Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    2:31:48 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਭਾਰਤ ਵੱਲੋਂ ਨਾਮਜ਼ਦ ਅੱਤਵਾਦੀ ਹਰਦੀਪ ਨਿੱਝਰ ਦੀ ਕੈਨੇਡਾ 'ਚ ਕਤਲ ਦੀ ਵੀਡੀਓ ਆਈ ਸਾਹਮਣੇ

INTERNATIONAL News Punjabi(ਵਿਦੇਸ਼)

ਭਾਰਤ ਵੱਲੋਂ ਨਾਮਜ਼ਦ ਅੱਤਵਾਦੀ ਹਰਦੀਪ ਨਿੱਝਰ ਦੀ ਕੈਨੇਡਾ 'ਚ ਕਤਲ ਦੀ ਵੀਡੀਓ ਆਈ ਸਾਹਮਣੇ

  • Edited By Cherry,
  • Updated: 10 Mar, 2024 10:42 AM
Canada
video of india designated terrorist hardeep nijjar s killing in canada surfaces
  • Share
    • Facebook
    • Tumblr
    • Linkedin
    • Twitter
  • Comment

ਓਟਾਵਾ (ਏਜੰਸੀ) : ਭਾਰਤ ਵਿਚ ਨਾਮਜ਼ਦ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਕਥਿਤ ਵੀਡੀਓ ਫੁਟੇਜ ਸਾਹਮਣੇ ਆਈ ਹੈ, ਜਿਸ ਵਿਚ ਨਿੱਝਰ ਨੂੰ ਹਥਿਆਰਬੰਦ ਵਿਅਕਤੀਆਂ ਵੱਲੋਂ ਗੋਲੀਆਂ ਮਾਰਦੇ ਹੋਏ ਦਿਖਾਇਆ ਗਿਆ ਹੈ, ਜਿਸ ਨੂੰ 'ਕਾਂਟਰੈਕਟ ਕਿਲਿੰਗ' ਦੱਸਿਆ ਗਿਆ ਹੈ। ਕੈਨੇਡਾ ਸਥਿਤ ਸੀ.ਬੀ.ਸੀ. ਨਿਊਜ਼ ਨੇ ਇਹ ਰਿਪੋਰਟ ਦਿੱਤੀ ਹੈ। ਨਿੱਝਰ, ਜਿਸ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ 2020 ਵਿੱਚ ਇੱਕ ਅੱਤਵਾਦੀ ਨਾਮਜ਼ਦ ਕੀਤਾ ਗਿਆ ਸੀ, ਨੂੰ 18 ਜੂਨ 2023 ਦੀ ਸ਼ਾਮ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇੱਕ ਗੁਰਦੁਆਰੇ ਤੋਂ ਬਾਹਰ ਆਉਣ ਸਮੇਂ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਪਾਕਿਸਤਾਨ ’ਚ ਰਾਸ਼ਟਰਪਤੀ ਚੋਣਾਂ ਅੱਜ, ਜ਼ਰਦਾਰੀ ਦੀ ਜਿੱਤ ਲਗਭਗ ਤੈਅ

ਸੀ.ਬੀ.ਸੀ. ਨਿਊਜ਼ ਮੁਤਾਬਕ ਵੀਡੀਓ 'ਦਿ ਫਿਫਥ ਅਸਟੇਟ' ਵੱਲੋਂ ਪ੍ਰਾਪਤ ਕੀਤੀ ਗਈ ਹੈ ਅਤੇ ਇੱਕ ਤੋਂ ਵੱਧ ਸਰੋਤਾਂ ਵੱਲੋਂ ਸੁਤੰਤਰ ਤੌਰ 'ਤੇ ਪੁਸ਼ਟੀ ਕੀਤੀ ਗਈ ਹੈ। ਇਸ ਹਮਲੇ ਵਿਚ 6 ਲੋਕ ਅਤੇ 2 ਵਾਹਨ ਸ਼ਾਮਲ ਸਨ। ਵੀਡੀਓ ਵਿੱਚ ਨਿੱਝਰ ਆਪਣੇ ਸਲੇਟੀ ਰੰਗ ਦੇ ਡੌਜ ਰੈਮ ਪਿਕਅੱਪ ਟਰੱਕ ਵਿੱਚ ਗੁਰਦੁਆਰੇ ਦੀ ਪਾਰਕਿੰਗ ਵਿਚੋਂ ਨਿਕਲਦਾ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਇੱਕ ਚਿੱਟੇ ਰੰਗ ਦੀ ਸੇਡਾਨ ਉਸਦੇ ਸਾਹਮਣੇ ਆ ਜਾਂਦੀ ਹੈ, ਜਿਸ ਨਾਲ ਨਿੱਝਰ ਆਪਣਾ ਪਿਕਅੱਪ ਟਰੱਕ ਰੋਕ ਲੈਂਦਾ ਹੈ। ਸੀ.ਬੀ.ਸੀ. ਨਿਊਜ਼ ਦੀ ਰਿਪੋਰਟ ਮੁਤਾਬਕ ਫਿਰ 2 ਲੋਕ ਦੌੜਦੇ ਹਨ ਅਤੇ ਸਿਲਵਰ ਰੰਗ ਦੀ ਟੋਇਟਾ ਕੈਮਰੀ ਵਿੱਚ ਭੱਜਣ ਤੋਂ ਪਹਿਲਾਂ ਨਿੱਝਰ ਨੂੰ ਗੋਲੀਆਂ ਮਾਰ ਦਿੰਦੇ ਹਨ।

ਇਹ ਵੀ ਪੜ੍ਹੋ: ਬਾਈਡਨ ਦੀ ਅਮਰੀਕੀਆਂ ਨੂੰ ਚੇਤਾਵਨੀ, ਟਰੰਪ ਦੇ ਕਾਰਜਕਾਲ ਦਾ ਮਤਲਬ "ਅਰਾਜਕਤਾ, ਵੰਡ ਅਤੇ ਹਨੇਰੇ" ਵੱਲ ਵਾਪਸੀ

ਦੋ ਗਵਾਹ, ਜੋ ਘਟਨਾ ਦੇ ਸਮੇਂ ਨੇੜੇ ਦੇ ਇੱਕ ਮੈਦਾਨ ਵਿੱਚ ਫੁੱਟਬਾਲ ਖੇਡ ਰਹੇ ਸਨ, ਨੇ ਖੁਲਾਸਾ ਕੀਤਾ ਕਿ ਉਹ ਉਸ ਜਗ੍ਹਾ ਵੱਲ ਭੱਜੇ, ਜਿੱਥੋਂ ਗੋਲੀਆਂ ਦੀ ਆਵਾਜ਼ ਆਈ ਸੀ ਅਤੇ ਉਨ੍ਹਾਂ ਨੇ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਵੀ ਕੀਤੀ। ਇੱਕ ਗਵਾਹ ਭੁਪਿੰਦਰਜੀਤ ਸਿੰਘ ਸਿੱਧੂ ਨੇ ਦਿ ਫਿਫਥ ਅਸਟੇਟ ਨੂੰ ਦੱਸਿਆ, 'ਅਸੀਂ ਉਨ੍ਹਾਂ ਦੋ ਵਿਅਕਤੀਆਂ ਨੂੰ ਭੱਜਦੇ ਦੇਖਿਆ। ਅਸੀਂ ਉਸ ਪਾਸੇ ਭੱਜਣ ਲੱਗੇ... ਜਿੱਥੋਂ ਆਵਾਜ਼ ਆ ਰਹੀ ਸੀ। ਫਿਰ ਉਸ ਨੇ ਆਪਣੇ ਦੋਸਤ ਮਲਕੀਤ ਸਿੰਘ ਨੂੰ ਕਿਹਾ ਕਿ ਉਹ ਪੈਦਲ ਜਾ ਰਹੇ ਦੋ ਲੋਕਾਂ ਦਾ ਪਿੱਛਾ ਕਰੇ, ਜਦੋਂਕਿ ਉਹ ਨਿੱਝਰ ਦੀ ਮਦਦ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।' ਮਲਕੀਤ ਸਿੰਘ ਨੇ ਦੱਸਿਆ ਕਿ ਉਸ ਨੇ ਦੋਵਾਂ ਵਿਅਕਤੀਆਂ ਦਾ ਉਦੋਂ ਤੱਕ ਪਿੱਛਾ ਕੀਤਾ ਜਦੋਂ ਤੱਕ ਉਹ ਟੋਇਟਾ ਕੈਮਰੀ ਵਿੱਚ ਨਹੀਂ ਚੜ੍ਹ ਗਏ। ਸਿੰਘ ਨੇ ਕਿਹਾ, "ਇੱਕ ਕਾਰ ਆਈ ਅਤੇ ਉਹ ਉਸ ਵਿੱਚ ਚੜ੍ਹ ਗਏ। ਉਸ ਕਾਰ ਵਿੱਚ 3 ਹੋਰ ਲੋਕ ਬੈਠੇ ਸਨ।" 

ਇਹ ਵੀ ਪੜ੍ਹੋ: ਇਮਰਾਨ ਖਾਨ ਨੂੰ ਰਾਸ ਨਹੀਂ ਆ ਰਹੇ ਚੋਣ ਨਤੀਜੇ, ਪਾਰਟੀ ਨੇ 10 ਮਾਰਚ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਕੀਤਾ ਐਲਾਨ

ਇਸ ਦੌਰਾਨ, ਲਗਭਗ 9 ਮਹੀਨੇ ਬਾਅਦ ਵੀ ਰਾਇਲ ਕੈਨੇਡੀਅਨ ਮਾਉਂਟਿਡ ਪੁਲਸ (ਆਰ.ਸੀ.ਐੱਮ.ਪੀ.) ਨੇ ਅਜੇ ਤੱਕ ਨਿੱਝਰ ਦੇ ਕਤਲ ਦੇ ਸਬੰਧ ਵਿੱਚ ਸ਼ੱਕੀ ਵਿਅਕਤੀਆਂ ਦੇ ਨਾਮ ਜਾਂ ਗ੍ਰਿਫ਼ਤਾਰੀਆਂ ਨਹੀਂ ਕੀਤੀਆਂ ਹਨ। ਨਿੱਝਰ ਦੀ ਮੌਤ ਨਾਲ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਵੀ ਪੈਦਾ ਹੋਇਆ। ਪਿਛਲੇ ਸਾਲ ਸਤੰਬਰ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਧਰਤੀ 'ਤੇ ਨਿੱਝਰ ਦੇ ਕਤਲ 'ਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਲਾਏ ਸਨ। ਹਾਲਾਂਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਤੁਕਾ ਅਤੇ ਪ੍ਰੇਰਿਤ ਦੱਸਦਿਆਂ ਰੱਦ ਕਰ ਦਿੱਤਾ ਸੀ। ਵਿਦੇਸ਼ ਮੰਤਰਾਲਾ ਅਨੁਸਾਰ, ਕੈਨੇਡਾ ਇਸ ਕਤਲੇਆਮ 'ਤੇ ਆਪਣੇ ਦਾਅਵਿਆਂ ਦਾ ਸਮਰਥਨ ਕਰਨ ਲਈ ਕੋਈ ਸਬੂਤ ਪੇਸ਼ ਨਹੀਂ ਕਰ ਸਕਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

  • Video footage
  • India designated terrorist
  • Hardeep Nijjar
  • killing
  • Canada

ਪਾਕਿਸਤਾਨ ’ਚ ਰਾਸ਼ਟਰਪਤੀ ਚੋਣਾਂ ਅੱਜ, ਜ਼ਰਦਾਰੀ ਦੀ ਜਿੱਤ ਲਗਭਗ ਤੈਅ

NEXT STORY

Stories You May Like

  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • ludhiana viral video
    ਲੁਧਿਆਣਾ: ਗੁਪਤ ਅੰਗ ’ਚ ਇੰਜੈਕਸ਼ਨ ਲਾਉਂਦੇ ਨੌਜਵਾਨ ਦੀ ਵੀਡੀਓ ਆਈ ਸਾਹਮਣੇ
  • 5 star hotel doctors plate cockroach video
    ਮੁੰਬਈ ਦੇ ਮਹਿੰਗੇ 5 ਤਾਰਾ ਹੋਟਲ 'ਚ ਡਾਕਟਰ ਦੀ ਪਲੇਟ ਨੇੜੇ ਘੁੰਮਦਾ ਦਿਖਿਆ ਕਾਕਰੋਚ, ਵੀਡੀਓ ਆਈ ਸਾਹਮਣੇ
  • veteran actor mushtaq khan  s final video from the hospital has surfaced
    ਦਿੱਗਜ ਅਦਾਕਾਰ ਮੁਸ਼ਤਾਕ ਖਾਨ ਦੀ ਹਸਪਤਾਲ ਤੋਂ ਆਖਰੀ ਵੀਡੀਓ ਆਈ ਸਾਹਮਣੇ
  • india canada relations
    ਭਾਰਤ ਅਤੇ ਕੈਨੇਡਾ ਸਬੰਧਾਂ ਨੂੰ 'ਉੱਚੇ ਪੱਧਰ' 'ਤੇ ਲੈ ਜਾਣ ਦੀ ਤਿਆਰੀ 'ਚ
  • sachin s friend
    ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ ਵੀਡੀਓ
  • isi  s new ploy after operation sindhur
    'ਆਪ੍ਰੇਸ਼ਨ ਸਿੰਧੂਰ' ਤੋਂ ਬਾਅਦ ISI ਦੀ ਨਵੀਂ ਚਾਲ, ਅੱਤਵਾਦੀ ਸੰਗਠਨਾਂ ’ਚ ਸਾਬਕਾ ਪਾਕਿਸਤਾਨੀ ਫ਼ੌਜੀਆਂ ਦੀ ਭਰਤੀ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • vladimir putin warnis european countries
      ਜੇਕਰ ਸਾਡੇ ਖੇਤਰ 'ਤੇ ਹਮਲਾ ਹੋਇਆ, ਤਾਂ ਦੇਵਾਂਗੇ ਮੂੰਹ ਤੋੜ ਜਵਾਬ : ਪੁਤਿਨ
    • ebola virus
      ਕਾਂਗੋ 'ਚ ਇਬੋਲਾ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ
    • ailway line resumes
      ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ
    • fears of espionage raised by uk intelligence agency mi5
      ਯੂਕੇ ਦੀ ਖੂਫੀਆ ਏਜੰਸੀ MI5 ਵੱਲੋਂ ਜਾਸੂਸੀ ਦੇ ਖਦਸ਼ਾ! ਅਕਾਦਮਿਕਾਂ ਨੂੰ ਚੀਨੀ...
    • migration australian government
      ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
    • whittlesey hockey club
      ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...
    • pak force action
      ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ
    • heartbroken woman takes unique revenge
      ਦਿਲ ਟੁੱਟਿਆ ਤਾਂ ਔਰਤ ਨੇ ਲਿਆ 'ਅਨੋਖਾ' ਬਦਲਾ ! ਖਬਰ ਪੜ੍ਹ ਹੱਸ-ਹੱਸ ਹੋ ਜਾਓਗੇ...
    • flydubai incident
      ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...
    • new office for religious affairs
      ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +