Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    5:58:14 PM

  • woman dead on road accident

    ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ...

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • nia  captain smit machchhar  flight  investigation

    FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ...

  • delhi police  lawyer  supreme court  cji surya kant  released

    ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਚੋਣਾਂ : 5 ਬੀਬੀਆਂ ਸਣੇ ਦਰਜਨ ਤੋਂ ਵੱਧ ਭਾਰਤੀਆਂ ਨੇ ਸੂਬਿਆਂ 'ਚ ਗੱਡੇ ਜਿੱਤੇ ਦੇ ਝੰਡੇ

INTERNATIONAL News Punjabi(ਵਿਦੇਸ਼)

ਅਮਰੀਕਾ ਚੋਣਾਂ : 5 ਬੀਬੀਆਂ ਸਣੇ ਦਰਜਨ ਤੋਂ ਵੱਧ ਭਾਰਤੀਆਂ ਨੇ ਸੂਬਿਆਂ 'ਚ ਗੱਡੇ ਜਿੱਤੇ ਦੇ ਝੰਡੇ

  • Updated: 05 Nov, 2020 02:26 PM
United States of America
usa election indian winner
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਦੇ ਨਾਲ-ਨਾਲ ਕਈ ਸੂਬਿਆਂ ਵਿਚ ਹੋਈਆਂ ਚੋਣਾਂ ਵਿਚ ਪੰਜ ਬੀਬੀਆਂ ਸਣੇ ਦਰਜਨ ਤੋਂ ਵੱਧ ਭਾਰਤੀਆਂ ਨੇ ਜਿੱਤ ਹਾਸਲ ਕੀਤੀ ਹੈ। ਭਾਰਤੀ-ਅਮਰੀਕੀ ਭਾਈਚਾਰੇ ਲਈ ਕਈ ਤਰੀਕਿਆਂ ਨਾਲ ਇਹ ਪਹਿਲੀ ਵਾਰ ਹੈ। ਇਨ੍ਹਾਂ ਤੋਂ ਇਲਾਵਾ ਚਾਰ ਭਾਰਤੀ ਮੂਲ ਦੇ ਉਮੀਦਵਾਰਾਂ - ਡਾ. ਐਮੀ ਬੇਰਾ, ਪ੍ਰਮਿਲਾ ਜੈਪਾਲ, ਰੋਅ ਖੰਨਾ ਅਤੇ ਰਾਜਾ ਕ੍ਰਿਸ਼ਣਾਮੂਰਤੀ - ਨੂੰ ਅਮਰੀਕੀ ਕਾਂਗਰਸ ਦੇ ਹੇਠਲੇ ਸਦਨ ਲਈ ਦੁਬਾਰਾ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਮੂਲ ਦੇ ਘੱਟੋ-ਘੱਟ ਤਿੰਨ ਅਜਿਹੇ ਉਮੀਦਵਾਰ ਹਨ, ਜਿਨ੍ਹਾਂ ਦਾ ਫੈਸਲਾ ਨਹੀਂ ਹੋਇਆ ਅਤੇ ਉਨ੍ਹਾਂ ਵਿਚੋਂ ਇਕ ਪ੍ਰਤੀਨਿਧੀ ਸਦਨ ਲਈ ਚੋਣ ਮੈਦਾਨ ਵਿਚ ਹੈ। 

ਇਹ ਵੀ ਪੜ੍ਹੋ- ਅਮਰੀਕੀ ਚੋਣਾਂ 'ਚ ਬਾਈਡੇਨ ਨੇ ਰਚਿਆ ਇਤਿਹਾਸ, ਓਬਾਮਾ ਤੋਂ ਵੱਧ ਹਾਸਲ ਕੀਤੀਆਂ ਵੋਟਾਂ

ਸੂਬਾ ਵਿਧਾਇਕਾਂ ਵਜੋਂ ਭਾਰਤੀ ਮੂਲ ਦੀਆਂ ਪੰਜ ਬੀਬੀਆਂ ਚੁਣੀਆਂ ਗਈਆਂ ਹਨ, ਜਿਨ੍ਹਾਂ ਵਿਚ ਨਿਊਯਾਰਕ ਸੂਬਾ ਵਿਧਾਨ ਸਭਾ ਲਈ ਜੈਨੀਫਰ ਰਾਜਕੁਮਾਰ, ਕੈਂਟਕੀ ਸੂਬਾ ਵਿਧਾਨ ਸਭਾ ਲਈ ਨੀਮਾ ਕੁਲਕਰਨੀ, ਵਰਮਾਂਟ ਸਟੇਟ ਸੈਨੇਟ ਲਈ ਕੇਸ਼ਾ ਰਾਮ, ਵਾਸ਼ਿੰਗਟਨ ਸੂਬਾ ਵਿਧਾਨ ਸਭਾ ਲਈ ਵੰਦਨਾ ਸਲੇਟਰ ਅਤੇ ਮਿਸ਼ੀਗਨ ਸਟੇਟ ਪਦਮ ਕੂਪਾ ਅਤੇ ਨੀਰਜ ਅੰਤਾਨੀ ਨੂੰ ਓਹੀਓ ਸਟੇਟ ਸੈਨੇਟ ਲਈ ਚੁਣਿਆ ਗਿਆ। ਜਯਾ ਚੌਧਰੀ ਉੱਤਰੀ ਕੈਰੋਲੀਨਾ ਸਟੇਟ ਸੈਨੇਟ ਲਈ ਦੁਬਾਰਾ ਚੁਣੇ ਗਏ ਹਨ। 

ਇਹ ਵੀ ਪੜ੍ਹੋ- ਬਾਈਡੇਨ ਰਾਸ਼ਟਰਪਤੀ ਬਣੇ ਤਾਂ NRIs ਦੀ ਹੋਵੇਗੀ ਮੌਜ, 1 ਘੰਟੇ ਦੇ ਬਣਨਗੇ ਇੰਨੇ ਪੈਸੇ

ਅਮੀਸ਼ ਸ਼ਾਹ ਨੇ ਅਰੀਜ਼ੋਨਾ ਰਾਜ ਵਿਧਾਨ ਸਭਾ ਦੀ ਚੋਣ ਜਿੱਤੀ ਹੈ। ਨਿਖਿਲ ਸਾਵਲ ਪੈਨਸਿਲਵੇਨੀਆ ਸਟੇਟ ਸੈਨੇਟ ਅਤੇ ਰਾਜੀਵ ਪੁਰੀ ਨੂੰ ਮਿਸ਼ੀਗਨ ਸਟੇਟ ਵਿਧਾਨ ਸਭਾ ਲਈ ਚੁਣਿਆ ਗਿਆ ਹੈ। ਚੋਣ ਨਤੀਜਿਆਂ ਅਨੁਸਾਰ ਜਰਮੀ ਕੂਨੀ ਨੇ ਨਿਊ ਯਾਰਕ ਸੂਬੇ ਦੀ ਸੈਨੇਟ ਵਿਚ ਆਪਣੀ ਸੀਟ ਬਣਾਈ ਹੈ।ਅਸ਼ ਕਾਲਰਾ ਨੂੰ ਲਗਾਤਾਰ ਤੀਜੀ ਵਾਰ ਕੈਲੀਫੋਰਨੀਆ ਵਿਧਾਨ ਸਭਾ ਲਈ ਚੁਣਿਆ ਗਿਆ ਹੈ।  
ਨਿਖਿਲ ਸਾਵਲ ਪਹਿਲੇ ਭਾਰਤੀ ਅਮਰੀਕੀ ਹਨ ਜੋ ਪੈਨਸਿਲਵੇਨੀਆ ਵਿਧਾਨ ਸਭਾ ਲਈ ਚੁਣੇ ਗਏ ਹਨ। ਜੈਨੀਫਰ ਨਿਊਯਾਰਕ ਦੀ ਵਿਧਾਇਕਾ ਚੁਣੀ ਜਾਣ ਵਾਲੀ ਪਹਿਲੀ ਦੱਖਣੀ ਏਸ਼ੀਆਈ ਬੀਬੀ ਹੈ ਜਦਕਿ ਨੀਰਜ ਅੰਤਾਨੀ ਓਹੀਓ ਸੂਬਾ ਸੈਨੇਟ ਪੁੱਜਣ ਵਾਲੀ ਪਹਿਲੀ ਭਾਰਤੀ-ਅਮਰੀਕੀ ਹੈ। ਰਿਪੋਰਟਾਂ ਮੁਤਾਬਕ ਤਕਰੀਬਨ 20 ਲੱਖ ਭਾਰਤੀਆਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ ਹੈ। ਹਾਲਾਂਕਿ ਬਹੁਤ ਸਾਰੇ ਭਾਰਤੀ ਮੂਲ ਦੇ ਉਮੀਦਵਾਰਾਂ ਨੂੰ ਹਾਰ ਦਾ ਮੂੰਹ ਵੀ ਦੇਖਣਾ ਪਿਆ ਹੈ। 

  • USA Election
  • Indian Winner
  • ਅਮਰੀਕਾ ਚੋਣਾਂ
  • ਭਾਰਤੀ
  • ਜਿੱਤ

ਯੂਕੇ: ਹਸਪਤਾਲ 'ਚ ਕੋਰੋਨਾ ਪ੍ਰਕੋਪ ਤੋਂ ਬਾਅਦ ਲਗਭਗ 600 ਸਟਾਫ ਮੈਂਬਰਾਂ ਨੇ ਲਈ ਛੁੱਟੀ

NEXT STORY

Stories You May Like

  • tony sandhu won  gold medal
    ਅਮਰੀਕਾ ’ਚ ਟੋਨੀ ਸੰਧੂ ਨੇ ਮੁੜ ਗੱਡੇ ਜਿੱਤ ਦੇ ਝੰਡੇ, ਓਲੰਪੀਆ ’ਚ ਦੂਜੀ ਵਾਰ ਜਿੱਤਿਆ ਗੋਲਡ ਮੈਡਲ
  • punjab boy  harjot singh virk  officer  canadian air force
    ਪੰਜਾਬ ਦੇ ਮੁੰਡੇ ਨੇ ਕੈਨੇਡਾ ’ਚ ਗੱਡੇ ਝੰਡੇ, ਹਰਜੋਤ ਸਿੰਘ ਵਿਰਕ ਬਣਿਆ ਏਅਰ ਫੋਰਸ ਦਾ ਅਫ਼ਸਰ
  • india  s daughters shine in the asian games archery competition
    ਏਸ਼ੀਅਨ ਗੇਮਸ 'ਚ ਤੀਰਅੰਦਾਜ਼ੀ ਪ੍ਰਤੀਯੋਗਿਤਾ 'ਚ ਭਾਰਤ ਦੀਆਂ ਧੀਆਂ ਨੇ ਗੱਡੇ ਝੰਡੇ, ਜਿੱਤਿਆ ਗੋਲਡ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • bypoll results of by elections for 5 assembly seats and 1 lok sabha
    Bypoll results: ਅੱਜ ਐਲਾਨੇ ਜਾਣਗੇ 5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਦੇ ਉਪ-ਚੋਣਾਂ ਦੇ ਨਤੀਜੇ
  • 5 terrorist associates arrested with large cache of arms
    ਕਸ਼ਮੀਰ 'ਚ ਵੱਡੀ ਸਾਜ਼ਿਸ਼ ਨਾਕਾਮ, ਭਾਰੀ ਮਾਤਰਾ 'ਚ ਹਥਿਆਰ ਸਣੇ 5 ਅੱਤਵਾਦੀ ਮਦਦਗਾਰ ਗ੍ਰਿਫ਼ਤਾਰ
  • jammu kashmir  poonch 5 landmines
    ਜੰਮੂ-ਕਸ਼ਮੀਰ ਦੇ ਪੁੰਛ 'ਚ ਕੰਟਰੋਲ ਰੇਖਾ ਨੇੜੇ ਨਸ਼ਟ ਕੀਤੀਆਂ 5 ਬਾਰੂਦੀ ਸੁਰੰਗਾਂ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • india exposed pakistan  s false claims
      UN 'ਚ ਭਾਰਤ ਨੇ ਪਾਕਿਸਤਾਨ ਦੇ ਝੂਠ ਅਤੇ ਗੁਮਰਾਹਕੁੰਨ ਦਾਅਵਿਆਂ ਦਾ ਕੀਤਾ ਪਰਦਾਫਾਸ਼
    • sheikh hasina on bangladesh
      ਖ਼ਤਰੇ 'ਚ ਬੰਗਲਾਦੇਸ਼ ਦਾ ਭਵਿੱਖ ! ਸਾਬਕਾ PM ਸ਼ੇਖ ਹਸੀਨਾ ਨੇ ਜਤਾਈ ਚਿੰਤਾ
    • egypt ethiopia
      ਮਿਸਰ ਤੇ ਇਥੋਪੀਆ ਵਿਚਾਲੇ ਸਿਖ਼ਰਾਂ 'ਤੇ ਪਹੁੰਚਿਆ ਤਣਾਅ ! ਚੀਨ ਲਈ ਖੜ੍ਹੀ ਹੋਈ...
    • major accident in south korea
      ਦੱਖਣੀ ਕੋਰੀਆ 'ਚ ਵੱਡਾ ਹਾਦਸਾ : ਸ਼ਾਪਿੰਗ ਮਾਲ ਦੀ ਅਚਾਨਕ ਡਿੱਗੀ ਛੱਤ, ਕਈ ਫੱਟੜ
    • pakistan army action
      ਪਾਕਿਸਤਾਨੀ ਫੌਜ ਦੀ ਖੈਬਰ'ਚ ਵੱਡੀ ਕਾਰਵਾਈ ! 7 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ
    • donald trump nobel
      'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!', ਭਾਰਤੀ ਮੂਲ ਦੀ ਨਵੀ ਨੂੰ ਨੋਬਲ...
    • great news for sikh devotees in lahore
      ਲਾਹੌਰ 'ਚ ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ ! ਗੁਰਦੁਆਰਾ ਜਨਮ ਅਸਥਾਨ ਗੁਰੂ...
    • airtel money listed on london stock exchange
      Airtel Money ਲੰਡਨ ਸਟਾਕ ਐਕਸਚੇਂਜ 'ਚ ਸੂਚੀਬੱਧ
    • india  usa  indian ocean  project
      ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +