪੂੰਜੀ ਜੁਟਾਉਣ ’ਚ ਕੀਤੀ ਮਦਦ
  • india us relations are very good  no problem  goyal
    ਭਾਰਤ-ਅਮਰੀਕਾ ਦੇ ਸਬੰਧ ਕਾਫ਼ੀ ਚੰਗੇ, ਕੋਈ ਸਮੱਸਿਆ ਨਹੀਂ : ਗੋਇਲ
  • benjamin netanyahu statement
    ਅਮਰੀਕਾ ਨੂੰ ਛੱਡ ਭਾਰਤ ਨਾਲ ਦੋਸਤੀ ਵਧਾਉਣ ਦੀ ਲੋੜ ! ਨੇਤਨਯਾਹੂ ਦੇ'ਤਾ ਵੱਡਾ ਬਿਆਨ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ ਗਹਿਣੇ
  • india  usa  trade agreement  external affairs minister  jaishankar
    ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼ ਮੰਤਰੀ ਜੈਸ਼ੰਕਰ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • jordan launched airstrikes
      ਜਾਰਡਨ ਨੇ ਚਰਚ ਹਮਲੇ ਦੇ ਜਵਾਬ 'ਚ ਸੀਰੀਆ 'ਚ ਅੱਤਵਾਦੀਆਂ ਵਿਰੁੱਧ ਕੀਤੇ ਹਵਾਈ...
    • donald trump alleged
      ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...
    • canada us trade talks
      ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ
    • community celebrates valmiki jayanti
      ਪਾਕਿਸਤਾਨ: ਸਵਾਤ ਜ਼ਿਲ੍ਹੇ 'ਚ ਘੱਟ ਗਿਣਤੀ ਭਾਈਚਾਰੇ ਨੇ ਪਹਿਲੀ ਵਾਰ ਮਨਾਈ...
    • 49 member delegation of pakistani sikhs paid obeisance at sri harmandir sahib
      ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ...
    • voting  in israel
      ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ
    • incident in nigiria
      ਨਾਈਜੀਰੀਆ 'ਚ ਭਾਈਚਾਰੇ 'ਤੇ ਹਮਲਾ, ਘੱਟੋ-ਘੱਟ 62 ਲੋਕਾਂ ਦੀ ਮੌਤ
    • iran on us ceasefire
      ਜੰਗਬੰਦੀ ਬਾਰੇ ਇਰਾਨ ਦਾ ਵੱਡਾ ਬਿਆਨ ; ਕਿਹਾ- 'ਗੱਲਬਾਤ ਦੇ ਰਸਤੇ ਹਾਲੇ ਵੀ...
    • it department strict  taxpayers asked for details of undeclared assets abroad
      IT ਵਿਭਾਗ ਦੀ ਸਖ਼ਤੀ, ਟੈਕਸਦਾਤਿਆਂ ਕੋਲੋਂ ਵਿਦੇਸ਼ਾਂ 'ਚ ਅਣ-ਐਲਾਨੀਆਂ ਜਾਇਦਾਦਾਂ...
    • diwali celebrations in new york
      ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +