Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    9:31:44 PM

  • 300 passengers stuck 33 000 feet  boeing dreamliner malfunctions

    33,000 ਫੁੱਟ ਦੀ ਉਚਾਈ 'ਤੇ ਹਵਾ 'ਚ ਅਟਕੀ 300...

  • gold rate

    Gold Rate: ਹੋਰ ਸਸਤਾ ਹੋਵੇਗਾ ਸੋਨਾ ਜਾਂ ਮੁੜ...

  • plane crash

    ਕ੍ਰੈਸ਼ ਹੋ ਗਿਆ ਜਹਾਜ਼, ਮਾਰੇ ਗਏ ਸਾਰੇ ਯਾਤਰੀ

  • lightning strikes a field 2 women

    ਕਹਿਰ ਬਣ ਅਸਮਾਨੋਂ ਡਿੱਗੀ ਬਿਜਲੀ, 2 ਔਰਤਾਂ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਚ ਆਜ਼ਾਦੀ ਦਿਵਸ ਦੇ ਜਸ਼ਨ 'ਚ ਭੜਕੀ ਹਿੰਸਾ, ਹੁਣ ਤੱਕ 33 ਲੋਕਾਂ ਦੀ ਮੌਤ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਆਜ਼ਾਦੀ ਦਿਵਸ ਦੇ ਜਸ਼ਨ 'ਚ ਭੜਕੀ ਹਿੰਸਾ, ਹੁਣ ਤੱਕ 33 ਲੋਕਾਂ ਦੀ ਮੌਤ

  • Edited By Vandana,
  • Updated: 07 Jul, 2024 11:48 AM
United States of America
violence broke out in celebration of independence day in america 33 people died
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕਾ ਵਿੱਚ ਜੁਲਾਈ ਦੇ ਹਫ਼ਤੇ ਦੇ ਅੰਤ ਵਿੱਚ ਗੋਲੀਬਾਰੀ ਅਤੇ ਹਿੰਸਾ ਵਿੱਚ ਕਾਫ਼ੀ ਵਾਧਾ ਹੋਇਆ ਹੈ। ਜਿਸ ਵਿੱਚ ਸ਼ਿਕਾਗੋ ਵਿੱਚ 11 ਸਮੇਤ ਘੱਟੋ ਘੱਟ 33 ਲੋਕਾਂ ਦੀ ਅਮਰੀਕਾ ਵਿੱਚ ਮੌਤ ਹੋ ਗਈ। ਦੇਸ਼ ਭਰ ਵਿੱਚ ਸੈਂਕੜੇ ਲੋਕ ਜ਼ਖਮੀ ਹੋਏ ਹਨ। ਇਸ ਸਾਲ 4 ਜੁਲਾਈ ਇਤਿਹਾਸਕ ਤੌਰ 'ਤੇ ਸਾਲ ਦਾ ਇਹ ਸਭ ਤੋਂ ਘਾਤਕ ਦਿਨ ਸਾਬਤ ਹੋਇਆ ਹੈ। ਪਿਛਲੇ ਸਾਲ ਵੀ 4 ਜੁਲਾਈ ਨੂੰ ਗੋਲੀਬਾਰੀ ਦੀਆਂ ਕਈ ਘਟਨਾਵਾਂ ਵਾਪਰੀਆਂ ਸਨ, ਜਿਨ੍ਹਾਂ ਵਿੱਚ ਦਰਜਨ ਤੋਂ ਵੱਧ ਲੋਕ ਮਾਰੇ ਗਏ ਸਨ ਅਤੇ 60 ਤੋਂ ਵੱਧ ਜ਼ਖ਼ਮੀ ਹੋਏ ਸਨ। 

ਇੱਕ ਸਾਲ ਪਹਿਲਾਂ ਸ਼ਿਕਾਗੋ ਨੇੜੇ 4 ਜੁਲਾਈ ਦੀ ਪਰੇਡ ਦੌਰਾਨ ਹੋਈ ਗੋਲੀਬਾਰੀ ਵਿੱਚ 7 ਲੋਕ ਮਾਰੇ ਗਏ ਸਨ। ਸ਼ੁੱਕਰਵਾਰ ਸਵੇਰੇ ਇਕੱਲੇ ਸ਼ਿਕਾਗੋ ਵਿੱਚ ਹੋਈ ਗੋਲੀਬਾਰੀ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 55 ਦੇ ਕਰੀਬ ਜ਼ਖਮੀ ਹੋ ਗਏ। ਵੀਰਵਾਰ ਨੂੰ ਹੋਈ ਸਮੂਹਿਕ ਗੋਲੀਬਾਰੀ ਸਮੇਤ ਹਿੰਸਾ ਵਿੱਚ ਦੋ ਔਰਤਾਂ ਅਤੇ ਇੱਕ 8 ਸਾਲ ਦੇ ਬੱਚੇ ਦੀ ਵੀ ਮੌਤ ਹੋ ਗਈ। ਸ਼ਿਕਾਗੋ ਦੇ ਮੇਅਰ ਨੇ ਕਿਹਾ ਕਿ ਹਾਲ ਹੀ ਵਿੱਚ ਹੋਈ ਹਿੰਸਾ ਨੇ ਸ਼ਹਿਰ ਨੂੰ ਸੋਗ ਵਿੱਚ ਬਦਲ ਦਿੱਤਾ ਹੈ। ਇਸ ਤਰਾਂ ਕੈਲੀਫੋਰਨੀਆ ਦੇ ਹੰਟਿੰਗਟਨ ਬੀਚ 'ਤੇ ਸੁਤੰਤਰਤਾ ਦਿਵਸ ਦੀ ਆਤਿਸ਼ਬਾਜ਼ੀ ਦੇ ਪ੍ਰਦਰਸ਼ਨ ਦੇ ਖ਼ਤਮ ਹੋਣ ਤੋਂ ਦੋ ਘੰਟੇ ਤੋਂ ਵੀ ਘੱਟ ਸਮੇਂ ਬਾਅਦ ਹੋਈ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ ਸਨ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਬਾਈਡੇਨ ਇੱਕ ਜਾਂ ਦੋ ਦਿਨਾਂ 'ਚ ਚੋਣ ਮੁਕਾਬਲੇ 'ਚ ਬਣੇ ਰਹਿਣ ਸਬੰਧੀ ਕਰਨਗੇ ਫ਼ੈਸਲਾ

ਨੀਲਜ ਦੇ ਉੱਤਰ-ਪੂਰਬੀ ਭਾਈਚਾਰੇ ਵਿੱਚ 4 ਜੁਲਾਈ ਨੂੰ ਵੀਰਵਾਰ ਰਾਤ ਨੂੰ ਇੱਕ ਰਿਹਾਇਸ਼ੀ ਖੇਤਰ ਵਿੱਚ ਇੱਕ 23 ਸਾਲਾ ਦੇ ਵਿਅਕਤੀ ਨੂੰ ਗੋਲੀ ਮਾਰਨ ਤੋਂ ਬਾਅਦ ਇੱਕ 15 ਸਾਲਾ ਲੜਕੇ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਕਲੀਵਲੈਂਡ ਇਲਾਕੇ 'ਚ ਹੋਈ ਗੋਲੀਬਾਰੀ 'ਚ  ਜ਼ਖਮੀ 10 ਸਾਲਾ ਬੱਚੀ ਦੀ ਪਛਾਣ ਗ੍ਰੇਸੀ ਗ੍ਰਿਫਿਨ ਵਜੋਂ ਹੋਈ ਹੈ।ਫਿਲਾਡੇਲਫੀਆ ਵਿੱਚ ਵੀਰਵਾਰ ਰਾਤ ਨੂੰ ਇੱਕ ਡਰਾਈਵ-ਬਾਈ ਗੋਲੀਬਾਰੀ ਵਿੱਚ ਇੱਕ 19 ਸਾਲਾ ਵਿਅਕਤੀ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚ ਚਾਰ ਨਾਬਾਲਗ ਵੀ ਸ਼ਾਮਲ ਹਨ। ਉਨ੍ਹਾਂ ਦਾ ਹਸਪਤਾਲ ਵਿੱਚ ਵੱਖ-ਵੱਖ ਸੱਟਾਂ ਕਾਰਨ ਇਲਾਜ ਚੱਲ ਰਿਹਾ ਹੈ। 

ਬੋਸਟਨ ਵਿੱਚ ਸ਼ਹਿਰ ਵਿੱਚ ਚਾਰ ਜੁਲਾਈ ਦੇ ਜਸ਼ਨ ਤੋਂ ਬਾਅਦ ਤਿੰਨ ਗੋਲੀਬਾਰੀ ਹੋਈ। ਇਹ ਘਾਤਕ ਗੋਲੀਬਾਰੀ ਸ਼ੁੱਕਰਵਾਰ ਦੁਪਹਿਰ 1:30 ਵਜੇ ਬੋਸਟਨ ਦੇ ਦੱਖਣੀ ਉਪਨਗਰ ਨੇੜੇ ਇੱਕ ਪਾਰਕ ਵਿੱਚ ਹੋਈ। ਇਸ ਦੇ ਨਾਲ ਹੀ ਸ਼ਹਿਰ ਦੇ ਜਮਾਇਕਾ ਪਲੇਨ ਇਲਾਕੇ 'ਚ ਹੋਈ ਗੋਲੀਬਾਰੀ 'ਚ ਤਿੰਨ ਲੋਕ ਜ਼ਖਮੀ ਹੋ ਗਏ। ਗੈਸ ਸਟੇਸ਼ਨ 'ਤੇ ਗੋਲੀ ਚੱਲਣ ਦੀ ਤੀਜੀ ਘਟਨਾ 'ਚ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ। ਈਸਟ ਬ੍ਰਿਜਵਾਟਰ, ਮੈਸੇਚਿਉਸੇਟਸ ਵਿੱਚ ਇੱਕ ਕੰਡੋਮੀਨੀਅਮ ਪਾਰਕਿੰਗ ਵਿੱਚ ਵੀਰਵਾਰ ਰਾਤ ਨੂੰ ਗੋਲੀਬਾਰੀ ਵਿੱਚ ਇੱਕ 17 ਸਾਲਾ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਕਨੈਕਟੀਕਟ ਦੀ ਇੱਕ ਔਰਤ ਸ਼ੁੱਕਰਵਾਰ ਸਵੇਰੇ ਗੋਲੀ ਲੱਗਣ ਤੋਂ ਬਾਅਦ ਆਪਣੀ ਕਾਰ ਵਿੱਚ ਮ੍ਰਿਤਕ ਪਾਈ ਗਈ। ਅਲਬਾਨੀ, ਨਿਊਯਾਰਕ ਵਿੱਚ ਇੱਕ ਵੱਡੇ ਇਕੱਠ ਵਿੱਚ ਹੋਈ ਗੋਲੀਬਾਰੀ ਵਿੱਚ 16 ਤੋਂ 19 ਸਾਲ ਦੀ ਉਮਰ ਦੇ 6 ਨੌਜਵਾਨ ਜ਼ਖ਼ਮੀ ਹੋ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • America
  • Independence Day
  • Shooting
  • People
  • Death
  • ਅਮਰੀਕਾ
  • ਆਜ਼ਾਦੀ ਦਿਵਸ
  • ਗੋਲੀਬਾਰੀ
  • ਲੋਕ
  • ਮੌਤ

ਲੇਬਨਾਨ 'ਚ ਇਜ਼ਰਾਈਲੀ ਹਮਲੇ 'ਚ ਹਿਜ਼ਬੁੱਲਾ ਅਧਿਕਾਰੀ ਦੀ ਮੌਤ

NEXT STORY

Stories You May Like

  • israeli attacks in iran
    ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ
  • violence at   no kings   rally in america
    ਅਮਰੀਕਾ 'ਚ 'ਨੋ ਕਿੰਗਜ਼' ਰੈਲੀ 'ਚ ਹਿੰਸਾ, ਇੱਕ ਵਿਅਕਤੀ ਦੀ ਮੌਤ
  • iphone stolen in us violence is giving warning return the phone
    ਅਮਰੀਕਾ ਹਿੰਸਾ 'ਚ ਚੋਰੀ ਹੋਏ iPhone ਦੇ ਰਹੇ ਚਿਤਾਵਨੀ: ਕ੍ਰਿਪਾ ਕਰ ਕੇ ਫੋਨ ਵਾਪਸ ਕਰੋ, ਖੁਦ ਲੌਕ ਹੋ ਗਏ ਫੋਨ
  • aap workers celebrate in tanda
    ਲੁਧਿਆਣਾ ਜ਼ਿਮਨੀ ਚੋਣ 'ਚ ਜੇਤੂ ਰਹਿਣ 'ਤੇ ਟਾਂਡਾ 'ਚ 'ਆਪ' ਵਰਕਰਾਂ ਨੇ ਮਨਾਇਆ ਜਸ਼ਨ
  • country corona virus patients cases
    ਦੇਸ਼ 'ਚ ਕੋਰੋਨਾ ਨਾਲ ਹੁਣ ਤੱਕ 120 ਮਰੀਜ਼ਾਂ ਦੀ ਮੌਤ, ਸਰਗਰਮ ਮਾਮਲਿਆਂ 'ਚ ਆਈ ਕਮੀ
  • floods jammu
    ਜੰਮੂ ਦੇ ਕਈ ਇਲਾਕਿਆਂ 'ਚ ਆਇਆ ਹੜ੍ਹ, ਤਿੰਨ ਲੋਕਾਂ ਦੀ ਮੌਤ, ਚਾਰ ਦੀ ਬਚਾਈ ਜਾਨ
  • international yoga day in london
    ਅੰਤਰਰਾਸ਼ਟਰੀ ਯੋਗ ਦਿਵਸ 'ਤੇ ਲੰਡਨ 'ਚ ਸੈਂਕੜੇ ਲੋਕਾਂ ਨੇ ਇਕੱਠੇ ਕੀਤਾ ਯੋਗਾ (ਤਸਵੀਰਾਂ)
  • uncontrolled car falls into canal
    ਨਹਿਰ 'ਚ ਡਿੱਗੀ ਕਾਰ; ਮੌਕੇ 'ਤੇ 4 ਲੋਕਾਂ ਦੀ ਮੌਤ, ਪੈ ਗਿਆ ਚੀਕ-ਚਿਹਾੜਾ
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • important step in treating childhood genetic heart disease
      ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ
    • driverless delivery of car
      ਕਮਾਲ ਹੋ ਗਿਆ...! ਆਪਣੇ-ਆਪ ਚੱਲ ਕੇ ਗਾਹਕ ਦੇ ਘਰ ਪਹੁੰਚ ਗਈ 'ਕਾਰ', ਦੇਖੋ ਹੈਰਾਨ...
    • bhagat puran singh uk parliament
      ਭਗਤ ਪੂਰਨ ਸਿੰਘ ਜੀ ਦਾ 121ਵਾਂ ਜਨਮ ਦਿਨ ਯੂ.ਕੇ ਦੀ ਪਾਰਲੀਮੈਂਟ 'ਚ ਪ੍ਰਦਰਸ਼ਨੀ ਲਗਾ...
    • big incident
      ਵੱਡੀ ਖ਼ਬਰ ; ਫ਼ੌਜੀ ਕਾਫ਼ਲੇ 'ਤੇ ਹੋ ਗਿਆ ਹਮਲਾ, 13 ਜਵਾਨਾਂ ਦੀ ਗਈ ਜਾਨ
    • jeff bezos wedding
      ਵਿਆਹ ਦੇ ਬੰਧਨ 'ਚ ਬੱਝੇ Amazon ਦੇ ਸੰਸਥਾਪਕ ਜੈੱਫ ਬੈਜ਼ੋਸ, ਕਈ VIPs ਨੇ ਕੀਤੀ...
    • mortar shell explosion
      ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • flash floods after rain
      ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ
    • journalist s father passes away from italy
      ਇਟਲੀ ਤੋਂ ਪੱਤਰਕਾਰ ਨੂੰ ਸਦਮਾ, ਪਿਤਾ ਦਾ ਦਿਹਾਂਤ
    • j k hydroelectric projects pakistan
      ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +