Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    4:00:23 PM

  • stock market closes in red  sensex falls 382 points and nifty crosses 23 700

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • gippy and shehnaaz reached wagah border to promote   singh vs kaur 2

    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ...

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਪੰਥ ਦੇ ਦੋਖੀ ਵਿਰਸਾ ਸਿੰਘ ਵਲਟੋਹਾ ਨੂੰ ਖ਼ਾਲਸਾ ਪੰਥ 'ਚੋਂ ਤੁਰੰਤ ਛੇਕ ਦੇਣਾ ਚਾਹੀਦਾ ਹੈ

INTERNATIONAL News Punjabi(ਵਿਦੇਸ਼)

ਪੰਥ ਦੇ ਦੋਖੀ ਵਿਰਸਾ ਸਿੰਘ ਵਲਟੋਹਾ ਨੂੰ ਖ਼ਾਲਸਾ ਪੰਥ 'ਚੋਂ ਤੁਰੰਤ ਛੇਕ ਦੇਣਾ ਚਾਹੀਦਾ ਹੈ

  • Edited By Vandana,
  • Updated: 20 Oct, 2024 09:01 AM
United States of America
virsa singh valtoha should be expelled
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ(ਰਾਜ ਗੋਗਨਾ)- ਪੰਥ ਦੇ ਦੋਖੀ ਵਿਰਸਾ ਸਿੰਘ ਵਲਟੋਹਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਮੌਜੂਦਾ ਜਥੇਦਾਰ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 'ਤੇ ਹੱਦਾਂ ਪਾਰ ਕਰਦਿਆਂ ਸ਼ਬਦੀ ਹਮਲਾ ਕੀਤਾ ਗਿਆ ਹੈ। ਸ਼ਬਦੀ ਹਮਲਾ ਕਰਨ ਵਾਲੇ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਅਤੇ ਉਨ੍ਹਾਂ ਦੀਆਂ ਧੀਆਂ ਨੂੰ ਮਾੜੇ ਸ਼ਬਦ ਕਹਿਣਾ ਅਤੇ ਸਿੱਖੀ ਸਿਧਾਂਤਾ ਤੋਂ ਬਿਲਕੁਲ ਉਲਟ ਮੰਦਾ ਬੋਲਣ ਵਾਲੇ ਵਲਟੋਹਾ ਦੇ ਸਬੰਧ ਵਿਚ ਅਮਰੀਕਾ ਦੇ ਉੱਘੇ ਗੁਰਸਿੱਖ ਸਿੱਖ ਅਟਾਰਨੀ ਅਤੇ ਅਮਰੀਕਾ ਦੇ ਗੁਰੂ ਘਰਾਂ ਦੇ ਮੁੱਖ ਕਾਨੂੰਨੀ ਸਲਾਹਕਾਰ ਉੱਘੇ ਸਿੱਖ ਅਟਾਰਨੀ ਸ: ਜਸਪ੍ਰੀਤ ਸਿੰਘ ਨੇ  ਵਿਰਸਾ ਸਿੰਘ ਵਲਟੋਹਾ ਜਥੇਦਾਰ ਸਾਹਿਬ ਨੂੰ ਦਿੱਤੀਆਂ ਗਈਆਂ ਧਮਕੀਆਂ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਪੜ੍ਹੋ ਇਹ ਅਹਿਮ ਖ਼ਬਰ-Sweden ਦੇਸ਼ ਛੱਡਣ ਵਾਲੇ ਵਿਦੇਸ਼ੀਆਂ ਨੂੰ ਦੇ ਰਿਹੈ ਲੱਖਾਂ ਰੁਪਏ, ਸਾਹਮਣੇ ਆਈ ਇਹ ਵਜ੍ਹਾ

ਗੱਲਬਾਤ ਦੌਰਾਨ ਅਮਰੀਕਾ ਦੇ ਉੱਘੇ ਅਟਾਰਨੀ (ਵਕੀਲ) ਜਸਪ੍ਰੀਤ ਸਿੰਘ ਨੇ ਕਿਹਾ ਕਿ ਵਲਟੋਹਾ ਨੇ ਸਿੰਘ ਸਾਹਿਬਾਨ ਤੇ ਝੂਠੇ ਅਤੇ ਬੇਬੁਨਿਆਦ ਇਲਜ਼ਾਮ ਲਾਏ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਬੱਚਿਆਂ ਜਿੰਨਾਂ ਵਿੱਚ ਉਨ੍ਹਾਂ ਦੀਆਂ ਧੀਆਂ ਨੂੰ ਅਪਸ਼ਬਦ ਬੋਲੇ ਗਏ ਹਨ, ਉਹ ਹਰਗਿਜ ਸਹਿਣ ਯੋਗ ਨਹੀ ਹਨ। ਸਿੱਖ ਅਟਾਰਨੀ ਜਸਪ੍ਰੀਤ ਜੋ ਅਮਰੀਕਾ ਦੇ ਸਾਰੇ ਗੁਰੂ ਘਰਾਂ ਦੇ ਮੁੱਖ ਸਲਾਹਕਾਰ ਵੀ ਹਨ, ਨੇ ਕਿਹਾ ਕਿ ਭਾਜਪਾ ਆਰ. ਐਸ.ਐਸ ਦੇ ਦਬਾਅ ਬਾਰੇ ਬਿਨਾ ਕੋਈ ਸਬੂਤ ਮਨਘੜੰਤ ਗੱਲਾਂ ਦੀ ਇਲਜ਼ਾਮਬਾਜ਼ੀ ਕਰਨੀ ਵਲਟੋਹਾ ਵੱਲੋਂ ਬਿਲਕੁਲ ਝੂਠੀ ਅਤੇ ਬੇਬੁਨਿਆਦ ਹੈ।ਅਟਾਰਨੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਤਨਖਾਹੀਆ ਐਲਾਨੇ ਗਏ ਸੁਖਬੀਰ ਸਿੰਘ ਬਾਦਲ ਨੂੰ ਬਚਾਉਣ ਲਈ ਵਿਰਸਾ ਸਿੰਘ ਵਲਟੋਹਾ ਵੱਲੋਂ ਸ੍ਰੀ ਦਮਦਮਾ ਸਾਹਿਬ ਜੀ ਦੇ ਜਥੇਦਾਰ ਨੂੰ ਧਮਕਾਉਣਾ, ਝੂਠੇ ਇਲਜ਼ਾਮ ਲਾਉਣਾ ਇਹ ਕੋਈ ਵੀ ਸਿੱਖ ਸਹਿਣ ਨਹੀ ਕਰੇਗਾ। ਅਟਾਰਨੀ ਨੇ ਕਿਹਾ ਕਿ ਵਲਟੋਹਾ ਬਹੁਤ ਹੀ ਹੰਕਾਰਿਆ ਅਤੇ ਪੰਥ ਦਾ ਦੋਖੀ ਹੈ। ਅਤੇ ਉਸ ਨੂੰ ਜਲਦ ਹੀ  ਖ਼ਾਲਸਾ ਪੰਥ ਵਿੱਚੋਂ ਛੇਕ ਦੇਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Giani Harpreet Singh
  • Virsa Singh Valtoha
  • verbal attack
  • ਗਿਆਨੀ ਹਰਪ੍ਰੀਤ ਸਿੰਘ
  • ਵਿਰਸਾ ਸਿੰਘ ਵਲਟੋਹਾ
  • ਸ਼ਬਦੀ ਹਮਲਾ

ਨੌਕਾ ਘਾਟ ਦਾ ਹਿੱਸਾ ਢਹਿ-ਢੇਰੀ, 7 ਲੋਕਾਂ ਦੀ ਮੌਤ

NEXT STORY

Stories You May Like

  • narendra modi  sco  bishkek  prime minister
    SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ
  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • rss cheif mohan bhagwat
    RSS ਮੁਖੀ ਮੋਹਨ ਭਾਗਵਤ ਨੇ ਲੰਡਨ ਦੇ ਇਤਿਹਾਸਕ ਖ਼ਾਲਸਾ ਜਥਾ ਗੁਰਦੁਆਰੇ ’ਚ ਟੇਕਿਆ ਮੱਥਾ
  • anahat singh knocked out of squash tournament quarterfinals
    PSA ਸਕੁਐਸ਼ ਟੂਰਨਾਮੈਂਟ ਦੇ ਕੁਆਰਟਰ ਫਾਇਨਲ 'ਚੋਂ ਬਾਹਰ ਹੋਈ ਅਨਾਹਤ ਸਿੰਘ
  • rashifal  black thread  fashion  astrology
    ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਹਿਨਣਾ ਚਾਹੀਦਾ ਕਾਲਾ ਧਾਗਾ ! ਫ਼ਾਇਦੇ ਦੀ ਜਗ੍ਹਾ ਹੋ ਸਕਦੈ ਨੁਕਸਾਨ
  • partap singh bajwa s big statement regarding the da arrears of employees
    ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
  • anahat reaches london squash classic quarter finals after defeating gilis
    ਗਿਲਿਸ ਨੂੰ ਹਰਾ ਕੇ ਅਨਾਹਤ ਸਿੰਘ ਲੰਡਨ ਸਕੁਐਸ਼ ਕਲਾਸਿਕ ਦੇ ਕੁਆਰਟਰ ਫਾਈਨਲ 'ਚ ਪੁੱਜੀ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
Trending
Ek Nazar
china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ahmadiyya muslim community pakistan
      ਲਹਿੰਦੇ ਪੰਜਾਬ 'ਚ ਅਹਿਮਦੀਆ ਅਧਿਕਾਰੀ ਦੇ ਕਤਲ ਮਗਰੋਂ ਪੈਦਾ ਹੋਇਆ ਭਾਰੀ ਤਣਾਅ
    • nepal floods
      ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 1,350 ਤੋਂ ਪਾਰ , ਲਗਭਗ 5,000 ਅਜੇ ਵੀ...
    • gurmat samagam
      "ਪਹਿਲੇ ਪ੍ਰਕਾਸ਼ ਪੁਰਬ" ਨੂੰ ਸਮਰਪਿਤ "ਦੂਜਾ ਮਹਾਨ ਗੁਰਮਤਿ ਸਮਾਗਮ" ਚੜ੍ਹਦੀ ਕਲਾ...
    • flood in nepal
      ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ
    • appeals to sikhs
      ਐੱਫ.ਐੱਸ.ਓ. ਯੂ.ਕੇ. ਵੱਲੋਂ ਸਿੱਖਾਂ ਨੂੰ ਆਰ.ਐੱਸ.ਐੱਸ. ਤੋਂ ਸੁਚੇਤ ਰਹਿਣ ਦੀ ਅਪੀਲ
    • trump paste his picture on map of iran
      'Bye bye Kharg' : ਟਰੰਪ ਨੇ ਈਰਾਨ ਦੇ ਤੇਲ ਕੇਂਦਰ ਨੂੰ ਬਣਾਇਆ ਨਿਸ਼ਾਨਾ, ਨਕਸ਼ੇ...
    •   china is not happy with pakistan
      ਚੀਫ ਮੌਲਾਨਾ ਫਜਲੁਰ ਰਹਿਮਾਨ ਦਾ ਦਾਅਵਾ, 'ਚੀਨ ਪਾਕਿ ਤੋਂ ਖੁਸ ਨਹੀਂ..
    • parents to get 8 5 lakhs
      ਘਰ ਰਹਿ ਕੇ ਆਪਣੇ ਬੱਚੇ ਸਾਂਭੋ, ਮਿਲਣਗੇ 8.5 ਲੱਖ ਰੁਪਏ ! ਖ਼ਾਸ ਸਕੀਮ ਲਿਆਉਣ ਦੀ...
    • petrol price
      ਪੈਟਰੋਲ ਖਪਤਕਾਰਾਂ ਨੂੰ ਵੱਡਾ ਝਟਕਾ ! ਮੰਗਲਵਾਰ ਤੋਂ ਨਵਾਂ ਕੋਟਾ ਸਿਸਟਮ ਲਾਗੂ;...
    • dosanjh show entry
      ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +