Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    6:00:51 PM

  • trump on canada

    'ਕੈਨੇਡਾ ਅਮਰੀਕਾ ਦਾ 51ਵਾਂ ਸੂਬਾ ਬਣੇ ਬਿਨਾਂ...

  • country s first baaz drone battalion deployed in jalandhar

    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ...

  • pakistan in action

    ਵੱਡੀ ਕਾਰਵਾਈ ਦੀ ਤਿਆਰੀ 'ਚ ਪਾਕਿਸਤਾਨ !...

  • food health

    ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਭਾਰਤੀ ਵਿਦਿਆਰਥਣ ਦੀ ਮੌਤ 'ਤੇ ਹੱਸਿਆ ਅਮਰੀਕੀ ਪੁਲਸ ਅਧਿਕਾਰੀ, ਹੋ ਸਕਦੀ ਹੈ ਸਖ਼ਤ ਕਾਰਵਾਈ (ਵੀਡੀਓ)

INTERNATIONAL News Punjabi(ਵਿਦੇਸ਼)

ਭਾਰਤੀ ਵਿਦਿਆਰਥਣ ਦੀ ਮੌਤ 'ਤੇ ਹੱਸਿਆ ਅਮਰੀਕੀ ਪੁਲਸ ਅਧਿਕਾਰੀ, ਹੋ ਸਕਦੀ ਹੈ ਸਖ਼ਤ ਕਾਰਵਾਈ (ਵੀਡੀਓ)

  • Edited By Cherry,
  • Updated: 14 Sep, 2023 01:23 PM
United States of America
video shows us cop joking about indian student killed by fellow officer
  • Share
    • Facebook
    • Tumblr
    • Linkedin
    • Twitter
  • Comment

ਹਿਊਸਟਨ (ਭਾਸ਼ਾ)- ਅਮਰੀਕਾ ਦੇ ਸਿਆਟਲ ਵਿਚ ਇਸ ਸਾਲ ਦੇ ਸ਼ੁਰੂ ਵਿਚ ਇਕ ਤੇਜ਼ ਰਫਤਾਰ ਪੁਲਸ ਗਸ਼ਤੀ ਵਾਹਨ ਦੀ ਲਪੇਟ ਵਿਚ ਆਉਣ ਨਾਲ ਇਕ 23 ਸਾਲਾ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ ਸੀ। ਇਸ ਦੌਰਾਨ ਇਕ ਪੁਲਸ ਅਧਿਕਾਰੀ ਦੇ 'ਬਾਡੀਕੈਮ' (ਸਰੀਰ 'ਤੇ ਲੱਗੇ ਕੈਮਰੇ) ਦੀ ਫੁਟੇਜ ਸਾਹਮਣੇ ਆਈ ਹੈ, ਜਿਸ 'ਚ ਉਹ ਵਿਦਿਆਰਥਣ ਦੀ ਮੌਤ 'ਤੇ ਹੱਸਦਾ ਹੋਇਆ ਅਤੇ ਮਜ਼ਾਕ ਉਡਾਉਂਦਾ ਦਿਖ ਰਿਹਾ ਹੈ। ਇਸ ਤੋਂ ਬਾਅਦ, ਭਾਰਤ ਨੇ ਪੂਰੀ ਜਾਂਚ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਅਮਰੀਕੀ ਅਧਿਕਾਰੀਆਂ ਕੋਲ ਇਹ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ ਹੈ।

ਇਹ ਵੀ ਪੜ੍ਹੋ: ਬ੍ਰਿਟੇਨ 'ਚ 10 ਸਾਲਾ ਬੱਚੀ ਦੇ ਕਤਲ ਦੇ ਮਾਮਲੇ 'ਚ ਮਾਂ-ਪਿਓ ਪਾਕਿਸਤਾਨ 'ਚ ਗ੍ਰਿਫ਼ਤਾਰ

Jaahnavi Kandula, an Indian student hailing from Andhra Pradesh, was pursuing her studies in the USA when she tragically lost her life in a road accident involving a police car in January 2023.#JusticeForJaahnavi pic.twitter.com/bCOvBRtn9B

— Harsh Patel (@Harshpatel1408) September 13, 2023

ਸਿਆਟਲ ਟਾਈਮਜ਼ ਨੇ ਸੋਮਵਾਰ ਨੂੰ ਰਿਪੋਰਟ ਕੀਤੀ ਕਿ ਪੁਲਸ ਅਧਿਕਾਰੀ ਕੇਵਿਨ ਡੇਵ ਵੱਲੋਂ ਚਲਾਏ ਜਾ ਰਹੇ ਇੱਕ ਵਾਹਨ ਨਾਲ ਟਕਰਾਉਣ ਤੋਂ ਬਾਅਦ ਜਨਵਰੀ ਵਿੱਚ ਜਾਹਨਵੀ ਕੰਦੂਲਾ ਦੀ ਮੌਤ ਹੋ ਗਈ ਸੀ। ਉਹ 74 ਕਿਲੋਮੀਟਰ ਪ੍ਰਤੀ ਮੀਲ (119 ਕਿਲੋਮੀਟਰ ਪ੍ਰਤੀ ਘੰਟਾ) ਦੀ ਰਫਤਾਰ ਨਾਲ ਕਾਰ ਨੂੰ ਚਲਾ ਰਿਹਾ ਸੀ। ਸਿਆਟਲ ਪੁਲਸ ਵਿਭਾਗ ਵੱਲੋਂ ਸੋਮਵਾਰ ਨੂੰ ਬਾਡੀਕੈਮ ਫੁਟੇਜ ਜਾਰੀ ਕੀਤੀ ਗਈ, ਜਿਸ ਵਿਚ ਵਿੱਚ ਅਫਸਰ ਡੈਨੀਅਲ ਆਰਡਰਰ ਘਾਤਕ ਘਟਨਾ ਨੂੰ ਲੈ ਕੇ ਹੱਸਿਆ ਸੀ ਅਤੇ ਡੇਵ ਦੀ ਗਲਤੀ ਜਾਂ ਅਪਰਾਧਿਕ ਜਾਂਚ ਦੀ ਜ਼ਰੂਰਤ ਨੂੰ ਖਾਰਜ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਖ਼ਾਲਿਸਤਾਨੀ ਸਮਰਥਕਾਂ ਖ਼ਿਲਾਫ਼ ਐਕਸ਼ਨ 'ਚ ਸਰਕਾਰ, 19 ਜਣਿਆਂ ਦੀ ਕੀਤੀ ਪਛਾਣ, ਵੱਡੀ ਕਾਰਵਾਈ ਦੀ ਤਿਆਰੀ

ਖਬਰ 'ਤੇ ਟਿੱਪਣੀ ਕਰਦੇ ਹੋਏ ਸੈਨ ਫਰਾਂਸਿਸਕੋ ਵਿੱਚ ਭਾਰਤ ਦੇ ਕੌਂਸਲ ਜਨਰਲ ਨੇ ਸੜਕ ਹਾਦਸੇ ਵਿੱਚ ਕੰਦੂਲਾ ਦੀ ਮੌਤ ਹੋਣ ਦੀ ਘਟਨਾ ਨਾਲ ਨਜਿਠਣ ਦੇ ਤਰੀਕੇ ਨੂੰ "ਬਹੁਤ ਹੀ ਪਰੇਸ਼ਾਨ ਕਰਨ ਵਾਲਾ" ਦੱਸਿਆ। ਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ, "ਅਸੀਂ ਇਸ ਦੁਖਦਾਈ ਮਾਮਲੇ ਵਿੱਚ ਸ਼ਾਮਲ ਲੋਕਾਂ ਵਿਰੁੱਧ ਜਾਂਚ ਅਤੇ ਕਾਰਵਾਈ ਲਈ ਸਿਆਟਲ ਅਤੇ ਵਾਸ਼ਿੰਗਟਨ ਰਾਜ ਦੇ ਸਥਾਨਕ ਅਧਿਕਾਰੀਆਂ ਦੇ ਨਾਲ-ਨਾਲ ਵਾਸ਼ਿੰਗਟਨ ਡੀਸੀ ਦੇ ਸੀਨੀਅਰ ਅਧਿਕਾਰੀਆਂ ਕੋਲ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਹੈ।" ਇਸਨੇ ਕਿਹਾ, "ਕੌਂਸਲੇਟ ਅਤੇ ਦੂਤਘਰ ਸਾਰੇ ਸਬੰਧਤ ਅਧਿਕਾਰੀਆਂ ਨਾਲ ਇਸ ਮਾਮਲੇ 'ਤੇ ਨੇੜਿਓਂ ਨਜ਼ਰ ਰੱਖਣਾ ਜਾਰੀ ਰੱਖਣਗੇ।"

ਇਹ ਵੀ ਪੜ੍ਹੋ: ਭਾਰਤ ’ਚ ਅੱਖਾਂ ਦੇ ਤਾਰੇ ਬਣੇ ਰਿਸ਼ੀ ਸੁਨਕ ’ਤੇ ਬ੍ਰਿਟਿਸ਼ ਪਾਰਲੀਮੈਂਟ ’ਚ ਤਿੱਖੇ ਸਵਾਲਾਂ ਦੀ ਵਾਛੜ

ਫੁਟੇਜ ਦੇ ਅਨੁਸਾਰ ਸਿਆਟਲ ਪੁਲਸ ਅਫਸਰ ਗਿਲਡ ਦੇ ਉਪ ਪ੍ਰਧਾਨ ਆਰਡਰਰ, ਗਿਲਡ ਦੇ ਪ੍ਰਧਾਨ ਮਾਈਕ ਸੋਲਨ ਨਾਲ ਫੋਨ 'ਤੇ ਉਸ ਘਟਨਾ ਬਾਰੇ ਗੱਲ ਕਰਦੇ ਹੋਏ ਸੁਣਿਆ ਜਾ ਸਕਦਾ ਹੈ, ਜਿਸ ਵਿਚ ਕੰਦੂਲਾ ਦੀ ਮੌਤ ਹੋਈ ਸੀ। ਵੀਡੀਓ ਵਿਚ ਆਰਡਰਰ ਨੂੰ ਹੱਸਦੇ ਹੋਏ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਉਹ ਮਰ ਚੁੱਕੀ ਹੈ। ਉਹ ਇਕ ਰੈਗੂਲਰ ਪਰਸਨ ਹੈ। ਬੱਸ ਇਕ 11,000 ਡਾਲਰ ਦਾ ਚੈੱਕ ਲਿਖੋ, ਵੈਸੇ ਵੀ ਉਹ 26 ਸਾਲ ਦੀ ਸੀ, ਉਸ ਦੀ ਕੁੱਝ ਖ਼ਾਸ ਕੀਮਤ ਨਹੀਂ ਸੀ। ਐੱਨ.ਬੀ.ਸੀ. ਨਿਊਜ਼ ਦੀ ਰਿਪੋਰਟ ਮੁਤਾਬਕ ਆਰਡਰਰ ਨੇ ਕਿਹਾ ਕਿ ਡੇਵ ਦੀ ਗੱਡੀ ਕੰਟਰੋਲ ਤੋਂ ਬਾਹਰ ਨਹੀਂ ਸੀ। ਪਿਛਲੇ ਮਹੀਨੇ ਸਰਕਾਰੀ ਵਕੀਲਾਂ ਨੂੰ ਸਮੀਖਿਆ ਲਈ ਭੇਜੀ ਗਈ ਇੱਕ ਪੁਲਸ ਜਾਂਚ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਡੇਵ 74 ਮੀਲ ਪ੍ਰਤੀ ਘੰਟਾ ਦੀ ਰਫਤਾਰ ਨਾਲ ਗੱਡੀ ਚਲਾ ਰਿਹਾ ਸੀ, ਅਤੇ ਕੰਦੂਲਾ ਟੱਕਰ ਤੋਂ ਬਾਅਦ 100 ਫੁੱਟ ਤੋਂ ਵੱਧ ਦੂਰ ਜਾ ਕੇ ਡਿੱਗੀ ਸੀ। ਇਸ ਦੌਰਾਨ, ਸੀਏਟਲ ਦੇ ਕੇਟੀਟੀਐਚ ਰੇਡੀਓ ਸਟੇਸ਼ਨ ਦੇ ਅਨੁਸਾਰ, ਆਰਡਰਰ ਨੇ ਕਿਹਾ ਕਿ ਉਸਨੇ ਇਹ ਟਿੱਪਣੀ ਵਕੀਲਾਂ ਦਾ ਮਜ਼ਾਕ ਉਡਾਉਣ ਲਈ ਕੀਤੀ ਸੀ। ਆਂਧਰਾ ਪ੍ਰਦੇਸ਼ ਦੀ ਰਹਿਣ ਵਾਲੀ ਕੰਦੂਲਾ ਸੀਏਟਲ ਦੀ ਨੌਰਥਈਸਟਰਨ ਯੂਨੀਵਰਸਿਟੀ ਤੋਂ ਆਪਣੀ ਮਾਸਟਰ ਡਿਗਰੀ ਕਰ ਰਹੀ ਸੀ।

ਇਹ ਵੀ ਪੜ੍ਹੋ: ਕੈਨੇਡਾ 'ਚ ਤਿੱਖੀ ਨੁਕਤਾਚੀਨੀ ਮਗਰੋਂ PM ਟਰੂਡੋ ਦਾ ਪਹਿਲਾ ਬਿਆਨ ਆਇਆ ਸਾਹਮਣੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • Seattle Police Department
  • Video
  • US cop
  • joking
  • Indian student
  • Jaahnavi Kandula
  • killed
  • fellow officer

ਚੀਨ ’ਚ ਪੁਲ ਨਿਰਮਾਣ ਵਾਲੀ ਜਗ੍ਹਾ ’ਤੇ ਕ੍ਰੇਨ ਡਿੱਗਣ ਕਾਰਨ 6 ਕਾਮਿਆਂ ਦੀ ਮੌਤ

NEXT STORY

Stories You May Like

  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • indian rupee fell by 8 paise against usd
    ਅਮਰੀਕੀ ਡਾਲਰ ਮੁਕਾਬਲੇ 8 ਪੈਸੇ ਡਿੱਗਿਆ ਭਾਰਤੀ ਰੁਪਿਆ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • milan police deed
    ਮਿਲਾਨ ਪੁਲਸ ਦਾ ਕਾਰਨਾਮਾ: ਕਾਨੂੰਨ ਦੇ ਰਖਵਾਲੇ ਹੀ ਨਿਕਲੇ ਭ੍ਰਿਸ਼ਟ, 1 ਕਮਿਸ਼ਨਰ ਸਣੇ 5 ਮੁਲਾਜ਼ਮਾਂ 'ਤੇ ਵੱਡੀ ਕਾਰਵਾਈ
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ ਨੂੰ ਹੋ ਸਕਦੀ ਹੈ ਵੋਟਿੰਗ
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ ਨੂੰ ਹੋ ਸਕਦੀ ਹੈ ਵੋਟਿੰਗ
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
Trending
Ek Nazar
incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • deputy prime minister dar to visit britain
      ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • bahawalpur compound restored
      ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ
    • powerful earthquake warning issued
      ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ ਲਈ ਚੇਤਾਵਨੀ ਜਾਰੀ
    • hafiz saeed
      26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ ! ਪਾਕਿ...
    • incident with hindu family
      ਬੰਗਲਾਦੇਸ਼ 'ਚ ਵੱਡੀ ਵਾਰਦਾਤ ;  ਹਿੰਦੂ ਪਰਿਵਾਰ ਦੇ 4 ਜੀਆਂ ਦੀਆਂ ਸ਼ੱਕੀ ਹਾਲਾਤ...
    • mount fuji incident
      ਪੁੱਤਰ ਨੂੰ ਠੰਡ ਅਤੇ ਮੀਂਹ 'ਚ ਛੱਡ'ਤਾ ਇਕੱਲਾ ! ਮਾਊਂਟ ਫੂਜੀ ਦੀ ਚੜ੍ਹਾਈ ਚੜ੍ਹ...
    • pm carney on usa
      'ਅਸੀਂ ਖ਼ੁਦ ਹਾਂ ਆਪਣੇ ਘਰ ਦੇ ਮਾਲਕ..!' ਗੱਲਬਾਤ ਟੁੱਟਣ ਮਗਰੋਂ PM ਕਾਰਨੀ ਨੇ...
    • pakistan nuclear arsenal
      ਪਾਕਿਸਤਾਨ ਦੇ ਪ੍ਰਮਾਣੂ ਹਥਿਆਰਾਂ 'ਤੇ ਅੱਤਵਾਦੀ ਖ਼ਤਰਾ !
    • imran khan
      ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +