Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    1:21:57 AM

  • stampede during cricket match

    ਰਾਂਚੀ ਦੇ JSCA ਸਟੇਡੀਅਮ 'ਚ ਕ੍ਰਿਕਟ ਮੈਚ ਦੌਰਾਨ...

  • viral video case acp naveen sharma s statement has come to light

    ਵਾਇਰਲ ਵੀਡੀਓ ਮਾਮਲੇ ਵਿਚ ACP ਨਵੀਨ ਸ਼ਰਮਾ ਦਾ ਬਿਆਨ...

  • viral video case big statement from sri akal takht sahib

    ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ...

  • viral video case gurugram police registers fir

    ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕਰੋੜਾਂ ਲੋਕਾਂ ਸਿਰ ਮੰਡਰਾਇਆ ਵੱਡਾ ਖ਼ਤਰਾ ! ਰੱਦ ਹੋਈਆਂ ਫਲਾਈਟਾਂ, US 'ਚ ਬਣੇ Emergency ਵਰਗੇ ਹਾਲਾਤ

INTERNATIONAL News Punjabi(ਵਿਦੇਸ਼)

ਕਰੋੜਾਂ ਲੋਕਾਂ ਸਿਰ ਮੰਡਰਾਇਆ ਵੱਡਾ ਖ਼ਤਰਾ ! ਰੱਦ ਹੋਈਆਂ ਫਲਾਈਟਾਂ, US 'ਚ ਬਣੇ Emergency ਵਰਗੇ ਹਾਲਾਤ

  • Edited By Harpreet Singh,
  • Updated: 23 Feb, 2026 09:26 AM
United States of America
usa facing emergency type situation
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ 'ਚ ਇਕ ਵਾਰ ਫ਼ਿਰ ਤੋਂ ਬਰਫੀਲੇ ਤੂਫ਼ਾਨ ਦੀ ਮਾਰ ਦੇਖਣ ਨੂੰ ਮਿਲ ਰਹੀ ਹੈ, ਜਿੱਥੋਂ ਦੇ ਈਸਟ ਕੋਸਟ ’ਤੇ ਆਏ ਭਿਆਨਕ ਤੂਫ਼ਾਨ ‘ਨਾਰਈਸਟਰ’ ਨੇ ਹਵਾਈ ਯਾਤਰਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਸੰਯੁਕਤ ਅਰਬ ਅਮੀਰਾਤ ਦੀਆਂ ਪ੍ਰਮੁੱਖ ਏਅਰਲਾਈਨਾਂ ਅਮੀਰਾਤਸ, ਇਤਿਹਾਦ ਏਅਰਵੇਜ਼ ਅਤੇ ਏਅਰ ਇੰਡੀਆ ਨੇ ਨਿਊਯਾਰਕ, ਨੇਵਾਰਕ ਅਤੇ ਬੋਸਟਨ ਲਈ ਕਈ ਉਡਾਣਾਂ ਰੱਦ ਜਾਂ ਰੀ-ਸ਼ੈਡਿਊਲ ਕਰ ਦਿੱਤੀਆਂ ਹਨ। 

ਏਅਰਲਾਈਨਾਂ ਨੇ ਯਾਤਰੀਆਂ ਨੂੰ ਆਪਣੀ ਫਲਾਈਟ ਦਾ ਸਟੇਟਸ ਚੈੱਕ ਕਰਨ ਅਤੇ ਮੁੜ-ਬੁਕਿੰਗ ਲਈ ਸੰਪਰਕ ਕਰਨ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਨਿਊਯਾਰਕ, ਬੋਸਟਨ, ਫਿਲਾਡੇਲਫੀਆ ਅਤੇ ਵਾਸ਼ਿੰਗਟਨ ਸਮੇਤ ਕਈ ਵੱਡੇ ਸ਼ਹਿਰਾਂ ’ਚ 1 ਤੋਂ 2 ਫੁੱਟ ਤੱਕ ਬਰਫ਼ ਪੈਣ ਦਾ ਖਦਸ਼ਾ ਹੈ। ਤੇਜ਼ ਹਵਾਵਾਂ ਅਤੇ ਬਰਫੀਲੇ ਤੂਫਾਨ ਕਾਰਨ ਯਾਤਰਾ ਦੀ ਸਥਿਤੀ ਬਹੁਤ ਖਰਾਬ ਹੋ ਸਕਦੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ’ਚ ਰਹਿਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ 50 ਮਿਲੀਅਨ ਭਾਵ 5 ਕਰੋੜ ਤੋਂ ਜ਼ਿਆਦਾ ਅਮਰੀਕੀ ਇਸ ਤੂਫ਼ਾਨ ਦੀ ਲਪੇਟ ’ਚ ਆ ਸਕਦੇ ਹਨ।

ਇਹ ਵੀ ਪੜ੍ਹੋ- ਇਰਾਨ ਨੇੜੇ ਅਮਰੀਕੀ ਫ਼ੌਜ ਦੀ ਵੱਡੀ ਹਲਚਲ ! ਕਿਸੇ ਵੇਲੇ ਵੀ ਹੋ ਸਕਦੈ ਐਲਾਨ-ਏ-ਜੰਗ

ਏਅਰ ਇੰਡੀਆ ਨੇ ਵੀ ਰੱਦ ਕੀਤੀਆਂ ਸੇਵਾਵਾਂ
ਏਅਰ ਇੰਡੀਆ ਨੇ 23 ਫਰਵਰੀ ਨੂੰ ਨਿਊਯਾਰਕ ਅਤੇ ਨੇਵਾਰਕ ਲਈ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰਲਾਈਨ ਨੇ ਸਪੱਸ਼ਟ ਕੀਤਾ ਕਿ ਇਹ ਫੈਸਲਾ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖ ਕੇ ਲਿਆ ਗਿਆ ਹੈ। ਯਾਤਰੀਆਂ ਨੂੰ 24x7 ਕਾਲ ਸੈਂਟਰ ਜਾਂ ਅਧਿਕਾਰਤ ਵੈੱਬਸਾਈਟ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਅਮੀਰਾਤਸ ਨੇ ਨਿਊਯਾਰਕ (ਜੇ.ਐੱਫ.ਕੇ.) ਅਤੇ ਨੇਵਾਰਕ (ਈ.ਡਬਲਿਊ.ਆਰ.) ਲਈ ਕਈ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰਲਾਈਨ ਨੇ ਕਿਹਾ ਕਿ ਜਿਨ੍ਹਾਂ ਯਾਤਰੀਆਂ ਨੇ ਸਿੱਧੇ ਤੌਰ ’ਤੇ ਅਮੀਰਾਤਸ ਤੋਂ ਟਿਕਟ ਬੁੱਕ ਕੀਤੀਆਂ ਹਨ, ਉਹ ਕੰਪਨੀ ਨਾਲ ਸੰਪਰਕ ਕਰਨ, ਜਦਕਿ ਟ੍ਰੈਵਲ ਏਜੰਸੀ ਰਾਹੀਂ ਬੁਕਿੰਗ ਕਰਨ ਵਾਲੇ ਯਾਤਰੀ ਆਪਣੇ ਏਜੰਟ ਨਾਲ ਸੰਪਰਕ ਕਨ।

ਅਵਿਵਸਥਾ ਅਤੇ ਭਾਰੀ ਨੁਕਸਾਨ ਦਾ ਖਦਸ਼ਾ
ਇਕ ਰਿਪੋਰਟ ਦੇ ਮੁਤਾਬਕ ਪ੍ਰਸ਼ਾਸਨ ਨੇ ਨਿਊ ਜਰਸੀ ਵਿਚ ਐਮਰਜੈਂਸੀ ਐਲਾਨ ਦਿੱਤੀ ਹੈ, ਜਦਕਿ ਨਿਊਯਾਰਕ ’ਚ 2016 ਤੋਂ ਬਾਅਦ ਪਹਿਲਾ ਵੱਡਾ ਬਰਫੀਲਾ ਤੂਫਾਨ ਆਉਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਭਾਰੀ ਬਰਫ਼ਬਾਰੀ, ਬੱਤੀ ਗੁੱਲ ਹੋਣ ਅਤੇ ਸੜਕੀ ਆਵਾਜਾਈ ਠੱਪ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਸਾਰੀਆਂ ਏਅਰਲਾਈਨਾਂ ਨੇ ਕਿਹਾ ਹੈ ਕਿ ਯਾਤਰੀਆਂ ਅਤੇ ਕ੍ਰੂ ਦੀ ਸੁਰੱਖਿਆ ਸਭ ਤੋਂ ਉੱਪਰ ਹੈ। ਮੌਸਮ ਦੀ ਸਥਿਤੀ ਦੇ ਅਨੁਸਾਰ ਅੱਗੇ ਵੀ ਉਡਾਣਾਂ ’ਚ ਦੇਰੀ ਹੋ ਸਕਦੀ ਹੈ ਜਾਂ ਉਹ ਰੱਦ ਕੀਤੀਆਂ ਜਾ ਸਕਦੀਆਂ ਹਨ। ਯਾਤਰੀਆਂ ਨੂੰ ਲਗਾਤਾਰ ਫਲਾਈਟ ਸਟੇਟਸ ਚੈੱਕ ਕਰਦੇ ਰਹਿਣ ਅਤੇ ਆਪਣੇ ਸੰਪਰਕ ਵੇਰਵੇ ਅਪਡੇਟ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਇਤਿਹਾਦ ਏਅਰਵੇਜ਼ ਦੀ 23 ਫਰਵਰੀ ਨੂੰ ਆਬੂ ਧਾਬੀ ਤੋਂ ਨਿਊਯਾਰਕ ਅਤੇ ਬੋਸਟਨ ਜਾਣ ਵਾਲੀਆਂ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਤਿਹਾਦ ਨੇ ਕਿਹਾ ਹੈ ਕਿ ਪ੍ਰਭਾਵਿਤ ਯਾਤਰੀਆਂ ਨੂੰ ਬਦਲਵੀਆਂ ਉਡਾਣਾਂ ’ਚ ਐਡਜਸਟ ਕੀਤਾ ਜਾਵੇਗਾ ਜਾਂ ਮੰਗ ਕਰਨ ’ਤੇ ਪੂਰਾ ਰਿਫੰਡ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਮਚੇਗੀ ਤਬਾਹੀ ! NASA ਦੇ ਵਿਗਿਆਨੀਆਂ ਨੇ ਦੇ'ਤੀ ਚਿਤਾਵਨੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • USA Emergency
  • Flights Cancelled
  • Snow Strom
  • Noreaster Storm

ਹੋਲੀ ਨੂੰ ਸਮਰਪਿਤ ਸ਼ਿਆਮ ਫਾਲਗੁਨ ਮਹਾਉਤਸਵ ਮੇਲਾ 28 ਨੂੰ ਮਨਾਇਆ ਜਾਵੇਗਾ, ਤਿਆਰੀਆਂ ਮੁਕੰਮਲ

NEXT STORY

Stories You May Like

  • punjabi people danger for punjab rainy season
    ਪੰਜਾਬ ਵਾਸੀਆਂ 'ਤੇ ਫਿਰ ਮੰਡਰਾਇਆ ਵੱਡਾ ਖ਼ਤਰਾ, ਲੋਕਾਂ ’ਚ ਬਣਿਆ ਡਰ ਦਾ ਮਾਹੌਲ
  • flood threat looms over people of mand region water released into beas river
    ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਬਿਆਸ ਦਰਿਆ 'ਚ ਛੱਡਿਆ ਪਾਣੀ
  • noida international airport  flights  passenger flight
    ਦੇਸ਼ ਨੂੰ ਮਿਲ ਗਿਆ ਇਕ ਹੋਰ ਇੰਟਰਨੈਸ਼ਨਲ ਏਅਰਪੋਰਟ ! ਸ਼ੁਰੂ ਹੋਈਆਂ ਫਲਾਈਟਾਂ
  • amarnath yatra liquid bomb  drone attacks
    ਅਮਰਨਾਥ ਯਾਤਰਾ 'ਤੇ ਤਰਲ ਬੰਬ ਤੇ ਡਰੋਨ ਹਮਲੇ ਦਾ ਮੰਡਰਾਇਆ ਖ਼ਤਰਾ, ਸੁਰੱਖਿਆ ਏਜੰਸੀਆਂ
  • huge treasure found in the country
    ਦੇਸ਼ 'ਚ ਮਿਲਿਆ ਵੱਡਾ ਖ਼ਜ਼ਾਨਾ! ਮਹਾਸਮੁੰਦ 'ਚੋਂ ਮਿਲੇ ਕਰੋੜਾਂ ਦੇ ਹੀਰੇ, ਵੱਡੇ ਭੰਡਾਰ ਹੋਣ ਦੇ ਸੰਕੇਤ
  • b 52 bomber crashes at us air force base in california
    ਕੈਲੀਫੋਰਨੀਆ 'ਚ US ਏਅਰਫੋਰਸ ਬੇਸ 'ਤੇ B-52 Bomber ਕ੍ਰੈਸ਼, 8 ਲੋਕਾਂ ਦੀ ਮੌਤ
  • barakah nuclear plant
    ਪੈਦਾ ਹੋ ਸਕਦਾ ਸੀ ਵੱਡਾ ਖ਼ਤਰਾ ! US-UK ਸਣੇ 79 ਦੇਸ਼ਾਂ ਨੇ ਬਾਰਾਕਾਹ ਪਲਾਂਟ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ
  • italian foreign minister cancels us visit
    ਟਰੰਪ ਦੇ ਬਿਆਨ ਮਗਰੋਂ ਇਟਲੀ ਦੇ ਵਿਦੇਸ਼ ਮੰਤਰੀ ਵੱਲੋਂ ਅਮਰੀਕਾ ਦਾ ਦੌਰਾ ਰੱਦ
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • heatwave red alert
      40 ਲੋਕਾਂ ਦੀ ਮੌਤ ! 'ਰੈੱਡ ਅਲਰਟ' ਜਾਰੀ, ਫਰਾਂਸ-UK 'ਚ ਗਰਮੀ ਨੇ ਤੋੜੇ ਸਾਰੇ...
    • us citizenship fee
      ਅਮਰੀਕੀ ਨਾਗਰਿਕਤਾ ਫੀਸ 'ਚ 75 ਫੀਸਦੀ ਵਾਧੇ ਦਾ ਪ੍ਰਸਤਾਵ!  ਪੰਜਾਬੀਆਂ ਦੀ ਜੇਬ...
    • 3 members of the same family killed in russian drone strike in ukraine
      ਯੂਕ੍ਰੇਨ ’ਚ ਰੂਸੀ ਡਰੋਨ ਹਮਲੇ ’ਚ ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
    • grant for mardan gurdwara and sikh couple
      KP ਸਰਕਾਰ ਨੇ ਗੁਰਦੁਆਰਾ ਸਾਹਿਬ ਲਈ ਦਿੱਤੇ 4 ਕਰੋੜ, ਮ੍ਰਿਤਕ ਸਿੱਖ ਜੋੜੇ ਨੂੰ ਲੈ...
    • india us deal could be finalised in 48 hours
      48 ਘੰਟਿਆਂ 'ਚ ਭਾਰਤ-US ਦੀ ਡੀਲ ਹੋ ਸਕਦੀ ਹੈ ਫਾਈਨਲ! ਹਾਈ ਲੈਵਲ ਮੀਟਿੰਗ 'ਤੇ...
    • library incident
      ਅਮਰੀਕਾ 'ਚ ਵੱਡੀ ਵਾਰਦਾਤ ! ਲਾਈਬ੍ਰੇਰੀ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ, 2...
    • world  s loudest person
      ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...
    • drug bust in surrey  b c   leads to arrest  charges and deportations
      Surrey 'ਚ ਨਸ਼ੀਲੇ ਪਦਾਰਥਾਂ ਸਣੇ ਪੰਜਾਬੀ ਨੌਜਵਾਨ ਗ੍ਰਿਫਤਾਰ, ਲਟਕੀ ਦੇਸ਼ ਨਿਕਾਲੇ...
    • grand gurmat samagam
      ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 26,27...
    • shooting in canada
      ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +