Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    3:50:42 AM

  • sonam wangchuk ends hunger strike

    ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • government decision during neet controversy

    NEET ਵਿਵਾਦ ਦੌਰਾਨ ਸਰਕਾਰ ਦਾ ਫ਼ੈਸਲਾ: ਸਿੱਖਿਆ...

  • ind vs zim india beats zimbabwe by 7 wickets

    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਵਿਦਿਆਰਥੀਆਂ ਲਈ ਵੱਡੀ ਖ਼ਬਰ, ਅਮਰੀਕਾ ਨੇ ਖ਼ਤਮ ਕੀਤੀ 'ਟੀਕਾ ਸਰਟੀਫਿਕੇਟ' ਦੀ ਸ਼ਰਤ

INTERNATIONAL News Punjabi(ਵਿਦੇਸ਼)

ਵਿਦਿਆਰਥੀਆਂ ਲਈ ਵੱਡੀ ਖ਼ਬਰ, ਅਮਰੀਕਾ ਨੇ ਖ਼ਤਮ ਕੀਤੀ 'ਟੀਕਾ ਸਰਟੀਫਿਕੇਟ' ਦੀ ਸ਼ਰਤ

  • Edited By Vandana,
  • Updated: 14 Jun, 2021 12:29 PM
United States of America
usa vaccine certificate condition termination student
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ (ਬਿਊਰੋ): ਅਮਰੀਕਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਚੰਗੀ ਖ਼ਬਰ ਹੈ। ਅਮਰੀਕੀ ਦੂਤਾਵਾਸ ਵਿਚ ਵਣਜ ਮਾਮਲਿਆਂ ਦੇ ਅਧਿਕਾਰੀ ਡਾਨ ਹੇਫਲਿਨ ਨੇ ਕਿਹਾ ਕਿ ਅਮਰੀਕਾ ਜਾਣ ਵਾਲੇ ਵਿਦਿਆਰਥੀਆਂ ਨੂੰ ਹੁਣ ਕੋਰੋਨਾ ਟੀਕਾਕਰਨ ਦੇ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ ਸਗੋਂ ਉਹਨਾਂ ਨੂੰ ਆਪਣੀ ਯਾਤਰਾ ਦੇ ਸਮੇਂ ਤੋਂ 72 ਘੰਟੇ ਪਹਿਲਾਂ ਕਰਾਈ ਗਈ ਕੋਵਿਡ-19 ਦੀ ਜਾਂਚ ਦੀ ਨੈਗੇਟਿਵ ਰਿਪੋਰਟ ਦੇਣ ਦੀ ਲੋੜ ਹੋਵੇਗੀ। ਕੋਰੋਨਾ ਵਾਇਰਸ ਮਹਾਮਾਰੀ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਦੇ ਮੱਦੇਨਜ਼ਰ ਉੱਚ ਸਿੱਖਿਆ ਲਈ ਅਮਰੀਕਾ ਜਾਣ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਦੇ ਇੰਟਰਵਿਊ ਦਾ ਸਮਾਂ ਹਾਸਲ ਕਰਨ ਵਿਚ ਪਰੇਸ਼ਾਨੀ ਹੋਣ ਨਾਲ ਉਹਨਾਂ ਦੀ ਚਿੰਤਾ ਵੱਧ ਰਹੀ ਹੈ।

ਦੂਤਾਵਾਸਨੇ ਕਿਹਾ ਕਿ ਉਹ ਸੋਮਵਾਰ ਤੋਂ ਭਾਰਤੀ ਵਿਦਿਆਰਥੀਆਂ ਨੂੰ ਇੰਟਰਟਿਊ ਦਾ ਸਲਾਟ ਦੇਣਾ ਸ਼ੁਰੂ ਕਰੇਗਾ। ਹੇਫਲਿਨ ਨੇ ਕਿਹਾ,''ਇਸ ਕਾਰਨ ਵਿਦਿਆਰਥੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਹੋਣ ਵਾਲੇ ਤਣਾਅ ਅਤੇ ਚਿੰਤਾ ਦੇ ਬਾਰੇ ਸਾਨੂੰ ਪਤਾ ਹੈ ਅਤੇ ਅਸੀਂ ਜੁਲਾਈ ਅਤੇ ਅਗਸਤ ਵਿਚ ਵੱਧ ਤੋਂ ਵੱਧ ਵਿਦਿਆਰਥੀ ਵੀਜ਼ਾ ਬਿਨੈਕਾਰਾਂ ਨੂੰ ਵਿਵਸਥਿਤ ਕਰਨ ਲਈ ਸਰਗਰਮ ਤੌਰ 'ਤੇ ਕੰਮ ਕਰ ਰਹੇ ਹਾਂ। ਵਿਦਿਆਰਥੀਆਂ ਦੀ ਅਮਰੀਕਾ ਦੀ ਵੈਧ ਯਾਤਰਾ ਨੂੰ ਆਸਾਨ ਬਣਾਉਣਾ ਭਾਰਤ ਵਿਚ ਅਮਰੀਕੀ ਮਿਸ਼ਨ ਦੀ ਸਰਬ ਉੱਚ ਤਰਜੀਹ ਹੈ।'' ਅਧਿਕਾਰੀ ਤੋਂ ਅਮਰੀਕਾ ਜਾਣ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਵਿਚਾਲੇ ਵੱਧਦੀ ਅਨਿਸ਼ਚਿਤਤਾ ਦੇ ਬਾਰੇ ਵਿਚ ਪੁੱਛਿਆ ਗਿਆ ਸੀ ਕਿਉਂਕਿ ਅਮਰੀਕਾ ਨੇ ਮਈ ਵਿਚ ਨਵੀਆਂ ਯਾਤਰਾ ਪਾਬੰਦੀਆਂ ਲਗਾਈਆਂ ਸਨ। 

ਪੜ੍ਹੋ ਇਹ ਅਹਿਮ ਖਬਰ-  ਬ੍ਰਿਟੇਨ 'ਚ ਸਰੀਰ ਦੀ ਗੰਧ ਨੂੰ ਸੁੰਘ ਕੇ ਕੋਰੋਨਾ ਦਾ ਪਤਾ ਲਗਾਉਣ ਵਾਲਾ 'ਉਪਕਰਨ' ਵਿਕਸਿਤ

ਉਹਨਾਂ ਨੇ ਕਿਹਾ ਕਿ ਅਮਰੀਕਾ ਵਿਚ ਇਕ ਅਗਸਤ ਜਾਂ ਇਸ ਮਗਰੋਂ ਵਿੱਦਿਅਕ ਪ੍ਰੋਗਰਾਮ ਸ਼ੁਰੂ ਹੋ ਸਕਦੇ ਹਨ ਅਤੇ ਇਸ ਲਈ ਅਮਰੀਕਾ ਜਾਣ ਦੇ ਚਾਹਵਾਨ ਵਿਦਿਆਰਥੀ ਵਿਦਿਅਕ ਪ੍ਰੋਗਰਾਮ ਸ਼ੁਰੂ ਹੋਣ ਤੋਂ 30 ਦਿਨ ਪਹਿਲਾਂ ਤੱਕ ਉੱਥੇ ਜਾ ਸਕਦੇ ਹਨ। ਉਹਨਾਂ ਨੇ ਕਿਹਾ ਕਿ ਇਸ ਮਾਮਲੇ ਵਿਚ ਰਾਸ਼ਟਰੀ ਹਿੱਤ ਅਪਵਾਦ ਦੀ ਲੋੜ ਨਹੀਂ ਹੈ। ਹੇਫਲਿਨ ਨੇ ਕਿਹਾ ਕਿ ਵਿਦਿਆਰਥੀ ਆਪਣੀ ਸੰਬੰਧਤ ਯੂਨੀਵਰਸਿਟੀ ਨਾਲ ਸੰਪਰਕ ਵਿਚ ਰਹੇ ਤਾਂ ਜੋ ਅਮਰੀਕਾ ਜਾਣ ਦਾ ਸਮਾਂ ਤੈਅ ਹੋ ਸਕੇ। 'ਰਾਸ਼ਟਰੀ ਹਿੱਤ ਅਪਵਾਦ' (ਐੱਨ.ਆਈ.ਈ.) ਦੇ ਤਹਿਤ ਅਮਰੀਕਾ ਵਿਚ ਉਹਨਾਂ ਲੋਕਾਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਹੁੰਦੀ ਹੈ ਜਿਹਨਾਂ ਦਾ ਦੇਸ਼ ਵਿਚ ਦਾਖਲ ਹੋਣਾ ਰਾਸ਼ਟਰੀ ਹਿੱਤ ਮੰਨਿਆ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਦੂਤਾਵਾਸ ਦਾ ਇਰਾਦਾ 1 ਜੁਲਾਈ ਤੋਂ ਦੋ ਮਹੀਨਿਆਂ ਲਈ ਵਿਦਿਆਰਥੀ ਵੀਜ਼ਾਂ ਬਿਨੈਕਾਰਾਂ ਦੀ ਇੰਟਰਵਿਊ ਸ਼ੁਰੂ ਕਰਨ ਦਾ ਹੈ। 

ਪੜ੍ਹੋ ਇਹ ਅਹਿਮ ਖਬਰ- ਪਾਕਿ ਸਰਕਾਰ ਦਾ ਵੱਡਾ ਫ਼ੈਸਲਾ, ਭਾਰਤ ਸਮੇਤ 26 ਦੇਸ਼ਾਂ 'ਤੇ ਲਗਾਈ ਯਾਤਰਾ ਪਾਬੰਦੀ

ਉਹਨਾਂ ਨੇ ਕਿਹਾ,''ਸਾਡੀ ਯੋਜਨਾ ਇੰਟਰਵਿਊ ਲਈ ਉਨੇ ਬਿਨੈਕਾਰਾਂ ਨੂੰ ਸਮਾਂ ਦੇਣ ਦੀ ਹੈ ਜਿੰਨੀ ਕਿ ਅਸੀਂ ਮਹਾਮਾਰੀ ਦਾ ਸਥਾਨਕ ਸਥਿਤੀ ਦੇ ਆਧਾਰ 'ਤੇ ਸੁਰੱਖਿਅਤ ਤੌਰ 'ਤੇ ਵਿਵਸਥਿਤ ਕਰ ਸਕਦੇ ਹਾਂ।'' ਹੇਫਲਿਨ ਨੇ ਕਿਹਾ,''ਵਿਦਿਆਰਥੀ ਵੀਜ਼ਾ ਬਿਨੈਕਾਰਾਂ ਨੂੰ ਆਪਣੇ ਵੀਜ਼ਾ ਇੰਟਰਵਿਊ ਲਈ ਜਲਦੀ ਸਮਾਂ ਲੈਣ ਦੀ ਲੋੜ ਨਹੀਂ ਹੈ। 14 ਜੂਨ ਨੂੰ ਅਸੀਂ ਵਿਦਿਆਰਥੀਆਂ ਨੂੰ ਜੁਲਾਈ ਅਤੇ ਅਗਸਤ ਵਿਚ ਇੰਟਰਵਿਊ ਲਈ ਸਮਾਂ ਦੇਣਾ ਸ਼ੁਰੂ ਕਰ ਦੇਵਾਂਗੇ। ਟੀਕਾਕਰਨ ਨਾਲ ਸਬੰਧਤ ਸਵਾਲਾਂ ਦੇ ਬਾਰੇ ਵਿਚ ਪੁੱਛਣ 'ਤੇ ਅਧਿਕਾਰੀ ਨੇ ਕਿਹਾ ਕਿ ਅਮਰੀਕਾ ਵਿਚ ਦਾਖਲ ਹੋਣ ਲਈ ਟੀਕਾਕਰਨ ਦਾ ਸਰਟੀਫਿਕੇਟ ਜ਼ਰੂਰੀ ਨਹੀਂ ਹੈ। ਹੇਫਲਿਨ ਤੋਂ ਪੁੱਛਿਆ ਗਿਆ ਵਿਦਿਆਰਥੀਆਂ ਨਾਲ ਉਹਨਾਂ ਦੇ ਮਾਤਾ-ਪਿਤਾ ਜਾਣ ਚਾਹੁਣ ਤਾਂ ਕੀ ਉਹਨਾਂ ਨੂੰ ਵੀਜ਼ਾ ਮਿਲੇਗਾ। ਇਸ ਦੇ ਜਵਾਬ ਵਿਚ ਉਹਨਾਂ ਨੇ ਕਿਹਾ ਕਿ ਅਜਿਹੇ ਮਾਮਲੇ ਵਿਚ ਮਾਤਾ-ਪਿਤਾ ਨੂੰ ਸੈਲਾਨੀ ਮੰਨਿਆ ਜਾਵੇਗਾ ਅਤੇ ਰਾਸ਼ਟਰਪਤੀ ਦੇ ਆਦੇਸ਼ ਮੁਤਾਬਕ ਸੈਲਾਨੀਆਂ ਦੀ ਯਾਤਰਾ ਹਾਲੇ ਪਾਬੰਦੀਸ਼ੁਦਾ ਹੈ।

  • USA
  • Vaccine Certificate
  • Condition
  • Termination
  • Student
  • Covid-19
  • ਅਮਰੀਕਾ
  • ਟੀਕਾ ਸਰਟੀਫਿਕੇਟ
  • ਸ਼ਰਤ
  • ਖ਼ਤਮ
  • ਵਿਦਿਆਰਥੀ
  • ਕੋਵਿਡ-19

ਲੈਬ ’ਚੋਂ ‘ਕੋਰੋਨਾ’ ਦੀ ਉਤਪਤੀ ’ਤੇ ਬੋਰਿਸ ਜੋਹਨਸਨ ਦਾ ਵੱਡਾ ਬਿਆਨ

NEXT STORY

Stories You May Like

  • big for students
    ਵਿਦਿਆਰਥੀਆਂ ਲਈ ਵੱਡੀ ਅਪਡੇਟ, 10ਵੀਂ ਦੇ ਸਰਟੀਫਿਕੇਟ ਲਈ ਪੂਰੀ ਕਰਨੀ ਪਵੇਗੀ ਨਵੀਂ ਸ਼ਰਤ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • punjabi youth arrested
    ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਨੌਜਵਾਨ ਹਰਮਨਵੀਰ ਸਿੰਘ ਗ੍ਰਿਫ਼ਤਾਰ
  • punjab government schools students free school bags
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮਿਲਣਗੇ ਮੁਫ਼ਤ ਸਕੂਲ ਬੈਗ
  • school bus crashes
    ਵੱਡੀ ਖ਼ਬਰ : ਸਕੂਲ ਬੱਸ ਹਾਦਸਾਗ੍ਰਸਤ, 20 ਵਿਦਿਆਰਥੀਆਂ ਦੀ ਮੌਤ, ਯੁਗਾਂਡਾ 'ਚ ਸੋਗ ਦੀ ਲਹਿਰ
  • all india students association  leader  hunger strike ends
    ਜੰਤਰ-ਮੰਤਰ 'ਤੇ ਆਈਸਾ ਨੇਤਾਵਾਂ ਨੇ 23 ਦਿਨਾਂ ਦੀ ਭੁੱਖ-ਹੜਤਾਲ ਕੀਤੀ ਖ਼ਤਮ
  • death of a young man who went to america
    ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ ਪਰਦੇਸ ਗਏ ਪੁੱਤ ਦੀ ਅਚਾਨਕ ਮੌਤ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • voice raised in china against cruelty to animals protests
      ਜਾਨਵਰਾਂ 'ਤੇ ਅੱਤਿਆਚਾਰ ਵਿਰੁੱਧ ਚੀਨ 'ਚ ਉੱਠੀ ਆਵਾਜ਼; ਵਿਦੇਸ਼ਾਂ ਤੱਕ ਪਹੁੰਚਿਆ...
    • indian fishermen
      ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ
    • indian american won primary election
      ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ
    • un to investigate deaths in pok
      POK 'ਚ ਹੋਈਆਂ ਮੌਤਾਂ ਦੀ UN ਕਰੇਗਾ ਜਾਂਚ
    • japan and india further strengthen their strategic ties
      ਜਾਪਾਨ ਤੇ ਭਾਰਤ ਨੇ ਆਪਣੇ ਰਣਨੀਤਕ ਸਬੰਧ ਕੀਤੇ ਹੋਰ ਮਜ਼ਬੂਤ, ਚੀਨ ਨੂੰ ਸਪੱਸ਼ਟ...
    • bangladesh hardline religious
      ਬੰਗਲਾਦੇਸ਼ 'ਚ ਕੱਟੜਪੰਥ ਦੀ ਵਧਦੀ ਲਹਿਰ, ਪੈਦਾ ਹੋਈਆਂ ਸਮਾਜਿਕ ਚੁਣੌਤੀਆਂ
    • dragon seen
      ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon ! ਦੇਖ ਕੇ ਹਰ ਕਿਸੇ ਦੀਆਂ ਅੱਡੀਆਂ...
    • india and new zealand sign historic free trade agreement
      ਭਾਰਤ ਤੇ ਨਿਊਜ਼ੀਲੈਂਡ ਨੇ ਇਤਿਹਾਸਕ ਫ੍ਰੀ ਟ੍ਰੇਡ ਐਗਰੀਮੈਂਟ 'ਤੇ ਕੀਤੇ ਦਸਤਖਤ,...
    • balochistan at turning point
      ਬਲੋਚਿਸਤਾਨ ਨਿਰਣਾਇਕ ਮੋੜ ’ਤੇ: ਪਾਕਿਸਤਾਨ ਦੇ ਸ਼ਾਸਨ ਮਾਡਲ ਦੀ ਨਾਕਾਮੀ ਬੇਨਕਾਬ
    • china failed to achieve annual growth due to property market downturn
      ਪ੍ਰਾਪਰਟੀ ਮਾਰਕਿਟ 'ਚ ਗਿਰਾਵਟ ਤੇ ਘੱਟ ਖਪਤ ਕਾਰਨ ਸਾਲਾਨਾ ਗ੍ਰੋਥ ਹਾਸਲ ਨਹੀਂ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +