Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    12:44:23 PM

  • sgpc march against ban on sutlej river in amritsar

    ਅੰਮ੍ਰਿਤਸਰ 'ਚ ਸਤਲੁਜ ਦਰਿਆ 'ਤੇ ਪਾਬੰਦੀ ਵਿਰੁੱਧ...

  • heavy rain meteorological department rain in punjab

    ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ,...

  • chandigarh van mahotsav plants

    ਪੰਜਾਬ ਰਾਜਪਾਲ ਬੋਲੇ-ਚੰਡੀਗੜ੍ਹ ਦੇ ਪਹਾੜ ਪਏ ਨੰਗੇ,...

  • important for lpg customers  new rules related to gas connection

    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਕੋਰੋਨਾ ਆਫ਼ਤ: ਵਿਕਟੋਰੀਆ 'ਚ ਮੁੜ ਲਾਗੂ ਹੋਈ ਤਾਲਾਬੰਦੀ, ਜਾਰੀ ਕੀਤੇ ਦਿਸ਼ਾ ਨਿਰਦੇਸ਼

INTERNATIONAL News Punjabi(ਵਿਦੇਸ਼)

ਕੋਰੋਨਾ ਆਫ਼ਤ: ਵਿਕਟੋਰੀਆ 'ਚ ਮੁੜ ਲਾਗੂ ਹੋਈ ਤਾਲਾਬੰਦੀ, ਜਾਰੀ ਕੀਤੇ ਦਿਸ਼ਾ ਨਿਰਦੇਸ਼

  • Edited By Vandana,
  • Updated: 12 Feb, 2021 11:51 AM
Australia
victoria five day lockout
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਬਿਊਰੋ): ਆਸਟ੍ਰੇਲੀਆ ਦਾ ਵਿਕਟੋਰੀਆ ਸੂਬਾ ਅੱਜ ਅੱਧੀ ਰਾਤ ਤੋਂ ਇੱਕ "ਸਰਕਟ ਬਰੇਕਰ" ਦੇ ਤਹਿਤ ਪੰਜ ਦਿਨੀ ਤਾਲਾਬੰਦੀ ਵਿਚ ਦਾਖ਼ਲ ਹੋਵੇਗਾ, ਕਿਉਂਕਿ ਰਾਜ ਬ੍ਰਿਟੇਨ ਦੇ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਸਾਰ ਨੂੰ ਕੰਟਰੋਲ ਕਰਨ ਲਈ ਲੜ ਰਿਹਾ ਹੈ। ਤਾਲਾਬੰਦੀ 12 ਫਰਵਰੀ ਦੀ ਰਾਤ 11:59 ਤੋਂ ਲਾਗੂ ਹੋਵੇਗੀ ਅਤੇ ਬੁੱਧਵਾਰ 17 ਫਰਵਰੀ ਨੂੰ ਰਾਤ 11:59 ਵਜੇ ਤੱਕ ਰਹੇਗੀ। ਪਾਬੰਦੀਆਂ ਦੀ ਇੱਕ ਵੱਡੀ ਸ਼੍ਰੇਣੀ ਵਿਕਟੋਰੀਆ ਵਿਚ "ਪੜਾਅ 4" ਦੇ ਉਪਾਵਾਂ ਵਜੋਂ ਲਾਗੂ ਕੀਤੀ ਜਾਵੇਗੀ। ਸਰਕਾਰ ਵੱਲੋਂ ਲਾਗੂ ਪਾਬੰਦੀਆਂ ਅਤੇ ਛੋਟਾਂ ਦਾ ਵੇਰਵਾ ਇਸ ਤਰ੍ਹਾਂ ਹੈ।
 

-  ਇਹ ਤਾਲਾਬੰਦੀ ਪੰਜ ਦਿਨਾਂ ਤੱਕ ਰਹੇਗੀ ਮਤਲਬ 13 ਫਰਵਰੀ ਦੀ ਅੱਧੀ ਰਾਤ ਤੋਂ 18 ਫਰਵਰੀ ਦੀ ਅੱਧੀ ਰਾਤ ਤੱਕ। ਵਿਕਟੋਰੀਅਨ ਅਗਲੇ ਹਫ਼ਤੇ ਜਦੋਂ ਵੀਰਵਾਰ ਸਵੇਰੇ ਉੱਠਣਗੇ ਉਦੋਂ ਪਾਬੰਦੀਆਂ ਖ਼ਤਮ ਹੋ ਜਾਣਗੀਆਂ।
ਲੋਕਾਂ ਲਈ ਜਾਰੀ ਦਿਸ਼ਾ ਨਿਰਦੇਸ਼
- ਵਿਕਟੋਰੀਆ ਵਿਚ ਲਾਗੂ ਤਾਲਾਬੰਦੀ ਹਰ ਕਿਸੇ ਲਈ ਹੈ। 

- ਲੋਕ ਲੋੜੀਂਦੀਆਂ ਚੀਜ਼ਾਂ ਦੀ ਖਰੀਦਾਰੀ ਜਿਵੇਂ ਕਰਿਆਨਾ, ਡਾਕਟਰੀ ਉਪਕਰਣ ਅਤੇ ਦਵਾਈਆਂ ਆਦਿ ਲੈਣ ਲਈ ਬਾਹਰ ਜਾ ਸਕਦੇ ਹਨ। 

- ਲੋਕ ਦੇਖਭਾਲ ਸਬੰਧੀ ਲੋੜਾਂ ਲਈ ਬਾਹਰ ਨਿਕਲ ਸਕਦੇ ਹਨ। ਜਿਵੇਂ ਕਿ ਕਿਸੇ ਬਜ਼ੁਰਗ ਵਿਅਕਤੀ ਨੂੰ ਮਿਲਣ ਜਾਣਾ। 

- ਕਸਰਤ ਲਈ ਵੱਧ ਤੋਂ ਵੱਧ ਪੰਜ ਕਿਲੋਮੀਟਰ ਦੀ ਯਾਤਰਾ ਕਰਨ ਦੀ ਇਜਾਜ਼ਤ ਹੈ। ਜੇਕਰ ਤੁਹਾਡੇ ਘਰ ਦੇ ਪੰਜ ਕਿਲੋਮੀਟਰ ਦੇ ਘੇਰੇ ਵਿਚ ਕੋਈ ਦੁਕਾਨਾਂ ਨਹੀਂ ਹਨ, ਤਾਂ ਤੁਸੀਂ ਆਪਣੇ ਨਜ਼ਦੀਕੀ ਨੇੜੇ ਯਾਤਰਾ ਕਰ ਸਕਦੇ ਹੋ।

- ਜਦੋਂ ਵੀ ਤੁਸੀਂ ਘਰ ਤੋਂ ਬਾਹਰ ਜਾਂਦੇ ਹੋ ਤਾਂ ਤੁਹਾਨੂੰ ਘਰ ਦੇ ਅੰਦਰ ਅਤੇ ਬਾਹਰ ਮਾਸਕ ਪਾਉਣਾ ਚਾਹੀਦਾ ਹੈ। 

- ਪੰਜ ਦਿਨਾਂ ਦੀ ਤਾਲਾਬੰਦੀ ਦੌਰਾਨ ਕਿਸੇ ਨੂੰ ਵੀ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਹੈ।

- ਕੋਈ ਜਨਤਕ ਇਕੱਠ ਨਹੀਂ ਹੋਵੇਗਾ। 

- ਸਕੂਲ ਖੁੱਲ੍ਹੇ ਰਹਿਣਗੇ, ਪਰ ਸਿਰਫ ਜ਼ਰੂਰੀ ਕਰਮਚਾਰੀਆਂ ਦੇ ਬੱਚਿਆਂ ਲਈ। ਬਹੁਤੇ ਬੱਚਿਆਂ ਨੂੰ ਅਗਲੇ ਪੰਜ ਦਿਨਾਂ ਤੱਕ ਘਰ ਵਿਚ ਪੜ੍ਹਾਈ ਕਰਨੀ ਹੋਵੇਗੀ। ਚਾਈਲਡ ਕੇਅਰ ਅਤੇ ਕਿੰਡਰਗਾਰਟਨ ਖੁੱਲ੍ਹੇ ਰਹਿਣਗੇ। ਯੂਨੀਵਰਸਿਟੀਆਂ ਅਤੇ ਟਾਫ ਕਾਲਜ ਬੰਦ ਰਹਿਣਗੇ। 

- ਜਿੰਮ, ਪੂਲ, ਕਮਿਊਨਿਟੀ ਸੈਂਟਰ, ਮਨੋਰੰਜਨ ਸਥਾਨ ਅਤੇ ਲਾਇਬ੍ਰੇਰੀਆਂ ਸਭ ਬੰਦ ਰਹਿਣਗੀਆਂ।

- ਅੰਤਮ ਸੰਸਕਾਰ ਵਿਚ 10 ਵਿਅਕਤੀਆਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਹੋਵੇਗੀ।

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ 'ਚ ਟਕਰਾਈਆਂ 130 ਤੋਂ ਵੱਧ ਗੱਡੀਆਂ, 6 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ (ਵੀਡੀਓ ਤੇ ਤਸਵੀਰਾਂ)

ਇੱਥੇ ਦੱਸ ਦਈਏ ਕਿ ਆਸਟ੍ਰੇਲੀਆ ਭਰ ਵਿਚ ਕੋਰੋਨਾ ਦੇ 28,887 ਮਾਮਲੇ ਹਨ ਜਦਕਿ 909 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਕਾਰ ਵੱਲੋਂ ਇਸ ਮਹੀਨੇ ਦੇ ਅਖੀਰ ਵਿਚ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਅਕਤੂਬਰ ਤੱਕ ਇਹ ਮੁਹਿੰਮ ਪੂਰੀ ਹੋਣ ਦੀ ਆਸ ਹੈ। ਸਰਕਾਰ ਦੀ ਘੋਸ਼ਣਾ ਮੁਤਾਬਕ ਟੀਕਾਕਰਣ ਤਹਿਤ ਪ੍ਰਵਾਸੀਆਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਵੈਕਸੀਨ ਲਗਾਈ ਜਾਵੇਗੀ।

ਨੋਟ-ਵਿਕੋਟਰੀਆ ਵਿਚ ਪੰਜ ਦਿਨਾਂ ਦੀ ਤਾਲਾਬੰਦੀ ਲਾਗੂ ਹੋਣ 'ਤੇ ਕੁਮੈਂਟ ਕਰ ਦਿਓ ਰਾਏ।

  • Victoria
  • five-day lockout
  • Corona
  • ਵਿਕਟੋਰੀਆ
  • ਪੰਜ ਦਿਨੀਂ ਤਾਲਾਬੰਦੀ
  • ਕੋਰੋਨਾ

ਅਮਰੀਕੀ ਕਾਂਗਰਸ ਮੈਂਬਰ ਦੇ ਘਰ ਦੇ ਬਾਹਰ ਇਕ ਵਿਅਕਤੀ ਨੇ ਕੀਤੀ ਆਤਮ ਹੱਤਿਆ

NEXT STORY

Stories You May Like

  • big relief for cbse students
    CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ ਨਿਰਦੇਸ਼
  • cockroach janta party x account
    ਮੁੜ ਬਹਾਲ ਕਰੋ ਕਾਕਰੋਚ ਜਨਤਾ ਪਾਰਟੀ ਦਾ 'X' ਅਕਾਉਂਟ, ਦਿੱਲੀ ਹਾਈ ਕੋਰਟ ਵਲੋਂ ਨਿਰਦੇਸ਼ ਜਾਰੀ
  • mumbai  rain  flooding  heavy rainfall
    ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ 'ਚ ਰੈੱਡ ਅਲਰਟ ਜਾਰੀ
  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • india israel bilateral investment treaty comes into force
    ਭਾਰਤ-ਇਜ਼ਰਾਈਲ ਦੁਵੱਲਾ ਨਿਵੇਸ਼ ਸਮਝੌਤਾ ਹੋਇਆ ਲਾਗੂ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • vb g ram g scheme implemented daily salary fixed
    ਅੱਜ ਤੋਂ MGNREGA ਦੀ ਥਾਂ VB-G Ram G ਸਕੀਮ ਹੋ ਗਈ ਲਾਗੂ, ਰੋਜ਼ਾਨਾ ਤਨਖ਼ਾਹ ਹੋਈ ਨਿਰਧਾਰਤ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
Trending
Ek Nazar
gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ancient artifacts
      ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ
    • pm modi  s speech in melbourne
      'ਨਵੀਆਂ ਉਚਾਈਆਂ 'ਤੇ ਪਹੁੰਚੇ ਭਾਰਤ-ਆਸਟ੍ਰੇਲੀਆ ਸਬੰਧ', PM ਮੋਦੀ ਦਾ...
    • indian student in usa
      ਅਮਰੀਕਾ 'ਚ ਕਾਰ ਹਾਦਸੇ 'ਚ ਭਾਰਤੀ ਵਿਦਿਆਰਥਣ ਦੀ ਮੌਤ
    • oil and gas crisis
      ਤੇਲ ਅਤੇ ਗੈਸ ਦੀ ਸਪਲਾਈ ਹੋਵੇਗੀ ਠੱਪ! ਅਮਰੀਕੀ ਹਮਲਿਆਂ ਤੋਂ ਬਾਅਦ ਹੋਰਮੁਜ਼ 'ਚ...
    • ayatollah khamenei funeral procession
      ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ...
    • indian medical sector
      ਮੈਡੀਕਲ ਜਗਤ 'ਚ ਭਾਰਤ ਦਾ ਨਵਾਂ ਕੀਰਤੀਮਾਨ ! ਜੁੜਵਾ ਬੱਚਿਆਂ ਦਾ ਇਕੱਠਿਆਂ ਕੀਤਾ...
    • us airstrikes on iran
      ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ
    • india and australia agreement
      ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...
    • event organized
      ਕੌਮ ਦੇ ਮਹਾਨ ਸ਼ਹੀਦ 108 ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ
    • un experts slam pakistan activist s life sentence
      UN ਦੇ ਮਾਹਿਰਾਂ ਨੇ ਪਾਕਿਸਤਾਨੀ ਕਾਰਕੁਨ ਦੀ ਉਮਰ ਕੈਦ ਦੀ ਨਿੰਦਾ ਕੀਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +