Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    9:24:23 PM

  • heavy rains to occur in next 4 days

    ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ...

  • pm modi made a big statement about petrol diesel

    'ਇੱਕ ਸਾਲ ਤੱਕ ਨਾ ਖਰੀਦੋ ਸੋਨਾ', ਜੰਗਾਂ ਵਿਚਾਲੇ PM...

  • punjab heavy rain meteorological department alert issue

    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ...

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੋਰੋਨਾ ਦਾ ਕਹਿਰ: ਨਵਜੰਮੀ ਧੀ ਨੂੰ ਗੋਦ ’ਚ ਚੁੱਕਣ ਨੂੰ ਤਰਸਦੀ ਰਹੀ ਮਾਂ, ਵੀਡੀਓ ਕਾਲ ’ਤੇ ਦੇਖਿਆ ਅਤੇ ਹੋ ਗਈ ਮੌਤ

INTERNATIONAL News Punjabi(ਵਿਦੇਸ਼)

ਕੋਰੋਨਾ ਦਾ ਕਹਿਰ: ਨਵਜੰਮੀ ਧੀ ਨੂੰ ਗੋਦ ’ਚ ਚੁੱਕਣ ਨੂੰ ਤਰਸਦੀ ਰਹੀ ਮਾਂ, ਵੀਡੀਓ ਕਾਲ ’ਤੇ ਦੇਖਿਆ ਅਤੇ ਹੋ ਗਈ ਮੌਤ

  • Edited By Cherry,
  • Updated: 22 Dec, 2020 09:56 AM
International
usa mom dies covid complications birth daughter video call
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਪੂਰੀ ਦੁਨੀਆ ਵਿੱਚ ਵਿਕਰਾਲ ਰੂਪ ਲੈ ਚੁੱਕੀ ਕੋਰੋਨਾ ਲਾਗ ਦੀ ਬੀਮਾਰੀ ਨਾਲ ਸਭ ਤੋਂ ਜ਼ਿਆਦਾ ਮੌਤਾਂ ਅਮਰੀਕਾ ਵਿੱਚ ਹੋਈਆਂ ਹਨ। ਕੋਰੋਨਾ ਵਾਇਰਸ ਨਾਲ ਗੰਭੀਰ ਰੂਪ ਨਾਲ ਜੂਝ ਰਹੇ ਅਮਰੀਕਾ ਵਿੱਚ ਇਸ ਦੇ ਇੰਫੈਕਸ਼ਨ ਨਾਲ ਹੁਣ ਤੱਕ 3.16 ਲੱਖ ਤੋਂ ਜ਼ਿਆਦਾ ਲੋਕ ਜਾਨ ਗਵਾ ਚੁੱਕੇ ਹਨ। ਉਥੇ ਹੀ ‍ਨਿਊਯਾਰਕ ਵਿੱਚ ਇਕ ਅਜਿਹੀ ਘਟਨਾਵਾਂ ਦੇਖਣ ਨੂੰ ਮਿਲੀ ਜਿਸ ਨੇ ਸਾਰਿਆਂ ਦੀਆਂ ਅੱਖਾਂ ਨਮ ਕਰ ਦਿੱਤੀਆਂ।  

ਇਹ ਵੀ ਪੜ੍ਹੋ: ਅਹਿਮ ਖ਼ਬਰ: ਗੱਤਕੇ ਸਮੇਤ 4 ਖੇਡਾਂ 'ਖੇਡੋ ਇੰਡੀਆ ਯੂਥ ਗੇਮਜ਼-2021' ’ਚ ਸ਼ਾਮਲ

ਕੋਰੋਨਾ ਤੋਂ ਜੰਗ ਹਾਰ ਗਈ ਵਨੇਸਾ
ਦਰਅਸਲ ਇੱਕ ਨਵਜੰਮੀ ਬੱਚੀ ਨੂੰ ਜਨਮ ਦੇਣ ਦੇ ਕੁੱਝ ਦਿਨ ਬਾਅਦ ਕੋਰੋਨਾ ਦੇ ਚਲਦੇ ਮਾਂ ਦੁਨੀਆ ਨੂੰ ਅਲਵਿਦਾ ਕਹਿ ਗਈ। ਵਨੇਸਾ ਕਾਰਡੇਨਸ ਗੋਂਜਾਲੇਜ ਨਾਮ ਦੀ ਬੀਬੀ ਨੇ ਹਾਲ ਹੀ ਵਿੱਚ ਇਕ ਸਿਹਤਮੰਦ ਬੱਚੀ ਨੂੰ ਜਨਮ ਦਿੱਤਾ। ਪੂਰੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਸੀ। ਬੱਚੀ ਦੇ ਜਨਮ ਦੇ 5 ਦਿਨ ਬਾਅਦ ਹੀ ਉਸ ਦੀ ਮਾਂ ਵਨੇਸਾ ਕੋਵਿਡ ਪਾਜ਼ੇਟਿਵ ਪਾਈ ਗਈ। ਕੋਵਿਡ ਹੋਣ ਬਾਅਦ ਹੀ ਡਾਕਟਰਾਂ ਨੇ ਵਨੇਸਾ ਨੂੰ ਉਨ੍ਹਾਂ ਦੀ ਧੀ ਤੋਂ ਵੱਖ ਕਰ ਦਿੱਤਾ ਸੀ ਤਾਂ ਕਿ ਨਵਜੰਮੀ ਬੱਚੀ ਇੰਫੈਕਸ਼ਨ ਦਾ ਸ਼ਿਕਾਰ ਨਾ ਹੋਵੇ। ਥੋੜ੍ਹੇ ਦਿਨ ਬਾਅਦ ਵਨੇਸਾ ਨੇ ਆਪਣੀ ਨੰਨ੍ਹੀ ਧੀ ਦਾ ਚਿਹਰਾ ਵੀਡੀਓ ਕਾਲ ਉੱਤੇ ਵੇਖਿਆ ਹੀ ਸੀ ਕਿ ਉਸ ਦੀ ਮੌਤ ਹੋ ਗਈ। ਵਨੇਸਾ ਆਪਣੀ ਧੀ ਨੂੰ ਗੋਦ ਵਿੱਚ ਵੀ ਨਹੀਂ ਚੁੱਕ ਸਕੀ। ਵਨੇਸਾ ਨੂੰ ਆਖ਼ਰੀ ਸਮੇਂ ਤੱਕ ਉਮੀਦ ਸੀ ਕਿ ਉਹ ਜਲਦ ਹੀ ਕੋਵਿਡ-19 ਤੋਂ ਜੰਗ ਜਿੱਤ ਜਾਏਗੀ ਅਤੇ ਧੀ ਨੂੰ ਗਲੇ ਨਾਲ ਲਗਾਏਗੀ ਪਰ ਭਗਵਾਨ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਇਸ ਘਟਨਾ ਨੇ ਨਿਊਯਾਰਕ ਦੇ ਹਰ ਸ਼ਖ਼ਸ ਨੂੰ ਹਿੱਲਾ ਕੇ ਰੱਖ ਦਿੱਤਾ। 

ਇਹ ਵੀ ਪੜ੍ਹੋ: ਜਾਣੋ ਅਰਬਾਂ ਦੇ ਕਰਜ਼ਦਾਰ ਅਡਾਨੀ ਕਿਵੇਂ ਬਣੇ ਅਮੀਰ ਵਿਅਕਤੀ, ਮੋਦੀ ਦੇ ਰਾਜਕਾਲ 'ਚ ਚਮਕਿਆ ਕਾਰੋਬਾਰ

ਹੁਣ ਤੱਕ 1.76 ਕਰੋੜ ਤੋਂ ਜ਼ਿਆਦਾ ਲੋਕਾਂ ਦੀ ਹੋਈ ਮੌਤ
ਅਮਰੀਕਾ ਵਿੱਚ ਇਹ ਲਾਗ ਦੀ ਬੀਮਾਰੀ ਵਿਕਰਾਲ ਰੂਪ ਲੈ ਚੁੱਕੀ ਹੈ ਅਤੇ ਹੁਣ ਤੱਕ 1.76 ਕਰੋੜ ਤੋਂ ਜ਼ਿਆਦਾ ਲੋਕ ਇਸ ਤੋਂ ਪੀੜਤ ਹੋ ਚੁੱਕੇ ਹਨ। ਅਮਰੀਕਾ ਦੀ ਜਾਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ਕੇਂਦਰ (ਸੀ.ਐਸ.ਐਸ.ਈ.) ਵਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਅਮਰੀਕਾ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 3,16,006 ਪਹੁੰਚ ਗਈ ਹੈ, ਜਦੋਂਕਿ ਪੀੜਤਾਂ ਦੀ ਗਿਣਤੀ 1,76,31,293 ਹੋ ਗਈ ਹੈ।  ਅਮਰੀਕਾ ਦਾ ਨਿਊਜਰਸੀ ਅਤੇ ਕੈਲੀਫੋਰਨੀਆ ਸੂਬਾ ਕੋਰੋਨਾ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਇਕੱਲੇ ਨਿਊਯਾਰਕ ਵਿੱਚ ਕੋਰੋਨਾ ਕਾਰਨ 36,318 ਲੋਕਾਂ ਦੀ ਮੌਤ ਹੋਈ ਹੈ। ਨਿਊਜਰਸੀ ਵਿੱਚ ਹੁਣ ਤੱਕ 18,173 ਲੋਕਾਂ ਦੀ ਇਸ ਲਾਗ ਦੀ ਬੀਮਾਰੀ ਕਾਰਨ ਮੌਤ ਹੋ ਚੁੱਕੀ ਹੈ। ਕੈਲੀਫੋਰਨੀਆ ਵਿੱਚ ਕੋਵਿਡ-19 ਨਾਲ ਹੁਣ ਤੱਕ 22,485 ਲੋਕਾਂ ਦੀ ਮੌਤ ਹੋ ਚੁੱਕੀ ਹੈ। ਟੈਕਸਾਸ ਵਿੱਚ ਇਸ ਕਾਰਨ 25,772 ਲੋਕ ਹੁਣ ਤੱਕ ਆਪਣੀ ਜਾਨ ਗਵਾ ਚੁੱਕੇ ਹਨ, ਜਦੋਂਕਿ ਫਲੋਰੀਡਾ ਵਿੱਚ ਕੋਵਿਡ-19 ਨਾਲ 20,473 ਲੋਕਾਂ ਦੀ ਜਾਨ ਗਈ ਹੈ। ਇਸ ਦੇ ਇਲਾਵਾ ਇਲਿਨਾਇਸ ਵਿੱਚ 16,326, ਮਿਸ਼ੀਗਨ ਵਿੱਚ 12,075, ਮੈਸਾਚੁਸੇਟਸ ਵਿੱਚ 11,657, ਜਦੋਂਕਿ ਪੇਨਸਿਲਵੇਨੀਆ ਵਿੱਚ ਕੋਰੋਨਾ ਨਾਲ 13,754 ਲੋਕਾਂ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ: ਚੇਨਈ ਸੁਪਰ ਕਿੰਗਜ਼ ਦੇ ਤੇਜ਼ ਗੇਂਦਬਾਜ਼ ਯੋ ਮਹੇਸ਼ ਨੇ ਕ੍ਰਿਕਟ ਤੋਂ ਲਿਆ ਸੰਨਿਆਸ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • USA
  • Mom Dies
  • COVID
  • Complications
  • Birth
  • Daughter
  • Video Call
  • ਅਮਰੀਕਾ
  • ਕੋਰੋਨਾ ਵਾਇਰਸ
  • ਨਵਜੰਮੀ ਬੱਚੀ
  • ਮਾਂ
  • ਮੌਤ

ਪੁਲਸ ਅਧਿਕਾਰੀਆਂ ਨੇ ਨਿਊਯਾਰਕ "ਚ ਬੰਦ ਕਰਵਾਇਆ ਗੈਰ-ਕਾਨੂੰਨੀ ਕਲੱਬ

NEXT STORY

Stories You May Like

  • mother and daughter jump into canal in abohar
    ਅਬੋਹਰ ਵਿਖੇ ਮਾਂ ਅਤੇ ਧੀ ਨੇ ਨਹਿਰ 'ਚ ਮਾਰੀ ਛਾਲ, ਇੰਝ ਬਚੀ ਜਾਨ
  • a major accident devastated a happy family
    ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ ਦੀ ਦਰਦਨਾਕ ਮੌਤ
  • mother daughter relationship is tense
    ਮਾਂ-ਧੀ ਦਾ ਰਿਸ਼ਤਾ ਤਾਰ-ਤਾਰ! ਸਰੀਰਿਕ ਸੋਸ਼ਣ ਕਰਵਾਉਣ ਵਾਲੀ ਕਲਯੁਗੀ ਮਾਂ ਸਮੇਤ ਦੋ ਕਾਬੂ
  • reena kapoor
    ਮਾਂ ਬਣਨ ਨੂੰ ਤਰਸੀ ਮਸ਼ਹੂਰ ਅਦਾਕਾਰਾ ! ਵਿਆਹ ਦੇ 21 ਸਾਲਾਂ ਬਾਅਦ ਵੀ ਸੁੰਨੀ ਹੈ ਗੋਦ
  • shocking incident in ambedkar nagar
    ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ ਕਰੇਗਾ ਮਾਮਲਾ
  • up heavy rain
    UP 'ਚ ਕੁਦਰਤ ਦਾ ਕਹਿਰ ! 18 ਲੋਕਾਂ ਦੀ ਗਈ ਜਾਨ, 24 ਬੇਜ਼ੁਬਾਨਾਂ ਦੀ ਵੀ ਮੌਤ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran on karoline leavitt
      ਕੈਰੋਲਿਨ ਲੈਵਿਟ ਬਣੀ ਮਾਂ ! ਇਰਾਨੀ ਅੰਬੈਸੀ ਨੇ ਵਧਾਈ ਦਿੰਦਿਆਂ ਕੱਸਿਆ ਤੰਜ, ਕਿਹਾ-...
    • imf good news
      ਪਾਕਿਸਤਾਨ ਲਈ Good News ! IMF ਨੇ 1.2 ਅਰਬ ਡਾਲਰ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ
    • petrol diesel prices increase
      ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ ਕੀਮਤਾਂ 415 ਰੁਪਏ ਦੇ ਪਾਰ!...
    • iran us talks
      ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ ਗੱਲਬਾਤ !
    • mini punjab in britain
      ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
    • policemen killed in suicide attack
      ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • nelson island to be renamed
      ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson Island ਦਾ ਨਾਮ
    • motorcycle gets stuck in traffic light
      ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ
    • cyber attack on 9000 educational institutions
      ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ 'ਤੇ ਸਾਈਬਰ ਹਮਲਾ! ਮੰਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +