Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    9:00:36 AM

  • medical student  mbbs course 10 years complete

    ਮੈਡੀਕਲ ਵਿਦਿਆਰਥੀਆਂ ਲਈ ਵੱਡੀ ਖ਼ਬਰ: MBBS ਪੂਰੀ...

  • bjp president nitin nabin state unit presidents  meeting

    ਦਿੱਲੀ : BJP ਹੈੱਡਕੁਆਰਟਰ 'ਚ ਸੂਬਾ ਪ੍ਰਧਾਨਾਂ ਦੀ...

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • 6 big rules will change from today

    ਅੱਜ ਤੋਂ ਬਦਲਣਗੇ ਇਹ 6 ਵੱਡੇ ਨਿਯਮ: LPG, UPI ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਭਾਰਤੀ ਮੂਲ ਦੇ ਲੋਕਾਂ ਨੇ NRC ਤੇ CAA ਦੇ ਸਮਰਥਨ 'ਚ ਕੱਢੀਆਂ ਰੈਲੀਆਂ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਭਾਰਤੀ ਮੂਲ ਦੇ ਲੋਕਾਂ ਨੇ NRC ਤੇ CAA ਦੇ ਸਮਰਥਨ 'ਚ ਕੱਢੀਆਂ ਰੈਲੀਆਂ

  • Updated: 25 Dec, 2019 02:25 PM
United States of America
usa indians support nrc caa
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ— ਵੱਡੀ ਗਿਣਤੀ 'ਚ ਭਾਰਤੀ-ਅਮਰੀਕੀ ਲੋਕ ਐੱਨ. ਆਰ. ਸੀ. ਅਤੇ ਸੀ. ਏ. ਏ. ਭਾਵ ਨਾਗਰਿਕਤਾ ਕਾਨੂੰਨ ਦੇ ਸਮਰਥਨ 'ਚ ਸਾਹਮਣੇ ਆਏ ਹਨ ਅਤੇ ਉਹ ਇਸ ਵਿਵਾਦਤ ਕਾਨੂੰਨ ਬਾਰੇ 'ਗਲਤ ਸੂਚਨਾਵਾਂ ਅਤੇ ਝੂਠੇ ਪ੍ਰਚਾਰ ਨੂੰ ਦੂਰ' ਕਰਨ ਲਈ ਅਮਰੀਕਾ ਦੇ ਕਈ ਸ਼ਹਿਰਾਂ 'ਚ ਰੈਲੀਆਂ ਕਰ ਰਹੇ ਹਨ। ਸੰਸਦ 'ਚ ਜਦ ਤੋਂ ਨਾਗਰਿਕਤਾ ਬਿੱਲ ਪਾਸ ਹੋਇਆ ਹੈ ਤਦ ਤੋਂ ਭਾਰਤ 'ਚ ਪ੍ਰਦਰਸ਼ਨ ਚੱਲ ਰਹੇ ਹਨ। ਰਾਸ਼ਟਰਪਤੀ ਵਲੋਂ ਦਸਤਖਤ ਕਰਨ 'ਤੇ ਬਿੱਲ ਨੇ ਕਾਨੂੰਨ ਦਾ ਰੂਪ ਧਾਰ ਲਿਆ ਹੈ। ਸਰਕਾਰ ਨੇ ਮੰਗਲਵਾਰ ਨੂੰ 2021 ਦੀ ਜਨਸੰਖਿਆ ਅਤੇ ਰਾਸ਼ਟਰੀ ਜਨਸੰਖਿਆ ਰਜਿਸਟਰ ਲਈ 12,700 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਅਤੇ ਇਹ ਸਾਫ ਕੀਤਾ ਕਿ ਐੱਨ. ਪੀ. ਆਰ. ਦਾ ਵਿਵਾਦਤ ਐੱਨ. ਆਰ. ਸੀ. ਨਾਲ ਕੋਈ ਸਬੰਧ ਨਹੀਂ ਹੈ।
ਰੈਲੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਨ੍ਹਾਂ ਰੈਲੀਆਂ ਦਾ ਉਦੇਸ਼ ਕਾਨੂੰਨ ਬਾਰੇ  ਗਲਤ ਸੂਚਨਾਵਾਂ ਅਤੇ ਝੂਠੀਆਂ ਗੱਲਾਂ ਨੂੰ ਦੂਰ ਕਰਨਾ ਹੈ ਅਤੇ ਇਸ ਦੇ ਨਾਲ ਹੀ ਨਫਰਤ ਦੇ ਗਲਤ ਪ੍ਰਚਾਰ ਦਾ ਵਿਰੋਧ ਕਰਨਾ ਵੀ ਹੈ।

ਉਨ੍ਹਾਂ ਕਿਹਾ ਕਿ ਭਾਰਤੀ-ਅਮਰੀਕੀਆਂ ਨੇ ਸਿਆਟਲ, ਆਸਟਿਨ ਅਤੇ ਹਿਊਸਟਨ 'ਚ ਭਾਰਤੀ ਵਪਾਰ ਦੂਤਘਰ ਦੇ ਸਾਹਮਣੇ ਸੀ. ਏ. ਏ. ਦੇ ਸਮਰਥਨ 'ਚ ਰੈਲੀਆਂ ਕੱਢੀਆਂ। ਡਬਲਿਨ, ਓਹੀਓ ਅਤੇ ਉੱਤਰੀ ਕੈਰੋਲੀਨਾ 'ਚ 22 ਦਸੰਬਰ ਨੂੰ ਰੈਲੀਆਂ ਕੀਤੀਆਂ ਗਈਆਂ ਸਨ। ਪ੍ਰਬੰਧਕਾਂ ਨੇ ਦੱਸਿਆ ਕਿ ਡਲਾਸ, ਸ਼ਿਕਾਗੋ, ਸੈਨ ਫਰਾਂਸਿਸਕੋ, ਨਿਊਯਾਰਕ ਸਿਟੀ, ਵਾਸ਼ਿੰਗਟਨ ਡੀ. ਸੀ. ਅਟਲਾਂਟਾ, ਸੈਨ ਜੋਸ ਅਤੇ ਹੋਰ ਸਥਾਨਾਂ 'ਤੇ ਵੀ ਅਗਲੇ ਹਫਤਿਆਂ 'ਚ ਕਈ ਪ੍ਰਦਰਸ਼ਨ ਕਰਨ ਦੀ ਯੋਜਨਾ ਹੈ।

ਉੱਤਰੀ ਕੈਰੋਲੀਨਾ ਦੇ ਰਾਲੇਘ 'ਚ ਰੈਲੀ ਦੌਰਾਨ 70 ਤੋਂ ਵਧੇਰੇ ਉੱਚ ਡਾਕਟਰਾਂ ਅਤੇ ਭਾਈਚਾਰਕ ਨੇਤਾਵਾਂ ਨੇ ਹਿੱਸਾ ਲਿਆ। ਉਨ੍ਹਾਂ ਮੰਗ ਕੀਤੀ ਕਿ ਭਾਰਤ 'ਚ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਅਤੇ ਪੁਲਸ ਕਰਮਚਾਰੀਆਂ 'ਤੇ ਹਮਲਾ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਸਖਤ ਸਜ਼ਾ ਦਿੱਤੀ ਜਾਵੇ ਅਤੇ ਇਨ੍ਹਾਂ ਗਤੀਵਿਧੀਆਂ ਦੇ ਪਿੱਛੇ ਖੜ੍ਹੇ ਸਰਗਨਿਆਂ ਨੂੰ ਬਖਸ਼ਿਆ ਨਾ ਜਾਵੇ।

  • NRC
  • CAA
  • USA Indians
  • ਭਾਰਤੀ
  • ਅਮਰੀਕੀ

Merry X'Mas : ਯੀਸ਼ੂ ਦੇ ਜਨਮ ਸਮੇਂ ਆਕਾਸ਼ 'ਚ ਦਿਖਾਈ ਦਿੱਤਾ ਨਵਾਂ ਤਾਰਾ

NEXT STORY

Stories You May Like

  • shubhendu government implements caa
    ਸ਼ੁਭੇਂਦੂ ਸਰਕਾਰ ਨੇ ਲਾਗੂ ਕੀਤਾ CAA, ਬੰਗਲਾਦੇਸ਼ੀ ਘੁਸਪੈਠੀਆਂ ਨੂੰ ਦੇਸ਼ 'ਚੋਂ ਕੱਢਣ ਦੀ ਪ੍ਰਕਿਰਿਆ ਸ਼ੁਰੂ
  • indians are flying flags of success in the englishman  s england
    ‘ਅੰਗਰੇਜ਼ਾਂ ਦੇ ਇੰਗਲੈਂਡ ’ਚ’ ਭਾਰਤੀ ਗੱਡ ਰਹੇ ਸਫ਼ਲਤਾ ਦੇ ਝੰਡੇ!
  • wang yi statement
    ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ
  • indian origin player basavareddy defeats taylor fritz at french open
    ਭਾਰਤੀ ਮੂਲ ਦੇ ਖਿਡਾਰੀ ਬਸਵਰੈੱਡੀ ਨੇ ਫ੍ਰੈਂਚ ਓਪਨ ’ਚ ਟੇਲਰ ਫ੍ਰਿਟਜ਼ ਨੂੰ ਹਰਾਇਆ
  • shrey parikh becomes spelling bee champion
    ਭਾਰਤੀ ਮੂਲ ਦੇ ਸ਼੍ਰੇਅ ਪਾਰਿਖ ਨੇ ਰਚਿਆ ਇਤਿਹਾਸ, ਬਣਿਆ 'ਸਪੈਲਿੰਗ ਬੀ' ਚੈਂਪੀਅਨ
  • indian economy strong  beating the world at a rate of 7 6   rbi
    ਚੁਣੌਤੀਪੂਰਨ ਵਿਸ਼ਵ ਹਾਲਾਤ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਮਜ਼ਬੂਤ, 7.6% ਦੀ ਦਰ ਨਾਲ ਮਾਰੀ ਬਾਜ਼ੀ: RBI
  • indian national arrest in us
    ਅਮਰੀਕਾ 'ਚ ਭਾਰਤੀ ਨਾਗਰਿਕ ਗ੍ਰਿਫ਼ਤਾਰ! ਲੱਗੇ ਗੰਭੀਰ ਦੋਸ਼
  • indian student in us
    ਅਮਰੀਕਾ : ਖੱਡ 'ਚ ਡਿੱਗੀ ਮਿਨੀਵੈਨ, ਭਾਰਤੀ ਵਿਦਿਆਰਥੀ ਦੀ ਮੌਤ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • tourist bus crashes
      ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...
    • mine collapses in china
      ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ
    • washing machine made of cardboard
      ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...
    • vietnam will buy   brahmos   from india
      ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ
    • big success for israeli army
      ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ
    • psg paris
      PSG ਦੀ ਇਤਿਹਾਸਕ ਜਿੱਤ ਮਗਰੋਂ ਪੈਰਿਸ 'ਚ ਬੇਕਾਬੂ ਹੋਏ ਹਾਲਾਤ ! ਪੁਲਸ ਨੇ 400...
    • person provoked people
      ਮੌਤ ਦਾ ਕਾਰੋਬਾਰ: ਸ਼ਖਸ ਨੇ 100 ਤੋਂ ਵੱਧ ਲੋਕਾਂ ਨੂੰ ਖੁਦਕੁਸ਼ੀ ਲਈ ਉਕਸਾਇਆ! 40...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • petrol and diesel prices increase
      ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ...
    • iran faces economic crisis  us seizes  1 billion in crypto funds
      ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +