Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    9:56:14 AM

  • trump makes big announcement

    40 ਸਾਲਾਂ ਤੋਂ ਵੱਧ ਸਮੇਂ ਦਾ ਇੰਤਜ਼ਾਰ ਖ਼ਤਮ !...

  • major accident in a running bus of punjab roadways

    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ,...

  • jordan attack  bahrain  sirens

    ਜਾਰਡਨ 'ਤੇ ਹੋ ਗਿਆ ਹਮਲਾ ! ਬਹਿਰੀਨ 'ਚ ਵੀ ਵੱਜੇ...

  • 2 indian origin leaders in andy cabinet

    ਬ੍ਰਿਟੇਨ 'ਚ ਬਦਲ ਗਿਆ PM ! ਭਾਰਤੀ ਮੂਲ ਦੇ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਡੈੱਡਲਾਈਨ ਖ਼ਤਮ ਹੁੰਦਿਆਂ ਹੀ War Mode 'ਚ ਅਮਰੀਕਾ ! ਤਹਿਰਾਨ 'ਤੇ ਕੀਤਾ ਭਿਆਨਕ ਹਮਲਾ

INTERNATIONAL News Punjabi(ਵਿਦੇਸ਼)

ਡੈੱਡਲਾਈਨ ਖ਼ਤਮ ਹੁੰਦਿਆਂ ਹੀ War Mode 'ਚ ਅਮਰੀਕਾ ! ਤਹਿਰਾਨ 'ਤੇ ਕੀਤਾ ਭਿਆਨਕ ਹਮਲਾ

  • Edited By Harpreet Singh,
  • Updated: 07 Apr, 2026 09:57 AM
United States of America
usa after deadline
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮੱਧ-ਪੂਰਬ ਵਿੱਚ ਜਾਰੀ ਜੰਗ ਸਭ ਤੋਂ ਖ਼ਤਰਨਾਕ ਮੋੜ 'ਤੇ ਪਹੁੰਚ ਗਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਹੋਰਮੁਜ਼ ਦੀ ਖਾੜੀ ਨੂੰ ਖੋਲ੍ਹਣ ਲਈ ਦਿੱਤੀ ਗਈ ਡੈੱਡਲਾਈਨ ਖ਼ਤਮ ਹੁੰਦਿਆਂ ਹੀ, ਅਮਰੀਕਾ ਅਤੇ ਇਜ਼ਰਾਈਲ ਨੇ ਇਰਾਨ ਦੀ ਰਾਜਧਾਨੀ ਤਹਿਰਾਨ 'ਤੇ ਭਿਆਨਕ ਹਵਾਈ ਹਮਲੇ ਸ਼ੁਰੂ ਕਰ ਦਿੱਤੇ ਹਨ।

ਮੰਗਲਵਾਰ ਸਵੇਰੇ ਤਹਿਰਾਨ ਦੇ ਕਈ ਹਿੱਸਿਆਂ ਵਿੱਚ ਇੱਕ ਤੋਂ ਬਾਅਦ ਇੱਕ ਕਈ ਜ਼ਬਰਦਸਤ ਧਮਾਕੇ ਸੁਣੇ ਗਏ। ਰਿਪੋਰਟਾਂ ਅਨੁਸਾਰ, ਅਮਰੀਕੀ ਬੰਬਾਰ ਜਹਾਜ਼ਾਂ ਅਤੇ ਇਜ਼ਰਾਈਲੀ ਮਿਜ਼ਾਈਲਾਂ ਨੇ ਇਰਾਨ ਦੇ ਸਰਕਾਰੀ ਦਫ਼ਤਰਾਂ, ਫੌਜੀ ਹੈੱਡਕੁਆਰਟਰਾਂ ਅਤੇ ਖ਼ੁਫ਼ੀਆ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ।

ਰਾਸ਼ਟਰਪਤੀ ਟਰੰਪ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਜੇਕਰ 7 ਅਪ੍ਰੈਲ ਤੱਕ ਹੋਰਮੁਜ਼ ਦਾ ਰਸਤਾ ਨਾ ਖੋਲ੍ਹਿਆ ਗਿਆ, ਤਾਂ ਇਸ ਦਿਨ ਨੂੰ ਇਰਾਨ ਲਈ 'ਪਾਵਰ ਪਲਾਂਟ ਡੇ' ਵਜੋਂ ਯਾਦ ਰੱਖਿਆ ਜਾਵੇਗਾ। ਤਾਜ਼ਾ ਹਮਲਿਆਂ ਵਿੱਚ ਇਰਾਨ ਦੇ ਕਈ ਗਰਿੱਡ ਸਟੇਸ਼ਨਾਂ ਅਤੇ ਪੁਲਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਹੈ।

ਇਹ ਵੀ ਪੜ੍ਹੋ- 'ਗੁਆਚ ਗਈਆਂ ਹੋਰਮੁਜ਼ ਦੀਆਂ ਚਾਬੀਆਂ..!', ਟਰੰਪ ਦੀ ਧਮਕੀ ਦਾ ਇਰਾਨ ਨੇ ਦਿੱਤਾ ਕਰਾਰਾ ਜਵਾਬ

ਇਰਾਨੀ ਫੌਜ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਏਅਰ ਡਿਫੈਂਸ ਸਿਸਟਮ ਨੇ ਕਈ ਦੁਸ਼ਮਣ ਮਿਜ਼ਾਈਲਾਂ ਨੂੰ ਅਸਮਾਨ ਵਿੱਚ ਹੀ ਤਬਾਹ ਕਰ ਦਿੱਤਾ ਹੈ, ਪਰ ਇਸ ਦੇ ਬਾਵਜੂਦ ਤਹਿਰਾਨ ਵਿੱਚ ਹਵਾਈ ਹਮਲੇ ਦੇ ਸਾਈਰਨ ਲਗਾਤਾਰ ਵੱਜ ਰਹੇ ਹਨ। ਇਰਾਨ ਵੱਲੋਂ ਹੋਰਮੁਜ਼ ਦਾ ਰਸਤਾ ਬੰਦ ਰੱਖਣ ਅਤੇ ਅਮਰੀਕਾ ਵੱਲੋਂ ਹਮਲੇ ਤੇਜ਼ ਕਰਨ ਨਾਲ ਦੁਨੀਆ ਭਰ 'ਚ ਤੇਲ ਸਪਲਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ।

ਹਮਲਿਆਂ ਦੌਰਾਨ ਤਹਿਰਾਨ ਦੀਆਂ ਸੜਕਾਂ 'ਤੇ ਸਨਾਟਾ ਪਸਰਿਆ ਹੋਇਆ ਹੈ ਅਤੇ ਲੋਕ ਬੰਕਰਾਂ ਵਿੱਚ ਪਨਾਹ ਲੈ ਰਹੇ ਹਨ ਤੇ ਇੰਟਰਨੈੱਟ ਸੇਵਾਵਾਂ ਵੀ ਠੱਪ ਹੋ ਗਈਆਂ ਹਨ। ਹਾਲਾਂਕਿ ਰੂਸ ਅਤੇ ਚੀਨ ਨੇ ਅਮਰੀਕਾ ਦੇ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਦਿਆਂ ਇਸ ਨੂੰ ਖੁੱਲ੍ਹੀ ਜੰਗ ਕਰਾਰ ਦਿੱਤਾ ਹੈ, ਜਦਕਿ ਇਜ਼ਰਾਈਲ ਨੇ ਕਿਹਾ ਹੈ ਕਿ ਉਹ ਆਪਣੇ ਵਜੂਦ ਦੀ ਰੱਖਿਆ ਲਈ ਕੋਈ ਵੀ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟੇਗਾ।

ਟਰੰਪ ਦੀ ਡੈੱਡਲਾਈਨ ਖ਼ਤਮ ਹੋਣ ਤੋਂ ਬਾਅਦ ਹੋਏ ਇਹ ਹਮਲੇ ਇਸ ਗੱਲ ਵੱਲ ਇਸ਼ਾਰਾ ਕਰਦੇ ਹਨ ਕਿ ਹੁਣ ਗੱਲਬਾਤ ਦੀਆਂ ਸਾਰੀਆਂ ਕੋਸ਼ਿਸ਼ਾਂ ਫੇਲ੍ਹ ਹੋ ਚੁੱਕੀਆਂ ਹਨ। ਜੇਕਰ ਇਰਾਨ ਆਪਣੇ 'ਸਰਪ੍ਰਾਈਜ਼' ਪਲਾਨ ਨੂੰ ਅੰਜਾਮ ਦਿੰਦਾ ਹੈ, ਤਾਂ ਇਹ ਖੇਤਰੀ ਜੰਗ ਤੀਜੀ ਵਿਸ਼ਵ ਜੰਗ ਦਾ ਰੂਪ ਲੈ ਸਕਦੀ ਹੈ।

ਇਹ ਵੀ ਪੜ੍ਹੋ- ਹੋਰ ਡੂੰਘਾ ਹੋਵੇਗਾ ਤੇਲ-ਗੈਸ ਦਾ ਸੰਕਟ ! ਦੁਨੀਆ ਦੇ ਸਭ ਤੋਂ ਵੱਡੇ ਇੰਡਸਟ੍ਰੀਅਲ ਸ਼ਹਿਰ 'ਤੇ ਇਰਾਨ ਦੀ ਏਅਰਸਟ੍ਰਾਈਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • USA Iran Escalation
  • Iran Under Airstrike
  • Hormuz Deadline
  • Tehran

ਹੋਰ ਡੂੰਘਾ ਹੋਵੇਗਾ ਤੇਲ-ਗੈਸ ਦਾ ਸੰਕਟ ! ਦੁਨੀਆ ਦੇ ਸਭ ਤੋਂ ਵੱਡੇ ਇੰਡਸਟ੍ਰੀਅਲ ਸ਼ਹਿਰ 'ਤੇ ਇਰਾਨ ਦੀ ਏਅਰਸਟ੍ਰਾਈਕ

NEXT STORY

Stories You May Like

  • usa  canada  gordie howe international bridge
    ਅਮਰੀਕਾ ਤੇ ਕੈਨੇਡਾ ਵਿਚਾਲੇ ਖ਼ਤਮ ਹੋਇਆ ਵਿਵਾਦ, ਗੋਰਡੀ ਹੋਵੇ ਇੰਟਰਨੈਸ਼ਨਲ ਬ੍ਰਿਜ 'ਤੇ ਕੀਤਾ ਨਵਾਂ ਸਮਝੌਤਾ
  • america  iran  airstrike  trump
    ਅਮਰੀਕਾ ਦਾ ਈਰਾਨ 'ਤੇ ਵੱਡਾ ਹਵਾਈ ਹਮਲਾ; ਟਰੰਪ ਬੋਲੇ-"ਅਸੀਂ ਬਦਲਾ ਲੈ ਲਿਆ, ਕੁਵੈਤ ਵੀ..."
  • deadly attacked on man
    ਪਾਣੀ ਦੀ ਟੈਂਕੀ ਓਵਰਫਲੋ ਹੋਣ 'ਤੇ ਭਖਿਆ ਵਿਵਾਦ, ਭਰਾ ਨੇ ਭਰਾ 'ਤੇ ਕੀਤਾ ਹਮਲਾ
  • russia ukraine war intensifies
    ਰੂਸ-ਯੂਕ੍ਰੇਨ ਜੰਗ ਤੇਜ਼ : ਕੀਵ ’ਤੇ ਮਿਜ਼ਾਈਲ-ਡਰੋਨ ਹਮਲਾ, 11 ਜ਼ਖ਼ਮੀ, ਯੂਕ੍ਰੇਨ ਨੇ ਰੂਸੀ ਜਹਾਜ਼ਾਂ ਨੂੰ ਬਣਾਇਆ...
  • russias entry into the iran us conflict
    ਈਰਾਨ-ਅਮਰੀਕਾ ਟਕਰਾਅ 'ਚ ਰੂਸ ਦੀ ਐਂਟਰੀ ! ਤਹਿਰਾਨ 'ਚ ਉਤਰਿਆ ਉੱਚ-ਸੁਰੱਖਿਆ ਵਾਲਾ ਜਹਾਜ਼
  • us iran conflict
    ਅਮਰੀਕਾ-ਈਰਾਨ ਵਿਚਾਲੇ ਜੰਗ ਹੋਈ ਤੇਜ਼ ! ਚਾਬਹਾਰ ਸਣੇ ਕਈ ਸ਼ਹਿਰਾਂ 'ਤੇ ਭਾਰੀ ਬੰਬਾਰੀ; ਤਹਿਰਾਨ ਦਾ ਵੀ ਪਲਟਵਾਰ
  • jordan attack  bahrain  sirens
    ਜਾਰਡਨ 'ਤੇ ਹੋ ਗਿਆ ਹਮਲਾ ! ਬਹਿਰੀਨ 'ਚ ਵੀ ਵੱਜੇ ਸਾਇਰਨ, ਮਿਡਲ ਈਸਟ 'ਚ ਭਿਆਨਕ ਬਣੇ ਹਾਲਾਤ
  • iran us war is a boon for china
    ‘ਚੀਨ ਲਈ ‘ਵਰਦਾਨ’ ਹੈ ਈਰਾਨ-ਅਮਰੀਕਾ ਜੰਗ’ ਬਿਨਾਂ ਕੁਝ ਕੀਤੇ ਆਪਣਾ ਦਬਦਬਾ ਵਧਾ ਲਿਆ!
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
Trending
Ek Nazar
3 days yours  3 days me  2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bus bursts into flames
      ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ
    • heavy rain
      ਭਾਰੀ ਮੀਂਹ 'ਚ ਰੁੜ੍ਹ ਗਏ 12 ਲੋਕ, ਘਰਾਂ ਨੂੰ ਵੀ ਪਹੁੰਚਿਆ ਨੁਕਸਾਨ! KP 'ਚ...
    • brain tumor treatment
      ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ
    • diesel price hike
      5.71 ਰੁਪਏ ਮਹਿੰਗਾ ਹੋਇਆ ਡੀਜ਼ਲ, ਸਸਤਾ ਹੋਇਆ ਪੈਟਰੋਲ ! ਗੁਆਂਢੀ ਮੁਲਕ 'ਚ ਨਵੀਆਂ...
    • carney strong response to trump
      ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...
    • china not in mood to hand over j 35 stealth fighter jets to pakistan
      ਪਾਕਿਸਤਾਨ ਨੂੰ ਜੇ-35 ਸਟੀਲਥ ਫਾਈਟਰ ਜੈੱਟ ਸੌਂਪਣ ਦੇ ਮੂਡ ’ਚ ਨਹੀਂ ਚੀਨ
    • mojtaba khamenei   is not in iran  stir grows with latest claim
      ‘ਮੋਜਤਬਾ ਖਾਮੇਨੇਈ’ ਈਰਾਨ ’ਚ ਨਹੀਂ, ਤਾਜ਼ਾ ਦਾਅਵੇ ਨਾਲ ਵਧੀ ਹਲਚਲ
    • canada bars entry to foreign nationals
      ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ ’ਤੇ ਲਾਈ ਰੋਕ
    • applications for vehicle import quota under india uk trade agreement
      ਭਾਰਤ-ਯੂਕੇ ਵਪਾਰ ਸਮਝੌਤੇ ਤਹਿਤ ਵਾਹਨਾਂ ਦੇ ਆਯਾਤ ਕੋਟੇ ਲਈ ਸਰਕਾਰ ਨੇ ਮੰਗੀਆਂ...
    • new us visa rules
      ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +