Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    6:29:33 PM

  • punjab weather imd alert heavy rain

    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ...

  • bsf jawan from pathankot passes away

    ਪਠਾਨਕੋਟ ਦੇ BSF ਜਵਾਨ ਦਾ ਦਿਹਾਂਤ, ਪਰਿਵਾਰ ਨਾਲ...

  • football player murdered in amritsar

    ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ

  • china is continuously canceling business visas of indians

    ਭਾਰਤੀ ਕੰਪਨੀਆਂ ਦੀ ਵਧੀ ਮੁਸ਼ਕਲ, ਚੀਨ ਧੜਾਧੜ ਰੱਦ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਪਰਾਵੈਂਗਣੀ ਕਿਰਨਾਂ ਅਤੇ ਵਿਟਾਮਿਨ ਨਾਲ ਖ਼ਤਮ ਕੀਤਾ ਵਾਇਰਸ

INTERNATIONAL News Punjabi(ਵਿਦੇਸ਼)

ਪਰਾਵੈਂਗਣੀ ਕਿਰਨਾਂ ਅਤੇ ਵਿਟਾਮਿਨ ਨਾਲ ਖ਼ਤਮ ਕੀਤਾ ਵਾਇਰਸ

  • Updated: 02 Jun, 2020 02:49 PM
United States of America
viruses ultraviolet rays and vitamins
  • Share
    • Facebook
    • Tumblr
    • Linkedin
    • Twitter
  • Comment

ਕੋਲੋਰਾਡੋ –ਇਨਸਾਨੀ ਸਰੀਰ ’ਚ ਕੋਰੋਨਾ ਵਾਇਰਸ ਨੂੰ ਘੱਟ ਕਰਨ ਨੂੰ ਲੈ ਕੇ ਅਮਰੀਕੀ ਵਿਗਿਆਨੀਆਂ ਨੂੰ ਇਕ ਵੱਡੀ ਪ੍ਰਾਪਤੀ ਮਿਲੀ ਹੈ। ਇਸ ਨਵੀਂ ਪ੍ਰਾਪਤੀ ਦੇ ਸਹਾਰੇ ਉਹ ਕੋਰੋਨਾ ਇਨਫੈਕਟਡ ਮਰੀਜ ਦੇ ਸਰੀਰ ’ਚੋਂ ਕੋਰੋਨਾ ਵਾਇਰਸ ਦੀ ਗਿਣਤੀ ’ਚ ਕਮੀ ਲਿਆ ਸਕਦੇ ਹਨ। ਇਸ ਵਾਰ ਇਲਾਜ ਲਈ ਵਿਗਿਆਨੀਆਂ ਨੇ ਸੂਰਜ ਦੀਆਂ ਪਰਾਬੈਂਗਣੀ ਕਿਰਨਾਂ ਅਤੇ ਇਕ ਵਿਟਾਮਿਨ ਦੀ ਮਦਦ ਲਈ ਹੈ।

ਅਮਰੀਕਾ ਦੀ ਕੋਲੋਰਾਡੋ ਸਟੇਟ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਪਲਾਜ਼ਮਾ ਅਤੇ ਖੂਨ ਉਤਪਾਦਾਂ ’ਚ ਕੋਰੋਨਾ ਦੀ ਮਾਤਰਾ ਘਟਾਉਣ ਦਾ ਤਰੀਕਾ ਲੱਭ ਲਿਆ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਨੂੰ ਵਿਟਾਮਿਨ ਰਾਈਬੋਫਲੇਵਿਨ ਅਤੇ ਪਰਾਬੈਂਗਣੀ ਕਿਰਨਾਂ ਦੇ ਸੰਪਰਕ ’ਚ ਲਿਆਉਣ ਨਾਲ ਇਹ ਘੱਟ ਹੋ ਜਾਂਦਾ ਹੈ। ਵਿਗਿਆਨੀ ਵਿਟਾਮਿਨ ਰਾਈਬੋਫਲੇਵਿਨ ਅਤੇ ਪਰਾਬੈਂਗਣੀ ਕਿਰਨਾਂ ਮਿਲ ਕੇ ਮਨੁੱਖੀ ਪਲਾਜ਼ਮਾ ਅਤੇ ਖੂਨ ਉਤਪਾਦਾਂ ਜਿਵੇਂ ਰੈੱਡ ਬਲੱਡ ਸੈੱਲ, ਪਲੇਟਲੈਟਸ, ਪਲਾਜ਼ਮਾ ਆਦਿ ਨਾਲ ਕੋਰੋਨਾ ਵਾਇਰਸ ਦੀ ਮਾਤਰਾ ਨੂੰ ਘੱਟ ਕਰ ਦਿੰਦੇ ਹਨ।

ਇਹ ਇਕ ਅਜਿਹੀ ਪ੍ਰਾਪਤੀ ਹੈ ਜੋ ਖੂਨ ਚੜ੍ਹਾਉਣ ਦੌਰਾਨ ਵਾਇਰਸ ਦੇ ਪ੍ਰਸਾਰ ਦੇ ਖਦਸ਼ੇ ਨੂੰ ਘਟਾਉਣ ’ਚ ਮਦਦਗਾਰ ਸਾਬਤ ਹੋ ਸਕਦੀ ਹੈ। ਵਿਗਿਆਨੀਆਂ ਨੇ ਕਿਹਾ ਕਿ ਇਹ ਹੁਣ ਵੀ ਪਤਾ ਨਹੀਂ ਚੱਲ ਸਕਿਆ ਹੈ ਕਿ ਕੋਰੋਨਾ ਜਾਂ ਸਾਰਸ ਸੀ. ਓ. ਵੀ.-2 ਖੂਨ ਚੜਾਉਣ ਨਾਲ ਫੈਲਦਾ ਹੈ ਜਾਂ ਨਹੀਂ। ਵਿਗਿਆਨੀਆਂ ਨੇ ਪਲਾਜਮਾ ਦੇ 9 ਅਤੇ 3 ਖੂਨ ਉਤਪਾਦਾਂ ਦੇ ਇਲਾਜ ਲਈ ਮਿਰਾਸੋਲ ਪੈਥੋਜਨ ਰਿਡਕਸ਼ਨ ਟੈਕਨਾਲੌਜੀ ਸਿਸਟਮ ਨਾਂ ਦੇ ਯੰਤਰ ਨੂੰ ਵਿਕਸਿਤ ਕੀਤਾ।

ਅਧਿਐਨ ਦੀ ਸਹਿਤ ਲੇਖਿਕਾ ਇਜਾਬੇਲਾ ਰਗਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਇਰਸ ਦੀ ਵੱਡੀ ਮਾਤਰਾ ਨੂੰ ਘਟਾਇਆ ਹੈ। ਵਿਟਾਮਿਨ ਰਾਈਬੋਫਲੇਵਿਨ ਅਤੇ ਪਰਾਬੈਂਗਣੀ ਕਿਰਣਾਂ ਕਾਰਣ ਵਾਇਰਸ ਖਤਮ ਹੋ ਗਿਆ ਸੀ। ਸਾਨੂੰ ਪਲਾਜ਼ਮਾ ’ਚ ਉਹ ਦੋਬਾਰਾ ਨਹੀਂ ਮਿਲਿਆ। ਅਧਿਐਨ ਦੇ ਸੀਨੀਅਰ ਲੇਖਕ ਰੇ ਗੁਡਰਿਚ ਵਲੋਂ ਬਣਾਇਆ ਗਿਆ ਇਹ ਯੰਤਰ ਖੂਨ ਉਤਪਾਦ ਜਾਂ ਪਲਾਜ਼ਮਾ ਨੂੰ ਪਰਾਬੈਂਗਣੀ ਕਿਰਣਾਂ ਦੇ ਸੰਪਰਕ ’ਚ ਲਿਆ ਕੇ ਕੰਮ ਕਰਦਾ ਹੈ। ਇਹ ਯੰਤਰ 1980 ਦੇ ਦਹਾਕੇ ’ਚ ਐੱਚ. ਆਈ. ਵੀ. ਮਾਮਲਿਆਂ ਦੇ ਇਲਾਜ ’ਚ ਕੰਮ ਆਇਆ ਸੀ।

  • Viruses
  • ultraviolet rays
  • vitamins
  • ਪਰਾਬੈਂਗਣੀ ਕਿਰਣਾਂ
  • ਵਿਟਾਮਿਨ

ਕੈਨੇਡਾ ਤੇ ਬ੍ਰਿਟੇਨ ਨੇ ਜੀ-7 'ਚ ਰੂਸ ਦੀ ਵਾਪਸੀ ਦੇ ਪੱਖ 'ਚ ਨਹੀਂ ਦਿੱਤਾ ਸਮਰਥਨ

NEXT STORY

Stories You May Like

  • online applications mandatory
    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ ਆਨਲਾਈਨ ਹੋਵੇਗੀ ਫਾਇਲਿੰਗ
  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • elderly man brutally murdered while sleeping in mansion
    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
  • petrol prices protests
    ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ! J.I. ਨੇ ਪਾਕਿ ਸਰਕਾਰ ਤੋਂ 'ਡਿਊਟੀ' ਖ਼ਤਮ ਕਰਨ ਦੀ ਕੀਤੀ ਮੰਗ
  • draft bill submitted to punjab government
    ਪੰਜਾਬ ਸਰਕਾਰ ਨੂੰ ਸੌਂਪਿਆ ਗਿਆ ਖਰੜਾ ਬਿੱਲ, ਕਿਸਾਨਾਂ ਦੇ ਕਰਜ਼ੇ ਨੂੰ ਖ਼ਤਮ ਕਰਨ ਦਾ ਪ੍ਰਸਤਾਵ
  • tippers and tractors   running at high speed
    ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ ਜਾਨਾਂ!
  • rajasthan  young man and woman die after being hit by a train
    ਰਾਜਸਥਾਨ: ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਅਤੇ ਔਰਤ ਦੀ ਮੌਤ, ਪਿਆ ਚੀਕ-ਚਿਹਾੜਾ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran us conflict
      ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ
    • 29 fdi proposals worth rs 4 896 crore received from chinese
      ਚੀਨੀ ਸ਼ੇਅਰਹੋਲਡਿੰਗ ਨਿਯਮਾਂ 'ਚ ਢਿੱਲ ਤੋਂ ਬਾਅਦ ਮਿਲੇ 4,896 ਕਰੋੜ ਰੁਪਏ ਦੇ 29...
    • incient injapan
      ਜਾਪਾਨ :  ਪੰਜ ਲੋਕਾਂ ਦੀ ਮੌਤ ਦੇ ਦੋਸ਼ੀ ਨੂੰ ਫਾਂਸੀ
    • army chief asim munir statement
      ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...
    • typhoon in china
      ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ
    • airplane emergency landing
      ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, 1 ਵਿਅਕਤੀ ਦੀ ਮੌਤ
    • hindu sikh community in america
      ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
    • green card
      ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ, 18 ਸਤੰਬਰ ਤੋਂ ਨਵੇਂ ਨਿਯਮ ਲਾਗੂ
    • big news from dhaka
      ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...
    • syria rejects possibility of immediate mediation by pakistan with iran
      ਸੀਰੀਆ ਨੇ ਪਾਕਿ ਦੁਆਰਾ ਇਰਾਨ ਨਾਲ ਤੁਰੰਤ ਵਿਚੋਲਗੀ ਦੀ ਸੰਭਾਵਨਾ ਨੂੰ ਨਕਾਰਿਆ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +