Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    8:49:21 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 2 ਮਹੀਨਿਆਂ ਬਾਅਦ ਜਨਤਕ ਸਥਾਨ 'ਤੇ ਨਜ਼ਰ ਆਏ ਬਿਡੇਨ

INTERNATIONAL News Punjabi(ਵਿਦੇਸ਼)

2 ਮਹੀਨਿਆਂ ਬਾਅਦ ਜਨਤਕ ਸਥਾਨ 'ਤੇ ਨਜ਼ਰ ਆਏ ਬਿਡੇਨ

  • Edited By Vandana,
  • Updated: 26 May, 2020 12:15 PM
United States of America
usa joe biden public place
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਲਈ ਡੈਮੋਕ੍ਰੈਟਿਕ ਪਾਰਟੀ ਤੋਂ ਮਜ਼ਬੂਤ ਦਾਅਵੇਦਾਰ ਜੋ ਬਿਡੇਨ ਪਿਛਲੇ 2 ਮਹੀਨਿਆਂ ਵਿਚ ਪਹਿਲੀ ਵਾਰ ਜਨਤਕ ਸਥਾਨ 'ਤੇ ਨਜ਼ਰ ਆਏ। ਬਿਡੇਨ ਨੂੰ ਡੇਲਵੇਯਰ ਵਿਚ ਆਪਣੇ ਘਰ ਦੇ ਨੇੜੇ ਸਾਬਕਾ ਫੌਜੀਆਂ ਦੀ ਯਾਦ ਵਿਚ ਬਣੇ ਇਕ ਪਾਰਕ ਵਿਚ ਯਾਦਗਾਰੀ ਦਿਵਸ ਦੇ ਮੌਕੇ 'ਤੇ ਸ਼ਰਧਾਂਜਲੀ ਭੇਂਟ ਕਰਦੇ ਹੋਏ ਦੇਖਿਆ ਗਿਆ। ਬਿਡੇਨ ਨੇ ਕੋਰੋਨਾਵਾਇਰਸ ਦੇ ਸੰਕਟ ਦੇ ਮੱਦੇਨਜ਼ਰ 10 ਮਾਰਚ ਨੂੰ ਕਲੀਵਲੈਂਡ ਵਿਚ ਆਪਣੀ ਰੈਲੀ ਅਚਾਨਕ ਰੱਦ ਕਰ ਦਿੱਤੀ ਸੀ ਅਤੇ ਇਸ ਦੇ ਬਾਅਦ ਉਹ ਵਿਲਮਿੰਗਟਨ ਸਥਿਤ ਆਪਣੇ ਘਰ ਤੋਂ ਹੀ ਰਾਸ਼ਟਰਪਤੀ ਚੋਣ ਪ੍ਰਚਾਰ ਮੁਹਿੰਮ ਨਾਲ ਜੁੜੇ ਕੰਮ ਕਰ ਰਹੇ ਸੀ। 

PunjabKesari

ਸੋਮਵਾਰ ਨੂੰ ਜਦੋਂ ਬਿਡੇਨ ਜਨਤਕ ਸਥਾਨ 'ਤੇ ਨਜ਼ਰ ਆਏ ਤਾਂ ਉਹਨਾਂ ਨੇ ਮਾਸਕ ਲਗਾਇਆ ਸੀ ਜਦਕਿ ਰਾਸ਼ਟਰਪਤੀ ਡੋਨਾਲਡ ਟਰੰਪ ਸਿਹਤ ਅਧਿਕਾਰੀਆਂ ਦੀ ਸਲਾਹ ਦੇ ਬਾਅਦ ਵੀ ਅਜਿਹਾ ਨਹੀਂ ਕਰ ਰਹੇ ਹਨ। ਪਾਰਕ ਵਿਚ ਬਿਡੇਨ ਅਤੇ ਉਹਨਾਂ ਦੀ ਪਤਨੀ ਜ਼ਿਲ ਨੇ ਸਫੇਦ ਫੁੱਲ ਚੜ੍ਹਾਏ ਅਤੇ ਕੁਝ ਦੇਰ ਦਾ ਮੌਨ ਰੱਖਿਆ। ਇਸ ਦੇ ਬਾਅਦ ਉਹਨਾਂ ਨੇ ਕਿਹਾ,''ਇਹਨਾਂ ਪੁਰਸ਼ਾਂ ਅਤੇ ਔਰਤਾਂ ਨੇ ਜਿਹੜੇ ਬਲੀਦਾਨ ਕੀਤੇ ਉਸ ਨੂੰ ਕਦੇ ਭੁੱਲਣਾ ਨਹੀਂ ਚਾਹੀਦਾ, ਕਦੇ ਵੀ ਨਹੀਂ।'' ਉਹਨਾਂ ਨੇ ਪੱਤਰਕਾਰਾਂ ਨੂੰ ਕਿਹਾ,''ਮੈਨੂੰ ਬਾਹਰ ਆਕੇ ਬਹੁਤ ਚੰਗਾ ਲੱਗ ਰਿਹਾ ਹੈ।'' 

PunjabKesari

ਪੜ੍ਹੋ ਇਹ ਅਹਿਮ ਖਬਰ- ਅਮਰੀਕਾ 'ਚ ਮ੍ਰਿਤਕਾਂ ਦਾ ਅੰਕੜਾ 1 ਲੱਖ ਦੇ ਕਰੀਬ, ਵਿਸ਼ਵ 'ਚ 34 ਲੱਖ ਤੋਂ ਵਧੇਰੇ ਮੌਤਾਂ

ਉਹਨਾਂ ਦੇ ਪਾਰਕ ਵਿਚ ਮੌਜੂਦ ਹੋਣ ਦੀ ਜਾਣਕਾਰੀ ਲੋਕਾਂ ਨੂੰ ਨਹੀਂ ਸੀ। ਭਾਵੇਂਕਿ ਇਸ ਪੱਧਰ 'ਤੇ ਵੀ ਜਨਤਕ ਤੌਰ 'ਤੇ ਬਾਹਰ ਨਿਕਲਣਾ ਰਾਸ਼ਟਰਪਤੀ ਚੋਣ ਪ੍ਰਚਾਰ ਮੁਹਿੰਮ ਲਈ ਮਹੱਤਵਪੂਰਣ ਹੈ ਕਿਉਂਕਿ ਇਹ ਮੁਹਿੰਮ ਕੋਰੋਨਾਵਾਇਰਸ ਸੰਕਟ ਕਾਰਨ ਪਹਿਲਾਂ ਹੀ ਰੁਕੀ ਹੋਈ ਹੈ। ਬਿਡੇਨ ਦਾ ਹੁਣ ਬਾਹਰ ਆਉਣਾ ਇਸ ਗੱਲ ਵੱਲ ਇਸ਼ਾਰਾ ਹੈ ਕਿ ਉਹ ਚੋਣਾਂ ਵਿਚ ਬਾਕੀ ਬਚੇ ਕਰੀਬ 5 ਮਹੀਨੇ ਸਿਰਫ ਘਰ ਵਿਚ ਬੈਠ ਕੇ ਨਹੀਂ ਬਿਤਾਉਣਗੇ। ਅਮਰੀਕਾ ਵਿਚ ਕੋਰੋਨਾਵਾਇਰਸ ਇਨਫੈਕਸ਼ਨ ਕਾਰਨ ਮਰਨ ਵਾਲਿਆਂ ਦੀ ਗਿਣਤੀ 1 ਲੱਖ ਦੇ ਕਰੀਬ ਪਹੁੰਚ ਚੁੱਕੀ ਹੈ।

ਪੜ੍ਹੋ ਇਹ ਅਹਿਮ ਖਬਰ- ਭਾਰਤੀ-ਅਮਰੀਕੀ IBM ਵਿਗਿਆਨੀ ਰਾਜੀਵ ਜੋਸ਼ੀ ਬਣੇ 'inventor of the year'

  • USA
  • Joe Biden
  • public place
  • coronavirus
  • ਅਮਰੀਕਾ
  • ਜੋ ਬਿਡੇਨ
  • ਜਨਤਕ ਸਥਾਨ
  • ਕੋਰੋਨਾਵਾਇਰਸ

ਇਜ਼ਰਾਇਲ ਵੈਸਟ ਬੈਂਕ ਨੂੰ ਆਪਣੇ ਕਬਜ਼ੇ ਵਿਚ ਲੈਣ ਦੀ ਯੋਜਨਾ ਬਣਾ ਰਹੇ ਨੇਤਨਯਾਹੂ

NEXT STORY

Stories You May Like

  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • pakistan  s trade deficit widens by 18  in first 2 months of fiscal year 2026 27
    ਪਾਕਿਸਤਾਨ ਦਾ ਵਪਾਰਕ ਘਾਟਾ ਮਾਲੀ ਸਾਲ 2026-27 ਦੇ ਪਹਿਲੇ 2 ਮਹੀਨਿਆਂ 'ਚ 18% ਵਧਿਆ
  • 2 suspects spotted in jammu and kashmir
    ਜੰਮੂ-ਕਸ਼ਮੀਰ ’ਚ ਦਿਸੇ 2 ਸ਼ੱਕੀ, ਫੌਜ ਤੇ ਪੁਲਸ ਨੇ ਚਲਾਈ ਤਲਾਸ਼ੀ ਮੁਹਿੰਮ
  • public places  spitting  fine
    ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ ਭਾਰੀ ਜੁਰਮਾਨਾ, ਸ਼ੁਭੇਂਦੁ ਸਰਕਾਰ ਦੀ ਵੱਡੀ ਕਾਰਵਾਈ
  • gippy and shehnaaz  s film   singh vs kaur 2   is in full swing for its promotion
    ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਫਿਲਮ ‘ਸਿੰਘ ਵਰਸਿਜ਼ ਕੌਰ-2’ ਦੀ ਪ੍ਰੋਮੋਸ਼ਨ ਜ਼ੋਰਾਂ ’ਤੇ
  • nawazuddin siddiqui s major statement on  tumbbad 2
    'ਤੁੰਬਾਡ 2' ਨੂੰ ਲੈ ਕੇ ਨਵਾਜ਼ੂਦੀਨ ਸਿੱਦੀਕੀ ਦੀ ਦਿੱਤੀ ਵੱਡੀ ਅਪਡੇਟ
  • big news 2 suspects arrested before pm modi event
    ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ PMO ਦੀ ID ਬਰਾਮਦ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • hormuz strait iran
      ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ
    • disadvantages of ai
      AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ
    • russian president vladimir putin to visit india
      ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ...
    • russia ukraine conflict
      ਯੂਕਰੇਨ 'ਚ ਰੂਸੀ ਡਰੋਨ-ਮਿਜ਼ਾਈਲ ਹਮਲੇ, ਦੋ ਲੋਕਾਂ ਦੀ ਮੌਤ
    • oil facilities incident
      ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ
    • talha saeed on india
      ਹਾਫਿਜ਼ ਸਈਦ ਦੇ ਪੁੱਤਰ ਤਲਹਾ ਨੇ ਭਾਰਤ ਖ਼ਿਲਾਫ਼ ਮੁੜ ਉਗਲਿਆ ਜ਼ਹਿਰ
    • israel lebanon
      ਇਜ਼ਰਾਈਲ ਨੇ ਲਿਬਨਾਨ 'ਤੇ ਕੀਤੀ ਏਅਰਸਟ੍ਰਾਈਕ ! ਔਰਤਾਂ ਸਣੇ ਘੱਟੋ-ਘੱਟ 9 ਲੋਕਾਂ...
    • cuba us conflict
      ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ ! ਕਿਊਬਾ 'ਤੇ ਅਮਰੀਕੀ...
    • ahmadiyya muslim community pakistan
      ਪਾਕਿ 'ਚ ਅਹਿਮਦੀਆ ਭਾਈਚਾਰੇ ਦੇ ਤਸ਼ਦੱਦ 'ਤੇ ਭੜਕੇ UN ਮਨੁੱਖੀ ਅਧਿਕਾਰ ਮਾਹਿਰ, ਆਖੀ...
    • belgium detains chinese man on suspicion of semiconductor espionage
      ਬੈਲਜੀਅਮ ਨੇ ਸੈਮੀਕੰਡਕਟਰ ਜਾਸੂਸੀ ਦੇ ਸ਼ੱਕ ਵਿੱਚ ਚੀਨੀ ਵਿਅਕਤੀ ਨੂੰ ਹਿਰਾਸਤ ਵਿੱਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +