Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    10:47:06 PM

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • rajasthan set a target of 226 runs for delhi

    RR vs DC, IPL 2026: ਕਪਤਾਨ ਰਿਆਨ ਪਰਾਗ ਦੀ...

  • youth shot dead in broad daylight

    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕੋਵਿਡ-19 : 32 ਦਿਨਾਂ ਤੋਂ ਵੈਂਟੀਲੇਟਰ 'ਤੇ ਪਏ ਸ਼ਖਸ ਦੀ ਬਚੀ ਜਾਨ, ਡਾਕਟਰ ਵੀ ਹੈਰਾਨ

INTERNATIONAL News Punjabi(ਵਿਦੇਸ਼)

ਕੋਵਿਡ-19 : 32 ਦਿਨਾਂ ਤੋਂ ਵੈਂਟੀਲੇਟਰ 'ਤੇ ਪਏ ਸ਼ਖਸ ਦੀ ਬਚੀ ਜਾਨ, ਡਾਕਟਰ ਵੀ ਹੈਰਾਨ

  • Edited By Vandana,
  • Updated: 28 Apr, 2020 01:19 PM
United States of America
usa 49 year old person
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਅਮਰੀਕਾ ਵਿਚ ਕੋਰੋਨਾਵਾਇਰਸ ਕਹਿਰ ਬਣ ਕੇ ਟੁੱਟਾ ਹੈ। ਇੱਥੇ ਹੁਣ ਤੱਕ 56 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।ਮਰੀਜ਼ਾਂ ਦੇ ਇਲਾਜ ਦੌਰਾਨ ਡਾਕਟਰਾਂ ਨੂੰ ਨਵੀਆਂ-ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਲਾਜ ਦੀਆਂ ਬਿਹਤਰੀਨ ਸਹੂਲਤਾਂ ਹੋਣ ਦੇ ਬਾਵਜੂਦ ਇੱਥੇ 56,245 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਇਕ ਮਰੀਜ਼ ਦੇ ਮੌਤ ਦੇ ਮੂੰਹ ਵਿਚੋਂ ਬਚ ਨਿਕਲਣ ਦੀ ਦਿਲਚਸਪ ਕਹਾਣੀ ਸਾਹਮਣੇ ਆਈ ਹੈ।

PunjabKesari

ਅਮਰੀਕਾ ਦੇ ਮੈਸਾਚੁਸੇਟਸ ਦੇ ਰਹਿਣ ਵਾਲੇ 49 ਸਾਲ ਦੇ ਜਿਮ ਬੇਲੋ ਪੇਸ਼ੇ ਤੋਂ ਵਕੀਲ ਹਨ ਪਰ ਐਥਲੈਟਿਕਸ ਵਿਚ ਵੀ ਹਿੱਸਾ ਲੈਂਦੇ ਰਹੇ ਹਨ। ਉਹ ਸਿਹਤਮੰਦ ਸਨ ਅਤੇ ਪਹਿਲਾਂ ਤੋਂ ਉਹਨਾਂ ਨੂੰ ਕੋਈ ਬੀਮਾਰੀ ਨਹੀਂ ਸੀ। ਅਚਾਨਕ ਉਹ ਕੋਰੋਨਾ ਇਨਫੈਕਸ਼ਨ ਨਾਲ ਪੀੜਤ ਹੋ ਗਏ। ਡਾਕਟਰਾਂ ਨੇ ਉਹਨਾਂ ਦੀ ਪਤਨੀ ਕਿਮ ਬੇਲੋ ਨੂੰ ਵੀ ਦੱਸ ਦਿੱਤਾ ਸੀ ਕਿ ਉਹਨਾਂ ਦੇ ਬਚਣ ਦੀ ਸੰਭਾਵਨਾ ਘੱਟ ਹੈ ਅਤੇ ਮਰ ਜਾਣ ਦਾ ਖਦਸ਼ਾ ਜ਼ਿਆਦਾ। 3 ਬੱਚਿਆਂ ਦੇ ਪਿਤਾ ਜਿਮ ਬੇਲੋ ਦਾ ਇਲਾਜ ਮੈਸਾਚੁਸੇਟਸ ਜਨਰਲ ਹਸਪਤਾਲ ਵਿਚ ਕੀਤਾ ਗਿਆ। ਮਾਰਚ ਦੇ ਸ਼ੁਰੂ ਵਿਚ ਉਹਨਾਂ ਨੂੰ ਤੇਜ਼ ਬੁਖਾਰ ਹੋ ਗਿਆ ਸੀ। ਉਹਨਾਂ ਨੂੰ 32 ਦਿਨ ਤੱਕ ਵੈਂਟੀਲੇਟਰ 'ਤੇ ਰੱਖਿਆ ਗਿਆ। ਇਸ ਦੌਰਾਨ 9 ਦਿਨ ਤੱਕ ਉਹਨਾਂ ਨੂੰ Artificial heart-lung ਮਸ਼ੀਨ ਦੇ ਸਹਾਰੇ ਜ਼ਿਉਂਦਾ ਰੱਖਿਆ ਗਿਆ। ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਡਾਕਟਰ ਐਮੀ ਰੂਬਿਨ ਨੇ ਕਿਮ ਬੇਲੋ ਨੂੰ ਕਿਹਾ ਸੀ,''ਬਚਣ ਦੀ ਕੁਝ ਸੰਭਾਵਨਾ ਹੈ ਪਰ ਜੇਕਰ ਤੁਸੀਂ ਈਮਾਨਦਾਰੀ ਨਾਲ ਜਵਾਹ ਚਾਹੁੰਦੇ ਹੋ ਤਾਂ ਜ਼ਿਆਦਾ ਖਦਸ਼ਾ ਹੈ ਕਿ ਉਹ ਨਾ ਬਚਣ।''' ਅਸਲ ਵਿਚ ਜਿਮ ਬੇਲੋ ਦੇ ਫੇਫੜਿਆਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਡਾਕਟਰ ਨੇ ਉਹਨਾਂ ਦੇ ਫੇਫੜਿਆਂ ਦਾ ਐਕਸ-ਰੇਅ ਦੇਖ ਕੇ ਕਿਹਾ ਸੀ ਕਿ ਉਹਨਾਂ ਨੇ ਹੁਣ ਤੱਕ ਜਿੰਨੇ ਐਕਸ-ਰੇਅ ਦੇਖੇ ਹਨ ਇਹ ਸਭ ਤੋਂ ਖਰਾਬ ਹੈ। 

PunjabKesari

ਡਾਕਟਰਾਂ ਨੇ ਜਿਮ ਬੇਲੋ ਦਾ ਕਈ ਪ੍ਰਯੋਗਾਤਮਕ ਦਵਾਈਆਂ ਨਾਲ ਵੀ ਇਲਾਜ ਕੀਤਾ ਪਰ ਜਦੋਂ ਉਹਨਾਂ ਦੀ ਤਬੀਅਤ ਵਿਗੜਦੀ ਗਈ ਤਾਂ ਇਕ ਦਿਨ ਡਾਕਟਰ ਨੇ ਉਹਨਾਂ ਦੀ ਪਤਨੀ ਕਿਮ ਬੇਲੋ ਨੂੰ ਮਿਲਣ ਲਈ ਬੁਲਾਇਆ। ਇਹ ਦੂਜਾ ਮੌਕਾ ਸੀ ਜਦੋਂ ਉਹ ਬੀਮਾਰ ਪਤੀ ਨਾਲ ਮਿਲ ਰਹੀ ਸੀ। ਪਤਨੀ ਕਿਮ ਬੇਲੋ ਨੇ ਦੱਸਿਆ ਕਿ ਮੁਲਾਕਾਤ ਦੇ ਦੌਰਾਨ ਉਹਨਾਂ ਨੂੰ ਲੱਗਾ ਕਿ ਜੇਕਰ ਉਹ ਪਤੀ ਨਾਲ ਕੁਝ ਘੰਟੇ ਗੱਲਾਂ ਕਰੇਗੀ ਤਾਂ ਉਹਨਾਂ ਦੀ ਤਬੀਅਤ ਬਿਹਤਰ ਹੋ ਸਕਦੀ ਹੈ। ਇਸ ਦੌਰਾਨ ਉਹ ਪਤੀ ਨੂੰ ਦੱਸਦੀ ਰਹੀ ਕਿ ਉਸ ਨੂੰ ਜਿਮ ਬੇਲੋ ਦੀ ਕਿੰਨੀ ਲੋੜ ਹੈ। ਉਹਨਾਂ ਨੂੰ ਲੜਨਾ ਹੋਵੇਗਾ। ਉਹ ਉਹਨਾਂ ਨੂੰ ਛੱਡ ਕੇ ਨਹੀਂ ਜਾ ਸਕਦੇ। 

ਪੜ੍ਹੋ ਇਹ ਅਹਿਮ ਖਬਰ- 87 ਸਾਲਾ ਮਾਂ ਲਈ ਆਸਟ੍ਰੇਲੀਆਈ ਸ਼ਖਸ ਨੇ ਘਰ 'ਚ ਬਣਾਈ ਸੁਪਰਮਾਰਕੀਟ (ਵੀਡੀਓ)

ਡਾਕਟਰਾਂ ਨੇ ਪਤਨੀ ਨੂੰ ਮੁਲਾਕਾਤ ਲਈ ਸਿਰਫ 15 ਮਿੰਟ ਦਿੱਤੇ ਸਨ ਪਰ ਬਾਅਦ ਵਿਚ 3 ਘੰਟੇ ਤੱਕ ਉਹਨਾਂ ਨੂੰ ਮਿਲਣ ਦਿੱਤਾ ਗਿਆ। ਕਿਮ ਬੇਲੋ ਇਸ ਦੌਰਾਨ ਪਤੀ ਨੂੰ ਕਹਿੰਦੀ ਰਹੀ,''ਮੈਂ ਤੁਹਾਡਾ ਹੱਥ ਫੜ ਰਹੀ ਹਾਂ। ਮੈ ਤੁਹਾਡੇ ਸਿਰ 'ਤੇ ਹੱਥ ਫੇਰ ਰਹੀ ਹਾਂ।'' ਜਿਮ ਬੇਲੋ ਦੇ ਠੀਕ ਹੋਣ ਦੇ ਬਾਅਦ ਵੀ ਡਾਕਟਰ ਨਹੀਂ ਜਾਣ ਸਕੇ ਕਿ ਉਹ ਕਿਵੇਂ ਬਚ ਗਏ। ਉਹਨਾਂ ਦਾ ਇਲਾਜ ਕਰਨ ਵਾਲੇ ਇਕ ਡਾਕਟਰ ਪੌਲ ਕੂਰੀਅਰ ਨੇ ਕਿਹਾ,''ਮੈਨੂੰ ਹੈਰਾਨੀ ਨਹੀਂ ਹੋਵੇਗੀ ਜੇਕਰ ਪਤਨੀ ਨਾਲ ਹੋਈ ਮੁਲਾਕਾਤ ਨੇ ਉਹਨਾਂ ਦੀ ਮਦਦ ਕੀਤੀ ਹੈ। ਪਤਨੀ ਉਹਨਾਂ ਦੇ ਬੈੱਡ ਕੋਲ 3 ਘੰਟੇ ਤੱਕ ਰਹੀ। ਇਹ ਉਹਨਾਂ ਦੀ ਜ਼ਿੰਦਗੀ ਦਾ ਸਭ ਤੋਂਖ ਰਾਬ ਸਮਾਂ ਸੀ। ਤੁਸੀਂ ਇਸ ਨੂੰ ਘੱਟ ਕਰਕੇ ਨਹੀਂ ਦੇਖ ਸਕਦੇ ਕਿ ਇਸ ਤਰ੍ਹਾਂ ਦੀਆਂ ਚੀਜ਼ਾਂ ਕਿੰਨੀਆਂ ਤਬਦੀਲੀਆਂ ਲਿਆ ਸਕਦੀਆਂ ਹਨ।''  ਪਤਨੀ ਨਾਲ ਮੁਲਾਕਾਤ ਦੇ ਸਿਰਫ 3 ਦਿਨ ਬਾਅਦ ਐਕਸ-ਰੇਅ ਵਿਚ ਡਾਕਟਰਾਂ ਨੂੰ ਆਸ ਦੀ ਪਹਿਲੀ ਕਿਰਨ ਨਜ਼ਰ ਆਈ। ਇਸ ਦੇ ਬਾਅਦ ਜਿਮ ਦੀ ਹਾਲਤ ਲਗਾਤਾਰ ਬਿਹਤਰ ਹੋਣ ਲੱਗੀ। ਆਖਿਰਕਾਰ 14 ਅਪ੍ਰੈਲ ਨੂੰ ਜਿਮ ਨੂੰ ਵੈਂਟੀਲੇਟਰ ਤੋਂ ਹਟਾ ਦਿੱਤਾ ਗਿਆ ਅਤੇ ਉਹ ਖੁਦ ਸਾਹ ਲੈਣ ਲੱਗੇ। ਹੁਣ ਠੀਕ ਹੋ ਕੇ ਉਹ ਆਪਣੇ ਘਰ ਪਰਤ ਆਏ ਹਨ।

  • USA
  • 49-year-old person
  • coronavirus
  • ਅਮਰੀਕਾ
  • 49 ਸਾਲਾ ਸ਼ਖਸ
  • ਕੋਰੋਨਾਵਾਇਰਸ

ਨੈੱਟਫਲਿਕਸ 'ਤੇ 6 ਮਈ ਤੋਂ ਨਜ਼ਰ ਆਵੇਗੀ ਮਿਸ਼ੇਲ ਓਬਾਮਾ 'ਤੇ ਬਣੀ ਡਾਕਿਊਮੈਂਟ੍ਰੀ

NEXT STORY

Stories You May Like

  • 32 acres of wheat  wheat on fire
    ਰੌਂਤਾ ਅਤੇ ਪੱਖਰਵੱਢ ਵਿਖੇ 32 ਏਕੜ ਕਣਕ ਤੇ 32 ਏਕੜ ਨਾੜ ਹੋਇਆਂ ਸੜ ਕੇ ਸੁਆਹ
  • ludhiana clinic car
    ਡਾਕਟਰ ਦੇ ਘਰ ਦੀ ਕੰਧ ਤੋੜ ਕਲੀਨਿਕ 'ਚ ਜਾ ਵੜੀ ਕਾਰ! ਵਾਲ-ਵਾਲ ਬਚੀ ਮਰੀਜ਼ਾਂ ਦੀ ਜਾਨ
  • bajwa claims 32 aam aadmi party mlas were in contact
    ਬਾਜਵਾ ਦਾ ਦਾਅਵਾ: ਆਮ ਆਦਮੀ ਪਾਰਟੀ ਦੇ 32 ਵਿਧਾਇਕ ਸੰਪਰਕ 'ਚ ਸਨ ਪਰ ਸ਼ਰਤਾਂ ਨਹੀਂ ਸੀ ਮਨਜ਼ੂਰ
  • now i  m even afraid to leave the house    the comedian  s pain is revealed
    ਹੁਣ ਤਾਂ ਘਰੋਂ ਨਿਕਲਣ ਤੋਂ ਵੀ ਡਰ ਲੱਗਦੈ..! 16 ਮਹੀਨੇ ਪਹਿਲਾਂਂ ਮਸਾਂ ਬਚੀ ਸੀ ਜਾਨ, ਛਲਕਿਆ ਕਾਮੇਡੀਅਨ ਦਾ ਦਰਦ
  • mother and daughter jump into canal in abohar
    ਅਬੋਹਰ ਵਿਖੇ ਮਾਂ ਅਤੇ ਧੀ ਨੇ ਨਹਿਰ 'ਚ ਮਾਰੀ ਛਾਲ, ਇੰਝ ਬਚੀ ਜਾਨ
  • bjp mp  hemant swara  car accident
    ਭਾਜਪਾ ਸੰਸਦ ਮੈਂਬਰ ਹੇਮੰਤ ਦੀ ਕਾਰ ਠਾਣੇ 'ਚ ਹਾਦਸਾਗ੍ਰਸਤ, ਖੁੱਲ੍ਹੇ ਏਅਰਬੈਗ, ਵਾਲ-ਵਾਲ ਬਚੀ ਜਾਨ
  • 15 days  ventilator  ambulance  10th exam shlok pandey
    15 ਦਿਨ ਵੈਂਟੀਲੇਟਰ 'ਤੇ ਰਹਿਣ ਮਗਰੋਂ ਐਂਬੂਲੈਂਸ 'ਚ ਦਿੱਤੀ 10ਵੀਂ ਦੀ ਪ੍ਰੀਖਿਆ, ਹਾਸਲ ਕੀਤੇ 94% ਅੰਕ
  • 19 indian fishermen sent back from sri lanka
    ਸ਼੍ਰੀਲੰਕਾ ਤੋਂ 19 ਭਾਰਤੀ ਮਛੇਰਿਆਂ ਨੂੰ ਭੇਜਿਆ ਦੇਸ਼ ਵਾਪਸ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump big claim on iran
      ਸਮਝੌਤਾ ਕਰਨ ਲਈ ਬੇਤਾਬ ਹੈ ਈਰਾਨ! ਟਰੰਪ ਦਾ ਵੱਡਾ ਦਾਅਵਾ
    • punjabi boy usa
      ਅਮਰੀਕਾ 'ਚ ਪੰਜਾਬੀ ਮੁੰਡੇ ਦਾ ਕਤਲ! ਪੁੱਤ ਨੂੰ ਅਖ਼ੀਰਲੀ ਵਾਰ ਵੇਖਣ ਨੂੰ ਵੀ ਤਰਸ...
    • pakistan left out of us iran mediation
      ਅਮਰੀਕਾ-ਈਰਾਨ ਦੀ ਵਿਚੋਲਗੀ ਤੋਂ ਬਾਹਰ ਹੋਇਆ ਪਾਕਿਸਤਾਨ! ਟਰੰਪ ਨੇ ਈਰਾਨ ਨਾਲ ਕੀਤੀ...
    • trump gave gift to workers
      ਹੁਣ ਗ਼ਰੀਬ ਵੀ ਹੋਣਗੇ ਅਮੀਰ! ਅਮਰੀਕੀ ਕਾਮਿਆਂ ਨੂੰ ਟਰੰਪ ਨੇ ਦਿੱਤਾ ਵੱਡਾ ਤੋਹਫ਼ਾ
    • nobel peace prize trump
      ਕੀ ਇਸ ਸਾਲ ਟਰੰਪ ਨੂੰ ਮਿਲੇਗਾ ਨੋਬਲ ਸ਼ਾਂਤੀ ਪੁਰਸਕਾਰ? 287 ਲੋਕਾਂ ਦੇ ਦਰਜ ਹੋਏ ਨਾਮ
    • petrol and diesel cheaper
      ਪੈਟਰੋਲ 2 ਰੁਪਏ ਅਤੇ ਡੀਜ਼ਲ 12 ਰੁਪਏ ਹੋਇਆ ਸਸਤਾ! ਬਾਲੇਨ ਸਰਕਾਰ ਨੇ ਜਨਤਾ ਨੂੰ...
    • threat to global economy
      ਜੰਗ ਰੁਕੀ, ਤਣਾਅ ਬਰਕਰਾਰ; ਅਮਰੀਕਾ-ਈਰਾਨ ਟਕਰਾਅ ਕਾਰਨ ਵਿਸ਼ਵ ਆਰਥਿਕਤਾ ’ਤੇ ਖ਼ਤਰਾ
    • rising inflation worldwide crude oil what will impact on india
      ਦੁਨੀਆ ਭਰ 'ਚ ਮਹਿੰਗਾਈ ਵਧਣ ਦਾ ਖ਼ਤਰਾ, ਰਿਕਾਰਡ ਪੱਧਰ 'ਤੇ ਕੱਚਾ ਤੇਲ, ਜਾਣੋ ਭਾਰਤ...
    • petrol and diesel price hike
      ਪੈਟਰੋਲ 6 ਰੁਪਏ ਅਤੇ ਡੀਜ਼ਲ 19 ਰੁਪਏ ਹੋਇਆ ਮਹਿੰਗਾ! ਮਹੀਨੇ ਦੇ ਪਹਿਲੇ ਦਿਨ ਪਾਕਿ...
    • stabbing in high school
      ਅਮਰੀਕਾ ਦੇ ਸਕੂਲ 'ਚ ਵੱਡੀ ਵਾਰਦਾਤ, ਚਾਕੂ ਨਾਲ ਕਰ'ਤਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +