Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    2:45:10 PM

  • important changes route of vande bharat express

    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ...

  • abhijit deepke founder of cjp is coming to amritsar tomorrow

    ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ...

  • jalandhar boy arjun rajput will now play in the indian cricket team

    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ...

  • sgpc demands investigation against accused who attempted sacrilege

    ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਬੀਬੀ ਨੇ ਕੀਤਾ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਅਪਰਾਧ, ਹੁਣ ਅਮਰੀਕਾ ਦੇਵੇਗਾ ਫਾਂਸੀ

INTERNATIONAL News Punjabi(ਵਿਦੇਸ਼)

ਬੀਬੀ ਨੇ ਕੀਤਾ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਅਪਰਾਧ, ਹੁਣ ਅਮਰੀਕਾ ਦੇਵੇਗਾ ਫਾਂਸੀ

  • Edited By Vandana,
  • Updated: 13 Jan, 2021 02:30 PM
United States of America
usa lisa montgomery
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ) :ਅਮਰੀਕਾ ਵਿਚ ਇਨਸਾਨੀਅਤ ਨੂੰ ਸ਼ਰਮਿੰਦਾ ਕਰਨ ਵਾਲੇ ਅਪਰਾਧ ਦੀ ਦੋਸ਼ੀ ਕੈਦੀ ਬੀਬੀ ਨੂੰ ਫਾਂਸੀ ਦੇਣ ਦੀ ਤਿਆਰੀ ਪੂਰੀ ਹੋ ਚੁੱਕੀ ਹੈ। ਅਮਰੀਕਾ ਦੇ ਇਤਿਰਾਸ ਵਿਚ 67 ਸਾਲ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕਿਸੇ ਕੈਦੀ ਬੀਬੀ ਨੂੰ ਫਾਂਸੀ ਦਿੱਤੀ ਜਾਵੇਗੀ। ਇਸ ਬੀਬੀ ਨੂੰ ਜੋਅ ਬਾਈਡੇਨ ਦੇ ਰਾਸ਼ਟਰਪਤੀ ਬਣਨ ਤੋਂ 8 ਦਿਨ ਪਹਿਲਾਂ ਹੀ ਫਾਂਸੀ ਦਿੱਤੀ ਜਾਵੇਗੀ। ਇੱਥੇ ਦੱਸ ਦਈਏ ਕਿ ਬਾਡਡੇਨ ਸ਼ੁਰੂ ਤੋਂ ਹੀ ਫਾਂਸੀ ਦੀ ਸਜ਼ਾ ਦੇਣ ਦੇ ਖਿਲਾਫ਼ ਰਹੇ ਹਨ।

ਕੋਰਟ ਨੇ ਸੁਣਾਈ ਸਜ਼ਾ
ਅਮਰੀਕੀ ਰਾਜ ਕੰਸਾਸ ਦੀ ਰਹਿਣ ਵਾਲੀ ਬੀਬੀ ਲੀਜ਼ਾ ਮੋਂਟਗੋਮੇਰੀ ਨੇ ਇਕ ਗਰਭਵਤੀ ਬੀਬੀ ਦਾ ਕਤਲ ਕਰ ਕੇ ਉਸ ਦੇ ਗਰਭ ਵਿਚੋਂ ਬੱਚੇ ਨੂੰ ਕੱਢ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਈ ਸੀ। ਫੜੇ ਜਾਣ ਦੇ ਬਾਅਦ ਲੰਬੀ ਚੱਲੀ ਸੁਣਵਾਈ ਦੇ ਮਗਰੋਂ ਕੋਰਟ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ। ਕੋਰਟ ਨੇ ਲੀਜ਼ਾ ਦੇ ਅਪਰਾਧ ਨੂੰ ਘਿਨਾਉਣਾ ਦੱਸਦਿਆਂ ਫਾਂਸੀ ਦੀ ਸਜ਼ਾ ਸੁਣਾਈ। ਲੀਜ਼ਾ ਨੂੰ ਇੰਡੀਆਨਾ ਦੇ ਤੇਰੇ ਹਾਉਤੇ ਵਿਚ ਇਕ ਕੇਂਦਰੀ ਜੇਲ੍ਹ ਵਿਚ ਫਾਂਸੀ ਦਿੱਤੀ ਜਾਵੇਗੀ।

ਇਹ ਸੀ ਪੂਰਾ ਮਾਮਲਾ
ਇਹ ਮਾਮਲਾ 16 ਸਾਲ ਪੁਰਾਣਾ ਹੈ। 16 ਦਸੰਬਰ 2004 ਨੂੰ ਲੀਜ਼ਾ ਇਕ ਕੁੱਤੇ ਨੂੰ ਗੋਦ ਲੈਣ ਲਈ ਕੈਨਸਾਸ ਦੇ ਮੇਲਵਰਨ ਵਿਚ ਸਥਿਤ ਆਪਣੇ ਘਰ ਤੋਂ ਲੱਗਭਗ 170 ਕਿਲੋਮੀਟਰ ਦੂਰ ਉੱਤਰ-ਪੱਛਮੀ ਮਿਸੂਰ ਕਸਬੇ ਦੇ ਸਕਿਡਮੋਰ ਵਿਚ 23 ਸਾਲਾ ਕੁੱਤਾ ਵਿਕਰੇਤਾ ਬੌਬੀ ਜੋ ਸਟਿਨੇਟ ਦੇ ਘਰ ਗਈ। ਜਿੱਥੇ ਉਸ ਨੇ ਰੱਸੀ ਨਾਲ ਗਲਾ ਦਬਾ ਕੇ ਕੁੱਤਾ ਵਿਕਰੇਤਾ ਜੋ ਸਟਿਨੇਟ ਦਾ ਕਤਲ ਕਰ ਦਿੱਤਾ।

ਹੁਣ ਵੱਡੀ ਹੋ ਚੁੱਕੀ ਹੈ ਬੱਚੀ 
ਇਸ ਬੀਬੀ ਦੇ ਅੰਦਰ ਹੈਵਾਨੀਅਤ ਦਾ ਇੰਨਾ ਜਨੂੰਨ ਸਵਾਰ ਸੀ ਕਿ ਇਸ ਨੇ ਮਰ ਚੁੱਕੀ ਸਟਿਨੇਟ ਦਾ ਪੇਟ ਚੀਰ ਕੇ ਉਸ ਵਿਚੋਂ ਬੱਚੀ ਨੂੰ ਕੱਢ ਲਿਆ ਅਤੇ ਉੱਥੋਂ ਫਰਾਰ ਹੋ ਗਈ। ਪੁਲਸ ਨੇ ਅਗਲੇ ਦਿਨ ਉਸ ਨੂੰ ਗ੍ਰਿਫ਼ਤਾਰ ਕਰ ਕੇ ਨਵਜੰਮੀ ਬੱਚੀ ਨੂੰ ਛੁਡਵਾ ਲਿਆ। ਉਸ ਬੱਚੀ ਦਾ ਨਾਮ ਵਿਕਟੋਰੀਆ ਜੋ ਹੈ ਜੋ ਹੁਣ 16 ਸਾਲ ਦੀ ਹੋ ਚੁੱਕੀ ਹੈ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।

  • USA
  • Lisa Montgomery
  • executed
  • ਅਮਰੀਕਾ
  • ਲੀਜ਼ਾ ਮੋਂਟਗੋਮੇਰੀ
  • ਫਾਂਸੀ

ਯੂ. ਕੇ. ਦੇ ਹਸਪਤਾਲਾਂ 'ਚੋਂ ਮਰੀਜ਼ਾਂ ਨੂੰ ਕੀਤਾ ਜਾਵੇਗਾ ਹੋਟਲਾਂ 'ਚ ਤਬਦੀਲ

NEXT STORY

Stories You May Like

  • north korea inaugurates nuclear fuel factory
    ਹੁਣ ਇਸ ਦੇਸ਼ ਨੇ ਪਰਮਾਣੂ ਫੈਕਟਰੀ ਦਾ ਕਰ'ਤਾ ਉਦਘਾਟਨ! ਅਮਰੀਕਾ ਦੀ ਵਧੀ ਚਿੰਤਾ
  • trump warns netenyahu
    'ਜੇ ਹੁਣ ਹਮਲਾ ਕੀਤਾ ਤਾਂ ਕੋਈ ਨਹੀਂ ਦੇਵੇਗਾ ਤੁਹਾਡਾ ਸਾਥ..!' ਟਰੰਪ ਨੇ ਨੇਤਨਯਾਹੂ ਨੂੰ ਦੇ'ਤੇ ਚਿਤਾਵਨੀ
  • trump clears arms sales
    ਟਰੰਪ ਦਾ ਵੱਡਾ ਫ਼ੈਸਲਾ, ਕੁਵੈਤ ਸਣੇ ਤਿੰਨ ਦੇਸ਼ਾਂ ਨੂੰ ਅਮਰੀਕਾ ਦੇਵੇਗਾ 3 ਬਿਲੀਅਨ ਡਾਲਰ ਦੇ ਹਥਿਆਰ
  • a shocking case in tarn taran
    ਤਰਨਤਾਰਨ 'ਚ ਹੈਰਾਨ ਕਰ ਦੇਣ ਵਾਲਾ ਮਾਮਲਾ: ਕੰਮ ਲਈ ਰੱਖੀ ਕੁੜੀ ਨਾਲ ਔਰਤ ਵੱਖ-ਵੱਖ ਵਿਅਕਤੀਆਂ ਪਾਸੋਂ...
  • railway station engine 1200 liters of diesel theft
    ਰੇਲਵੇ ਸਟੇਸ਼ਨ ’ਤੇ ਖੜ੍ਹੇ ਇੰਜਣ ’ਚੋਂ ਚੋਰਾਂ ਨੇ 1200 ਲੀਟਰ ਡੀਜ਼ਲ ਕੀਤਾ ਚੋਰੀ
  • nihang gurudwara threat youth apology
    ਨਿਹੰਗਾਂ ਨੇ ਫੜ੍ਹਿਆ ਗੁਰੂਘਰਾਂ ਨੂੰ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ, ਮੰਗਵਾਈ ਮੁਆਫ਼ੀ
  • usa ebola center
    ਇਬੋਲਾ ਇਨਫੈਕਟਿਡ ਲੋਕਾਂ ਨੂੰ ਦੇਸ਼ 'ਚ ਵੜਨ ਨਹੀਂ ਦੇਵੇਗਾ ਅਮਰੀਕਾ ! ਇਸ ਦੇਸ਼ 'ਚ ਬਣਾ ਰਿਹੈ 'ਸੈਂਟਰ'
  • us visa laws do not target india clarifies state dept official
    ਭਾਰਤੀਆਂ ਨੂੰ ਟਾਰਗੇਟ ਨਹੀਂ ਕਰ ਰਹੇ H1B ਵੀਜ਼ਾ ਕਾਨੂੰਨ, ਅਮਰੀਕਾ ਨੇ ਦਿੱਤੀ ਸਫਾਈ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
  • the weather has changed in punjab
    ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
Trending
Ek Nazar
lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran threatens elon musk s companies
      ਈਰਾਨ ਨੇ ਤਿਆਰ ਕਰ ਲਈ ਹਿੱਟ ਲਿਸਟ ! ਐਲੋਨ ਮਸਕ ਦੀਆਂ ਕੰਪਨੀਆਂ ਨੂੰ ਦੇ'ਤੀ...
    • trump  s big claim  deal with iran final
      ਟਰੰਪ ਦਾ ਵੱਡਾ ਦਾਅਵਾ: ਈਰਾਨ ਨਾਲ ਡੀਲ ਫਾਈਨਲ, ਯੂਰਪ 'ਚ ਇਸ ਵੀਕੈਂਡ ਹੋ ਸਕਦਾ ਹੈ...
    • bloody game in rawalkot
      PoK ਦੇ ਰਾਵਲਕੋਟ 'ਚ ਖ਼ੂਨੀ ਖੇਡ: ਰੋਟੀ-ਬਿਜਲੀ ਮੰਗ ਰਹੇ ਲੋਕਾਂ 'ਤੇ ਪਾਕਿ ਫ਼ੌਜ...
    • nepali security guard win 78 crore jackpot in abu dhabi
      ਅਬੂ ਧਾਬੀ ’ਚ ਨੇਪਾਲੀ ਸਿਕਿਓਰਿਟੀ ਗਾਰਡ ਦੀ ਖੁੱਲ੍ਹੀ ਕਿਸਮਤ, 78 ਕਰੋੜ ਦੇ ਜੈਕਪਾਟ...
    • chemical alert in pentagon
      ਪੈਂਟਾਗਨ 'ਚ ਕੈਮੀਕਲ ਅਲਰਟ: ਕਈ ਫਲੋਰ ਕੀਤੇ ਗਏ ਸੀਲ, ਕਰਮਚਾਰੀਆਂ 'ਚ ਮਚੀ ਭਾਜੜ
    • trump will not attack iran
      ਟਰੰਪ ਨੇ ਪਲਟਿਆ ਆਪਣਾ ਫੈਸਲਾ, ਈਰਾਨ 'ਤੇ ਨਹੀਂ ਕਰਨਗੇ ਹਮਲਾ
    • trump threatens iran
      ਅੱਜ ਰਾਤ ਹੋਣ ਵਾਲਾ ਕੁਝ ਵੱਡਾ ! ਟਰੰਪ ਨੇ ਈਰਾਨ ਨੂੰ ਦੇ 'ਤੀ ਧਮਕੀ, ਕਿਹਾ-'VERY...
    • uk defence secretary quits
      ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
    • iran us conflict
      ਇਕੱਲਾ ਪੈਣ ਲੱਗਾ ਈਰਾਨ ! ਆਸਟ੍ਰੇਲੀਆ-UK ਸਣੇ 22 ਦੇਸ਼ਾਂ ਨੇ ਕੀਤੀ ਹਮਲਿਆਂ ਦੀ...
    • canadian pr
      ਕੈਨੇਡਾ 'ਚ ਪੱਕੇ ਹੋਣ ਦਾ ਸੁਪਨਾ ਹੋਵੇਗਾ ਪੂਰਾ! 'PEQ' ਪ੍ਰੋਗਰਾਮ 'ਚ ਕਰੋ ਅਪਲਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +