Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    4:47:17 AM

  • 7 year old boy dies at prominent hospital in jalandhar

    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ...

  • minor punjabi youth dies in road accident in london

    ਲੰਡਨ 'ਚ ਦਰਦਨਾਕ ਸੜਕ ਹਾਦਸਾ: ਨਾਬਾਲਗ ਪੰਜਾਬੀ...

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਚਾਹੁੰਦਾ ਹੈ ਭਾਰਤੀ ਵਿਦਿਆਰਥੀ ਪੜ੍ਹਨ ਲਈ ਆਉਣ : ਵੇਲਜ਼

INTERNATIONAL News Punjabi(ਵਿਦੇਸ਼)

ਅਮਰੀਕਾ ਚਾਹੁੰਦਾ ਹੈ ਭਾਰਤੀ ਵਿਦਿਆਰਥੀ ਪੜ੍ਹਨ ਲਈ ਆਉਣ : ਵੇਲਜ਼

  • Edited By Vandana,
  • Updated: 21 May, 2020 11:12 AM
United States of America
usa alice wells indian students
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੀ ਇਕ ਸੀਨੀਅਰ ਡਿਪਲੋਮੈਟ ਨੇ ਬੁੱਧਵਾਰ ਨੂੰ ਕਿਹਾ ਕਿ ਕੋਵਿਡ-19 ਨੇ ਚਿੰਤਾ ਅਤੇ ਅਨਿਸ਼ਚਿਤਤਾ ਦੀ ਸਥਿਤੀ ਪੈਦਾ ਕੀਤੀ ਹੈ ਪਰ ਅਮਰੀਕੀ ਪ੍ਰਸ਼ਾਸਨ ਚਾਹੁੰਦਾ ਹੈ ਕਿ ਭਾਰਤੀ ਵਿਦਿਆਰਥੀ ਪੜ੍ਹਨ ਲਈ ਦੇਸ਼ ਵਿਚ ਆਉਣ। ਦੱਖਣ ਅਤੇ ਮੱਧ ਏਸ਼ੀਆਈ ਮਾਮਲਿਆਂ ਦੀ ਬਾਹਰ ਜਾਣ ਵਾਲੀ ਪ੍ਰਧਾਨ ਉਪ ਸਹਾਇਕ ਮੰਤਰੀ ਐਲਿਸ ਵੇਲਜ਼ ਨੇ ਵਾਸ਼ਿੰਗਟਨ ਡੀਸੀ ਸਥਿਤ ਥਿੰਕ ਟੈਂਕ ਨੂੰ ਕਿਹਾ ਕਿ ਭਾਵੇਂਕਿ ਮਹਾਮਾਰੀ ਦੇ ਕਾਰਨ ਹਾਲੇ ਵੀਜ਼ਾ ਪ੍ਰਕਿਰਿਆ ਚਾਲੂ ਨਹੀਂ ਹੈ।

ਉਹਨਾਂ ਨੇ ਅਟਲਾਂਟਿਕ ਕੌਂਸਲ ਵੱਲੋਂ ਹੋਈ ਆਨਲਾਈਨ ਚਰਚਾ ਵਿਚ ਭਾਰਤ ਵਿਚ ਅਮਰੀਕਾ ਦੇ ਸਾਬਕਾ ਰਾਜਦੂਤ ਰਿਚਰਡ ਵਰਮਾ ਨੂੰ ਕਿਹਾ,''ਮੈਨੂੰ ਲੱਗਦਾ ਹੈ ਕਿ ਇਹ ਇਕ ਮੁੱਦਾ ਬਣਨ ਜਾ ਰਿਹਾ ਹੈ।'' ਭਾਰਤ ਦੇ 2 ਲੱਖ ਤੋਂ ਵਧੇਰੇ ਵਿਦਿਆਰਥੀ ਅਮਰੀਕਾ ਦੀਆਂ ਵਿਭਿੰਨ ਯੂਨੀਵਰਸਿਟੀਆਂ ਵਿਚ ਪੜ੍ਹਦੇ ਹਨ ਅਤੇ ਚੀਨ ਦੇ ਬਾਅਦ ਅਮਰੀਕਾ ਵਿਚ ਵਿਦੇਸ਼ੀ ਵਿਦਿਆਰਥੀਆਂ ਦੀ ਦੂਜੀ ਸਭ ਤੋਂ ਵੱਡੀ ਗਿਣਤੀ ਭਾਰਤੀਆਂ ਦੀ ਹੀ ਹੈ।

ਪੜ੍ਹੋ ਇਹ ਅਹਿਮ ਖਬਰ- ਨਾਸਾ ਦੇ ਪੁਲਾੜ ਯਾਤਰੀਆਂ ਨਾਲ ਪਹਿਲੀ ਸਪੇਸ ਉਡਾਣ ਦੇ ਲਈ ਪਹੁੰਚੇ ਟੈਸਟ ਪਾਇਲਟ

ਕੋਰੋਨਾਵਾਇਰਸ ਗਲੋਬਲ ਮਹਾਮਾਰੀ ਦੇ ਕਾਰਨ ਲੱਗਭਗ ਸਾਰੇ ਵਿੱਦਿਅਕ ਅਦਾਰੇ ਬੰਦ ਹਨ। ਵੇਲਜ਼ ਨੇ ਕਿਹਾ,''ਕੋਵਿਡ-19 ਨੇ ਅਮਰੀਕੀ ਅਤੇ ਵਿਦੇਸ਼ੀ ਦੋਹਾਂ ਵਿਦਿਆਰਥੀਆਂ ਲਈ ਭਾਰੀ ਚਿੰਤਾ ਅਤੇ ਅਨਿਸ਼ਚਿਤਤਾ ਦੀ ਸਥਿਤੀ ਪੈਦਾ ਕੀਤੀ ਹੈ। ਸਾਨੂੰ ਇਹ ਯਕੀਨੀ ਕਰਨ ਦੀ ਲੋੜ ਹੈ ਕਿ ਜਦੋਂ ਸਥਿਤੀ ਸਧਾਰਨ ਹੋਵੇਗੀ ਉਦੋਂ ਅਸੀਂ ਅਮਰੀਕਾ ਵਿਚ ਭਾਰਤੀ ਵਿਦਿਆਰਥੀਆਂ ਦੀ ਆਮਦ ਨੂੰ ਵਧਾਉਣ ਲਈ ਹਰ ਸੰਭਵ ਕਦਮ ਚੁੱਕੀਏ। ਪਿਛਲੇ ਸਾਲ ਅਮਰੀਕਾ ਵਿਚ ਭਾਰਤ ਦੇ 2 ਲੱਖ ਤੋਂ ਵਧੇਰੇ ਵਿਦਿਆਰਥੀ ਪੜ੍ਹਾਈ ਕਰ ਰਹੇ ਸਨ।'' ਉਹਨਾਂ ਨੇ ਕਿਹਾ,''ਅਸੀਂ ਖੁੱਲ੍ਹੇ ਦਿਲ ਨਾਲ ਇਸ ਵੱਲ ਵਧਣ ਜਾ ਰਹੇ ਹਾਂ।'' ਉਹਨਾਂ ਨੇ ਦੱਸਿਆ ਕਿ ਵਿਦਿਆਰਥੀ ਦੇਸ਼ਾਂ ਵਿਚਾਲੇ ਰਾਜਦੂਤ ਦੀ ਤਰ੍ਹਾਂ ਕੰਮ ਕਰਦੇ ਹਨ ਅਤੇ ਉਹਨਾਂ ਦਾ ਟੀਚਾ ਅਮਰੀਕਾ ਵਿਚ ਭਾਰਤੀ ਵਿਦਿਆਰਥੀਆਂ ਨੂੰ ਲਿਆਉਣਾ ਹੈ।

ਪੜ੍ਹੋ ਇਹ ਅਹਿਮ ਖਬਰ- ਚੀਨ ਦੇ ਵੁਹਾਨ ਸ਼ਹਿਰ 'ਚ ਜਾਨਵਰਾਂ ਨੂੰ ਖਾਣ 'ਤੇ ਲੱਗੀ ਪਾਬੰਦੀ
 

  • USA
  • Alice Wells
  • Indian students
  • Covid-19
  • ਅਮਰੀਕਾ
  • ਐਲਿਸ ਵੇਲਜ਼
  • ਭਾਰਤੀ ਵਿਦਿਆਰਥੀ
  • ਕੋਵਿਡ-19

ਕੋਰੋਨਾ ਪੀੜਤ ਦੇਸ਼ਾਂ ਵਿਚ ਤੀਜੇ ਨੰਬਰ 'ਤੇ ਬ੍ਰਾਜ਼ੀਲ , ਪੇਰੂ ਦੇ ਹੋਰ ਵਿਗੜੇ ਹਾਲਾਤ

NEXT STORY

Stories You May Like

  • students
    ਵਿਦਿਆਰਥੀ ਪੜ੍ਹਨ ਨਿਕਲੇ ਹਨ, ਜਾਨ ਗਵਾਉਣ ਨਹੀਂ
  • nic maddinson will captain new south wales
    ਨਿਕ ਮੈਡਿਸਨ ਕਰਨਗੇ ਸ਼ੇਫੀਲਡ ਸ਼ੀਲਡ ਵਿੱਚ ਨਿਊ ਸਾਊਥ ਵੇਲਜ਼ ਦੀ ਕਪਤਾਨੀ
  • school resumed
    ਗਾਜ਼ਾ 'ਚ ਲਗਭਗ 3 ਸਾਲ ਬਾਅਦ ਸਕੂਲ ਪੜ੍ਹਨ ਪਹੁੰਚੇ ਜਵਾਕ
  • us elections
    ਭਾਰਤੀ ਨਾਗਰਿਕ ਨੇ ਗੈਰ ਕਾਨੂੰਨੀ ਢੰਗ ਨਾਲ ਪਾਈ ਵੋਟ ! ਅਮਰੀਕਾ ਕਰੇਗਾ ਸਖ਼ਤ ਕਾਰਵਾਈ
  • indian woman arrested in the us
    ਅਮਰੀਕਾ ’ਚ 2 ਸਹੇਲੀਆਂ ਦੇ ਕਤਲ ਦੇ ਦੋਸ਼ 'ਚ ਭਾਰਤੀ ਔਰਤ ਗ੍ਰਿਫ਼ਤਾਰ
  • indian origin woman in new york
    ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ ਲਪੇਟ 'ਚ
  • court rejects indian origin ceo  s bid
    ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ ਪ੍ਰੇਮਿਕਾ ਤੋਂ ਵਸੂਲਣਾ ਚਾਹੁੰਦਾ ਸੀ 3.5...
  • delhi university  student union elections  voting begins
    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਸੰਘ ਚੋਣਾਂ ਲਈ ਵੋਟਿੰਗ ਸ਼ੁਰੂ, 1000 EVM ਦਾ ਕੀਤਾ ਜਾ ਰਿਹਾ ਇਸਤੇਮਾਲ
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india usa military jungle warfare exercise
      ਭਾਰਤ-ਅਮਰੀਕਾ ਦੇ ਫ਼ੌਜੀਆਂ ਨੇ ਜੰਗਲ ਯੁੱਧ ਤੇ ਇੰਡੋਰ ਫਾਇਰਿੰਗ ਦਾ ਕੀਤਾ ਅਭਿਆਸ
    • parliamentary elections
      ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ
    • imran khan  s sisters detained
      ਪਾਕਿਸਤਾਨ: ਇਮਰਾਨ ਖਾਨ ਦੀਆਂ ਭੈਣਾਂ ਉਜ਼ਮਾ ਅਤੇ ਨੂਰੀਨ 30 ਦਿਨਾਂ ਲਈ ਹਿਰਾਸਤ 'ਚ
    • chinese president xi jinping visit us
      ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...
    • pakistan claims airstrikes
      ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ
    • children falling victim to online sexual abuse  figures will shock
      ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ...
    • petrol prices hike
      1000 ਰੁਪਏ ਪ੍ਰਤੀ ਲੀਟਰ ਤੱਕ ਵਿਕੇਗਾ ਪੈਟਰੋਲ ! ਪਾਕਿ ਪੈਟਰੋਲੀਅਮ ਮੰਤਰੀ ਨੇ...
    • kailash bangar elected second time
      ਯੂਰਪ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਦੇ ਸਰਬਸਮੰਤੀ ਨਾਲ ਦੂਜੀ ਵਾਰ ਪ੍ਰਧਾਨ ਚੁਣੇ...
    • pm albanese visit  us
      PM ਅਲਬਾਨੀਜ਼ ਦਾ ਅਮਰੀਕਾ ਦੌਰਾ ਪਿਆ ਫਿੱਕਾ, ਟਰੰਪ ਨਾਲ ਮੁਲਾਕਾਤ ਤੋਂ ਰਹੇ ਵਾਂਝੇ
    • pakistani business groups lag behind in building global brands
      ਪਾਕਿਸਤਾਨੀ ਬਿਜ਼ਨਸ ਗਰੁੱਪ ਘਰੇਲੂ ਪੱਧਰ 'ਤੇ ਸਫਲ, ਪਰ ਗਲੋਬਲ ਬ੍ਰਾਂਡ ਬਣਾਉਣ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +