Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    6:04:36 PM

  • central government  bjp leader  harjit grewal

    ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ...

  • heatwave in europe

    ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ...

  • modi ji comes to punjab he never comes empty handed kewal singh dhillon

    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ...

  • pm narendra modi reached jalandhar jalandhar cantt railway station

    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਹੁਣ ਜੰਗਬੰਦੀ ਚਾਹੁੰਦੈ ਅਮਰੀਕਾ ! ਇਰਾਨ ਨੂੰ ਸੀਜ਼ਫਾਇਰ ਲਈ ਭੇਜ'ਤੀ ਸ਼ਰਤਾਂ ਦੀ ਲਿਸਟ

INTERNATIONAL News Punjabi(ਵਿਦੇਸ਼)

ਹੁਣ ਜੰਗਬੰਦੀ ਚਾਹੁੰਦੈ ਅਮਰੀਕਾ ! ਇਰਾਨ ਨੂੰ ਸੀਜ਼ਫਾਇਰ ਲਈ ਭੇਜ'ਤੀ ਸ਼ਰਤਾਂ ਦੀ ਲਿਸਟ

  • Edited By Harpreet Singh,
  • Updated: 25 Mar, 2026 10:23 AM
United States of America
usa wants ceasefire
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪਿਛਲੇ ਕਰੀਬ 1 ਮਹੀਨੇ ਤੋਂ ਇਰਾਨ 'ਚ ਛਿੜੀ ਜੰਗ, ਜਿਸ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਨੂੰ ਆਪਣੀ ਚਪੇਟ 'ਚ ਲੈ ਲਿਆ ਹੈ, ਨੂੰ ਰੋਕਣ ਲਈ ਅਮਰੀਕਾ ਨੇ ਇੱਕ ਵੱਡੀ ਪਹਿਲ ਕੀਤੀ ਹੈ। ਜਾਣਕਾਰੀ ਅਨੁਸਾਰ, ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੀ ਅਮਰੀਕੀ ਸਰਕਾਰ ਨੇ ਇਰਾਨ ਨਾਲ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਲਈ ਇੱਕ '15-ਨੁਕਾਤੀ ਸ਼ਾਂਤੀ ਯੋਜਨਾ' ਤਿਆਰ ਕੀਤੀ ਹੈ।

ਹਾਲਾਂਕਿ ਇਸ ਯੋਜਨਾ ਦੇ ਸਾਰੇ ਨੁਕਤੇ ਅਜੇ ਜਨਤਕ ਨਹੀਂ ਕੀਤੇ ਗਏ, ਪਰ ਮੁੱਖ ਰੂਪ ਵਿੱਚ ਇਸ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਚੱਲ ਰਹੀਆਂ ਫ਼ੌਜੀ ਕਾਰਵਾਈਆਂ ਨੂੰ ਤੁਰੰਤ ਰੋਕਣਾ, ਇਰਾਨ ਨੂੰ ਆਪਣੇ 3 ਪ੍ਰਮੁੱਖ ਪ੍ਰਮਾਣੂ ਸਾਈਟਾਂ ਨੂੰ ਬੰਦ ਕਰਨਾ, ਐਨਰਿਚਡ ਯੂਰੇਨੀਅਮ ਨੂੰ ਨਸ਼ਟ ਕਰਨਾ, ਮਿਜ਼ਾਈਲ ਪ੍ਰੋਗਰਾਮਾਂ ਅਤੇ ਗੁਆਂਢੀ ਦੇਸ਼ਾਂ ਵਿੱਚ ਦਖ਼ਲਅੰਦਾਜ਼ੀ ਨੂੰ ਘੱਟ ਕਰਨ ਬਾਰੇ ਸਖ਼ਤ ਨਿਯਮ ਸ਼ਾਮਲ ਹਨ।

ਇਹ ਵੀ ਪੜ੍ਹੋ- ''Thank You, India..!'', ਜੰਗ ਵਿਚਾਲੇ ਭਾਰਤੀਆਂ ਵੱਲੋਂ ਆਈ ਮਦਦ 'ਤੇ ਇਰਾਨ ਨੇ ਕੀਤਾ ਧੰਨਵਾਦ

ਜੇਕਰ ਇਰਾਨ ਇਨ੍ਹਾਂ ਸ਼ਰਤਾਂ ਨੂੰ ਮੰਨਦਾ ਹੈ, ਤਾਂ ਅਮਰੀਕਾ ਵੱਲੋਂ ਉਸ 'ਤੇ ਲਗਾਈਆਂ ਗਈਆਂ ਆਰਥਿਕ ਪਾਬੰਦੀਆਂ ਵਿੱਚ ਵੱਡੀ ਢਿੱਲ ਦਿੱਤੀ ਜਾ ਸਕਦੀ ਹੈ। ਰਾਸ਼ਟਰਪਤੀ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਉਹ ਜੰਗ ਨੂੰ ਖ਼ਤਮ ਕਰਨ ਵਾਲੇ ਵਜੋਂ ਜਾਣੇ ਜਾਣਾ ਚਾਹੁੰਦੇ ਹਨ। ਉਨ੍ਹਾਂ ਨੇ ਇਰਾਨੀ ਲੀਡਰਸ਼ਿਪ ਨੂੰ ਸਿੱਧੀ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ। ਟਰੰਪ ਦਾ ਮੰਨਣਾ ਹੈ ਕਿ ਦਬਾਅ ਦੀ ਨੀਤੀ ਦੇ ਨਾਲ-ਨਾਲ ਗੱਲਬਾਤ ਦਾ ਰਸਤਾ ਵੀ ਖੁੱਲ੍ਹਾ ਰੱਖਣਾ ਚਾਹੀਦਾ ਹੈ ਤਾਂ ਜੋ ਗਲੋਬਲ ਤੇਲ ਬਾਜ਼ਾਰ ਅਤੇ ਅਰਥਵਿਵਸਥਾ ਨੂੰ ਬਚਾਇਆ ਜਾ ਸਕੇ।

ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹਲਕੀ ਗਿਰਾਵਟ ਦੇਖੀ ਗਈ ਹੈ, ਕਿਉਂਕਿ ਨਿਵੇਸ਼ਕਾਂ ਨੂੰ ਜੰਗ ਰੁਕਣ ਦੀ ਉਮੀਦ ਜਾਗੀ ਹੈ। ਹਾਲਾਂਕਿ ਅਜੇ ਤੱਕ ਇਰਾਨ ਵੱਲੋਂ ਇਸ 15-ਨੁਕਾਤੀ ਯੋਜਨਾ 'ਤੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ, ਪਰ ਸੂਤਰਾਂ ਅਨੁਸਾਰ ਤਹਿਰਾਨ ਇਸ ਖਰੜੇ ਦਾ ਬਾਰੀਕੀ ਨਾਲ ਅਧਿਐਨ ਕਰ ਰਿਹਾ ਹੈ। ਨਾਲ ਹੀ ਮਾਹਿਰ ਇਹ ਵੀ ਕਹਿ ਰਹੇ ਹਨ ਕਿ ਇਰਾਨ ਇੰਨੀਆਂ ਸ਼ਰਤਾਂ ਮੰਨਣ ਲਈ ਕਦੇ ਵੀ ਤਿਆਰ ਨਹੀਂ ਹੋਵੇਗਾ, ਕਿਉਂਕਿ ਇਹ ਜੰਗ ਇਰਾਨ ਨਾਲੋਂ ਜ਼ਿਆਦਾ ਅਮਰੀਕਾ ਲਈ ਮੁਸ਼ਕਲ ਹੁੰਦੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਕੁੱਤਿਆਂ ਦਾ ਮੀਟ ! ਟਰੱਕ 'ਚੋਂ ਛਾਲ ਮਾਰ ਬੇਜ਼ੁਬਾਨਾਂ ਨੇ ਇੰਝ ਕੀਤੀ ਘਰ ਵਾਪਸੀ, Animal Lovers ਹੋਏ ਬਾਗੋ-ਬਾਗ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • USA Iran
  • Donald Trump
  • US Wants Ceasefire
  • 15 Point Plan

ਟਰੰਪ ਦੇ ਬਿਆਨ ਤੋਂ ਪਹਿਲਾਂ 580 ਮਿਲੀਅਨ ਡਾਲਰ ਦੀ ਡੀਲ ! ਕਿਤੇ ਇਨਸਾਈਡਰ ਟ੍ਰੇਡਿੰਗ ਤਾਂ...

NEXT STORY

Stories You May Like

  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • iran on peace talks
    'ਗੱਲਬਾਤ ਦਾ ਦੌਰ ਖ਼ਤਮ..!', ਅਮਰੀਕਾ ਨਾਲ ਸਮਝੌਤੇ ਤੋਂ ਇਰਾਨ ਦੀ ਕੋਰੀ ਨਾਂਹ
  • iran on hormuz
    ਹੋਰਮੁਜ਼ 'ਤੇ ਇਰਾਨ ਨੇ ਕੱਸਿਆ ਸ਼ਿਕੰਜਾ ! ਜਹਾਜ਼ਾਂ ਦੀ ਨਿਗਰਾਨੀ ਲਈ ਸਪੈਸ਼ਲ ਫੋਰਸ ਨੂੰ ਕੀਤਾ ਤਾਇਨਾਤ
  • cheap liquor will be available job opportunities will increase
    ਪਿਆਕੜਾਂ ਲਈ ਖ਼ੁਸ਼ਖ਼ਬਰੀ, ਹੁਣ ਸਸਤੀ ਮਿਲੇਗੀ ਸ਼ਰਾਬ; ਵਧਣਗੇ ਨੌਕਰੀਆਂ ਦੇ ਮੌਕੇ
  • supreme court  lawyer  watch list  bank
    ਵਕੀਲਾਂ ਨੂੰ ‘ਵਾਚ ਲਿਸਟ’ 'ਚ ਨਹੀਂ ਪਾ ਸਕਦੇ ਬੈਂਕ, ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫੈਸਲਾ
  • india demands better terms in us trade talks
    ਭਾਰਤ ਨੇ US ਟ੍ਰੇਡ ਗੱਲਬਾਤ 'ਚ ਬਿਹਤਰ ਸ਼ਰਤਾਂ ਦੀ ਰੱਖੀ ਮੰਗ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • the rs 549 plan disappeared from the search list
    ਸਰਚਿੰਗ ਲਿਸਟ 'ਚੋਂ ਗਾਇਬ ਹੋਇਆ 549 ਰੁਪਏ ਵਾਲਾ ਧਾਕੜ ਪਲਾਨ! ਹੁਣ ਖਰਚਣਗੇ ਪੈਣਗੇ ਇੰਨੇ ਪੈਸਾ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • america and china were left watching india won
      ਅਮਰੀਕਾ-ਚੀਨ ਦੇਖਦੇ ਰਹਿ ਗਏ ! ਭਾਰਤ ਨੇ ਮਾਰੀ ਬਾਜ਼ੀ, ਪਰਮਾਣੂ ਤਕਨੀਕ ਨਾਲ ਰਚਿਆ...
    • school bus crashes
      ਵੱਡੀ ਖ਼ਬਰ : ਸਕੂਲ ਬੱਸ ਹਾਦਸਾਗ੍ਰਸਤ, 20 ਵਿਦਿਆਰਥੀਆਂ ਦੀ ਮੌਤ, ਯੁਗਾਂਡਾ 'ਚ...
    • punjabi in italy
      ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
    • punjabi in canada
      ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ ਸਕੇਗੀ ਧੋਖਾਧੜੀ! ਸਰਕਾਰ ਨੇ...
    • skill based madrasa education is essential
      ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
    • president of zanzibar to visit india from july 17 to 20
      ਜ਼ਾਂਜ਼ੀਬਾਰ ਦੇ ਰਾਸ਼ਟਰਪਤੀ 17 ਤੋਂ 20 ਜੁਲਾਈ ਤੱਕ ਕਰਨਗੇ ਭਾਰਤ ਦਾ ਦੌਰਾ
    • dispute escalates between china and europe
      ਚੀਨ ਅਤੇ ਯੂਰਪ ਵਿਚਾਲੇ ਵਧਿਆ ਵਿਵਾਦ ; ਆਰਥਿਕ ਅਤੇ ਸੁਰੱਖਿਆ ਮੁੱਦੇ 'ਤੇ ਹੋ ਸਕਦੀ...
    • india strategy
      ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...
    • czech citizen detained in china
      ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...
    • tariff bill
      ਭਾਰਤ 'ਤੇ 100 ਫ਼ੀਸਦੀ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ ! 60 ਸੈਨੇਟਰਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +