Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    11:40:05 AM

  • patwari arrested for taking bribe of rs 8 000

    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ...

  • entire chandigarh on high alert

    ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ...

  • toll plaza prize hike

    ਪੰਜਾਬ ਦੇ ਵਾਹਨ ਚਾਲਕਾਂ ਨੂੰ ਝਟਕਾ! ਹੁਣ ਜੇਬ 'ਤੇ...

  • land records of 14 villages in punjab missing

    ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ-ਚੀਨ ਵਿਚਾਲੇ ਬਿਨਾਂ ਝਗੜੇ ਨਿਬੜਿਆ ਵਪਾਰ ਸਮਝੌਤਾ

INTERNATIONAL News Punjabi(ਵਿਦੇਸ਼)

ਅਮਰੀਕਾ-ਚੀਨ ਵਿਚਾਲੇ ਬਿਨਾਂ ਝਗੜੇ ਨਿਬੜਿਆ ਵਪਾਰ ਸਮਝੌਤਾ

  • Edited By Vandana,
  • Updated: 16 Jan, 2020 02:30 PM
United States of America
usa trade agreement
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਦੁਨੀਆ ਦੀਆਂ ਦੋ ਪ੍ਰਮੁੱਖ ਆਰਥਿਕ ਸ਼ਕਤੀਆਂ ਸੰਯੁਕਤ ਰਾਜ ਅਮਰੀਕਾ ਅਤੇ ਚੀਨ ਵਿਚਾਲੇ ਬੁੱਧਵਾਰ ਨੂੰ ਇਕ ਵਪਾਰਕ ਸਮਝੌਤਾ ਹੋਇਆ। ਦੋਹਾਂ ਦੇਸ਼ਾਂ ਨੇ ਵਪਾਰਕ ਸਮਝੌਤੇ ਦੇ ਪਹਿਲੇ ਪੜਾਅ 1 'ਤੇ ਦਸਤਖਤ ਕੀਤੇ, ਜਿਸ ਨੇ 2 ਸਾਲ ਦੇ ਵਪਾਰਕ ਯੁੱਧ ਨੂੰ ਰੋਕ ਦਿੱਤਾ। ਇਸ ਵਪਾਰਕ ਯੁੱਧ ਨੇ ਗਲੋਬਲ ਅਰਥ ਵਿਵਸਥਾ ਨੂੰ ਹਿਲਾ ਦਿੱਤਾ ਸੀ।ਇਸ ਸਮਝੌਤੇ 'ਤੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਚੀਨ ਦੇ ਉਪ ਪ੍ਰਮੁੱਖ ਲਿਊ ਨੇ ਦਸਤਖਤ ਕੀਤੇ। ਦੋਹਾਂ ਦੇਸ਼ਾਂ ਨੇ ਇਸ ਸਮਝੌਤੇ 'ਤੇ ਵਾਸ਼ਿੰਗਟਨ ਵਿਚ ਨਾਮੀ ਕਾਰੋਬਾਰੀਆਂ ਦੀ ਮੌਜੂਦਗੀ ਵਿਚ ਦਸਤਖਤ ਕੀਤੇ।

ਟਰੰਪ ਨੇ ਕਿਹਾ ਕਿ ਤਾਜ਼ਾ ਸਮਝੌਤਾ ਅਮਰੀਕਾ ਦੀ ਅਰਥਵਿਵਸਥਾ ਵਿਚ ਤਬਦੀਲੀ ਲਿਆਉਣ ਵਾਲਾ ਸਾਬਤ ਹੋਵੇਗਾ। ਇਸ ਨਾਲ ਚੀਨ ਅਤੇ ਅਮਰੀਕਾ ਵਿਚ ਜ਼ਿਆਦਾ ਮਜ਼ਬੂਤ ਰਿਸ਼ਤਿਆਂ ਦੀ ਨੀਂਹ ਤਿਆਰ ਹੋਵੇਗੀ। ਟਰੰਪ ਨੇ ਕਿਹਾ,''ਅਸੀਂ ਦੋਵੇਂ ਦੇਸ਼ ਮਿਲ ਕੇ ਪਿਛਲੀਆਂ ਗਲਤੀਆਂ ਸੁਧਾਰ ਰਹੇ ਹਾਂ। ਅਸੀਂ ਮਿਲ ਕੇ ਆਰਥਿਕ ਨਿਆਂ ਅਤੇ ਸੁਰੱਖਿਆ ਵਾਲਾ ਭਵਿੱਖ ਤਿਆਰ ਕਰ ਰਹੇ ਹਾਂ। ਸਮਝੌਤਾ ਆਪਣੀ ਜਗ੍ਹਾ ਹੈ, ਇਸ ਨਾਲੋਂ ਵੀ ਵੱਧ ਇਹ ਦੁਨੀਆ ਵਿਚ ਸ਼ਾਂਤੀ ਲਿਆਉਣ ਦੀ ਇਕ ਕੋਸ਼ਿਸ਼ ਹੈ।'' ਉੱਥੇ ਚੀਨ ਦੇ ਨੇਤਾਵਾਂ ਨੂੰ ਇਸ ਸਮਝੌਤੇ ਨੂੰ ਹਰ ਤਰ੍ਹਾਂ ਨਾਲ ਫਾਇਦੇ ਵਾਲਾ ਸਮਝੌਤਾ ਦੱਸਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਇਸ ਨਾਲ ਦੋਹਾਂ ਦੇਸ਼ਾਂ ਵਿਚਾਲੇ ਰਿਸ਼ਤੇ ਸੁਧਾਰਨ ਵਿਚ ਮਦਦ ਮਿਲੇਗੀ।

ਉਹਨਾਂ ਨੇ ਕਿਹਾ ਕਿ ਇਸ ਸਮਝੌਤੇ ਦੀਆਂ ਜੜਾਂ ਬਰਾਬਰੀ ਅਤੇ ਆਪਸੀ ਸਨਮਾਨ ਵਿਚ ਹਨ। ਸਮਝੌਤੇ ਦੇ ਤਹਿਤ ਚੀਨ ਨੇ ਆਪਣੇ ਅਮਰੀਕੀ ਆਯਾਤ ਨੂੰ 200 ਬਿਲੀਅਨ ਡਾਲਰ ਤੱਕ ਵਧਾਉਣ ਦਾ ਵਾਅਦਾ ਕੀਤਾ ਹੈ। ਚੀਨ ਦੇ ਬੌਧਿਕ ਜਾਇਦਾਦ ਦੇ ਕਾਨੂੰਨਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਵੀ ਗੱਲ ਕਹੀ ਹੈ।ਸਮਝੌਤੇ ਦੇ ਤਹਿਤ ਅਮਰੀਕਾ ਨੇ ਵੀ ਕੁਝ ਚੀਨੀ ਉਤਪਾਦਾਂ 'ਤੇ ਲਗਾਈ ਗਈ ਉਤਪਾਦ ਡਿਊਟੀ 50 ਫੀਸਦੀ ਤੱਕ ਘੱਟ ਕਰਨ 'ਤੇ ਸਹਿਮਤੀ ਪ੍ਰਗਟ ਕੀਤੀ। ਭਾਵੇਂਕਿ ਕਸਟਮ ਡਿਊਟੀ ਦਾ ਇਕ ਵੱਡਾ ਹਿੱਸਾ ਹਾਲੇ ਵੀ ਪਹਿਲਾਂ ਵਾਂਗ ਹੀ ਰਹੇਗਾ।

ਸਮਝੌਤੇ ਦੀਆਂ ਸ਼ਰਤਾਂ
- ਚੀਨ ਨੇ ਸਾਲ 2017 ਦੇ ਮੁਕਾਬਲੇ ਆਪਣਾ ਅਮਰੀਕੀ ਆਯਾਤ ਘੱਟੋ-ਘੱਟ 200 ਬਿਲੀਅਨ ਡਾਲਰ ਤੱਕ ਵਧਾਉਣ ਦੀ ਵਚਨਬੱਧਤਾ ਜ਼ਾਹਰ ਕੀਤੀ ਹੈ। ਇਸ ਲਈ ਉਸ ਨੇ ਖੇਤੀਬਾੜੀ ਆਯਾਤ 32 ਬਿਲੀਅਨ ਡਾਲਰ, ਨਿਰਮਾਣ ਆਯਾਤ 78 ਬਿਲੀਅਨ ਡਾਲਰ, ਊਰਜਾ ਦੇ ਖੇਤਰ ਵਿਚ 54 ਬਿਲੀਅਨ ਡਾਲਰ ਦਾ ਆਯਾਤ ਅਤੇ ਸੇਵਾ ਖੇਤਰ ਵਿਚ 38 ਬਿਲੀਅਨ ਆਯਾਤ ਵਧਾਉਣ ਦਾ ਵਾਅਦਾ ਕੀਤਾ ਹੈ।
- ਚੀਨ ਨੇ ਬੌਧਿਕ ਜਾਇਦਾਦ ਕਾਨੂੰਨ ਨੂੰ ਹੋਰ ਸਖਤ ਕਰਨ 'ਤੇ ਵੀ ਸਹਿਮਤੀ ਜ਼ਾਹਰ ਕੀਤੀ ਹੈ। ਇਸ ਨਾਲ ਬੌਧਿਕ ਜਾਇਦਾਦ ਦੇ ਨਿਯਮਾਂ ਦੀ ਉਲੰਘਣਾ 'ਤੇ ਕੰਪਨੀਆਂ ਲਈ ਕਾਨੂੰਨੀ ਕਰਵਾਈ ਆਸਾਨ ਹੋਵੇਗੀ।
- ਅਮਰੀਕਾ ਨੇ 360 ਬਿਲੀਅਨ ਡਾਲਰ ਦੀ ਕੀਮਤ ਵਾਲੇ ਚੀਨੀ ਉਤਪਾਦਾਂ 'ਤੇ ਲੱਗਣ ਵਾਲੀ ਡਿਊਟੀ 50 ਫੀਸਦੀ ਤੋਂ ਘਟਾ ਕੇ 25 ਫੀਸਦੀ ਤੱਕ ਕਰਨ ਦਾ ਵਾਅਦਾ ਕੀਤਾ ਹੈ। 

ਦੋਹਾਂ ਦੇਸ਼ਾਂ ਦੇ ਪ੍ਰਤੀਨਿਧੀ ਅਤੇ ਕਾਰੋਬਾਰੀ ਇਸ ਬਾਰੇ ਵਿਚ ਅੱਗੇ ਦੀ ਗੱਲ ਕਰਨਗੇ। ਯੂ.ਐੱਸ. ਚੈਂਬਰ ਆਫ ਕਾਮਰਸ ਵਿਚ ਚੀਨੀ ਕੇਂਦਰ ਦੇ ਪ੍ਰਧਾਨ ਜੇਰੇਮੀ ਵਾਟਰਮੈਨ ਨੇ ਕਿਹਾ,''ਹਾਲੇ ਬਹੁਤ ਕੰਮ ਕੀਤਾ ਜਾਣਾ ਬਾਕੀ ਹੈ। ਹਾਲੇ ਜੋ ਵੀ ਹੋਇਆ ਹੈ ਉਸ ਨਾਲ ਖੁਸ਼ ਹੋਣਾ ਚਾਹੀਦਾ ਹੈ ਪਰ ਅੱਗੇ ਦੇ ਫੈਸਲਿਆਂ ਲਈ ਜ਼ਿਆਦਾ ਲੰਬਾ ਇੰਤਜ਼ਾਰ ਨਹੀਂ ਕਰਨਾ ਚਾਹੀਦਾ।'' 

ਗੌਰਤਲਬ ਹੈ ਕਿ ਅਮਰੀਕਾ ਅਤੇ ਚੀਨ ਸਾਲ 2018 ਤੋਂ ਵਪਾਰ ਯੁੱਧ ਵਿਚ ਉਲਝੇ ਹੋਏ ਸਨ। ਇਸ ਦਾ ਨਤੀਜਾ 450 ਬਿਲੀਅਨ ਡਾਲਰ ਤੋਂ ਜ਼ਿਆਦਾ ਕੀਮਤ ਵਾਲੇ ਉਤਪਾਦਾਂ 'ਤੇ ਵਧੀਕ ਡਿਊਟੀ ਦੇ ਰੂਪ ਵਿਚ ਦੇਖਣ ਨੂੰ ਮਿਲਿਆ। ਇਸ ਨਾਲ ਨਾ ਸਿਰਫ ਵਪਾਰ ਦਾ ਪ੍ਰਵਾਹ ਪ੍ਰਭਾਵਿਤ ਹੋਇਆ ਸਗੋਂ ਗਲੋਬਲ ਅਰਥਵਿਵਸਥਾ ਅਤੇ ਨਿਵੇਸ਼ 'ਤੇ ਵੀ ਅਸਰ ਦੇਖਿਆ ਗਿਆ। ਅਰਥ ਸ਼ਾਸਤਰੀ ਮੈਰੀ ਲਵਲੀ ਨੇ ਇਕ ਵਿਸ਼ਲੇਸ਼ਣ ਵਿਚ ਕਿਹਾ ਕਿ ਅਮਰੀਕਾ-ਚੀਨ ਪੜਾਅ ਇਕ ਸੌਦਾ ਲਾਜ਼ਮੀ ਤੌਰ 'ਤੇ ਇਕ ਵਪਾਰਕ ਸਮਝੌਤਾ ਹੈ। ਇਹ ਅਮਰੀਕਾ ਅਤੇ ਵਿਸ਼ਵ ਅਰਥਵਿਵਸਥਾ ਲਈ ਚੰਗੀ ਖਬਰ ਹੈ। 

  • USA
  • trade agreement
  • signature
  • ਅਮਰੀਕਾ
  • ਵਪਾਰ ਸਮਝੌਤਾ
  • ਦਸਤਖਤ

ਲੰਡਨ 'ਚ ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਨੂੰ ਮਿਲੀ ਮਲੀਹਾ ਲੋਧੀ

NEXT STORY

Stories You May Like

  • usa  canada  gordie howe international bridge
    ਅਮਰੀਕਾ ਤੇ ਕੈਨੇਡਾ ਵਿਚਾਲੇ ਖ਼ਤਮ ਹੋਇਆ ਵਿਵਾਦ, ਗੋਰਡੀ ਹੋਵੇ ਇੰਟਰਨੈਸ਼ਨਲ ਬ੍ਰਿਜ 'ਤੇ ਕੀਤਾ ਨਵਾਂ ਸਮਝੌਤਾ
  • india peru free trade agreement unlikely to happen soon
    ਭਾਰਤ-ਪੇਰੂ ਮੁਕਤ ਵਪਾਰ ਸਮਝੌਤਾ ਛੇਤੀ ਹੋਣ ਦੀ ਸੰਭਾਵਨਾ ਨਹੀਂ: ਪਿਊਸ਼ ਗੋਇਲ
  • india israel bilateral investment treaty comes into force
    ਭਾਰਤ-ਇਜ਼ਰਾਈਲ ਦੁਵੱਲਾ ਨਿਵੇਸ਼ ਸਮਝੌਤਾ ਹੋਇਆ ਲਾਗੂ
  • clash between tc and passenger at amritsar station
    ਅੰਮ੍ਰਿਤਸਰ ਸਟੇਸ਼ਨ 'ਤੇ TC ਤੇ ਯਾਤਰੀ ਵਿਚਾਲੇ ਝੜਪ, ਬਿਨਾਂ ਟਿਕਟ ਯਾਤਰਾ ਨੂੰ ਲੈ ਕੇ ਹੋਈ ਲੜਾਈ, ਦੋਵੇਂ ਜ਼ਖ਼ਮੀ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • uk china policy uks china policy just a necessary compromise
    UK-China Policy: ਯੂਕੇ ਦੀ ਚੀਨ ਪ੍ਰਤੀ ਨੀਤੀ ਸਿਰਫ਼ ਇੱਕ 'ਜ਼ਰੂਰੀ ਸਮਝੌਤਾ'
  • pakistans concerns increase amid indiaeu trade talks
    ਭਾਰਤ-ਯੂਰਪੀ ਸੰਘ ਵਪਾਰ ਗੱਲਬਾਤ ਵਿਚਾਲੇ ਪਾਕਿਸਤਾਨ ਦੀ ਵਧੀ ਚਿੰਤਾ; ਵਪਾਰਕ ਵਿਭਿੰਨਤਾ ਲਿਆਉਣ ਦੀ ਸਖ਼ਤ ਲੋੜ
  • india us trade
    ''ਸਿਰਫ਼ 1 ਫ਼ੀਸਦੀ ਗੱਲਬਾਤ ਬਾਕੀ..!'', ਭਾਰਤ-ਅਮਰੀਕਾ ਵਪਾਰ ਸਮਝੌਤੇ 'ਤ ਸਰਜੀਓ ਗੋਰ ਨੇ ਦਿੱਤਾ ਵੱਡਾ ਬਿਆਨ
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
Trending
Ek Nazar
supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • cheap liquor will be available job opportunities will increase
      ਪਿਆਕੜਾਂ ਲਈ ਖ਼ੁਸ਼ਖ਼ਬਰੀ, ਹੁਣ ਸਸਤੀ ਮਿਲੇਗੀ ਸ਼ਰਾਬ; ਵਧਣਗੇ ਨੌਕਰੀਆਂ ਦੇ ਮੌਕੇ
    • no darkness in night
      ਹੁਣ ਰਾਤ ਨੂੰ ਵੀ ਨਹੀਂ ਹੋਇਆ ਕਰੇਗਾ ਹਨੇਰਾ ! Space 'ਚ ਅਨੋਖਾ ਸੈਟੇਲਾਈਟ ਲਾਂਚ...
    • hindu syllabus   to be taught in pakistan  s sindh province
      ਪਾਕਿ ਦੇ ਸਿੰਧ ਸੂਬੇ ਵਿਚ ਹੁਣ ਪੜ੍ਹਾਇਆ ਜਾਵੇਗਾ ‘ਹਿੰਦੂ ਸਿਲੇਬਸ
    • india  uk  trade agreement  cars  cosmetics  cheap
      ਕਾਰਾਂ, ਕਾਸਮੈਟਿਕਸ ਸਣੇ ਕਈ ਚੀਜ਼ਾਂ ਹੋ ਜਾਣਗੀਆਂ ਸਸਤੀਆਂ ! ਭਲਕੇ ਤੋਂ ਭਾਰਤ-UK...
    • pakistan girls conversion in eu
      ਯੂਰਪੀ ਸੰਸਦ 'ਚ ਗੂੰਜਿਆ ਪਾਕਿ 'ਚ ਜਬਰੀ ਧਰਮ ਪਰਿਵਰਤਨ ਦਾ ਮੁੱਦਾ ! ਕੁੜੀਆਂ ਦੀ...
    • heavy rain house collapse
      'ਕਾਲ਼' ਬਣ ਅਸਮਾਨੋਂ ਵਰ੍ਹਿਆ ਮੀਂਹ ! ਅੱਧੀ ਰਾਤੀਂ 11 ਲੋਕਾਂ ਦੀ ਦਰਦਨਾਕ ਮੌਤ,...
    • irans military power is also almost destroyed
      "ਮੋਜਤਬਾ ਖਮੇਨੀ 90% ਖਤਮ"; ਈਰਾਨ ਦੀ ਫੌਜੀ ਸ਼ਕਤੀ ਵੀ ਲਗਭਗ ਤਬਾਹ, ਟਰੰਪ ਦੇ...
    • usa intensified airstrikes against iran
      USA ਨੇ ਈਰਾਨ ਵਿਰੁੱਧ ਹਵਾਈ ਹਮਲੇ ਕੀਤੇ ਤੇਜ਼; ਜਵਾਬ 'ਚ ਤਹਿਰਾਨ ਨੇ UAE ਦੇ...
    • geelong festival
      ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ 'ਜੀਲੋਂਗ' ਦੇ ਮੇਲੇ ਦੀਆਂ ਤਿਆਰੀਆਂ ! ਗਾਇਕੀ ਨਾਲ...
    • middle east tension
      ਮਿਡਲ ਈਸਟ ਜੰਗ 'ਚ ਇਕ ਹੋਰ ਦੇਸ਼ ਦੀ ਐਂਟਰੀ ! ਸਾਊਦੀ 'ਤੇ ਮਿਜ਼ਾਈਲਾਂ ਦਾਗ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +