Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    7:25:42 PM

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

  • punjab vidhan sabha elections

    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ...

  • swine flu wreaks havoc in punjab first suspicious death reported in jalandhar

    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ...

  • shocking incident in sunam

    ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਕੈਨੇਡਾ, ਆਸਟ੍ਰੇਲੀਆ ਸਣੇ ਵੱਡੇ ਦੇਸ਼ਾਂ 'ਚ ਰੱਦ ਹੋ ਰਹੈ ਭਾਰਤੀਆਂ ਦੇ 'ਵੀਜ਼ੇ', ਜਾਣੋ ਪੂਰਾ ਮਾਮਲਾ

INTERNATIONAL News Punjabi(ਵਿਦੇਸ਼)

ਕੈਨੇਡਾ, ਆਸਟ੍ਰੇਲੀਆ ਸਣੇ ਵੱਡੇ ਦੇਸ਼ਾਂ 'ਚ ਰੱਦ ਹੋ ਰਹੈ ਭਾਰਤੀਆਂ ਦੇ 'ਵੀਜ਼ੇ', ਜਾਣੋ ਪੂਰਾ ਮਾਮਲਾ

  • Edited By Vandana,
  • Updated: 15 Aug, 2022 12:13 PM
Australia
visas of indians getting canceled in big countries including canada australia
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ (ਬਿਊਰੋ): ਕੈਨੇਡਾ, ਆਸਟ੍ਰੇਲੀਆ ਜਿਹੇ ਦੇਸ਼ਾਂ ਵਿਚ ਕਰੀਅਰ ਬਣਾਉਣ ਦੀ ਇੱਛਾ ਰੱਖਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਕਈ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਹਨਾਂ ਵਿਚ ਪੰਜਾਬ ਤੋਂ ਸੱਟਡੀ ਬੇਸ 'ਤੇ ਵਿਦੇਸ਼ ਜਾਣ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਦੀਆਂ ਅਰਜ਼ੀਆਂ ਵੱਡੀ ਗਿਣਤੀ ਵਿਚ ਨਾਮਨਜ਼ੂਰ ਹੋ ਰਹੀਆਂ ਹਨ। ਇਸ ਦੇ ਪ੍ਰਮੱਖ ਕਾਰਨ ਫਰਜ਼ੀ ਬੈਂਕ ਸਟੇਟਮੈਂਟ, ਬਰਥ ਸਰਟੀਫਿਕੇਟ ਅਤੇ ਐਜੁਕੇਸ਼ਨ ਗੇਪ ਨੂੰ ਲੈ ਕੇ ਤਿਆਰ ਕੀਤੇ ਜਾਣ ਵਾਲੇ ਫਰਜ਼ੀ ਦਸਤਾਵੇਜ਼ ਹੋਣਾ ਹੈ ਅਤੇ ਨਾਲ ਹੀ ਅਧਿਕਾਰੀਆਂ ਇਸ ਸਬੰਧੀ ਸ਼ੱਕ ਹੋਣਾ ਹੈ। 

2020-21 ਵਿਚ ਆਸਟ੍ਰੇਲੀਆ ਦੇ ਡਿਪਾਰਟਮੈਂਟ ਆਫ ਹੋਮ ਅਫੇਅਰਜ਼ ਨੇ ਪੰਜਾਬ, ਹਰਿਆਣਾ ਨਾਲ ਸਬੰਧਤ 600 ਤੋਂ ਵੱਧ ਅਜਿਹੇ ਮਾਮਲੇ ਫੜੇ, ਜਿਹਨਾਂ ਵਿਚ ਆਸਟ੍ਰੇਲੀਆ ਦਾ ਐਜੁਕੇਸ਼ਨ ਵੀਜ਼ਾ ਹਾਸਲ ਕਰਨ ਲਈ ਫਰਜ਼ੀ ਦਸਤਾਵੇਜ਼ ਲਗਾਏ ਗਏ ਸਨ। ਉੱਥੇ ਕੈਨੇਡੀਅਨ ਹਾਈ ਕਮਿਸ਼ਨ ਵੱਲੋਂ ਇਕ ਸਾਲ ਵਿਚ ਫੜੇ ਅਜਿਹੇ ਮਾਮਲਿਆਂ ਦਾ ਅੰਕੜਾ 2500 ਤੋਂ ਵਧੇਰੇ ਹੈ। ਅਜਿਹੇ ਹੀ ਮਾਮਲੇ ਨਿਊਜ਼ੀਲੈਂਡ, ਯੂਕੇ, ਅਮਰੀਕੀ ਅੰਬੈਸੀਆਂ ਵੱਲੋਂ ਵੀ ਫੜੇ ਜਾ ਚੁੱਕੇ ਹਨ। ਕੈਨੇਡਾ ਦੇ ਵੀਜ਼ਾ ਰੱਦ ਹੋਣ ਦੀ ਦਰ 41 ਫੀਸਦੀ ਪਹੁੰਚ ਗਈ ਹੈ। ਕੋਵਿਡ ਤੋਂ ਪਹਿਲਾਂ ਇਹ ਦਰ 15 ਫੀਸਦ ਸੀ। ਕਈ ਮਾਹਰਾਂ ਮੁਤਾਬਕ ਅਜਿਹਾ ਹੋਣ ਕਰ ਕੇ ਕੋਵਿਡ ਕਾਰਨ 2 ਸਾਲ ਤੋਂ ਐਪਲੀਕੇਸ਼ਨ ਪੈਂਡਿੰਗ ਹੋਣਾ ਵੀ ਹੈ। ਸਿਟੀਜਨਸ਼ਿਪ ਐਂਡ ਇਮੀਗ੍ਰੇਸ਼ਨ 'ਤੇਸਟੈਂਡਿੰਗ ਕਮੇਟੀ ਦੀ ਨਵੀਂ ਰਿਪੋਰਟ ਮੁਤਾਬਕ 2021 ਵਿਚ ਸਟੱਡੀ ਵੀਜ਼ਾ ਲਈ 225,402 ਅਰਜੀਆਂ ਪ੍ਰੋਸੈੱਸ ਕੀਤੀਆਂ ਗਈਆਂ ਅਤੇ ਉਹਨਾਂ ਵਿਚੋਂ 91,439 ਖਾਰਿਜ ਕਰ ਦਿੱਤੀਆਂ ਗਈਆਂ ਮਤਲਬ ਕਰੀਬ 41 ਫੀਸਦੀ ਅਰਜ਼ੀਆਂ ਖਾਰਿਜ ਕਰ ਦਿੱਤੀਆਂ ਗਈਆਂ।

ਵੀਜ਼ਾ ਨਾਮਨਜ਼ੂਰ ਹੋਣ ਦੇ ਕਾਰਨ


ਸਧਾਰਨ ਕੋਰਸਾਂ ਵਿਚ ਦਾਖਲੇ 'ਤੇ ਵੀਜ਼ਾ ਅਫਸਰਾਂ ਨੂੰ ਸ਼ੱਕ

ਕਈ ਮਾਮਲਿਆਂ ਵਿਚ ਵੀਜ਼ਾ ਅਫਸਰ ਨੂੰ ਸ਼ੱਕ ਹੋ ਜਾਂਦਾ ਹੈ ਕਿ ਵਿਦਿਆਰਥੀ ਸਟੱਡੀ ਦੇ ਬਹਾਨੇ ਇਮੀਗ੍ਰੇਸ਼ਨ ਲਈ ਜਾ ਰਿਹਾ ਹੈ। ਭਾਰਤ ਵਿਚ ਕਾਮਰਸ, ਨਾਨ-ਮੈਡੀਕਲ ਆਦਿ ਦੇ ਵਿਦਿਆਰਥੀ ਵੀ ਕੈਨੇਡੈ ਵਿਚ ਵੀਜ਼ਾ ਲਈ ਕੇਅਰ ਗਿਵਰਸ, ਡਿਪਲੋਮਾ ਇਨ ਸੈਲੂਨ ਮੈਨੇਜਮੈਂਟ, ਫੂਡ ਕ੍ਰਾਫਟ ਆਦਿ ਆਸਾਨ ਕੋਰਸਾਂ ਲਈ ਅਰਜ਼ੀ ਦਿੰਦੇ ਹਨ। ਇਸ ਨਾਲ ਵੀਜ਼ਾ ਅਫਸਰ ਨੂੰ ਜ਼ਿਆਦਾ ਸ਼ੱਕ ਹੋ ਜਾਂਦਾ ਹੈ ਅਤੇ ਸੰਤੁਸ਼ਟੀ ਵਾਲਾ ਜਵਾਬ ਨਾ ਮਿਲਣ 'ਤੇ ਵੀਜ਼ਾ ਨਹੀਂ ਦਿੱਤਾ ਜਾਂਦਾ।

ਭਾਰਤੀਆਂ ਦੇ ਸਾਢੇ 9 ਲੱਖ ਲੋਕ ਵੀਜ਼ਾ ਲਈ ਕਤਾਰ 'ਚ

ਭਾਰਤ ਤੋਂ 96,378 ਲੋਕਾਂ ਦੇ ਪਰਮਾਨੈਂਟ ਰੈਜੀਡੈਸੀ ਅਰਜ਼ੀਆਂ ਕੈਨੇਡਾ ਸਰਕਾਰ ਕੋਲ ਪ੍ਰੋਸੈਸਿੰਗ ਲਈ ਪਈਆਂ ਹਨ। 4,30,286 ਦੀਆਂ ਅਸਥਾਈ ਰੈਜੀਡੈਂਸ ਵੀਜ਼ਾ ਅਰਜ਼ੀਆਂ ਹਨ। ਇਸ ਦੇ ਇਲਾਵਾ ਵੱਖ-ਵੱਖ ਕੈਟੇਗਰੀ ਦੇ ਕੁੱਲ ਮਿਲਾ ਕੇ 9,56,950 ਅਰਜ਼ੀਆਂ 31 ਮਾਰਚ 2022 ਤੱਕ ਕੈਨੇਡਾ ਸਰਕਾਰ ਕੋਲ ਪੈਂਡਿੰਗ ਪਈਆਂ ਹਨ। ਕੈਨੇਡਾ ਕੋਲ ਦੁਨੀਆ ਭਰ ਤੋਂ ਕੁੱਲ 25 ਲੱਖ ਅਰਜ਼ੀਆਂ ਪੈਂਡਿੰਗ ਹਨ।

ਪੜ੍ਹੋ ਇਹ ਅਹਿਮ ਖ਼ਬਰ- ਨਿਊਜ਼ੀਲੈਂਡ 'ਚ ਭਾਰਤੀ ਭਾਈਚਾਰੇ ਨੇ ਮਨਾਈ ਸੁਤੰਤਰਤਾ ਦਿਵਸ ਦੀ 75ਵੀਂ ਵਰ੍ਹੇਗੰਢ

ਫਰਜ਼ੀ ਬੈਂਕ ਸਟੇਟਮੈਂਟ

ਕਈ ਵੀਜ਼ਾ ਏਜੰਟ ਵਿਦਿਆਰਥੀਆਂ ਤੋਂ ਤੈਅ ਫੀਸ ਲੈ ਕੇ ਬੈਂਕ ਸਟੇਟਮੈਂਟ ਬਣਵਾਉਣ ਦੀ ਗਾਰੰਟੀ ਦਿੰਦੇ ਹਨ। ਉਹ ਵਿਦਿਆਰਥੀਆਂ ਦੇ ਬੈਂਕ ਖਾਤੇ ਵਿਚ ਜ਼ਰੂਰੀ ਪੈਸੇ ਆਪਣੇ ਪੱਧਰ 'ਤੇ ਟਰਾਂਸਫਰ ਕਰਦੇ ਹਨ ਜਾਂ ਵਿਦਿਆਰਥੀ ਖੁਦ ਆਪਣੇ ਅਕਾਊਂਟ ਵਿਚ ਜਮਾਂ ਕਰਦੇ ਹਨ। ਕੁਝ ਹਫ਼ਤੇ ਫੰਡ ਰੱਖਣ ਦੇ ਬਾਅਦ ਸਟੇਟਮੈਂਟ ਲਈ ਜਾਂਦੀ ਹੈ। ਉਸ ਮਗਰੋਂ ਫੰਡ ਮੁੜ ਟਰਾਂਸਫਰ ਕਰ ਲਿਆ ਜਾਂਦਾ ਹੈ। ਅੰਬੈਸੀਆਂ ਦੀ ਜਾਂਚ ਵਿਚ ਸਾਰਾ ਮਾਮਲਾ ਸਾਹਮਣੇ ਆ ਗਿਆ।

ਫਰਜ਼ੀ ਸਰਟੀਫਿਕੇਟ

ਇਕ ਵਾਰ ਪੜ੍ਹਾਈ ਛੱਡ ਦੇਣ ਮਗਰੋਂ ਮੁੜ ਅਰਜ਼ੀ ਦੇਣ ਦੇ ਵਿਚਕਾਰ ਆਏ ਅੰਤਰ ਨੂੰ ਲੈ ਕੇ ਫਰਜ਼ੀ ਸਰਟੀਫਿਕੇਟ ਤਿਆਰ ਕੀਤੇ ਜਾਂਦੇ ਹਨ। ਐਕਸਪੀਰੀਅੰਸ ਸਰਟੀਫਿਕੇਟ ਵੀ ਫਰਜ਼ੀ ਪਾਏ ਗਏ ਹਨ। ਉੱਥੇ ਜਨਮ ਸਰਟੀਫਿਕੇਟ ਤੋਂ ਲੈਕੇ ਪਾਸਪੋਰਟ ਬਣਵਾਉਣ ਵਿਚ ਵੀ ਗੜਬੜੀਆਂ ਫੜੀਆਂ ਗਈਆਂ ਹਨ।

ਕੈਨੇਡਾ ਜਾਣ ਵਾਲੇ ਭਾਰਤੀ ਵਿਦਿਆਰਥੀ

2019 ਵਿਚ 1,32,620
2020 ਵਿਚ 43,624
2021 ਵਿਚ 1,02,688
2022 (30 ਜੂਨ ਤੱਕ) 60,258
59 ਫੀਸਦੀ ਪੋਸਟ ਕੋਵਿਡ ਵੀਜ਼ਾ ਮਿਲਣ ਦਰ ਅਤੇ 85 ਫੀਸਦੀ ਪ੍ਰੀ-ਕੋਵਿਡ ਵੀਜ਼ਾ ਮਿਲਣ ਦੀ ਦਰ ਰਹੀ। ਕੈਨੇਡਾ ਨੇ ਬੀਤੇ ਸਾਲ ਵਿਚ ਭਾਰਤ ਦੇ 41 ਫੀਸਦੀ, ਆਸਟ੍ਰੇਲੀਆ ਦੇ 38 ਫੀਸਦੀ, ਚੀਨ ਦੇ 17 ਫੀਸਦੀ, ਅਮਰੀਕਾ ਦੇ 13 ਫੀਸਦੀ, ਯੂਕੇ ਦੇ 11 ਫੀਸਦੀ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਖਾਰਿਜ ਕਰ ਦਿੱਤੀਆਂ।

ਨੋਟ-ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canada
  • Australia
  • Indian students
  • visa applications
  • ਕੈਨੇਡਾ
  • ਆਸਟ੍ਰੇਲੀਆ
  • ਭਾਰਤੀ ਵਿਦਿਆਰਥੀ
  • ਵੀਜ਼ਾ ਅਰਜ਼ੀਆਂ

ਅਮਰੀਕਾ ਦੇ ਇਲੀਨੋਇਸ ਅਮਿਊਜ਼ਮੈਂਟ ਪਾਰਕ 'ਚ ਗੋਲੀਬਾਰੀ, 3 ਲੋਕ ਜ਼ਖ਼ਮੀ

NEXT STORY

Stories You May Like

  • punjabi origin canadian police officer arrested
    ਕੈਨੇਡਾ 'ਚ ਪੰਜਾਬੀ ਮੂਲ ਦਾ ਪੁਲਸ ਅਫਸਰ ਕਾਲ ਦੋਸਾਂਝ ਹੋਇਆ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • pathankot youth shot dead in canada
    ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud, ਭੜਕ ਗਈ ਭੀੜ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • bsf asi punjab
    ਪੰਜਾਬ 'ਚ ਨਾਕੇ 'ਤੇ ਗੱਡੀ ਰੋਕਦੇ BSF ਜਵਾਨ ਨਾਲ ਵਾਪਰ ਗਈ ਅਣਹੋਣੀ! ਹੈਰਾਨ ਕਰੇਗਾ ਪੂਰਾ ਮਾਮਲਾ
  • fraud in punjab
    ਪੰਜਾਬ 'ਚ 3,00,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • witkoff and kushner set to arrive in kyiv
      ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ
    • nepal tragedy
      ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...
    • raghav chadha in ipu
      12ਵੀਂ IPU ਕਾਨਫਰੰਸ 'ਚ ਸ਼ਾਮਲ ਹੋਣ ਉਜ਼ਬੇਕਿਸਤਾਨ ਪਹੁੰਚੇ MP ਰਾਘਵ ਚੱਢਾ ! ਪੇਸ਼...
    • india  world map  ministry of external affairs  kashmir  ladakh
      'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!'...
    • tv presenter sarah khalifa
      ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ
    • protocol issued
      ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ
    • state of punjab
      'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'
    • power crisis in bangladesh
      ਬੰਗਲਾਦੇਸ਼ 'ਚ ਗੰਭੀਰ ਬਿਜਲੀ ਸੰਕਟ, ਭਾਰਤ ਤੋਂ ਮਦਦ ਦੀ ਆਸ
    • afghan refugees
      ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...
    • families of missing pilgrims in tibet demand answers from china
      ਤਿੱਬਤ ਵਿੱਚ ਲਾਪਤਾ ਸ਼ਰਧਾਲੂਆਂ ਦੇ ਪਰਿਵਾਰਾਂ ਨੇ ਚੀਨ ਤੋਂ ਮੰਗਿਆ ਜਵਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +