Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 11, 2026

    4:32:43 PM

  • young man from nawanshahr died in italy

    ਮੰਦਭਾਗੀ ਖ਼ਬਰ: ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ,...

  • canadian pr

    ਕੈਨੇਡਾ 'ਚ ਪੱਕੇ ਹੋਣ ਦਾ ਸੁਪਨਾ ਹੋਵੇਗਾ ਪੂਰਾ!...

  • stock market closes in red due to west asia tensions it stocks see huge fall

    ਪੱਛਮੀ ਏਸ਼ੀਆ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ...

  • websites blocked

    13 ਵੈੱਬਸਾਈਟਾਂ ਕਰ'ਤੀਆਂ ਬਲਾਕ। FBI ਦੀ ਚੀਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਜਸ਼ਨਪ੍ਰੀਤ ਸਿੰਘ 'ਤੇ ਡਿੱਗੀ ਗਾਜ ! ਅਦਾਲਤ ਨੇ ਸੁਣਾਈ ਜੇਲ੍ਹ ਦੀ ਸਜ਼ਾ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਜਸ਼ਨਪ੍ਰੀਤ ਸਿੰਘ 'ਤੇ ਡਿੱਗੀ ਗਾਜ ! ਅਦਾਲਤ ਨੇ ਸੁਣਾਈ ਜੇਲ੍ਹ ਦੀ ਸਜ਼ਾ

  • Edited By Harpreet Singh,
  • Updated: 13 May, 2026 12:59 PM
United States of America
usa punjabi devils
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਸਟਾਕਟਨ ਸ਼ਹਿਰ ਵਿੱਚ 'ਪੰਜਾਬੀ ਡੈਵਿਲਜ਼' ਮੋਟਰਸਾਈਕਲ ਕਲੱਬ ਦੇ ਸੰਸਥਾਪਕ ਜਸ਼ਨਪ੍ਰੀਤ ਸਿੰਘ (27) ਨੂੰ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ਾਂ ਹੇਠ 5 ਸਾਲ ਤੋਂ ਵੱਧ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਅਮਰੀਕੀ ਨਿਆਂ ਵਿਭਾਗ ਨੇ ਇਸ ਬਾਰੇ ਅਧਿਕਾਰਤ ਜਾਣਕਾਰੀ ਸਾਂਝੀ ਕੀਤੀ ਹੈ।

ਅਦਾਲਤੀ ਦਸਤਾਵੇਜ਼ਾਂ ਅਨੁਸਾਰ, ਕਲੱਬ ਦੇ ਸੰਸਥਾਪਕ 'ਤੇ ਦੋਸ਼ ਸੀ ਕਿ ਉਹ ਇੱਕ ਵੱਡੇ ਨਸ਼ਾ ਤਸਕਰੀ ਨੈੱਟਵਰਕ ਦਾ ਹਿੱਸਾ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਮੈਥਾਮਫੇਟਾਮਾਈਨ ਵਰਗੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸੀ। ਕਾਰਵਾਈ ਤੋਂ ਬਚਣ ਲਈ ਉਸ ਨੇ ਭਾਰਤ ਆਉਣ ਲਈ ਫਲਾਈਟ ਵੀ ਬੁੱਕ ਕਰਵਾਈ ਸੀ, ਪਰ ਅਧਿਕਾਰੀਆਂ ਨੇ ਉਸ ਨੂੰ ਸੈਨਫਰਾਂਸਿਸਕੋ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ।

PunjabKesari

ਇਹ ਵੀ ਪੜ੍ਹੋ- PoK 'ਚ ਐਕਸ਼ਨ ਦੀ ਤਿਆਰੀ ! ਤਣਾਅ ਵਿਚਾਲੇ 9 ਜੂਨ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

ਛਾਪੇਮਾਰੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਕਈ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਗਏ ਸਨ, ਜਿਨ੍ਹਾਂ 'ਚ ਮਸ਼ੀਨਗੰਨਾਂ ਤੇ ਅਸਾਲਟ ਰਾਈਫਲਾਂ ਵੀ ਸ਼ਾਮਲ ਹਨ। ਪੁਲਸ ਦਾ ਮੰਨਣਾ ਹੈ ਕਿ ਮੋਟਰਸਾਈਕਲ ਕਲੱਬ ਦੀ ਆੜ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਕੈਲੀਫੋਰਨੀਆ ਦੀ ਅਦਾਲਤ ਨੇ ਮੁਲਜ਼ਮ ਨੂੰ 63 ਮਹੀਨੇ (5 ਸਾਲ ਅਤੇ 4 ਮਹੀਨੇ) ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਉਸ ਨੂੰ ਅਗਲੇ 3 ਸਾਲਾਂ ਤੱਕ ਪੁਲਸ ਦੀ ਸਖ਼ਤ ਨਿਗਰਾਨੀ ਹੇਠ ਰਹਿਣਾ ਪਵੇਗਾ।

ਜ਼ਿਕਰਯੋਗ ਹੈ ਕਿ ਇਹ ਮਾਮਲਾ ਕਾਫੀ ਸਮੇਂ ਤੋਂ ਚਰਚਾ ਵਿੱਚ ਸੀ ਕਿਉਂਕਿ 'ਪੰਜਾਬੀ ਡੈਵਿਲਜ਼' ਕਲੱਬ ਸਥਾਨਕ ਪੰਜਾਬੀ ਭਾਈਚਾਰੇ ਵਿੱਚ ਕਾਫੀ ਸਰਗਰਮ ਸੀ। ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਅਜਿਹੀਆਂ ਸਜ਼ਾਵਾਂ ਰਾਹੀਂ ਲੋਕਾਂ ਨੂੰ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਲੱਬਾਂ ਜਾਂ ਗਰੁੱਪਾਂ ਦੀ ਆੜ ਵਿੱਚ ਕੀਤੇ ਜਾਣ ਵਾਲੇ ਅਪਰਾਧਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਅਮਰੀਕਾ ਦਾ 51ਵਾਂ ਸੂਬਾ ਬਣ ਗਿਆ ਇਹ ਦੇਸ਼ ! ਟਰੰਪ ਨੇ ਨਕਸ਼ਾ ਜਾਰੀ ਕਰ ਪੂਰੀ ਦੁਨੀਆ 'ਚ ਪਾ'ਤਾ ਭੜਥੂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • USA
  • Punjabi Devils
  • Court
  • Verdict

ਵੱਡੀ ਖ਼ਬਰ : ਭਾਰਤੀਆਂ ਸਮੇਤ 10,000 ਵਿਦੇਸ਼ੀ ਵਿਦਿਆਰਥੀ ICE ਦੀ ਰਡਾਰ 'ਤੇ

NEXT STORY

Stories You May Like

  • illegal america 30 indian truck drivers arrested deported
    ਅਮਰੀਕਾ ਤੋਂ ਫ਼ਿਰ ਡਿਪੋਰਟ ਹੋਣਗੇ ਭਾਰਤੀ ! ਟਰੱਕ ਡਰਾਈਵਰਾਂ 'ਤੇ ਡਿੱਗੀ ਗਾਜ
  • murdered southampton student with sikh ceremonial knife jailed for life
    UK 'ਚ ਵਿਦਿਆਰਥੀ ਦੇ ਕਤਲ ਦੇ ਦੋਸ਼ੀ ਸਿੱਖ ਨੌਜਵਾਨ ਨੂੰ ਅਦਾਲਤ ਨੇ ਸੁਣਾਈ ਸਜ਼ਾ
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ, ਹੋਇਆ ਵੱਡਾ ਐਕਸ਼ਨ
  • america launches major attack on iran
    ਅਮਰੀਕਾ ਨੇ ਈਰਾਨ 'ਤੇ ਕੀਤਾ ਵੱਡਾ ਹਮਲਾ: ਕਈ ਇਲਾਕਿਆਂ 'ਚ ਸੁਣਾਈ ਦਿੱਤੇ ਧਮਾਕੇ, ਮਿਡਲ ਈਸਟ 'ਚ ਹਾਈ ਅਲਰਟ
  • tanveer singh sentenced in britain
    ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ ਕਤਲ
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3 ਕਸ਼ਮੀਰੀਆਂ ਨੂੰ ਕੈਦ ਦੀ ਸਜ਼ਾ
  • mla harmeet singh pathanmajra released from bathinda jail
    ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਬਠਿੰਡਾ ਜੇਲ੍ਹ ਤੋਂ ਰਿਹਾਅ
  • gurikpreet singh creates history in america
    ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਜੰਮਪਲ ਗੁਰਇੱਕਪ੍ਰੀਤ ਸਿੰਘ ਨੇ ਅਮਰੀਕਾ 'ਚ ਰਚਿਆ ਇਤਿਹਾਸ
  • mla raman arora leaves ed office after 2 hours of questioning
    ਜਲੰਧਰ : ED ਦਫ਼ਤਰ 'ਚ 2 ਘੰਟਿਆਂ ਦੀ ਪੁੱਛਗਿੱਛ ਮਗਰੋਂ ਬਾਹਰ ਨਿਕਲੇ MLA ਰਮਨ...
  • man attempts to set himself on fire near ravidas chowk in jalandhar
    ਜਲੰਧਰ ਦੇ ਰਵਿਦਾਸ ਚੌਕ ਨੇੜੇ ਵਿਅਕਤੀ ਨੇ ਖ਼ੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼
  • 4 day holiday in mandi fentanganj due to extreme heat
    ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...
  • bikers attack house and boutique in jalandhar
    ਜਲੰਧਰ ਦੇ ਇਸ ਇਲਾਕੇ 'ਚ ਬਾਈਕ ਸਵਾਰਾਂ ਨੇ ਘਰ ਤੇ ਬੁਟੀਕ 'ਤੇ ਕੀਤਾ ਹਮਲਾ
  • mla raman arora has reached the ed office to join the investigation
    ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਜਲੰਧਰ ਵਿਖੇ ED ਦਫ਼ਤਰ 'ਚ ਜਾਂਚ ਲਈ ਸ਼ਾਮਲ...
  • big scam in jalandhar municipal corporation workshop
    ਨਿਗਮ ਦੀ ਵਰਕਸ਼ਾਪ 'ਚ ਵੱਡਾ ਸਕੈਮ ਆਇਆ ਸਾਹਮਣੇ, ਪਿਛਲੇ ਕਰੀਬ 4 ਸਾਲਾਂ ਤੋਂ ਚੱਲ...
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • robbers used to come to jalandhar from hamira to commit crimes
    ਹਮੀਰਾ ਤੋਂ ਜਲੰਧਰ ਵਾਰਦਾਤਾਂ ਕਰਨ ਆਉਂਦੇ ਸੀ ਲੁਟੇਰੇ, ਲੋਕਾਂ ਨੇ ਇੱਕ ਨੂੰ ਕਾਬੂ...
Trending
Ek Nazar
sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ship targeted
      ਭਾਰਤੀਆਂ ਨਾਲ ਭਰੇ ਇਕ ਹੋਰ ਜਹਾਜ਼ 'ਤੇ ਹੋ ਗਿਆ ਹਮਲਾ ! ਮਿਡਲ ਈਸਟ 'ਚ ਭਖਦਾ ਜਾ...
    • indian american citizen arrested
      10 ਕਰੋੜ ਡਾਲਰ ਦੀ ਬੈਂਕ ਧੋਖਾਧੜੀ ਦੇ ਦੋਸ਼ 'ਚ ਭਾਰਤੀ-ਅਮਰੀਕੀ ਨਾਗਰਿਕ ਗ੍ਰਿਫ਼ਤਾਰ
    • oil offer to india
      ਭਾਰਤ 'ਚ ਨਹੀਂ ਆਵੇਗੀ ਤੇਲ ਦੀ ਕਮੀ ! ਕੀਮਤਾਂ 'ਚ ਵਾਧਾ ਕਰਨ ਦੀ ਵੀ ਨਹੀਂ ਪਵੇਗੀ...
    • indians in canada
      ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ, ਕੈਨੇਡਾ 'ਚ ਰਹਿੰਦੇ ਭਾਰਤੀਆਂ ਲਈ ਐਡਵਾਇਜ਼ਰੀ...
    • gurmat event
      76ਵੀਂ ਬਰਸੀ ਮੌਕੇ ਬਰੇਸ਼ੀਆ 'ਚ 12,13 ਅਤੇ 14 ਜੂਨ ਨੂੰ ਮਹਾਨ ਗੁਰਮਤਿ ਸਮਾਗਮ
    • iran strikes jordan
      ਭੜਕ ਗਈ ਜੰਗ ! ਇਰਾਨ ਨੇ ਜਾਰਡਨ 'ਤੇ ਦਾਗ'ਤੀਆਂ ਮਿਜ਼ਾਈਲਾਂ, ਉਡਾ'ਤਾ ਅਮਰੀਕੀ...
    • iran attacked us bases
      ਈਰਾਨ ਨੇ 18 ਅਮਰੀਕੀ ਠਿਕਾਣਿਆਂ 'ਤੇ ਕਰ'ਤੀ ਸਟ੍ਰਾਈਕ ! ਪੱਛਮੀ ਏਸ਼ੀਆ 'ਚ ਮੁੜ...
    • bill to ban social media
      ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!
    • inflation in the us at a 3 year high
      ਅਮਰੀਕਾ 'ਚ ਮਹਿੰਗਾਈ 3 ਸਾਲ ਦੇ ਉੱਚ ਪੱਧਰ 'ਤੇ, ਟਰੰਪ ਦੀ ਟਿੱਪਣੀ 'ਤੇ ਵਧਿਆ...
    • fire breaks out in bus
      ਵਿਦਿਆਰਥੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 7 ਦੀ ਦਰਦਨਾਕ ਮੌਤ; ਜ਼ਿੰਬਾਬਵੇ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +