Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    3:14:31 PM

  • cm nayab singh saini  s warning to punjab government

    'ਪੰਜਾਬ 'ਚ ਮੇਰੇ ਪ੍ਰੋਗਰਾਮਾਂ ਨੂੰ ਰੋਕਿਆ ਜਾ...

  • alarming condition of punjab s health centers

    ਪੰਜਾਬ ਦੇ ਸਿਹਤ ਕੇਂਦਰਾਂ ਦੀ ਚਿੰਤਾਜਨਕ ਹਾਲਤ,...

  • salute to jazbeh  17 year old girl arrives to give paper straight from icu

    ਜਜ਼ਬੇ ਨੂੰ ਸਲਾਮ : ICU 'ਚੋਂ ਸਿੱਧਾ ਪੇਪਰ ਦੇਣ...

  • punjab health revolution exposed

    ਪੰਜਾਬ 'ਚ ਮੁਫ਼ਤ ਦਵਾਈਆਂ ਦੇ ਬੋਰਡ ਮਹਿਜ਼ ਦਿਖਾਵਾ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਜਾਣ ਦੇ ਚਾਹਵਾਨਾਂ ਦੇ ਰਾਹ 'ਚ ਟਰੰਪ ਨੇ ਬੀਜੇ ਕੰਢੇ ! ਗ੍ਰੀਨ ਕਾਰਡ ਤੇ ਸ਼ਰਨਾਰਥੀਆਂ 'ਤੇ ਵੀ ਕੀਤੀ ਸਖ਼ਤੀ

INTERNATIONAL News Punjabi(ਵਿਦੇਸ਼)

ਅਮਰੀਕਾ ਜਾਣ ਦੇ ਚਾਹਵਾਨਾਂ ਦੇ ਰਾਹ 'ਚ ਟਰੰਪ ਨੇ ਬੀਜੇ ਕੰਢੇ ! ਗ੍ਰੀਨ ਕਾਰਡ ਤੇ ਸ਼ਰਨਾਰਥੀਆਂ 'ਤੇ ਵੀ ਕੀਤੀ ਸਖ਼ਤੀ

  • Edited By Harpreet Singh,
  • Updated: 21 Feb, 2026 01:24 PM
United States of America
usa immigration policy
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਅਮਰੀਕਾ ਦੇ ਇਮੀਗ੍ਰੇਸ਼ਨ ਸਿਸਟਮ ਵਿੱਚ ਇੱਕ ਵੱਡਾ ਫੇਰਬਦਲ ਕਰਦਿਆਂ ਨਵੇਂ ਸਖ਼ਤ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦਾ ਸਿੱਧਾ ਅਸਰ ਨਾ ਸਿਰਫ਼ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ, ਸਗੋਂ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਅਤੇ ਅਮਰੀਕਾ ਵਿੱਚ ਸ਼ਰਨ ਲੈਣ ਵਾਲੇ ਲੋਕਾਂ 'ਤੇ ਵੀ ਪਵੇਗਾ।

ਟਰੰਪ ਦੀ ਨਵੀਂ ਨੀਤੀ ਦੇ ਤਹਿਤ, ਅਮਰੀਕਾ ਤੋਂ ਬਾਹਰ ਰਹਿ ਕੇ ਗ੍ਰੀਨ ਕਾਰਡ ਦੀ ਅਪੀਲ ਕਰਨ ਵਾਲੇ ਲੋਕਾਂ ਦੀ ਪ੍ਰਕਿਰਿਆ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ ਹੈ। ਸਰਕਾਰ ਦਾ ਤਰਕ ਹੈ ਕਿ ਪਹਿਲਾਂ ਸਥਾਨਕ ਨਾਗਰਿਕਾਂ ਲਈ ਨੌਕਰੀਆਂ ਸੁਰੱਖਿਅਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਟਰੰਪ ਨੇ ਸ਼ਰਨਾਰਥੀ ਪ੍ਰੋਗਰਾਮ 'ਤੇ ਵੀ ਸਖ਼ਤੀ ਕੀਤੀ ਹੈ। ਹੁਣ ਅਮਰੀਕਾ ਵਿੱਚ ਸ਼ਰਨ ਲੈਣਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮੁਸ਼ਕਲ ਹੋਵੇਗਾ ਅਤੇ ਕਈ ਦੇਸ਼ਾਂ ਦੇ ਨਾਗਰਿਕਾਂ 'ਤੇ ਮੁੜ Travel Bans ਲੱਗ ਸਕਦਾ ਹੈ।

ਇਹ ਵੀ ਪੜ੍ਹੋ- ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਮਚੇਗੀ ਤਬਾਹੀ ! NASA ਦੇ ਵਿਗਿਆਨੀਆਂ ਨੇ ਦੇ'ਤੀ ਚਿਤਾਵਨੀ

ਨਾਲ ਹੀ ਗੈਰ-ਕਾਨੂੰਨੀ ਤਰੀਕੇ ਨਾਲ ਸਰਹੱਦ ਪਾਰ ਕਰਨ ਵਾਲਿਆਂ ਨੂੰ ਤੁਰੰਤ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਨੂੰ Deport ਕਰਨ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਲਈ ਨਵੇਂ ਡਿਟੈਂਸ਼ਨ ਸੈਂਟਰ ਬਣਾਉਣ ਲਈ ਫੰਡ ਜਾਰੀ ਕੀਤੇ ਗਏ ਹਨ। 'ਚੇਨ ਮਾਈਗ੍ਰੇਸ਼ਨ' ਯਾਨੀ ਪਰਿਵਾਰਕ ਸਬੰਧਾਂ ਦੇ ਆਧਾਰ 'ਤੇ ਮਿਲਣ ਵਾਲੇ ਵੀਜ਼ਿਆਂ ਵਿੱਚ ਵੀ ਕਟੌਤੀ ਕੀਤੀ ਜਾ ਰਹੀ ਹੈ, ਜਿਸ ਨਾਲ ਭਾਰਤੀ ਮੂਲ ਦੇ ਪਰਿਵਾਰਾਂ 'ਤੇ ਵੱਡਾ ਅਸਰ ਪੈ ਸਕਦਾ ਹੈ।

ਮਨੁੱਖੀ ਅਧਿਕਾਰ ਸੰਗਠਨਾਂ ਅਤੇ ਕਈ ਡੈਮੋਕ੍ਰੇਟਿਕ ਸੂਬਿਆਂ ਨੇ ਇਨ੍ਹਾਂ ਹੁਕਮਾਂ ਨੂੰ ਅਦਾਲਤ ਵਿੱਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਨੀਤੀਆਂ ਅਮਰੀਕੀ ਕਦਰਾਂ-ਕੀਮਤਾਂ ਦੇ ਖਿਲਾਫ ਹਨ ਅਤੇ ਕਈ ਪਰਿਵਾਰਾਂ ਨੂੰ ਅਲੱਗ ਕਰ ਰਹੀਆਂ ਹਨ।

ਇਨ੍ਹਾਂ ਹੁਕਮਾਂ ਨਾਲ ਭਾਰਤੀ ਆਈ.ਟੀ. ਪੇਸ਼ੇਵਰਾਂ (H-1B ਵੀਜ਼ਾ ਧਾਰਕਾਂ) ਲਈ ਵੀ ਚਿੰਤਾ ਵਧ ਗਈ ਹੈ, ਕਿਉਂਕਿ ਗ੍ਰੀਨ ਕਾਰਡ ਪ੍ਰਕਿਰਿਆ ਵਿੱਚ ਦੇਰੀ ਉਨ੍ਹਾਂ ਦੇ ਅਮਰੀਕਾ ਵਿੱਚ ਪੱਕੇ ਹੋਣ ਦੇ ਸੁਪਨੇ ਨੂੰ ਹੋਰ ਲੰਬਾ ਖਿੱਚ ਸਕਦੀ ਹੈ।

ਇਹ ਵੀ ਪੜ੍ਹੋ- ਕੈਨੇਡਾ ਦਾ ਇਤਿਹਾਸਕ ਕਦਮ ! ਖੋਲ੍ਹਿਆ 'ਖ਼ਾਸ ਦਰਵਾਜ਼ਾ', ਜਾਂਦਿਆਂ ਹੀ ਮਿਲੇਗੀ PR, ਜਾਣੋ ਕੌਣ ਕਰ ਸਕਦੈ ਅਪਲਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • USA Visa
  • Immigration Rules
  • Donald Trump
  • Green Card Holders

ਪ੍ਰਧਾਨ ਮੰਤਰੀ ਬਣਦਿਆਂ ਹੀ ਤਾਰਿਕ ਰਹਿਮਾਨ ਦਾ ਵੱਡਾ ਫ਼ੈਸਲਾ ! ਭਾਰਤ ਨਾਲ ਮੁੜ ਖੋਲ੍ਹੀਆਂ ਵੀਜ਼ਾ ਸੇਵਾਵਾਂ

NEXT STORY

Stories You May Like

  • trump administration orders federal custody for refugee green card applicants
    ਗ੍ਰੀਨ ਕਾਰਡ ਬਿਨੈਕਾਰਾਂ ਨੂੰ ਹਿਰਾਸਤ 'ਚ ਲੈਣ ਦੇ ਹੁਕਮ, ਟਰੰਪ ਪ੍ਰਸ਼ਾਸਨ ਦਾ ਸ਼ਰਨਾਰਥੀਆਂ 'ਤੇ ਸ਼ਿਕੰਜਾ
  • police action at jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਚੈਕਿੰਗ
  • america s trump card and pakistan s desperation
    ਅਮਰੀਕਾ ਦਾ ਟਰੰਪ ਕਾਰਡ ਅਤੇ ਪਾਕਿਸਤਾਨ ਦੀ ਨਿਰਾਸ਼ਾ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ ਪਰਮਿਟ ਦੀਆਂ ਵੱਡੀਆਂ ਸਹੂਲਤਾਂ
  • indian railways has changed the rules
    ਭਾਰਤੀ ਰੇਲਵੇ ਨੇ ਬਦਲੇ ਨਿਯਮ: ਹੁਣ ਬਿਨਾਂ ID ਦੇ ਨਹੀਂ ਚੱਲੇਗਾ ਕੰਮ, ਇਨ੍ਹਾਂ ਇਲਾਕਿਆਂ ਦੀਆਂ ਟ੍ਰੇਨਾਂ 'ਚ ਵਧੀ ਸਖ਼ਤੀ
  • the difficult path of agricultural imports from the us
    ਅਮਰੀਕਾ ਤੋਂ ਖੇਤੀਬਾੜੀ ਦਰਾਮਦ ਦਾ ਮੁਸ਼ਕਲ ਰਾਹ
  • bus stand woman fraud
    ਬੱਸ ਸਟੈਂਡ 'ਤੇ ਮਹਿਲਾ ਨਾਲ ਠੱਗੀ, ਸੋਨੇ ਦੀਆਂ ਵਾਲੀਆਂ ਤੇ ਨਕਦੀ ਦੇ ਨਾਲ-ਨਾਲ ਆਧਾਰ ਕਾਰਡ ਵੀ ਲੈ ਗਏ ਚੋਰ
  • us imposes visa sanctions on iranian officials over protest crackdown
    ਪ੍ਰਦਰਸ਼ਨਕਾਰੀਆਂ 'ਤੇ ਤਸ਼ੱਦਦ ਦੇ ਦੋਸ਼ ਹੇਠ ਅਮਰੀਕਾ ਨੇ ਈਰਾਨੀ ਅਧਿਕਾਰੀਆਂ 'ਤੇ ਲਾਈਆਂ ਵੀਜ਼ਾ ਪਾਬੰਦੀਆਂ
  • jalandhar civil hospital bad condition
    ਜਲੰਧਰ ’ਚ ਹੋਣ ਦੇ ਬਾਵਜੂਦ ਸਿਹਤ ਮੰਤਰੀ ਕੋਲ ਨਹੀਂ ਸਿਵਲ ਹਸਪਤਾਲ ਲਈ ਸਮਾਂ!
  • police action at jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਚੈਕਿੰਗ
  • motorcycle thief arrested
    ਜਲੰਧਰ: 5 ਹਜ਼ਾਰ 'ਚ ਚੋਰੀ ਦਾ ਮੋਟਰਸਾਈਕਲ ਖ਼ਰੀਦਿਆ, ਲੋਕਾਂ ਨੇ ਚੋਰ ਨੂੰ ਕੀਤਾ...
  • sukhpal singh khaira statement on aam aadmi party advertisement
    ਪੰਜਾਬ ਦਾ ਸਰਕਾਰੀ ਪੈਸਾ ਦਿੱਲੀ ਦੀਆਂ ਕੰਧਾਂ 'ਤੇ ਹੋ ਰਿਹਾ ਬਰਬਾਦ: ਸੁਖਪਾਲ ਖਹਿਰਾ
  • weather will change in punjab
    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
  • ruckus in salon in jalandhar
    ਜਲੰਧਰ ਵਿਖੇ ਸੈਲੂਨ 'ਚ ਹੰਗਾਮਾ, ਨੌਜਵਾਨਾਂ ਵੱਲੋਂ ਕੀਤੀ ਗਈ ਭੰਨਤੋੜ
  • important news for passport holders old passports will no longer be issued
    ਪਾਸਪੋਰਟ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦਾ ਵੱਡਾ ਫ਼ੈਸਲਾ! ਜਾਰੀ ਕੀਤੇ ਨਵੇਂ ਹੁਕਮ
Trending
Ek Nazar
chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

singer masoom sharma s dispute with the former sarpanch

'ਸ਼ੋਅ ਦੇਖਣਾ ਤਾਂ ਥੱਲੇ ਬਹਿ ਕੇ ਦੇਖੋ ਸਰਪੰਚ ਸਾਬ੍ਹ, ਨਹੀਂ ਤਾਂ... !' ਚੱਲਦੇ ਸ਼ੋਅ...

actor eric dane passes away following als battle

ਖ਼ਤਰਨਾਕ ਬੀਮਾਰੀ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਹਾਲੀਵੁੱਡ ਇੰਡਸਟਰੀ 'ਚ ਸੋਗ...

heavy rain alert

24 ਫਰਵਰੀ ਤੱਕ ਪਏਗਾ ਭਾਰੀ ਮੀਂਹ! IMD ਨੇ 6 ਸੂਬਿਆਂ ਨੂੰ ਕੀਤਾ ਅਲਰਟ

filmmaker m m  baig passes away

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਫ਼ਿਲਮ ਮੇਕਰ ਦੀ ਘਰ 'ਚੋਂ ਮਿਲੀ ਲਾਸ਼

thief flees with cash from chhabra general store in jalandhar

ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • hindu school pakistan
      ਪਾਕਿਸਤਾਨ 'ਚ ਹਿੰਦੂ ਸਕੂਲ ਦਾ ਐਨਾ ਬੁਰਾ ਹਾਲ ! ਦੇਖ ਹਰ ਕੋਈ ਰਹਿ ਗਿਆ ਹੈਰਾਨ
    • bla detain pakistan soldiers
      ''ਸਾਨੂੰ ਕਿਉਂ ਛੱਡ ਦਿੱਤਾ..?'' BLA ਦੀ ਕੈਦ 'ਚ ਬੈਠੇ ਪਾਕਿਸਤਾਨੀ ਫੌਜੀਆਂ...
    • punjbai truck driver arrested
      ਅਮਰੀਕਾ 'ਚ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ ! ਪ੍ਰਵਾਸੀਆਂ ਲਈ ਖੜ੍ਹੀ...
    • israel launches airstrikes in eastern lebanon
      ਪੂਰਬੀ ਲੇਬਨਾਨ 'ਚ ਇਜ਼ਰਾਈਲ ਨੇ ਕੀਤੇ ਤਾਬੜਤੋੜ ਹਮਲੇ, 12 ਲੋਕਾਂ ਦੀ ਮੌਤ
    • meeting held in eu parliament  belgium  to celebrate the birth anniversary
      ਸਤਿਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਉਣ ਲਈ ਈ. ਯੂ ਪਾਰਲੀਮੈਂਟ...
    • trump  s big action after setback from us court
      ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ...
    • nasa  s human mission to the moon will fly in early march
      ਮਾਰਚ ਦੀ ਸ਼ੁਰੂਆਤ 'ਚ ਚੰਦਰਮਾ ਵੱਲ ਉਡਾਣ ਭਰੇਗਾ NASA ਦਾ ਮਨੁੱਖੀ ਮਿਸ਼ਨ, ਫਿਊਲ...
    • young man born on pattulo bridge expresses his emotional feelings
      ਪੈਟੁੱਲੋ ਪੁਲ ’ਤੇ ਜਨਮੇ ਨੌਜਵਾਨ ਨੇ ਆਪਣੇ ਜਨਮ ਸਥਾਨ 'ਤੇ ਪਹੁੰਚ ਕੇ ਕੀਤਾ ਭਾਵੁਕ...
    • tariffs on india to to 10 pc temporarily
      ਟਰੰਪ ਦਾ ਭਾਰਤ ਨੂੰ ਵੱਡਾ 'ਝਟਕਾ ਜਾਂ ਤੋਹਫ਼ਾ'? ਟੈਰਿਫ 18% ਤੋਂ ਘਟ ਕੇ ਹੋਇਆ...
    • dr  jasdeep singh jassi received  royal honour  in uae
      ਸਿੱਖਸ ਆਫ਼ ਅਮੈਰਿਕਾ ਦੇ ਡਾ. ਜਸਦੀਪ ਸਿੰਘ ਜੱਸੀ ਤੇ ਡਾ. ਸਾਜਿਦ ਤਰਾਰ ਨੂੰ ਯੂ. ਏ....
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +