Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    2:58:42 PM

  • indian officials canada

    ਨਿੱਝਰ ਕਤਲ ਮਾਮਲੇ 'ਚ ਕੈਨੇਡਾ ਨੇ ਭਾਰਤੀ ਅਧਿਕਾਰੀਆਂ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • punjab congress new

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ...

  • horrific collision between two school buses in jalandhar

    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਦੇ ਕਈ ਹਿੱਸਿਆਂ 'ਚ ਭਾਰੀ ਬਰਫ਼ਬਾਰੀ, 20 ਲੱਖ ਘਰਾਂ ਦੀ ਬਿਜਲੀ ਗੁੱਲ

INTERNATIONAL News Punjabi(ਵਿਦੇਸ਼)

ਅਮਰੀਕਾ ਦੇ ਕਈ ਹਿੱਸਿਆਂ 'ਚ ਭਾਰੀ ਬਰਫ਼ਬਾਰੀ, 20 ਲੱਖ ਘਰਾਂ ਦੀ ਬਿਜਲੀ ਗੁੱਲ

  • Edited By Vandana,
  • Updated: 16 Feb, 2021 10:29 AM
United States of America
usa snowfall
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ) ਅਮਰੀਕਾ ਦਾ ਬਹੁਤ ਸਾਰਾ ਹਿੱਸਾ ਬਰਫ਼ਬਾਰੀ ਅਤੇ ਜ਼ਬਰਦਸਤ ਠੰਢ ਦਾ ਸਾਹਮਣਾ ਕਰ ਰਿਹਾ ਹੈ।ਇਸ ਹਫਤੇ ਦੇ ਅੰਤ ਵਿੱਚ, ਸਿਆਟਲ ਨੇ ਲੱਗਭਗ ਅੱਧੀ ਸਦੀ ਵਿੱਚ ਸਭ ਤੋਂ ਜ਼ਿਆਦਾ ਬਰਫ਼ਬਾਰੀ ਵੇਖੀ ਹੈ। ਦੇਸ਼ ਵਿੱਚ ਚੱਲ ਰਹੇ ਇਸ ਮੌਸਮ ਕਰਕੇ ਤਕਰੀਬਨ 168 ਮਿਲੀਅਨ ਲੋਕ ਚਿਤਾਵਨੀ ਦੇ ਅਧੀਨ ਹਨ। ਦੱਖਣ ਅਤੇ ਉੱਤਰ ਪੂਰਬ ਵਿੱਚਬਰਫ਼ਬਾਰੀ ਇਕ ਵੱਡੀ ਚਿੰਤਾ ਬਣੀ ਹੋਈ ਹੈ, ਜਦਕਿ ਮਿਡਵੈਸਟ ਪਹਿਲਾਂ ਹੀ ਬਰਫ਼ੀਲੇ ਮੌਸਮ ਦਾ ਸਾਹਮਣਾ ਕਰ ਰਿਹਾ ਹੈ। 

ਦੇਸ਼ ਦੇ ਕਈ ਖੇਤਰਾਂ ਵਿੱਚ ਭਾਰੀ ਬਰਫ਼ਬਾਰੀ ਦੇ ਤੂਫਾਨ ਨੇ ਹਜ਼ਾਰਾਂ ਲੋਕਾਂ ਨੂੰ ਬਿਜਲੀ ਤੋਂ ਵੀ ਵਾਂਝੇ ਕਰ ਦਿੱਤਾ ਹੈ ਅਤੇ ਕਈ ਖੇਤਰਾਂ ਵਿੱਚ ਬਿਜਲੀ ਸਪਲਾਈ ਠੱਪ ਹੋਣ ਕਰਕੇ ਲੋਕਾਂ ਨੂੰ ਘਰਾਂ ਵਿੱਚ ਵੀ ਠੰਢ ਦਾ ਸਾਹਮਣਾ ਕਰਨਾ ਪਿਆ ਹੈ।ਇਸ ਤਰ੍ਹਾਂ ਦੇ ਖਰਾਬ ਮੌਸਮ ਵਿੱਚ ਟੈਕਸਾਸ 'ਚ ਪਹਿਲੀ ਵਾਰ, ਸਾਰੀਆਂ 254 ਕਾਉਂਟੀਆਂ ਸਰਦੀਆਂ ਦੇ ਤੂਫਾਨ ਦੀ ਚੇਤਾਵਨੀ ਦੇ ਅਧੀਨ ਹਨ ਅਤੇ ਡੱਲਾਸ ਦਾ ਤਾਪਮਾਨ ਪਹਿਲਾਂ ਹੀ ਅਲਾਸਕਾ ਦੇ ਐਂਕਰੇਜ ਨਾਲੋਂ ਠੰਡਾ ਹੈ। ਇੱਥੇ ਬਰਫ਼ੀਲੇ ਤੂਫ਼ਾਨ ਕਾਰਨ 2 ਮਿਲੀਅਨ ਲੋਕਾਂ ਦੀ ਬਿਜਲੀ ਗੁੱਲ ਹੈ। 

ਪੜ੍ਹੋ ਇਹ ਅਹਿਮ ਖਬਰ- ਵਿਦੇਸ਼ਾਂ 'ਚ ਭਾਰਤੀਆਂ ਦਾ ਦਬਦਬਾ, 15 ਦੇਸ਼ਾਂ 'ਚ ਪ੍ਰਮੁੱਖ ਅਹੁਦਿਆਂ 'ਤੇ ਭਾਰਤੀ ਮੂਲ ਦੇ 200 ਲੋਕ

ਅਮਰੀਲੋ ਸ਼ਹਿਰ ਦਾ ਤਾਪਮਾਨ -8 ਡਿਗਰੀ ਫੈਰਨਹੀਟ ਰਿਕਾਰਡ ਕੀਤਾ ਗਿਆ। ਲੋਕਾਂ ਨੂੰ ਆਪਣੇ ਘਰਾਂ ਦੀ ਹੀਟ 68 ਡਿਗਰੀ 'ਤੇ ਰੱਖਣ ਦੀ ਸਲਾਹ ਦਿੱਤੀ ਗਈ ‘ਤੇ ਵਾਸ਼ਿੰਗ ਮਸ਼ੀਨ ਅਤੇ ਓਵਨ ਆਦਿ ਵਰਤਨ ਤੋਂ ਪਰਹੇਜ਼ ਕਰਨ ਲਈ ਸਰਕਾਰੀ ਹੁਕਮ ਜਾਰੀ ਹੋਏ ਹਨ। ਵਾਸ਼ਿੰਗਟਨ ਵਿੱਚ ਤਾਂ ਹਾਲਾਤ ਇੰਨੇ ਮਾੜੇ ਹਨ ਜਿਥੇ ਸ਼ਨੀਵਾਰ ਨੂੰ ਬਰਫ਼ੀਲੇ ਮੌਸਮ ਨੇ ਪੱਛਮੀ ਮਾਰਗਾਂ ਨੂੰ ਘੰਟਿਆਂ ਬੱਧੀ ਬੰਦ ਕਰ ਦਿੱਤਾ, ਜਿਸ ਨਾਲ ਡਰਾਈਵਰ ਆਪਣੀਆਂ ਕਾਰਾਂ ਵਿੱਚ ਫਸੇ ਰਹੇ। ਅਮਰੀਕਾ ਦੇ ਮੌਸਮ ਵਿਭਾਗ ਦੁਆਰਾ ਜਾਰੀ ਕੀਤੀਆਂ ਚਿਤਾਵਨੀਆਂ ਨੂੰ ਕਈ ਲੋਕ ਮੰਨਦੇ ਹੋਏ ਘਰ ਰਹਿ ਰਹੇ ਹਨ।

ਨੋਟ- ਅਮਰੀਕਾ ਦੇ ਕਈ ਹਿੱਸਿਆਂ 'ਚ ਭਾਰੀ ਬਰਫ਼ਬਾਰੀ, ਕੁਮੈਂਟ ਕਰ ਦਿਓ ਰਾਏ।

  • USA
  • snowfall
  • lightning strikes
  • ਅਮਰੀਕਾ
  • ਬਰਫ਼ਬਾਰੀ
  • ਬਿਜਲੀ ਗੁੱਲ

ਵਿਦੇਸ਼ਾਂ 'ਚ ਭਾਰਤੀਆਂ ਦਾ ਦਬਦਬਾ, 15 ਦੇਸ਼ਾਂ 'ਚ ਪ੍ਰਮੁੱਖ ਅਹੁਦਿਆਂ 'ਤੇ ਭਾਰਤੀ ਮੂਲ ਦੇ 200 ਲੋਕ

NEXT STORY

Stories You May Like

  • due to strong winds and storms  trees fell on the roads
    ਤੇਜ਼ ਹਨੇਰੀ-ਤੂਫ਼ਾਨ ਕਾਰਨ ਸੜਕਾਂ ’ਤੇ ਡਿੱਗੇ ਦਰੱਖਤ, ਬਿਜਲੀ ਦੇ ਖੰਭੇ ਟੁੱਟੇ, ਬਿਜਲੀ ਗੁੱਲ ਹੋਣ ਕਾਰਨ ਮੱਚੀ ਹਾਹਾਕਾਰ
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ ਪ੍ਰਕਿਰਿਆ ਰਹੀ ਠੱਪ
  • power cut will start at 7 am
    ਸਵੇਰੇ 7 ਵਜੇ ਲੱਗ ਜਾਵੇਗਾ Power Cut! ਅੱਜ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਗੁੱਲ
  • boy  madrasa teacher  20 years  prison  sentence
    ਮੁੰਡੇ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ : ਮਦਰੱਸਾ ਅਧਿਆਪਕ ਨੂੰ 20 ਸਾਲ ਜੇਲ੍ਹ 'ਚ ਰਹਿਣ ਦੀ ਸਜ਼ਾ
  • cloudburst storm rain
    ਉੱਤਰਾਖੰਡ ਦੇ ਚਮੋਲੀ ’ਚ ਫਟਿਆ ਬੱਦਲ, ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਮਲਬਾ
  • heavy rain in parts of himachal pradesh
    ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ
  • gold may become 20 percent cheaper
    20 ਫ਼ੀਸਦੀ ਤੱਕ ਸਸਤਾ ਹੋ ਸਕਦੈ Gold, ਇਨ੍ਹਾਂ ਕਾਰਨਾਂ ਕਰਕੇ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ
  • korean market decline   trading had to be halted for 20 minutes
    ਕੋਰੀਆਈ ਬਾਜ਼ਾਰ ’ਚ ਹਾਹਾਕਾਰ! ਗਿਰਾਵਟ ਅਜਿਹੀ ਕਿ 20 ਮਿੰਟ ਤੱਕ ਰੋਕਣੀ ਪਈ ਟ੍ਰੇਡਿੰਗ
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
Trending
Ek Nazar
india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indonesia fraud
      ਰਾਸ਼ਟਰਪਤੀ ਨੂੰ 425 ਕਰੋੜ ਦਾ ਚੂਨਾ ! ਗੌਰਵ ਨੇ ਇੰਡੋਨੇਸ਼ੀਆ 'ਚ ਪਾ'ਤੀ ਵੱਡੀ...
    • venezuela quake
      ਭੂਚਾਲਾਂ ਮਗਰੋਂ ਹਰ ਪਾਸੇ ਤਬਾਹੀ ਦਾ ਮੰਜ਼ਰ, ਵੈਨੇਜ਼ੁਏਲਾ 'ਚ ਮ੍ਰਿਤਕਾਂ ਦੀ ਗਿਣਤੀ...
    • prime minister modi visited prambanan temple
      PM ਮੋਦੀ ਅਤੇ ਇੰਡੋਨੇਸ਼ੀਆਈ ਰਾਸ਼ਟਰਪਤੀ ਸੁਬਿਆਂਤੋ ਨੇ ਪ੍ਰੰਬਨਨ ਮੰਦਰ 'ਚ ਕੀਤੇ...
    • fbi announces reward
      ਗੈਂਗਸਟਰ ਗੋਲਡੀ ਬਰਾੜ 'ਤੇ FBI ਦਾ ਸ਼ਿਕੰਜਾ; ਐਲਾਨਿਆ 50 ਹਜ਼ਾਰ ਡਾਲਰ ਦਾ ਇਨਾਮ
    • landslide in china
      ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ
    • us airstrike on iran
      ਮੁੜ ਛਿੜ ਗਈ ਜੰਗ ! ਅਮਰੀਕਾ ਵੱਲੋਂ ਈਰਾਨ ਦੇ 80 ਟਿਕਾਣਿਆਂ 'ਤੇ ਏਅਰਸਟ੍ਰਾਈਕ;...
    • flight disappeard
      ਸ਼ਾਰਜਾਹ ਤੋਂ ਆਉਂਦਾ ਜਹਾਜ਼ ਹਵਾ ਵਿਚਾਲੇ ਹੋ ਗਿਆ 'ਗ਼ਾਇਬ' ! ਹਾਲੇ ਤੱਕ ਨਹੀਂ ਲੱਗੀ...
    • the supreme leader s final journey
      ਸੁਪਰੀਮ ਲੀਡਰ ਦੀ ਅੰਤਿਮ ਯਾਤਰਾ ; ਲੱਖਾਂ ਸਮਰਥਕਾਂ ਦੀਆਂ ਅੱਖਾਂ ਨਮ, ਭਲਕੇ ਕੀਤਾ...
    • trump mocks italian pm again
      ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ
    • iran thanked india
      ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +