Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    10:01:52 AM

  • will government buses run in punjab today or not

    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ...

  • soap shampoo toothpaste red green tags

    ਸਾਬਣ, ਸ਼ੈਂਪੂ ਤੇ ਟੂਥਪੇਸਟ ਵਰਗੀਆਂ ਚੀਜ਼ਾਂ 'ਤੇ...

  • hospital incident

    ਆਦਿਲਾਬਾਦ ਦੇ ਹਸਪਤਾਲ 'ਚ ਲੱਗ ਗਈ ਅੱਗ ! 5 ਦਿਨਾਂ...

  • over 1 000 flights affected in the us

    US 'ਚ ਸਰਕਟ ਫੇਲ੍ਹ ਹੋਣ ਕਾਰਨ 1,000 ਤੋਂ ਵੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਭਾਰਤੀ ਮੂਲ ਦੇ ਇੰਜੀਨੀਅਰ 'ਤੇ ਲੱਗੇ ਧੋਖਾਧੜੀ ਦੇ ਦੋਸ਼

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਭਾਰਤੀ ਮੂਲ ਦੇ ਇੰਜੀਨੀਅਰ 'ਤੇ ਲੱਗੇ ਧੋਖਾਧੜੀ ਦੇ ਦੋਸ਼

  • Edited By Vandana,
  • Updated: 14 May, 2020 10:25 AM
United States of America
usa indian engineer
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਭਾਰਤੀ ਮੂਲ ਦੇ ਇਕ ਇੰਜੀਨੀਅਰ 'ਤੇ ਸਰਕਾਰੀ ਵਕੀਲਾਂ ਨੇ ਅਮਰੀਕਾ ਦੇ ਕੋਵਿਡ-19 ਰਾਹਤ ਪ੍ਰੋਗਰਾਮ ਦੇ ਤਹਿਤ 10 ਮਿਲੀਅਨ ਡਾਲਰ ਤੋਂ ਵੱਧ ਦੇ ਕਰਜ਼ਿਆਂ ਲਈ ਧੋਖਾਧੜੀ ਦੀਆਂ ਐਪਲੀਕੇਸ਼ਨਾਂ ਦੇਣ ਦਾ ਦੋਸ਼ ਲਗਾਇਆ ਹੈ। ਸਹਾਇਕ ਅਟਾਰਨੀ ਜਨਰਲ ਬ੍ਰਾਯਨ ਬੇਨਕਜ਼ਕੋਵਸਕੀ ਨੇ ਬੁੱਧਵਾਰ ਨੂੰ ਦੋਸ਼ ਲਗਾਉਣ ਦਾ ਐਲਾਨ ਕਰਦਿਆਂ ਕਿਹਾ,''ਸ਼ੰਸ਼ਾਕ ਰਾਏ ਨੇ ਕੋਵਿਡ-19 ਮਹਾਮਾਰੀ ਦੀ ਆਰਥਿਕ ਤੰਗੀ ਨਾਲ ਜੂਝ ਰਹੇ ਜਾਇਜ਼ ਛੋਟੇ ਕਾਰੋਬਾਰਾਂ ਲਈ ਲੱਖਾਂ ਡਾਲਰ ਦੇ ਕਰਜ਼ੇ ਦੀ ਧੋਖਾਖੜੀ ਕੀਤੀ।'' ਉਹਨਾਂ ਨੂੰ ਬੈਂਕ ਧੋਖਾਧੜੀ ਅਤੇ ਇਕ ਫੈਡਰਲ ਏਜੰਸੀ ਨੂੰ ਝੂਠੇ ਬਿਆਨ ਦੇਣ ਸਮੇਤ ਕਈ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। 

ਬਿਊਮੌਂਟ ਟੈਕਸਾਸ ਦੀ ਫੈਡਰਲ ਅਦਾਲਤ ਵਿਚ ਦਾਇਰ ਕੀਤੇ ਗਏ ਦਸਤਾਵੇਜ਼ਾਂ ਦੇ ਮੁਤਾਬਕ 30 ਸਾਲਾ ਰਾਏ ਨੇ ਪੇਚੇਕ ਪ੍ਰੋਟੈਕਸ਼ਨ ਪ੍ਰੋਗਰਾਮ (ਪੀ.ਪੀ.ਪੀ.) ਦੇ ਤਹਿਤ ਇਕ ਬੈਂਕ ਨੂੰ 10 ਮਿਲੀਅਨ ਡਾਲਰ ਲਈ ਐਪਲੀਕੇਸ਼ਨ ਦਿੱਤੀ, ਜਿਸ ਵਿਚ 4 ਮਿਲੀਅਨ ਡਾਲਰ ਦੀ ਮਾਸਿਕ ਤਨਖਾਹ ਦੇ ਨਾਲ 250 ਕਰਮਚਾਰੀ ਹੋਣ ਦਾ ਦਾਅਵਾ ਕੀਤਾ ਗਿਆ ਸੀ।ਜਦੋਂ ਕਿ ਤਨਖਾਹ ਦੇਣ ਵਾਲੇ ਕਰਮਚਾਰੀਆਂ ਦੇ ਰਿਕਾਰਡ ਨਹੀਂ ਸਨ।
ਪੀ.ਪੀ.ਪੀ. ਫੈਡਰਲ ਸਰਕਾਰ ਦੀ ਇਕ ਪਹਿਲ ਹੈ ਜੋ ਕੋਵਿਡ-19 ਸੰਕਟ ਨਾਲ ਪ੍ਰਭਾਵਿਤ ਛੋਟੇ ਕਾਰੋਬਾਰਾਂ ਨੂੰ ਐਮਰਜੈਂਸੀ ਮਦਦ ਦੇਣ ਦੇ ਲਈ ਹੈ ਤਾਂ ਜੋ ਉਹ ਆਪਣੇ ਕਰਮਚਾਰੀਆਂ ਨੂੰ ਰੱਖਣ ਵਿਚ ਸਮਰੱਥ ਹੋ ਸਕਣ ਅਤੇ ਪ੍ਰੋਗਰਾਮ ਦੇ ਤਹਿਤ ਕਰਜ਼ 8 ਹਫਤੋ ਬਾਅਦ ਬੰਦ ਕਰ ਦਿੱਤੇ ਜਾਣਗੇ ਜੇਕਰ ਸਾਰੇ ਕਰਮਚਾਰੀ ਤਨਖਾਹ 'ਤੇ ਰਹਿੰਦੇ ਹਨ।

ਪੀ.ਪੀ.ਪੀ. ਪ੍ਰੋਗਰਾਮ ਲਈ ਕਾਂਗਰਸ ਨੇ ਕੁੱਲ 649 ਬਿਲੀਅਨ ਡਾਲਰ ਨੂੰ ਵੋਟ ਦਿੱਤੀ ਹੈ। ਇਸਤਗਾਸਾ ਪੱਖ ਨੇ ਕਿਹਾ ਕਿ ਰਾਏ ਨੇ ਇਕ ਹੋਰ ਰਿਣਦਾਤਾ ਤੋਂ ਪ੍ਰੋਗਰਾਮ ਦੇ ਤਹਿਤ 3 ਮਿਲੀਅਨ ਡਾਲਰ ਦਾ ਕਰਜ਼ ਮੰਗਿਆ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਉਸ ਕੋਲ 250 ਕਰਮਚਾਰੀ ਹਨ ਅਤੇ ਮਹੀਨੇਵਾਰ ਤਨਖਾਹ ਲੱਗਭਗ 1.2 ਮਿਲੀਅਨ ਡਾਲਰ ਹੈ। ਜਾਂਚ ਕਰਤਾਵਾਂ ਨੇ ਰਾਏ ਦੇ ਹੱਥ ਲਿਖਤ ਨੋਟਾਂ ਦੇ ਘਰ ਦੇ ਬਾਹਰ ਕਚਰੇ ਵਿਚ 3 ਮਿਲੀਅਨ ਡਾਲਰ ਦੇ ਨਿਵੇਸ਼ ਦੀ ਰਣਨੀਤੀ ਦੇ ਬਾਰੇ ਪਾਇਆ ਜੋ ਕਿ ਅਦਾਲਤ ਦੇ ਕਾਗਜ਼ਾਤ ਦੇ ਮੁਤਾਬਕ ਦੂਜੇ ਰਿਣਦਾਤਿਆਂ ਤੋਂ ਮਿਲੀ ਕਰਜ਼ ਰਾਸ਼ੀ ਨਾਲ ਮੇਲ ਖਾਂਦੀ ਹੈ। 

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਕਾਰਨ ਡਾਕਟਰਾਂ ਦੇ ਬਦਲੇ ਚਿਹਰੇ ਦੇ ਰੰਗ 'ਚ ਹੋ ਰਿਹਾ ਹੈ ਸੁਧਾਰ

ਇਸਤਗਾਸਾ ਨੇ ਫਾਈਲਿੰਗ ਦੇ ਮੁਤਾਬਕ ਟੈਕਸਾਸ ਦੇ ਅਧਿਕਾਰੀਆਂ ਨੇ ਜਾਂਚ ਕਰਤਾਵਾਂ ਨੂੰ ਦੱਸਿਆ ਕਿ ਉਹਨਾਂ ਕੋਲ ਇਸ ਸਾਲ ਰਾਏ ਦੀ ਕੰਪਨੀ ਦਾ ਭੁਗਤਾਨ ਕਰਨ ਵਾਲੇ ਕਾਮਿਆਂ ਦਾ ਕੋਈ ਰਿਕਾਰਡ ਨਹੀਂ ਸੀ ਜਾਂ 2019 ਦੀ ਆਖਰੀ ਤਿਮਾਹੀ ਅਤੇ ਇਸ ਸਾਲ ਦੀ ਪਹਿਲੀ ਤਿਮਾਹੀ ਵਿਚ ਆਮਦਨੀ ਦੇਣ ਦਾ ਕੋਈ ਰਿਕਾਰਡ ਨਹੀਂ ਹੈ। ਫੈਡਰਲ ਵਕੀਲ ਜੋਸੇਫ ਬ੍ਰਾਉਨ ਨੇ ਕਿਹਾ,''ਇਸ ਮਾਮਲੇ ਵਿਚ ਵਿਵਹਾਰ ਬਹੁਤ ਹੀ ਗਲਤ ਸੀ। ਜਿਹੜੇ ਲੋਕ ਕਰਜ਼ ਜਾਂ ਹੋਰ ਸਹਾਇਤਾ ਦੇ ਲਈ ਇਹਨਾਂ ਐਪਲੀਕੇਸ਼ਨਾਂ ਨੂੰ ਜਮਾਂ ਕਰਵਾਈਆਂ ਹਨ ਉਹਨਾਂ ਨੂੰ ਇਹ ਸਮਝਣ ਦੀ ਲੋੜ ਹੈ ਕਿ ਕੀਤੀ ਗਈ ਅਪੀਲ 'ਤੇ ਲੋਕ ਜਾਂਚ ਕਰ ਰਹੇ ਹਨ।''

  • USA
  • Indian Engineer
  • Covid-19 Relief Program
  • ਅਮਰੀਕਾ
  • ਭਾਰਤੀ ਇੰਜੀਨੀਅਰ
  • ਕੋਵਿਡ-19 ਰਾਹਤ ਪ੍ਰੋਗਰਾਮ

ਕੋਰੋਨਾ ਕਾਰਨ ਡਾਕਟਰਾਂ ਦੇ ਬਦਲੇ ਚਿਹਰੇ ਦੇ ਰੰਗ 'ਚ ਹੋ ਰਿਹਾ ਹੈ ਸੁਧਾਰ

NEXT STORY

Stories You May Like

  • punjabi man charged  in canada
    ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼
  • indian origin man wanted
    ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ
  • indian origin woman in new york
    ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ ਲਪੇਟ 'ਚ
  • indian nationals arrested in nepal
    ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼
  • indian origin couple donates
    ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ
  • hyderabad engineer dies under suspicious circumstances in the us
    ਅਮਰੀਕਾ 'ਚ ਵਿਆਹ ਦੇ 17 ਦਿਨਾਂ ਬਾਅਦ ਹੈਦਰਾਬਾਦ ਦੇ ਇੰਜੀਨੀਅਰ ਦੀ ਸ਼ੱਕੀ ਹਾਲਾਤਾਂ 'ਚ ਮੌਤ
  • indian woman arrested in the us
    ਅਮਰੀਕਾ ’ਚ 2 ਸਹੇਲੀਆਂ ਦੇ ਕਤਲ ਦੇ ਦੋਸ਼ 'ਚ ਭਾਰਤੀ ਔਰਤ ਗ੍ਰਿਫ਼ਤਾਰ
  • ludhiana mla viral video
    ਲੁਧਿਆਣਾ 'ਚ MLA 'ਤੇ ਲੱਗੇ ਟਰੱਕ ਡਰਾਈਵਰ ਨੂੰ ਥੱਪੜ ਜੜਣ ਦੇ ਦੋਸ਼! ਵਿਧਾਇਕਾ ਨੇ ਦਿੱਤਾ ਸਪਸ਼ਟੀਕਰਨ
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • minor punjabi youth dies in road accident in london
      ਲੰਡਨ 'ਚ ਦਰਦਨਾਕ ਸੜਕ ਹਾਦਸਾ: ਨਾਬਾਲਗ ਪੰਜਾਬੀ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
    • southall mani basran makes her mark in the uk
      ਸਾਊਥਾਲ ਦੀ ਮਨੀਂ ਬਸਰਾਨ ਨੇ ਯੂਕੇ ’ਚ ਗੱਡੇ ਝੰਡੇ, ਸਟਾਰਬਕਸ ਦਾ ਦੇਸ਼ ਪੱਧਰੀ...
    • ice officer in usa
      ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ
    • south korean officials
      ਡੀਮਿਲੀਟਰਾਈਜ਼ਡ ਜ਼ੋਨ 'ਚ ਧਮਾਕੇ ਤੋਂ ਬਾਅਦ ਤਿੰਨ ਦੱਖਣੀ ਕੋਰੀਆਈ ਅਧਿਕਾਰੀ ਜ਼ਖਮੀ
    • british pm to meet trump
      ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...
    • punjabi person in italy
      ਇਟਲੀ ਤੋਂ ਦੁੱਖਦਾਇਕ ਖ਼ਬਰ, ਪੰਜਾਬੀ ਵਿਅਕਤੀ ਦੀ ਕੰਮ ਦੌਰਾਨ ਹਾਦਸੇ 'ਚ ਮੌਤ
    • india usa military jungle warfare exercise
      ਭਾਰਤ-ਅਮਰੀਕਾ ਦੇ ਫ਼ੌਜੀਆਂ ਨੇ ਜੰਗਲ ਯੁੱਧ ਤੇ ਇੰਡੋਰ ਫਾਇਰਿੰਗ ਦਾ ਕੀਤਾ ਅਭਿਆਸ
    • parliamentary elections
      ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ
    • imran khan  s sisters detained
      ਪਾਕਿਸਤਾਨ: ਇਮਰਾਨ ਖਾਨ ਦੀਆਂ ਭੈਣਾਂ ਉਜ਼ਮਾ ਅਤੇ ਨੂਰੀਨ 30 ਦਿਨਾਂ ਲਈ ਹਿਰਾਸਤ 'ਚ
    • chinese president xi jinping visit us
      ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +