Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    12:46:30 PM

  • how punjabi actress gurpreet kaur bhangu  s husband died  cctv footage surfaced

    ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਦੀ...

  • zelenskyy called putin for direct talks

    ਖ਼ਤਮ ਹੋਵੇਗੀ 4 ਸਾਲਾਂ ਤੋਂ ਜਾਰੀ ਜੰਗ! ਜ਼ੇਲੇਂਸਕੀ...

  • shortage of cash across the country at atms

    ਦੇਸ਼ ਭਰ 'ਚ ਹੋ ਗਈ Cash ਦੀ ਕਮੀ, ਕਈ ਸੂਬਿਆਂ ਦੇ...

  • ashes stolen from nakodar crematorium

    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀਓ (ਰੋਮ) ਵਿਖੇ ਵਿਸ਼ਾਲ ਭਗਵਤੀ ਜਾਗਰਣ 7 ਸਤੰਬਰ ਨੂੰ

INTERNATIONAL News Punjabi(ਵਿਦੇਸ਼)

ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀਓ (ਰੋਮ) ਵਿਖੇ ਵਿਸ਼ਾਲ ਭਗਵਤੀ ਜਾਗਰਣ 7 ਸਤੰਬਰ ਨੂੰ

  • Edited By Vandana,
  • Updated: 01 Sep, 2024 04:15 PM
Italy
vishal bhagwati jagran on 7th september
  • Share
    • Facebook
    • Tumblr
    • Linkedin
    • Twitter
  • Comment

ਰੋਮ( ਕੈਂਥ)- ਇਟਲੀ ਦੇ ਸੂਬਾ ਲਾਸੀਓ ਦੇ ਸ਼ਹਿਰ ਲਵੀਨੀਓ ਵਿਖੇ ਸਥਿਤ ਸ਼੍ਰੀ ਸਨਾਤਨ ਧਰਮ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲਾਨਾ ਵਿਸ਼ਾਲ ਭਗਵਤੀ ਜਾਗਰਣ ਸਮੂਹ ਸੰਗਤਾਂ ਤੇ ਸੇਵਾਦਾਰਾਂ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ 7 ਸਤੰਬਰ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ  ਨਾਲ ਗੱਲਬਾਤ ਕਰਦਿਆਂ ਮੰਦਿਰ ਦੇ ਪ੍ਰਬੰਧਕਾਂ ਨੇ ਦੱਸਿਆ ਕਿ 7 ਸਤੰਬਰ ਹੋਣ ਵਾਲੇ ਵਿਸ਼ਾਲ ਭਗਵਤੀ ਜਾਗਰਣ ਲਈ ਸੰਗਤਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- 7 ਅਤੇ 8 ਸਤੰਬਰ ਨੂੰ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ “ਗੁਰੂ ਲਾਧੋ ਰੇ ਦਿਵਸ"

ਇਸ ਵਿਸ਼ਾਲ ਜਾਗਰਣ ਦੀਆ ਹੁਣ ਤੋਂ ਹੀ ਤਿਆਰੀਆਂ ਸੁਰੂ ਕਰ ਦਿੱਤੀਆਂ ਗਈਆਂ ਹਨ। ਇਸ ਜਾਗਰਣ ਵਿੱਚ ਇਟਲੀ ਭਰ ਤੋ ਸੰਗਤਾਂ ਮੰਦਿਰ ਵਿੱਚ ਹਾਜ਼ਰੀ ਭਰਨਗੀਆਂ। ਇਸ ਮੌਕੇ ਗੋਰਵ ਭਨੋਟ ਤੇ ਹੋਰ ਗਾਇਕਾਂ ਵਲੋਂ ਮਾਤਾ ਰਾਣੀ ਦਾ ਗੁਨਗਾਨ ਕੀਤਾ ਜਾਵੇਗਾਂ। ਤੇ ਸੰਗਤਾਂ ਲਈ ਮਾਤਾ ਰਾਣੀ ਦੇ ਭੰਡਾਰਿਆ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕਾਂ ਵਲੋ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਜਾਗਰਣ ਵਿੱਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕਰੋ ਤੇ ਜੇਕਰ ਕਿਸੇ ਵੀ ਭਗਤ ਨੇ ਕਿਸੇ ਵੀ ਤਰ੍ਹਾਂ ਦੀ ਸੇਵਾ ਕਰਨੀ ਹੋਵੇ ਉਹ ਮੰਦਿਰ ਦੀ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bhagwati Jagran
  • 7 September
  • Italy
  • ਭਗਵਤੀ ਜਾਗਰਣ
  • 7 ਸਤੰਬਰ
  • ਇਟਲੀ

ਦੁਬਈ 'ਚ ਗੈਰ-ਕਾਨੂੰਨੀ ਰਹਿੰਦੇ ਭਾਰਤੀਆਂ ਲਈ ਜ਼ਰੂਰੀ ਖਬਰ, ਭਾਰਤ ਮਿਸ਼ਨ ਨੇ ਦਿੱਤੇ ਸੁਝਾਅ

NEXT STORY

Stories You May Like

  • actress sanya thakur embodies radha rani
    'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ ਧਰਮ ਦੀ ਝਲਕ
  • on june 7  all b  l  o s  will be present at their polling booths
    7 ਜੂਨ ਨੂੰ ਸਮੂਹ ਬੀ. ਐੱਲ. ਓਜ਼. ਆਪਣੇ ਪੋਲਿੰਗ ਬੂਥਾਂ ’ਤੇ ਰਹਿਣਗੇ ਹਾਜ਼ਰ
  • massive fire breaks out in 7 fruit shops in kapurthala
    ਕਪੂਰਥਲਾ ਵਿਖੇ ਫਲਾਂ ਦੀਆਂ 7 ਦੁਕਾਨਾਂ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • a ceremony dedicated to sant ramanand ji at fossedondo on june 7th
    ਫੌਸਦੋਨਦੋ ਵਿਖੇ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 7 ਜੂਨ ਨੂੰ
  • shaheedi khed mela in griffith  australia
    ਆਸਟ੍ਰੇਲੀਆ ਦੇ ਸ਼ਹਿਰ ਗ੍ਰਿਫਿਥ ਵਿਖੇ 28ਵਾਂ ਸ਼ਹੀਦੀ ਖੇਡ ਮੇਲਾ 6-7 ਜੂਨ ਨੂੰ
  • 7 people killed by lightning strike
    ਬਿਹਾਰ 'ਚ ਅਸਮਾਨੀ ਬਿਜਲੀ ਦਾ ਕਹਿਰ! 7 ਲੋਕਾਂ ਦੀ ਮੌਤ, ਮੁੱਖ ਮੰਤਰੀ ਵਲੋਂ ਮੁਆਵਜ਼ੇ ਦਾ ਐਲਾਨ
  • high court grants medical bail extension to asaram till july 7
    ਆਸਾਰਾਮ ਨੂੰ ਹਾਈ ਕੋਰਟ ਤੋਂ ਰਾਹਤ, 7 ਜੁਲਾਈ ਤੱਕ ਵਧੀ ਅੰਤਰਿਮ ਜ਼ਮਾਨਤ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
Trending
Ek Nazar
security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ai entry into prisons
      ਜੇਲਾਂ 'ਚ AI ਦੀ ਐਂਟਰੀ: ਬ੍ਰਿਟੇਨ ’ਚ ਕੈਦੀਆਂ ਦੀ ਚਮੜੀ ਦੇ ਹੇਠਾਂ AI ਚਿੱਪ...
    • 5 countries including portugal  austria elected to security council
      ਪੁਰਤਗਾਲ, ਆਸਟ੍ਰੀਆ ਸਮੇਤ 5 ਦੇਸ਼ ਸੁਰੱਖਿਆ ਪ੍ਰੀਸ਼ਦ ਲਈ ਚੁਣੇ ਗਏ, ਜਰਮਨੀ ਨੂੰ...
    • putin  s open ultimatum to trump
      ਪੁਤਿਨ ਦਾ ਟਰੰਪ ਨੂੰ ਖੁੱਲ੍ਹਾ ਅਲਟੀਮੇਟਮ- 'PM ਮੋਦੀ 'ਤੇ ਦਬਾਅ ਬਣਾਇਆ ਤਾਂ...
    • nasa declares mars maven spacecraft inactive
      ਨਾਸਾ ਨੇ ‘ਮਾਰਸ ਮੇਵੇਨ’ ਪੁਲਾੜ ਯਾਨ ਨੂੰ ਕਾਰਜਹੀਣ ਐਲਾਨਿਆ
    • neelkanth mishra appointed as new executive director of world bank
      ਨੀਲਕੰਠ ਮਿਸ਼ਰਾ ਬਣੇ ਵਿਸ਼ਵ ਬੈਂਕ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ, ਕੈਬਨਿਟ ਕਮੇਟੀ...
    • indus water treaty violation
      ਸਿੰਧੂ ਜਲ ਸੰਧੀ ਦੀ ਉਲੰਘਣਾ ਦਾ ਦੋਸ਼: ਚਿਨਾਬ ਦਾ ਪਾਣੀ ਬਿਆਸ ਵੱਲ ਮੋੜਨ 'ਤੇ...
    • venusk residents evacuated by air due to forest fire
      ਕੈਨੇਡਾ : ਜੰਗਲ ਦੀ ਅੱਗ ਕਾਰਨ ਵੀਨਸਕ ਨਿਵਾਸੀਆਂ ਨੂੰ ਹਵਾਈ ਜਹਾਜ ਰਾਹੀਂ ਕੱਢਿਆ
    • british home secretary in parliament
      ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...
    • tiktok founder surpasses mukesh ambani to become asia s second richest person
      ਮੁਕੇਸ਼ ਅੰਬਾਨੀ ਨੂੰ ਪਛਾੜ ਕੇ TikTok ਫਾਊਂਡਰ ਬਣੇ ਏਸ਼ੀਆ ਦੇ ਦੂਜੇ ਸਭ ਤੋਂ ਅਮੀਰ...
    • 700 kg   donald trump
      ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +