Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    9:29:10 AM

  • amritsar  tarn taran road  petrol pump  robbery

    ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ :...

  • student visa rules in britain have become stricter

    ਬ੍ਰਿਟੇਨ 'ਚ ਸਟੂਡੈਂਟ ਵੀਜ਼ਾ ਨਿਯਮ ਹੋਏ ਹੋਰ ਸਖ਼ਤ,...

  • punjab bandh parvinder jhota today

    ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਇਰਾਨ ਮਗਰੋਂ ਹੁਣ ਜਰਮਨੀ ਨਾਲ 'ਪੰਗਾ' ਲੈਣ ਦੇ ਮੂਡ 'ਚ ਟਰੰਪ ! 5,000 ਫ਼ੌਜੀ ਜਵਾਨ...

INTERNATIONAL News Punjabi(ਵਿਦੇਸ਼)

ਇਰਾਨ ਮਗਰੋਂ ਹੁਣ ਜਰਮਨੀ ਨਾਲ 'ਪੰਗਾ' ਲੈਣ ਦੇ ਮੂਡ 'ਚ ਟਰੰਪ ! 5,000 ਫ਼ੌਜੀ ਜਵਾਨ...

  • Edited By Harpreet Singh,
  • Updated: 02 May, 2026 11:03 AM
United States of America
usa donald trump on germany
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਹੁਣ ਜਦੋਂ ਅਮਰੀਕਾ ਤੇ ਇਰਾਨ ਵਿਚਾਲੇ ਸ਼ਾਂਤੀ ਬਣੀ ਹੋਈ ਹੈ ਤਾਂ ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜਰਮਨੀ ਖ਼ਿਲਾਫ਼ ਲਗਾਤਾਰ ਜ਼ੁਬਾਨੀ ਹਮਲੇ ਕਰ ਰਹੇ ਹਨ। ਇਸੇ ਦੌਰਾਨ ਅਮਰੀਕਾ ਨੇ ਜਰਮਨੀ ਵਿੱਚ ਤਾਇਨਾਤ ਆਪਣੇ ਲਗਭਗ 5,000 ਫੌਜੀਆਂ ਨੂੰ ਅਗਲੇ 6 ਤੋਂ 12 ਮਹੀਨਿਆਂ ਦੇ ਅੰਦਰ ਵਾਪਸ ਬੁਲਾਉਣ ਦਾ ਐਲਾਨ ਕੀਤਾ ਹੈ। ਪੈਂਟਾਗਨ ਨੇ ਸ਼ੁੱਕਰਵਾਰ ਨੂੰ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਕਦਮ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਉਸ ਚਿਤਾਵਨੀ ਤੋਂ ਬਾਅਦ ਚੁੱਕਿਆ ਗਿਆ ਹੈ, ਜੋ ਉਨ੍ਹਾਂ ਨੇ ਜਰਮਨ ਚਾਂਸਲਰ ਫ੍ਰੈਡਰਿਕ ਮਰਜ਼ ਨਾਲ ਹੋਏ ਮਤਭੇਦਾਂ ਤੋਂ ਬਾਅਦ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਜਰਮਨ ਚਾਂਸਲਰ ਫ੍ਰੈਡਰਿਕ ਮਰਜ਼ ਨੇ ਹਾਲ ਹੀ ਵਿੱਚ ਇਰਾਨ ਨਾਲ ਚੱਲ ਰਹੀ ਜੰਗ ਵਿਚਾਲੇ ਅਮਰੀਕਾ ਦੀ ਰਣਨੀਤੀ ਦੀ ਆਲੋਚਨਾ ਕੀਤੀ ਸੀ ਅਤੇ ਕਿਹਾ ਸੀ ਕਿ ਇਰਾਨੀ ਲੀਡਰਸ਼ਿਪ ਅਮਰੀਕਾ ਨੂੰ "ਜ਼ਲੀਲ" ਕਰ ਰਹੀ ਹੈ। ਇਸ ਤੋਂ ਨਾਰਾਜ਼ ਹੋ ਕੇ ਰਾਸ਼ਟਰਪਤੀ ਟਰੰਪ ਨੇ ਫੌਜੀਆਂ ਨੂੰ ਵਾਪਸ ਬੁਲਾਉਣ ਦੀ ਧਮਕੀ ਦਿੱਤੀ ਸੀ।

ਜਰਮਨੀ ਵਿੱਚ ਇਸ ਸਮੇਂ ਲਗਭਗ 36,000 ਅਮਰੀਕੀ ਫੌਜੀ ਤਾਇਨਾਤ ਹਨ। 5,000 ਫੌਜੀਆਂ ਦੀ ਵਾਪਸੀ ਦਾ ਮਤਲਬ ਹੈ ਕਿ ਜਰਮਨੀ ਵਿੱਚ ਅਮਰੀਕੀ ਫੌਜੀ ਸਮਰੱਥਾ ਵਿੱਚ 14 ਫੀਸਦੀ ਦੀ ਕਟੌਤੀ ਹੋਵੇਗੀ। ਅਮਰੀਕਾ ਦੇ ਇਸ ਫ਼ੈਸਲੇ ਬਾਰੇ ਪੈਂਟਾਗਨ ਦੇ ਬੁਲਾਰੇ ਸੀਨ ਪਾਰਨੇਲ ਨੇ ਕਿਹਾ ਕਿ ਇਹ ਫੈਸਲਾ ਯੂਰਪ ਵਿੱਚ ਅਮਰੀਕੀ ਫੌਜ ਦੀ ਸਥਿਤੀ ਦੀ ਡੂੰਘੀ ਸਮੀਖਿਆ ਤੋਂ ਬਾਅਦ ਅਤੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਲਿਆ ਗਿਆ ਹੈ।

ਇਹ ਵੀ ਪੜ੍ਹੋ- 'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ ! ਬੰਦ ਕਰਨਾ ਪੈ ਸਕਦੈ ਪ੍ਰੋਡਕਸ਼ਨ

ਜਰਮਨੀ ਵਿੱਚ ਅਮਰੀਕਾ ਦੇ ਕਈ ਵੱਡੇ ਫੌਜੀ ਅੱਡੇ ਹਨ, ਜਿਨ੍ਹਾਂ ਵਿੱਚ 'ਰਾਮਸਟਾਈਨ ਏਅਰ ਬੇਸ' ਅਤੇ ਅਮਰੀਕਾ ਤੋਂ ਬਾਹਰ ਸਭ ਤੋਂ ਵੱਡਾ ਅਮਰੀਕੀ ਹਸਪਤਾਲ 'ਲੈਂਡਸਟੂਲ ਰੀਜਨਲ ਮੈਡੀਕਲ ਸੈਂਟਰ' ਸ਼ਾਮਲ ਹਨ। ਰਾਸ਼ਟਰਪਤੀ ਟਰੰਪ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਵੀ ਅਜਿਹੀ ਕੋਸ਼ਿਸ਼ ਕੀਤੀ ਸੀ, ਜਿਸ ਨੂੰ ਰਾਸ਼ਟਰਪਤੀ ਜੋਅ ਬਾਇਡਨ ਨੇ 2021 ਵਿੱਚ ਰੋਕ ਦਿੱਤਾ ਸੀ। ਹੁਣ ਟਰੰਪ ਨੇ ਮੁੜ ਇਸ ਨੀਤੀ ਨੂੰ ਅੱਗੇ ਵਧਾਇਆ ਹੈ। ਟਰੰਪ ਨੇ ਸੋਸ਼ਲ ਮੀਡੀਆ 'ਤੇ ਚਾਂਸਲਰ ਮਰਜ਼ ਨੂੰ ਸਲਾਹ ਦਿੱਤੀ ਕਿ ਉਹ ਇਰਾਨ ਦੀ ਚਿੰਤਾ ਕਰਨ ਦੀ ਬਜਾਏ ਰੂਸ-ਯੂਕ੍ਰੇਨ ਜੰਗ ਨੂੰ ਖ਼ਤਮ ਕਰਨ ਅਤੇ ਆਪਣੇ ਦੇਸ਼ ਦੀਆਂ ਅੰਦਰੂਨੀ ਸਮੱਸਿਆਵਾਂ ਨੂੰ ਸੁਧਾਰਨ ਵੱਲ ਧਿਆਨ ਦੇਣ।

ਯੂਰਪੀਅਨ ਪਾਲਿਸੀ ਐਨਾਲਿਸਿਸ ਸੈਂਟਰ ਦੇ ਮਾਹਿਰਾਂ ਅਨੁਸਾਰ, ਇਹ ਅਮਰੀਕੀ ਫੌਜੀ ਜਰਮਨੀ ਦੀ ਰੱਖਿਆ ਨਾਲੋਂ ਜ਼ਿਆਦਾ ਅਮਰੀਕੀ ਹਿੱਤਾਂ ਅਤੇ ਵਿਸ਼ਵ ਪੱਧਰ 'ਤੇ ਅਮਰੀਕੀ ਸ਼ਕਤੀ ਦੇ ਪ੍ਰਦਰਸ਼ਨ ਲਈ ਉੱਥੇ ਤਾਇਨਾਤ ਹਨ ਤੇ ਅਜਿਹੇ 'ਚ ਜਰਮਨੀ 'ਚੋਂ ਅਮਰੀਕਾ ਦੇ 5,000 ਜਵਾਨਾਂ ਦੀ ਵਾਪਸੀ ਦਾ ਐਲਾਨ ਕਿਤੇ ਨਾ ਕਿਤੇ ਅਮਰੀਕਾ ਤੇ ਜਰਮਨੀ ਦੇ ਰਿਸ਼ਤਿਆਂ 'ਚ ਕੜਵਾਹਟ ਤਾਂ ਜ਼ਰੂਰ ਲਿਆਵੇਗਾ।

ਇਹ ਵੀ ਪੜ੍ਹੋ- 'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ, ਫ਼ਿਰ ਯੂਰਪ ਤੇ US..!' ਟਰੰਪ ਨੇ NATO ਨੂੰ ਦੇ'ਤੀ ਚਿਤਾਵਾਨੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • USA Iran
  • US Germany
  • Donald Trump
  • US Army

'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ, ਫ਼ਿਰ ਯੂਰਪ ਤੇ US..!' ਟਰੰਪ ਨੇ NATO ਨੂੰ ਦੇ'ਤੀ ਚਿਤਾਵਨੀ

NEXT STORY

Stories You May Like

  • trump reiterates promise
    ਟਰੰਪ ਨੇ ਮੁੜ ਕੀਤਾ 5,000 ਡਾਲਰ ਦੇਣ ਦਾ ਵਾਅਦਾ
  • news coverage related trump
    ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ
  • trump on russia ukraine
    ਯੂਕ੍ਰੇਨ ਨਾਲ ਜੰਗ ਖ਼ਤਮ ਕਰਨਾ ਚਾਹੁੰਦੈ ਰੂਸ ! ਟਰੰਪ ਨੇ ਪੁਤਿਨ ਨਾਲ ਗੱਲਬਾਤ ਮਗਰੋਂ ਦਿੱਤਾ ਵੱਡਾ ਬਿਆਨ
  • former head of domestic intelligence agency arrested
    ਜਰਮਨੀ: ਘਰੇਲੂ ਖੁਫੀਆ ਏਜੰਸੀ ਦੇ ਸਾਬਕਾ ਮੁਖੀ ਜਾਸੂਸੀ ਦੇ ਦੋਸ਼ਾਂ 'ਚ ਗ੍ਰਿਫ਼ਤਾਰ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • us iran conflict
    ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ
  • xi jinping health
    ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ
  • green card
    Green Card ਲੈਣ ਦੇ ਚਾਹਵਾਨਾਂ ਨੂੰ ਟਰੰਪ ਨੇ ਦੇ'ਤਾ ਵੱਡਾ ਝਟਕਾ ! ਦੁੱਗਣੀ ਕੀਤੀ ਫ਼ੀਸ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major pakistani army operation in balochistan
      ਬਲੂਚਿਸਤਾਨ 'ਚ ਪਾਕਿਸਤਾਨੀ ਫੌਜ ਦੀ ਵੱਡੀ ਕਾਰਵਾਈ, 5 ਅੱਤਵਾਦੀ ਢੇਰ
    • cargo ship loaded with 2 500 containers sinks at sea
      ਵੱਡਾ ਸਮੁੰਦਰੀ ਹਾਦਸਾ: 2500 ਕੰਟੇਨਰਾਂ ਨਾਲ ਲੱਦਿਆ ਕਾਰਗੋ ਜਹਾਜ਼ ਸਮੁੰਦਰ 'ਚ...
    • israel bans pilots from 31 countries including pakistan
      ਇਜ਼ਰਾਈਲ ਵੱਲੋਂ ਪਾਕਿਸਤਾਨ ਸਣੇ 31 ਦੇਸ਼ਾਂ ਦੇ ਪਾਇਲਟਾਂ 'ਤੇ ਬੈਨ, ਏਅਰ ਫਰਾਂਸ...
    • refugees deportation trump administration
      ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ ! ਟਰੰਪ ਪ੍ਰਸ਼ਾਸਨ ਦੇ...
    • interpol red notice
      ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ
    • iran executes man
      ਈਰਾਨ ਨੇ ਗੋਲੀਬਾਰੀ ਕਰਨ ਵਾਲੇ ਦੋਸ਼ੀ ਨੂੰ ਦੇ'ਤੀ ਫਾਂਸੀ
    • trump statement on oil
      ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...
    • iran isarel conflict
      ਈਰਾਨ 'ਤੇ ਹਮਲਾ ਕਰਨ ਸਬੰਧੀ ਨੇਤਨਯਾਹੂ ਦਾ ਵੱਡਾ ਬਿਆਨ ਆਇਆ ਸਾਹਮਣੇ
    • russian foreign ministry
      ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
    • russian diesel trump
      ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +