Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    4:33:55 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਸਿੱਖ ਪੁਲਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਨੂੰ ਅਮਰੀਕਾ ਦੀ ਧਰਤੀ 'ਤੇ ਮਿਲਿਆ ਵੱਡਾ ਸਨਮਾਨ

INTERNATIONAL News Punjabi(ਵਿਦੇਸ਼)

ਸਿੱਖ ਪੁਲਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਨੂੰ ਅਮਰੀਕਾ ਦੀ ਧਰਤੀ 'ਤੇ ਮਿਲਿਆ ਵੱਡਾ ਸਨਮਾਨ

  • Edited By Vandana,
  • Updated: 15 Sep, 2020 04:48 PM
United States of America
usa sandeep singh dhaliwal
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਅਮਰੀਕੀ ਪ੍ਰਤੀਨਿਧੀ ਸਭਾ ਨੇ ਹਿਊਸਟਨ ਵਿਚ ਇਕ ਡਾਕ ਘਰ ਦਾ ਨਾਮ ਭਾਰਤੀ ਮੂਲ ਦੇ ਅਮਰੀਕੀ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਮ 'ਤੇ ਰੱਖਣ ਵਾਲੇ ਇਕ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਇਕ ਸਾਲ ਪਹਿਲਾਂ ਡਿਊਟੀ ਦੌਰਾਨ ਸੰਦੀਪ ਸਿੰਘ ਧਾਲੀਵਾਲ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬਿੱਲ 'ਡਿਪਟੀ ਸੰਦੀਪ ਸਿੰਘ ਧਾਲੀਵਾਲ ਪੋਸਟ ਆਫਿਸ ਐਕਟ' ਨੂੰ ਟੈਕਸਾਸ ਦੇ ਪੂਰੇ ਵਫ਼ਦ ਵੱਲੋਂ ਸਹਿ-ਸਪਾਂਸਰ ਕੀਤਾ ਗਿਆ।

ਕਾਂਗਰਸੀ ਬੀਬੀ ਲੀਜ਼ੀ ਫਲੇਚਰ ਨੇ ਕਿਹਾ,“ਡਿਪਟੀ (ਸ਼ੈਰਿਫ) ਧਾਲੀਵਾਲ ਨੇ ਸਾਡੇ ਭਾਈਚਾਰੇ ਦੀ ਸਭ ਤੋਂ ਉੱਤਮ ਨੁਮਾਇੰਦਗੀ ਕੀਤੀ। ਉਹਨਾਂ ਨੇ ਆਪਣੀ ਜ਼ਿੰਦਗੀ ਵਿਚ ਸਮਾਨਤਾ, ਸੰਪਰਕ ਅਤੇ ਦੂਜਿਆਂ ਦੀ ਸੇਵਾ ਕਰਦਿਆਂ ਭਾਈਚਾਰੇ ਲਈ ਕੰਮ ਕੀਤਾ।''' 42 ਸਾਲਾ ਧਾਲੀਵਾਲ ਟੈਕਸਾਸ ਪੁਲਿਸ ਵਿਚ ਸ਼ਾਮਲ ਹੋਣ ਵਾਲੇ ਸਭ ਤੋਂ ਪਹਿਲੇ ਨਿਗਰਾਨ ਸਿੱਖ ਸਨ, ਜੋ 27 ਸਤੰਬਰ, 2019 ਨੂੰ ਡਿਊਟੀ ਦੌਰਾਨ ਮਾਰਿਆ ਗਿਆ ਸੀ। ਫਲੇਚਰ ਨੇ ਸੋਮਵਾਰ ਨੂੰ ਸਦਨ ਵਿਚ ਕਿਹਾ,“ਡਿਪਟੀ ਧਾਲੀਵਾਲ ਨੂੰ ਵਿਆਪਕ ਤੌਰ ਤੇ ਸਾਰੇ ਧਰਮਾਂ ਦੇ ਅਮਰੀਕੀਆਂ ਲਈ ਆਦਰਸ਼ ਮੰਨਿਆ ਜਾਂਦਾ ਸੀ, ਉਹ ਆਪਣੇ ਭਾਈਚਾਰਿਆਂ ਦੀ ਸੇਵਾ ਕਰਨਾ ਚਾਹੁੰਦੇ ਸਨ। ਉਹ ਹੈਰਿਸ ਕਾਉਂਟੀ ਸ਼ੈਰਿਫ ਦੇ ਦਫ਼ਤਰ ਵਿਚ ਸੇਵਾ ਕਰਨ ਵਾਲਾ ਪਹਿਲਾ ਨਿਗਰਾਨ ਸਿੱਖ ਸੀ ਅਤੇ ਟੈਕਸਾਸ ਵਿਚ ਉਹ ਪਹਿਲਾ ਅਧਿਕਾਰੀ ਸੀ ਜਿਸ ਨੇ ਆਪਣੇ ਧਰਮ ਦੀ ਪਾਲਣਾ ਕਰਨ ਲਈ ਨੀਤੀਗਤ ਰਿਹਾਇਸ਼ ਪ੍ਰਾਪਤ ਕੀਤੀ ਸੀ।”

ਉਹਨਾਂ ਨੇ ਕਿਹਾ,“ਡਿਪਟੀ ਸੰਦੀਪ ਸਿੰਘ ਧਾਲੀਵਾਲ ਡਾਕਘਰ ਉਨ੍ਹਾਂ ਦੀ ਸੇਵਾ, ਉਨ੍ਹਾਂ ਦੀ ਕੁਰਬਾਨੀ ਅਤੇ ਸਾਡੇ ਸਾਰਿਆਂ ਲਈ ਉਸ ਦੀ ਮਿਸਾਲ ਦੀ ਸਥਾਈ ਯਾਦ ਵਜੋਂ ਕੰਮ ਕਰੇਗਾ। ਮੈਂ ਇਸ ਗੱਲ ਲਈ ਸ਼ੁਕਰਗੁਜ਼ਾਰ ਹਾਂ ਕਿ ਉਸ ਦੀ ਯਾਦ ਨੂੰ ਸਨਮਾਨਿਤ ਕਰਨ ਲਈ ਮੇਰਾ ਕਾਨੂੰਨ ਅੱਜ ਪ੍ਰਤੀਨਿਧੀ ਸਭਾ ਵਿਚ ਪਾਸ ਹੋ ਗਿਆ ਅਤੇ ਕਾਨੂੰਨ ਵਿਚ ਦਾਖਲ ਹੋਣ ਦੇ ਇਕ ਕਦਮ ਦੂਰ ਹੈ।” ਜੇਕਰ ਕਾਨੂੰਨ 'ਤੇ ਦਸਤਖ਼ਤ ਕੀਤੇ ਜਾਂਦੇ ਹਨ, ਤਾਂ ਕਿਸੇ ਭਾਰਤੀ-ਅਮਰੀਕੀ ਦੇ ਨਾਮ 'ਤੇ ਇਹ ਦੂਜਾ ਡਾਕਘਰ ਹੋਵੇਗਾ। ਇਸ ਤੋਂ ਪਹਿਲਾਂ 2006 ਵਿਚ ਦੱਖਣੀ ਕੈਲੀਫੋਰਨੀਆ ਵਿਚ ਪਹਿਲੇ ਭਾਰਤੀ-ਅਮਰੀਕੀ ਕਾਂਗਰਸੀ, ਦਲੀਪ ਸਿੰਘ ਸੌਂਦ ਦੇ ਨਾਂ 'ਤੇ ਰੱਖਿਆ ਗਿਆ ਸੀ।

ਪੜ੍ਹੋ ਇਹ ਅਹਿਮ ਖਬਰ- ਚੀਨ ਨੇ 9 ਉਪਗ੍ਰਹਿ ਸਫਲਤਾਪੂਰਵਕ ਪੰਧ 'ਚ ਕੀਤੇ ਲਾਂਚ

ਉਪ ਸੰਦੀਪ ਸਿੰਘ ਧਾਲੀਵਾਲ ਡਾਕਘਰ ਐਕਟ ਨੂੰ ਹੁਣ ਸੈਨੇਟ ਦੁਆਰਾ ਪਾਸ ਕਰਾਉਣਾ ਪਵੇਗਾ ਤਾਂ ਕਿ ਵ੍ਹਾਈਟ ਹਾਊਸ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਾਨੂੰਨ ਵਿਚ ਦਸਤਖ਼ਤ ਕਰਨ ਲਈ ਭੇਜਿਆ ਜਾ ਸਕੇ।ਧਾਲੀਵਾਲ ਦੀ ਪਤਨੀ ਹਰਵਿੰਦਰ ਕੌਰ ਨੇ ਇਸ ਕਦਮ ਦਾ ਸਵਾਗਤ ਕੀਤਾ। ਹਰਵਿੰਦਰ ਨੇ ਕਿਹਾ,“ਉਹਨਾਂ ਦੇ ਬਾਅਦ ਇੱਕ ਡਾਕਘਰ ਦਾ ਨਾਮਕਰਨ ਉਹਨਾਂ ਦੇ ਕੰਮ ਅਤੇ ਸਮਰਪਣ ਦਾ ਸਨਮਾਨ ਹੋਵੇਗਾ ਅਤੇ ਮੈਨੂੰ ਖੁਸ਼ੀ ਹੈ ਕਿ ਇਹ ਬਿੱਲ ਅੱਜ ਸਦਨ ਨੇ ਪਾਸ ਕਰ ਦਿੱਤਾ।'' ਸੰਦੀਪ ਦੇ ਪਿਤਾ ਪਿਆਰਾ ਸਿੰਘ ਧਾਲੀਵਾਲ ਨੇ ਕਿਹਾ,"ਮੇਰਾ ਪੁੱਤਰ ਆਪਣੇ ਭਾਈਚਾਰੇ ਵਿਚ ਸਭ ਨੂੰ ਪਿਆਰਾ ਸੀ। ਉਸ ਨੇ ਆਪਣੀ ਜ਼ਿੰਮੇਵਾਰੀ ਨਿਭਾਈ। ਇਹ ਇਮਾਰਤ ਸਾਡੇ ਪਰਿਵਾਰ ਅਤੇ ਹਿਊਸਟਨ ਦੇ ਲੋਕਾਂ ਲਈ ਇਕ ਹੋਰ ਸਥਾਈ ਯਾਦ ਦੇ ਤੌਰ 'ਤੇ ਕੰਮ ਕਰੇਗੀ।ਅਸੀਂ ਉਸ ਦੀ ਵਿਰਾਸਤ ਅਤੇ ਸਾਡੇ ਸ਼ਹਿਰ ਪ੍ਰਤੀ ਉਸ ਦੀ ਵਚਨਬੱਧਤਾ ਦਾ ਸਨਮਾਨ ਕਰਨ ਦੇ ਇਸ ਉਪਰਾਲੇ ਲਈ ਬਹੁਤ ਸ਼ੁਕਰਗੁਜ਼ਾਰ ਹਾਂ।”

ਸਿੱਖ ਕੋਲੀਸ਼ਨ ਦੇ ਸੀਨੀਅਰ ਮੈਨੇਜਰ, ਪਾਲਿਸੀ ਐਂਡ ਐਡਵੋਕੇਸੀ ਦੇ ਸਿਮ ਜੇ. ਸਿੰਘ ਨੇ ਕਿਹਾ ਕਿ ਧਾਲੀਵਾਲ ਦੀ ਵਿਰਾਸਤ ਨੂੰ ਉਸ ਦੇ ਸਨਮਾਨ ਵਿਚ ਇੱਕ ਸੰਘੀ ਇਮਾਰਤ ਦਾ ਨਾਮ ਦੇ ਕੇ ਜਾਣੂੰ ਕਰਵਾਉਣਾ ਪਰਿਵਾਰ ਅਤੇ ਸਿੱਖ ਭਾਈਚਾਰੇ ਲਈ ਇੱਕ ਇਤਿਹਾਸਕ ਅਤੇ ਡੂੰਘੀ ਅਰਥਪੂਰਨ ਮਾਨਤਾ ਹੈ।

ਜਾਣੋ ਸੰਦੀਪ ਧਾਲੀਵਾਲ ਦੇ ਬਾਰੇ 'ਚ 
2015 ਵਿਚ, ਲੈਫਟੀਨੈਂਟ ਧਾਲੀਵਾਲ ਟੈਕਸਾਸ ਵਿਚ ਉਹ ਪਹਿਲੇ ਸਿੱਖ ਅਮਰੀਕੀ ਬਣੇ, ਜਿਸ ਨੇ ਆਪਣੀ ਪੱਗ ਅਤੇ ਦਾੜ੍ਹੀ ਸਮੇਤ ਸੇਵਾ ਕਰਨ ਲਈ ਨੀਤੀਗਤ ਰਿਹਾਇਸ਼ ਪ੍ਰਾਪਤ ਕੀਤੀ।ਉਹ ਹੈਰਿਸ ਕਾਉਂਟੀ ਸ਼ੈਰਿਫ ਦੇ ਦਫ਼ਤਰ ਵਿਚ ਸੇਵਾ ਕਰਨ ਵਾਲਾ ਪਹਿਲਾ ਸਿੱਖ ਪੁਲਿਸ ਅਧਿਕਾਰੀ ਸੀ ਅਤੇ ਸਿੱਖ ਅਮਰੀਕੀਆਂ ਅਤੇ ਧਾਰਮਿਕ ਘੱਟ ਗਿਣਤੀਆਂ ਲਈ ਇਕ ਆਦਰਸ਼  ਸੀ ਜੋ ਕਾਨੂੰਨ ਲਾਗੂ ਕਰਨ ਵਿਚ ਸੇਵਾ ਕਰਨ ਦੀ ਕੋਸ਼ਿਸ਼ ਕਰਦਾ ਸੀ। ਭਾਰਤ ਵਿੱਚ ਜੰਮਿਆ ਧਾਲੀਵਾਲ ਛੋਟੀ ਉਮਰ ਵਿਚ ਹੀ ਆਪਣੇ ਮਾਪਿਆਂ ਸਮੇਤ ਹਿਊਸਟਨ ਚਲਾ ਗਿਆ। ਇਕ ਸਾਲ ਬਾਅਦ ਉਹ ਗਸ਼ਤ ਡਿਪਟੀ ਦੇ ਅਹੁਦੇ ਲਈ ਗ੍ਰੈਜੂਏਟ ਹੋਇਆ।

  • USA
  • Sandeep Singh Dhaliwal
  • Honour
  • ਅਮਰੀਕਾ
  • ਸੰਦੀਪ ਸਿੰਘ ਧਾਲੀਵਾਲ
  • ਸਨਮਾਨ

ਕੈਨੇਡਾ : ਸਿੱਖ ਮੋਟਰਸਾਈਕਲ ਕਲੱਬ ਨੇ ਫਰੰਟਲਾਈਨ ਕਾਮਿਆਂ ਦੀ ਕੀਤੀ ਹੌਂਸਲਾ ਅਫਜ਼ਾਈ

NEXT STORY

Stories You May Like

  • police raid office of pakistani sikh anchor
    ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
  • chief agriculture officer sternly reprimands
    ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੀ ਸਖ਼ਤ ਤਾੜਨਾ, ਦਿੱਤੀ ਚਿਤਾਵਨੀ
  • dr sp singh oberoi honored
    ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ ਵੱਲੋਂ ਸਨਮਾਨ
  • partap singh bajwa s big statement regarding the da arrears of employees
    ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
  • police station officer dies due to gunshot wounds in mohali
    ਮੋਹਾਲੀ 'ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਗੋਲੀਆਂ ਵੱਜਣ ਕਾਰਨ ਮੌਤ, ਵੱਡੇ ਅਫ਼ਸਰ ਦਾ ਸੀ ਗੰਨਮੈਨ
  • pargat singh  congress  kc venugopal
    ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ ਵੱਡਾ ਬਿਆਨ
  • us citizenship revoked
    ਅਮਰੀਕਾ ਨੇ ਖੋਹ ਲਈ ਗੁਰਮੀਤ ਸਿੰਘ ਦੀ ਨਾਗਰਿਕਤਾ ! ਸ਼ਰਮਨਾਕ ਕਾਰਾ ਜਾਣ ਤੁਸੀਂ ਵੀ ਹੋਵੋਗੇ ਹੈਰਾਨ
  • sikh man in canada
    ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • german cultural center
      ਹਵਾਈ ਅੱਡੇ 'ਤੇ ਡਰੋਨ ਹਮਲੇ ਦੀ ਕੋਸ਼ਿਸ਼ ; ਜਰਮਨ ਸੱਭਿਆਚਾਰਕ ਕੇਂਦਰ ਬੰਦ ਕਰੇਗਾ...
    • donate pocket money
      ਨੇਪਾਲ ਹੜ੍ਹ ਪੀੜਤਾਂ ਦੀ ਮਦਦ ਲਈ ਸਕੂਲੀ ਵਿਦਿਆਰਥੀਆਂ ਨੇ ਤੋੜ'ਤੀਆਂ ਗੁੱਲਕਾਂ, ਦਾਨ...
    • 11 september holiday
      11 ਸਤੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਦਿੱਲੀ ਦੇ ਸਾਰੇ ਸਰਕਾਰੀ...
    • dr sp singh oberoi honored
      ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ...
    • security forces
      ਪਾਕਿਸਤਾਨ ਦੇ ਕੇਪੀਕੇ ਸੂਬੇ 'ਚ 15 ਅੱਤਵਾਦੀ ਢੇਰ
    • pregnant woman
      38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...
    • tibet earthquake
      ਹੜ੍ਹ ਮਗਰੋਂ ਆ ਗਿਆ ਭੂਚਾਲ ! ਨੇਪਾਲ 'ਚ ਮੁੜ ਵਧਿਆ 'ਖ਼ਤਰਾ'
    • flood threat in nepal
      ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ
    • trump on prince harry
      'ਮੈਂ ਖੁਸ਼ ਹਾਂ ਕਿ ਉਹ ਚਲੇ ਗਏ..!', ਪ੍ਰਿੰਸ ਹੈਰੀ ਦੇ ਪਰਿਵਾਰ ਸਣੇ ਬ੍ਰਿਟੇਨ...
    • female baloch folk singer
      ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +