Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    1:40:38 PM

  • asia cup final indian women s cricket team wins gold meda

    Asia Cup Final : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ...

  • trump asked question

    ਪੂਰੇ ਈਰਾਨ ਨੂੰ ਕਦੋਂ ਤਬਾਹ ਕਰ ਦਿਆਂ ? ਟਰੰਪ ਨੇ...

  • rajya sabha  12 seats  elections  election commission

    ਮੁੜ ਹੋਣਗੀਆਂ ਚੋਣਾਂ ! ਰਾਜ ਸਭਾ ਦੀਆਂ 12 ਸੀਟਾਂ...

  • read the actual truth behind the viral punjab police advisory

    'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 100 ਦਿਨ ਬਾਅਦ ਵੀਅਤਨਾਮ 'ਚ ਫੈਲ ਰਿਹਾ ਨਵਾਂ ਰਹੱਸਮਈ ਕੋਰੋਨਾ

INTERNATIONAL News Punjabi(ਵਿਦੇਸ਼)

100 ਦਿਨ ਬਾਅਦ ਵੀਅਤਨਾਮ 'ਚ ਫੈਲ ਰਿਹਾ ਨਵਾਂ ਰਹੱਸਮਈ ਕੋਰੋਨਾ

  • Edited By Vandana,
  • Updated: 30 Jul, 2020 01:04 PM
International
vietnam new cases
  • Share
    • Facebook
    • Tumblr
    • Linkedin
    • Twitter
  • Comment

ਹਨੋਈ (ਬਿਊਰੋ): ਜਦੋਂ ਪੂਰੀ ਦੁਨੀਆ ਕੋਰੋਨਾਵਾਇਰਸ ਮਹਾਮਾਰੀ ਨਾਲ ਜੂਝ ਰਹੀ ਸੀ ਉਦੋਂ ਵੀਅਤਨਾਮ ਵਿਚ 100 ਦਿਨਾਂ ਤੋਂ ਉੱਪਰ ਬੀਤ ਜਾਣ ਦੇ ਬਾਅਦ ਵੀ ਕੋਰੋਨਾ ਦਾ ਇਕ ਵੀ ਮਾਮਲਾ ਨਹੀਂ ਆਇਆ। ਨਾ ਹੀ ਕਿਸੇ ਦੀ ਮੌਤ ਹੋਈ ਅਤੇ ਨਾ ਹੀ ਕੋਈ ਸਥਾਨਕ ਟ੍ਰਾਂਸਮਿਸ਼ਨ ਦਾ ਮਾਮਲਾ ਆਇਆ ਪਰ ਪਿਛਲੇ ਇਕ ਹਫਤੇ ਤੋਂ ਵੀਅਤਨਾਮ ਵਿਚ ਕੋਰੋਨਾਵਾਇਰਸ ਦਾ ਰਹੱਸਮਈ ਇਨਫੈਕਸ਼ਨ ਫੈਲ ਰਿਹਾ ਹੈ।ਇਸ ਸਬੰਧੀ ਵੀਅਤਨਾਮ, ਦੁਨੀਆ ਭਰ ਦੇ ਡਾਕਟਰ ਅਤੇ ਵਿਗਿਆਨੀ ਪਰੇਸ਼ਾਨ ਹਨ। 

ਸਭ ਤੋਂ ਪਹਿਲਾ ਮਾਮਲਾ ਵੀਅਤਨਾਮ ਦੇ ਡਾਨਾਂਗ ਤੋਂ ਸਾਹਮਣੇ ਆਇਆ। ਇੱਥੇ ਇਕ 57 ਸਾਲਾ ਸ਼ਖਸ ਨਵੇਂ ਕੋਵਿਡ-19 ਇਨਫੈਕਸ਼ਨ ਨਾਲ ਬੀਮਾਰ ਹੋਇਆ। ਉਸ ਨੂੰ ਲਾਈਫ ਸਪੋਰਟ ਸਿਸਟਮ 'ਤੇ ਰੱਖਿਆ ਗਿਆ। ਅਚਾਨਕ ਦੇਸ਼ ਦੇ 5 ਹਸਪਤਾਲਾਂ ਵਿਚ ਅਜਿਹੇ ਹੀ ਮਾਮਲਿਆਂ ਦੀਆਂ ਖਬਰਾਂ ਆਉਣ ਲੱਗੀਆਂ। ਇਕ ਹਫਤੇ ਵਿਚ ਇਸ ਨਵੇਂ ਕੋਰੋਨਾਵਾਇਰਸ ਦੇ ਇਨਫੈਕਸ਼ਨ ਨੇ ਹਨੋਈ, ਹੋ ਚੀ ਮਿਨਹ ਸਿਟੀ ਅਤੇ ਦੋ ਰਾਜਾਂ ਨੂੰ ਆਪਣੇ ਕਬਜ਼ੇ ਵਿਚ ਲੈਲਿਆ। ਇੱਥੋਂ ਤੱਕ ਕਿ ਵੀਅਤਨਾਮ ਦੇ ਦੂਰ-ਦੁਰਾਡੇ ਪਹਾੜੀ ਇਲਾਕਿਆਂ ਵਿਚ ਵੀ ਇਸ ਨਵੇਂ ਰਹੱਸਮਈ ਕੋਰੋਨਾਵਾਇਰਸ ਦੇ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤੱਕ ਇਸ ਨਵੇਂ ਰਹੱਸਮਈ ਕੋਰੋਨਾਵਾਇਰਸ ਕਾਰਨ ਕਰੀਬ 450 ਲੋਕ ਬੀਮਾਰ ਪੈ ਚੁੱਕੇ ਹਨ। ਭਾਵੇਂਕਿ ਵੀਅਤਨਾਮ ਦੀ ਸਰਕਾਰ ਇਹ ਕਹਿ ਰਹੀ ਹੈ ਕਿ ਉਸ ਨੇ ਇਸ ਨਵੇਂ ਵਾਇਰਸ ਨੂੰ ਰੋਕਣ ਲਈ ਕਾਫੀ ਜ਼ਿਆਦਾ ਕੋਸ਼ਿਸ਼ਾਂ ਕੀਤੀਆਂ ਹਨ।

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ 'ਚ ਕੋਰੋਨਾ ਮਾਮਲਿਆਂ 'ਚ ਰਿਕਾਰਡ ਵਾਧਾ, ਹੋਰ 13 ਲੋਕਾਂ ਦੀ ਮੌਤ

ਸਿਰਫ ਵੀਅਤਨਾਮ ਹੀ ਨਹੀਂ ਸਗੋਂ ਜਾਪਾਨ, ਚੀਨ, ਆਸਟ੍ਰੇਲੀਆ ਅਤੇ ਦੱਖਣੀ ਕੋਰੀਆ ਵਿਚ ਵੀ ਬੁੱਧਵਾਰ ਮਤਲਬ 29 ਜੁਲਾਈ ਨੂੰ ਕੋਰੋਨਾਵਾਇਰਸ ਦੇ ਮਾਮਲਿਆਂ ਵਿਚ ਵਾਧਾ ਦੇਖਿਆ ਗਿਆ ਸੀ। ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਵਿਚ ਬੁੱਧਵਾਰ ਨੂੰ 295 ਨਵੇਂ ਮਾਮਲੇ ਸਾਹਮਣੇ ਆਏ ਸਨ। ਜਦਕਿ 9 ਲੋਕਾਂ ਦੀ ਮੌਤ ਹੋ ਗਈ ਸੀ।ਭਾਵੇਂਕਿ ਵੀਅਤਨਾਮ ਵਿਚ ਜਿੱਥੇ 9.5 ਕਰੋੜ ਲੋਕ ਰਹਿੰਦੇ ਹਨ, ਇੱਥੇ ਕੋਰੋਨਾਵਾਇਰਸ ਕਾਰਨ ਇਕ ਵੀ ਮੌਤ ਨਹੀਂ ਹੋਈ ਹੈ। ਪਰ ਹੁਣ ਇਸ ਨਵੇਂ ਕੋਰੋਨਾਵਾਇਰਸ ਕਾਰਨ ਲੋਕਾਂ ਦੀ ਹਾਲਤ ਖਰਾਬ ਹੋ ਰਹੀ ਹੈ । ਵਿਗਿਆਨੀ ਅਤੇ ਡਾਕਟਰ ਬਹੁਤ ਪਰੇਸ਼ਾਨ ਹਨ ਕਿਉਂਕਿ ਨਵਾਂ ਇਨਫੈਕਸ਼ਨ ਪੁਰਾਣੇ ਵਾਲੇ ਨਾਲੋਂ ਜ਼ਿਆਦਾ ਖਤਰਨਾਕ ਦਿਸ ਰਿਹਾ ਹੈ। 

ਵੀਅਤਨਾਮ ਨੇ ਕਰੀਬ 80 ਹਜ਼ਾਰ ਘਰੇਲੂ ਸੈਲਾਨੀਆਂ ਨੂੰ ਵਾਪਸ ਉਹਨਾਂ ਦੇ ਸ਼ਹਿਰ ਭੇਜ ਦਿੱਤਾ ਹੈ। ਡਾਨਾਂਗ ਦੇ ਹਸਪਤਾਲਾਂ ਵਿਚ ਨਵੇਂ ਕੋਰੋਨਾਵਾਇਰਸ ਇਨਫੈਕਸ਼ਨ ਦੇ ਕਈ ਮਾਮਲੇ ਸਾਹਮਣੇ ਆਉਣ ਦੇ ਬਾਅਦ ਸ਼ਹਿਰ ਦੇ ਹਵਾਈ ਅੱਡੇ ਨੂੰ ਬੰਦ ਕਰ ਦਿੱਤਾ ਗਿਆ ਹੈ। ਨਵੇਂ ਅਤੇ ਰਹੱਸਮਈ ਕੋਰੋਨਾਵਾਇਰਸ ਦੇ ਪ੍ਰਸਾਰ ਨੂੰ ਦੇਖਦੇ ਹੋਏ ਵੀਅਤਨਾਮ ਦੀ ਸਰਕਾਰ ਸਖਤ ਪਾਬੰਦੀਆਂ 'ਤੇ ਫੈਸਲਾ ਲੈਣ ਦੀ ਤਿਆਰੀ ਵਿਚ ਹੈ। ਹੋ ਸਕਦਾ ਹੈ ਕਿ ਜਲਦੀ ਹੀ ਵੀਅਤਨਾਮ ਦੇ ਕਈ ਰਾਜਾਂ ਅਤੇ ਸ਼ਹਿਰਾਂ ਵਿਚ ਤਾਲਾਬੰਦੀ ਮੁੜ ਲਗਾਈ ਜਾਵੇ।

  • Vietnam
  • new cases
  • coronavirus
  • ਵੀਅਤਨਾਮ
  • ਨਵੇਂ ਮਾਮਲੇ
  • ਕੋਰੋਨਾਵਾਇਰਸ

ਆਸਟ੍ਰੇਲੀਆ 'ਚ ਕੋਰੋਨਾ ਮਾਮਲਿਆਂ 'ਚ ਰਿਕਾਰਡ ਵਾਧਾ, ਹੋਰ 13 ਲੋਕਾਂ ਦੀ ਮੌਤ

NEXT STORY

Stories You May Like

  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • pakistan  kashmir  internet shutdown  100 days
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
  • isharani finishes as runner up at vietnam open
    ਵੀਅਤਨਾਮ ਓਪਨ ਵਿੱਚ ਉਪ ਜੇਤੂ ਰਹੀ ਈਸ਼ਾਰਾਨੀ
  • pixxel raises 100 million in funding round
    'Pixxel' ਨੇ ਫੰਡਿੰਗ ਦੌਰ 'ਚ 100 ਮਿਲੀਅਨ ਡਾਲਰ ਜੁਟਾਏ, ਭਾਰਤੀ ਸਪੇਸ ਟੈਕਨਾਲੋਜੀ ਦੇ ਇਤਿਹਾਸ 'ਚ ਵੱਡਾ ਨਿਵੇਸ਼
  • india dominates asia  s best companies  34 indian companies in top 100
    ਏਸ਼ੀਆ ਦੀਆਂ ਬੈੱਸਟ ਕੰਪਨੀਆਂ 'ਚ ਭਾਰਤ ਦਾ ਦਬਦਬਾ, ਟਾਪ-100 'ਚ 34 ਭਾਰਤੀ ਕੰਪਨੀਆਂ ਸ਼ਾਮਲ
  • threat of 100  tariff on countries buying russian oil
    ਰੂਸੀ ਤੇਲ ਖ਼ਰੀਦਣ ਵਾਲੇ ਦੇਸ਼ਾਂ 'ਤੇ 100% ਟੈਰਿਫ ਦਾ ਖ਼ਤਰਾ: US House 'ਚ ਬਿੱਲ ਪਾਸ, ਭਾਰਤ-ਚੀਨ 'ਤੇ ਵਧਿਆ ਸੰਕਟ
  • bench press reps with 100 kg weight
    ਬਾਕਮਾਲ ! ਏਸ਼ੀਆਈ ਰਾਸ਼ਟਰਪਤੀ ਨੇ 100 ਕਿੱਲੋ ਵਜ਼ਨ ਚੁੱਕ ਕੇ ਲਗਾਏ ਬੈਂਚ ਰੈਪਸ, ਵੀਡੀਓ ਵਾਇਰਲ
  • saudi arabia  s alfanar group will invest 100 million dollars in india
    ਸਾਊਦੀ ਅਰਬ ਦਾ Alfanar Group ਭਾਰਤ 'ਚ ਕਰੇਗਾ 100 ਮਿਲੀਅਨ ਡਾਲਰ ਦਾ ਨਿਵੇਸ਼
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
Trending
Ek Nazar
singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • malaysia warning
      ਮਲੇਸ਼ੀਆ ਨੇ ਭਾਰਤੀਆਂ ਨੂੰ ਦੇ'ਤੀ ਚਿਤਾਵਨੀ ! ਸਫ਼ਰ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ...
    • us iran conflict
      ਹੁਣ ਨਹੀਂ ਉਡਣਗੇ ਈਰਾਨੀ ਏਅਰਲਾਈਨਜ਼ ਦੇ ਜਹਾਜ਼ ! ਅਮਰੀਕਾ ਨੇ ਕਰ'ਤਾ ਵੱਡਾ ਐਲਾਨ
    • china on stray dogs
      ਮੂੰਹ 'ਤੇ ਜਾਲੀ, ਗਲ਼ੇ 'ਚ ਪੱਟਾ ! ਕੁੱਤਿਆਂ ਨੂੰ ਲੈ ਕੇ ਸਖ਼ਤ ਹੋਇਆ ਚੀਨੀ...
    • voice for justice resounds in fresno
      ਫਰਿਜ਼ਨੋ 'ਚ ਗੂੰਜੀ ਇਨਸਾਫ਼ ਦੀ ਆਵਾਜ਼: ਜਸਵੰਤ ਸਿੰਘ ਖਾਲੜਾ ਦੀ 31ਵੀਂ ਬਰਸੀ...
    • over 1 000 flights affected in the us
      US 'ਚ ਸਰਕਟ ਫੇਲ੍ਹ ਹੋਣ ਕਾਰਨ 1,000 ਤੋਂ ਵੱਧ ਉਡਾਣਾਂ ਪ੍ਰਭਾਵਿਤ, ਨਿਊਯਾਰਕ ਸਣੇ...
    • helicopter  two pilots  fire
      ਅਮਰੀਕਾ 'ਚ ਹੈਲੀਕਾਪਟਰ ਕ੍ਰੈਸ਼, ਦੋ ਪਾਇਲਟਾਂ ਦੀ ਮੌਤ
    • the entry of the media in the white house
      ‘ਵ੍ਹਾਈਟ ਹਾਊਸ’ ’ਚ ਮੀਡੀਆ ਦੀ ਐਂਟਰੀ ਰੋਕੀ, ਟਰੰਪ ਪ੍ਰਸ਼ਾਸਨ ਖ਼ਿਲਾਫ਼ ਅਦਾਲਤ ’ਚ...
    • raja sahib ji  s 86th death anniversary celebrated with great fanfare in italy
      ਇਟਲੀ 'ਚ ਧੂਮਧਾਮ ਨਾਲ ਮਨਾਈ ਗਈ ਰਾਜਾ ਸਾਹਿਬ ਜੀ ਦੀ 86ਵੀਂ ਬਰਸੀ, ਠਾਠਾਂ ਮਾਰਦੇ...
    • putin  s party retains dominance in russian parliamentary elections
      ਰੂਸੀ ਸੰਸਦੀ ਚੋਣਾਂ 'ਚ ਪੁਤਿਨ ਦੀ ਪਾਰਟੀ ਦਾ ਦਬਦਬਾ ਬਰਕਰਾਰ, United Russia ਨੇ...
    • nato increases military buildup on russian border
      ਰੂਸੀ ਸਰਹੱਦ ’ਤੇ ਨਾਟੋ ਨੇ ਫੌਜੀ ਜਮਾਵੜਾ ਵਧਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +