Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:55:52 PM

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਨੇ ਕੋਰੋਨਾ ਟੀਕਾਕਰਨ 'ਚ 100 ਮਿਲੀਅਨ ਖੁਰਾਕਾਂ ਦਾ ਅੰਕੜਾ ਕੀਤਾ ਪਾਰ

INTERNATIONAL News Punjabi(ਵਿਦੇਸ਼)

ਅਮਰੀਕਾ ਨੇ ਕੋਰੋਨਾ ਟੀਕਾਕਰਨ 'ਚ 100 ਮਿਲੀਅਨ ਖੁਰਾਕਾਂ ਦਾ ਅੰਕੜਾ ਕੀਤਾ ਪਾਰ

  • Edited By Vandana,
  • Updated: 14 Mar, 2021 10:24 AM
United States of America
usa corona vaccination
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ) ਅਮਰੀਕਾ ਵਿੱਚ ਸਰਕਾਰ ਕੋਰੋਨਾ ਵਾਇਰਸ ਟੀਕੇ ਨੂੰ ਜ਼ਿਆਦਾਤਰ ਦੇਸ਼ ਵਾਸੀਆਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਟੀਕਾਕਰਨ ਮੁਹਿੰਮ ਦੇ ਸੰਬੰਧ ਵਿੱਚ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀ.ਡੀ.ਸੀ.) ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਅਮਰੀਕਾ ਹੁਣ ਕੋਵਿਡ-19 ਟੀਕੇ ਦੀਆਂ 101.1 ਮਿਲੀਅਨ ਖੁਰਾਕਾਂ ਨੂੰ ਲਗਾ ਚੁੱਕਾ ਹੈ।ਅੰਕੜਿਆਂ ਅਨੁਸਾਰ 35 ਮਿਲੀਅਨ ਤੋਂ ਵੱਧ ਅਮਰੀਕੀ ਲੋਕ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾ ਚੁੱਕੇ ਹਨ ਜੋ ਕਿ ਦੇਸ਼ ਦੀ ਕੁੱਲ ਆਬਾਦੀ ਦਾ 10.5% ਹੈ ਅਤੇ  ਲੱਗਭਗ 66 ਮਿਲੀਅਨ ਜਾਂ ਕੁੱਲ ਆਬਾਦੀ ਦੇ 20% ਲੋਕਾਂ ਨੇ ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਪ੍ਰਾਪਤ ਕੀਤੀ ਹੈ। 

ਇਸ ਦੇ ਇਲਾਵਾ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੱਗਭਗ ਇੱਕ ਤਿਹਾਈ ਅਮਰੀਕੀ ਪੂਰੀ ਤਰ੍ਹਾਂ ਟੀਕੇ ਲਗਵਾ ਚੁੱਕੇ ਹਨ।ਜੋਨਜ ਹੌਪਕਿਨਜ਼ ਯੂਨੀਵਰਸਿਟੀ ਦੁਆਰਾ ਇਕੱਤਰ ਕੀਤੇ ਅੰਕੜਿਆਂ ਅਨੁਸਾਰ ਦੇਸ਼ ਵਿਆਪੀ ਰੋਲਆਊਟ ਵਿੱਚ ਪਹਿਲਾ ਸ਼ਾਟ 14 ਦਸੰਬਰ ਨੂੰ ਦਿੱਤੀ ਗਿਆ ਸੀ। ਅਮਰੀਕਾ ਵਿੱਚ ਦੁਨੀਆ ਦੇ ਕਿਸੇ ਵੀ ਦੇਸ਼ ਨਾਲੋਂ ਜ਼ਿਆਦਾ ਖੁਰਾਕਾਂ ਦਾ ਪ੍ਰਬੰਧਣ ਕੀਤਾ ਗਿਆ ਹੈ, ਹਾਲਾਂਕਿ ਕਈ ਛੋਟੇ ਦੇਸ਼ਾਂ ਨੇ ਆਬਾਦੀ ਦੇ ਅਨੁਸਾਰ ਟੀਕੇ ਦੇ ਵੱਧ ਅਨੁਪਾਤ ਨੂੰ  ਲਗਾਇਆ ਹੈ।

ਪੜ੍ਹੋ ਇਹ ਅਹਿਮ ਖਬਰ- ਪੱਛਮੀ ਆਸਟ੍ਰੇਲੀਆ 'ਚ ਅੱਜ ਪਈਆਂ ਵੋਟਾਂ, ਲੇਬਰ ਪਾਰਟੀ ਨੂੰ ਪੂਰਨ ਜਿੱਤ ਦੀ ਆਸ

ਬਾਈਡੇਨ ਪ੍ਰਸ਼ਾਸਨ ਦਾ ਅਨੁਮਾਨ ਹੈ ਕਿ ਮਈ ਤੱਕ ਹਰ ਬਾਲਗ ਲਈ ਟੀਕੇ ਦੀਆਂ ਖੁਰਾਕਾਂ ਉਪਲਬਧ ਹੋਣਗੀਆਂ। ਨੌਜਵਾਨਾਂ ਅਤੇ ਬੱਚਿਆਂ ਵਿੱਚ ਟੀਕਾਕਰਨ ਸੰਬੰਧੀ ਕਲੀਨੀਕਲ ਅਜ਼ਮਾਇਸ਼ 2022 ਦੇ ਸ਼ੁਰੂ ਵਿੱਚ ਟੀਕੇ ਲਗਾਉਣ ਦਾ ਰਾਹ ਸਾਫ ਕਰ ਸਕਦੀ ਹੈ।ਰਾਜ ਅਤੇ ਫੈਡਰਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਟੀਕਿਆਂ ਦੀ ਸਪਲਾਈ ਵਿੱਚ ਆਉਣ ਵਾਲਾ ਵਾਧਾ ਟੀਕਾਕਰਨ ਮੁਹਿੰਮ ਨੂੰ ਵਧਾਉਣ ਵਿੱਚ ਸਭ ਤੋਂ ਵੱਡੀ ਰੁਕਾਵਟ ਦੂਰ ਕਰੇਗਾ। ਅਧਿਕਾਰੀਆਂ ਅਨੁਸਾਰ ਟੀਕਾਕਰਨ ਮੁਹਿੰਮ ਵਿੱਚ ਇੱਕ ਦਿਨ ਵਿੱਚ ਔਸਤਨ 2 ਮਿਲੀਅਨ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਰਹੀਆਂ ਹਨ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • USA
  • Corona Vaccination
  • Statistics
  • ਅਮਰੀਕਾ
  • ਕੋਰੋਨਾ ਟੀਕਾਕਰਨ
  • ਅੰਕੜਾ

ਬੀਮੇ ਦੇ ਪੈਸਿਆਂ ਲਈ ਪਿਤਾ ਨੇ ਕੀਤਾ 2 ਪੁੱਤਰਾਂ ਦਾ ਕਤਲ, ਮਿਲੀ 212 ਸਾਲ ਦੀ ਸਜ਼ਾ

NEXT STORY

Stories You May Like

  • vande bharat  chenab bridge  100 kmph speed  ashwini vaishnaw
    ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ
  • sonalika crosses the figure of 1 lakh tractor sales in 6 months
    ਸੋਨਾਲੀਕਾ ਨੇ 6 ਮਹੀਨਿਆਂ ’ਚ ਪਾਰ ਕੀਤਾ 1 ਲੱਖ ਟਰੈਕਟਰ ਵਿਕਰੀ ਦਾ ਅੰਕੜਾ
  • crosses chenab and anji bridges at a speed of 100 km h
    ਵੰਦੇ ਭਾਰਤ ਨੇ ਰਚਿਆ ਇਤਿਹਾਸ: 100 ਦੀ ਰਫ਼ਤਾਰ ਨਾਲ ਪਾਰ ਕੀਤੇ ਚਿਨਾਬ ਤੇ ਅੰਜੀ ਪੁਲ
  • schools  100 yard radius  tobacco sales  action
    ਸਕੂਲਾਂ ਦੇ 100 ਗਜ਼ ਦੇ ਦਾਇਰੇ 'ਚ ਤੰਬਾਕੂ ਵੇਚਣ ਵਾਲੇ ਸਾਵਧਾਨ, ਹੁਣ ਹੋਵੇਗੀ ਕਾਰਵਾਈ
  • sir work in tarn taran 100  complete
    ਤਰਨਤਾਰਨ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
  • sir work 100  complete in gurdaspur district
    ਜ਼ਿਲ੍ਹਾ ਗੁਰਦਾਸਪੁਰ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • train derailment
      ਪਾਕਿਸਤਾਨ : ਰੇਲ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧੀ, 500 ਯਾਤਰੀ...
    • imf increased prediction regarding india s gdp
      IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ...
    • incident in shopping mall
      ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ
    • last rites indian nationa
      ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...
    • decision to impose emergency in khyber pakhtunkhwa province challenged in court
      ਖ਼ੈਬਰ ਪਖਤੂਨਖਵਾ ਸੂਬੇ ’ਚ ਐਮਰਜੈਂਸੀ ਲਾਗੂ ਕਰਨ ਦੇ ਫ਼ੈਸਲੇ ਨੂੰ ਅਦਾਲਤ ’ਚ ਚੁਣੌਤੀ
    • committee constituted
      KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...
    • ranjeev puri assembly speaker
      ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ
    • afghan civilians condition
      ਅਫ਼ਗਾਨਿਸਤਾਨ 'ਚ ਆਮ ਨਾਗਰਿਕਾਂ 'ਤੇ ਪਾਕਿਸਤਾਨੀ ਹਮਲੇ 'ਯੁੱਧ ਅਪਰਾਧ'  :...
    • china new diplomacy in australia
      'ਵੁਲਫ਼ ਵਾਰੀਅਰ' ਤੋਂ ਬਾਅਦ ਆਸਟ੍ਰੇਲੀਆ 'ਚ ਚੀਨ ਦੀ ਨਵੀਂ ਰਣਨੀਤੀ
    • south korean stock market  kospi fell by more than 7
      ਦੱਖਣੀ ਕੋਰੀਆਈ ਸਟਾਕ ਮਾਰਕੀਟ 'ਚ ਹਾਹਾਕਰ, ਕੋਸਪੀ 7% ਤੋਂ ਵੱਧ ਡਿੱਗਿਆ, ਰੁਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +