Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    6:10:18 PM

  • congress leaders raise questions on rs 1000 scheme

    ਬੀਬੀਆਂ ਨੂੰ 1000 ਰੁਪਏ ਦੇਣ ਤੋਂ ਪਹਿਲਾਂ 48000...

  • the robbery incident at saraf  s house will be solved soon  ssp aditya

    ਸਰਾਫ ਦੇ ਘਰ ਹੋਈ ਲੁੱਟ ਦੀ ਘਟਨਾ 'ਤੇ SSP ਆਦਿਤਿਆ...

  • hola mohalla celebrated at sri anandpur sahib

    ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਗਏ 3 ਰੋਜ਼ਾ ਕੌਮੀ...

  • death toll in iran crosses 1200

    ਈਰਾਨ 'ਚ ਮੌਤਾਂ ਦਾ ਤਾਂਡਵ ਜਾਰੀ: ਮਰਨ ਵਾਲਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਜਦੋਂ ਖਾਲਸਾਈ ਰੰਗ 'ਚ ਰੰਗਿਆ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜਿਆ ਇਟਲੀ ਦਾ ਸ਼ਹਿਰ ਕਸਤੇਨੇਦਲੋ

INTERNATIONAL News Punjabi(ਵਿਦੇਸ਼)

ਜਦੋਂ ਖਾਲਸਾਈ ਰੰਗ 'ਚ ਰੰਗਿਆ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜਿਆ ਇਟਲੀ ਦਾ ਸ਼ਹਿਰ ਕਸਤੇਨੇਦਲੋ

  • Edited By Vandana,
  • Updated: 02 Apr, 2023 12:54 PM
Italy
vishal nagar kirtan held in castanedlo  italy
  • Share
    • Facebook
    • Tumblr
    • Linkedin
    • Twitter
  • Comment

ਮਿਲਾਨ/ਇਟਲੀ (ਸਾਬੀ ਚੀਨੀਆ):  ਬਰੇਸ਼ੀਆਂ ਵਿੱਚ ਪੈਂਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕਸਤੇਨੇਦਲੋ ਦੁਆਰਾ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸਾਈ ਸ਼ਾਨੋ ਸ਼ੋਕਤ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਇਸ ਮੌਕੇ ਵੱਡੇ ਠਾਠਾਂ ਮਾਰਦੇ ਇਕੱਠ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਅਗਾਵਾਈ ਪੰਜ ਪਿਆਰਿਆਂ ਦੁਆਰਾ ਕੀਤੀ ਗਈ।  ਨਗਰ ਕੀਰਤਨ ਦੌਰਾਨ ਸੰਗਤਾਂ ਦੁਆਰਾ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਖਾਲਿਸਤਾਨੀ ਸਮਰਥਕਾਂ ਨੇ ਆਸਟ੍ਰੇਲੀਆ 'ਚ 'ਵਿਸਾਖੀ ਪ੍ਰੋਗਰਾਮ' 'ਚ ਪਾਇਆ ਵਿਘਨ

ਸਿੱਖ ਸੰਗਤਾ ਵਿੱਚ ਨਗਰ ਕੀਰਤਨ ਪ੍ਰਤੀ ਭਾਰੀ ਉਤਸ਼ਾਹ ਵੇਖਿਆ ਗਿਆ।  ਕਵਸ਼ੀਰੀ ਅਤੇ ਕੀਰਤਨੀ ਜੱਥਿਆ ਦੁਆਰਾ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। ਗੱਤਕਾ ਅਕੈਦਮੀ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਬਨਿਅੋਲੋਮੇਲਾ ਦੇ ਸਿੰਘਾਂ ਵੱਲੋਂ ਗਤਕੇ ਦੇ ਜੌਹਰ ਵਿਖਾਏ ਗਏ। ਸ਼ਾਮ ਨੂੰ ਕਸਤੇਨੇਦਲੋ ਦੇ ਵੱਖ-ਵੱਖ ਸਥਾਨਾ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਉਪਰੰਤ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ। ਭਾਈ ਸੁਖਬੀਰ ਸਿੰਘ ਭੌਰ ਦੇ ਢਾਡੀ ਜੱਥੇ ਦੁਆਰਾ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਇਸ ਮਹਾਨ ਕਾਰਜ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਅਤੇ ਸੰਸਥਾਵਾਂ ਦਾ ਧੰਨਵਾਦ ਕੀਤਾ। ਵੱਡੀ ਗਿਣਤੀ ਵਿੱਚ ਇਲਾਕੇ ਭਰ ਤੋਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਪੁੱਜੀਆਂ। ਜਿਹਨਾਂ ਦਾ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰੋਪਾੳ ਨਾਲ ਸਨਮਾਨ ਵੀ ਕੀਤਾ ਗਿਆ। ਨਗਰ ਕੀਰਤਨ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਸੇਵਾਵਾਂ ਪ੍ਰਤੀ ਟਰਾਫੀਆਂ ਭੇਂਟ ਕੀਤੀਆਂ ਗਈਆਂ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Italy
  • Nagar Kirtan
  • organized
  • ਇਟਲੀ
  • ਨਗਰ ਕੀਰਤਨ
  • ਆਯੋਜਨ

ਪਾਕਿਸਤਾਨ ਦੇ ਸਾਬਕਾ ਸੈਨਾ ਮੁਖੀ ਜਾਵੇਦ ਬਾਜਵਾ ਦੀਆਂ ਵੱਧ ਸਕਦੀਆਂ ਹਨ ਮੁਸ਼ਕਿਲਾਂ, ਦਾਇਰ ਹੋਈ ਇਹ ਪਟੀਸ਼ਨ

NEXT STORY

Stories You May Like

  • t20 wc abhishek sharma invigorates team india with jo bole so nihal chant
    T20 WC: 'ਜੋ ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਅਭਿਸ਼ੇਕ ਸ਼ਰਮਾ ਨੇ ਟੀਮ ਇੰਡੀਆ 'ਚ ਭਰਿਆ ਜੋਸ਼, ਵੀਡੀਓ ਵਾਇਰਲ
  • machhiwara sahib  sri anandpur sahib  sangat
    ਖਾਲਸਾਈ ਰੰਗ ਵਿਚ ਰੰਗਨ ਲੱਗੀ ‘ਮਿੱਤਰ ਪਿਆਰੇ’ ਦੀ ਧਰਤੀ
  • hola mohalla begins at sri anandpur sahib
    ਸ੍ਰੀ ਅਨੰਦਪੁਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦਾ ਦੂਜਾ ਪੜਾਅ ਸ਼ੁਰੂ
  • heat has changed the color of crops
    ਪੰਜਾਬ ਦੇ ਕਿਸਾਨਾਂ ਲਈ ਖਤਰੇ ਦੀ ਘੰਟੀ, ਗਰਮੀ ਨੇ ਬਦਲਿਆ ਫਸਲਾਂ ਦਾ ਰੰਗ, ਮਾਹਿਰਾਂ ਨੇ ਦਿੱਤੀ ਸਲਾਹ
  • 6 million people in italy struggle with obesity
    ਇਟਲੀ 'ਚ 6 ਮਿਲੀਅਨ ਲੋਕ ਮੋਟਾਪੇ ਨਾਲ ਰਹੇ ਹਨ ਜੂਝ, 3 ਬੱਚਿਆਂ 'ਚੋਂ 1 ਬੱਚਾ ਮੋਟਾਪੇ ਦਾ ਸ਼ਿਕਾਰ
  • first phase of hola mohalla completed at sri kiratpur sahib amid applause
    ਜੈਕਾਰਿਆਂ ਦੀ ਗੂੰਜ 'ਚ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦਾ ਪਹਿਲਾ ਪੜਾਅ ਸੰਪੰਨ
  • harsimrat kaur badal calls changing bus colours in punjab a fake revolution
    ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ
  • the color of the curtains will change your fate
    ਪਰਦਿਆਂ ਦਾ ਰੰਗ ਬਦਲੇਗਾ ਤੁਹਾਡੀ ਕਿਸਮਤ: ਜਾਣੋ ਵਾਸਤੂ ਅਨੁਸਾਰ ਕਿਹੜਾ ਰੰਗ ਹੈ ਤੁਹਾਡੇ ਘਰ ਲਈ ਸ਼ੁਭ!
  • partap singh bajwa statement
    ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ...
  • people created a huge ruckus at the rto office in jalandhar
    ਜਲੰਧਰ ਦੇ RTO ਦਫ਼ਤਰ 'ਚ ਭਾਰੀ ਹੰਗਾਮਾ, ਲੋਕਾਂ ਨੇ ਜੰਮ ਕੇ ਕੀਤੀ ਨਾਅਰੇਬਾਜ਼ੀ
  • punjab faces debt of rs 4 lakh crore
    ਪੰਜਾਬ ਸਿਰ ਚੜ੍ਹਿਆ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ 'ਆਪ' ਸਰਕਾਰ ਦੀਆਂ...
  • youtuber nancy grewal murdered in canada mother makes big revelations
    ਜਲੰਧਰ ਦੀ ਰਹਿਣ ਵਾਲੀ ਸੀ ਯੂ-ਟਿਊਬਰ ਨੈਂਸੀ ਗਰੇਵਾਲ! ਮਾਂ ਨੇ ਕੈਨੇਡਾ 'ਚ ਹੋਏ ਧੀ...
  • baba harjit singh rasulpur big revelations nancy grewal murder
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ...
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
  • gang of thieves busted  7 arrested
    ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਗ੍ਰਿਫ਼ਤਾਰ
Trending
Ek Nazar
russia ukraine talks west asia

ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ

icc cricket world cup

ਟਲ ਗਏ ਕ੍ਰਿਕਟ World Cup ਦੇ ਇਹ ਮੈਚ, ਜੰਗ ਵਿਚਾਲੇ ਲਿਆ ਗਿਆ ਵੱਡਾ ਫੈਸਲਾ

ayatollah s message broadcast in iran

ਆਯਤੁੱਲਾ ਨੇ 'ਇਜ਼ਰਾਈਲੀਆਂ ਅਤੇ ਟਰੰਪ ਦਾ ਖੂਨ ਵਹਾਉਣ' ਦਾ ਦਿੱਤਾ ਸੁਨੇਹਾ

viral video boy train stunt shocking accident

'Likes' ਦਾ ਚੱਕਰ ਪਿਆ ਮਹਿੰਗਾ! ਚੱਲਦੀ ਰੇਲਗੱਡੀ 'ਚ ਰੀਲ ਬਣਾਉਂਦਿਆਂ ਵਾਪਰਿਆ...

apple launches new macbook neo

Apple ਨੇ ਲਾਂਚ ਕੀਤੀ ਨਵੀਂ MacBook Neo ! ਐਨੀ ਸਸਤੀ ਕਿ ਕੀਮਤ ਸੁਣ ਤੁਸੀ ਵੀ...

iran launches new wave of attacks on israeli and us bases

'ਭਾਰਤ ਦਾ ਮਹਿਮਾਨ ਸੀ...', ਜੰਗੀ ਜਹਾਜ਼ ਡੁਬਾਉਣ 'ਤੇ ਭੜਕਿਆ ਈਰਾਨ, ਇਜ਼ਰਾਈਲ 'ਤੇ...

government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • russia ukraine talks west asia
      ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ
    • iran fires drones this country
      ਈਰਾਨ ਨੇ ਹੁਣ ਇਸ ਦੇਸ਼ 'ਤੇ ਵਰ੍ਹਾ 'ਤੇ ਬੰਬ! ਏਅਰਪੋਰਟ ਸਣੇ ਕਈ ਥਾਵਾਂ 'ਤੇ ਧਮਾਕੇ...
    • iran war on qatar
      ਇਰਾਨ ਨੇ ਇਕ ਵਾਰ ਫ਼ਿਰ ਕੀਤੇ ਹਮਲੇ ! ਦੋਹਾ 'ਚ ਜ਼ਬਰਦਸਤ ਧਮਾਕਿਆਂ ਮਗਰੋਂ ਅਲਰਟ...
    • hormuz closed only these countries
      ਸਿਰਫ਼ ਇਨ੍ਹਾਂ ਦੇਸ਼ਾਂ ਲਈ ਹੋਰਮੁਜ਼ ਬੰਦ. ਈਰਾਨ ਦਾ ਵੱਡਾ ਬਿਆਨ
    • iran claims missile strike on us oil tanker in persian gulf
      Persian Gulf 'ਚ ਅਮਰੀਕੀ ਟੈਂਕਰ ਨੂੰ ਲੱਗੀ ਅੱਗ! ਈਰਾਨੀ ਨੇਵੀ ਨੇ ਕੀਤਾ ਹਮਲੇ...
    • italy plans to provide air defense support to gulf countries
      ਇਟਲੀ ਖਾੜੀ ਦੇਸ਼ਾਂ ਨੂੰ ਹਵਾਈ ਰੱਖਿਆ ਸਹਾਇਤਾ ਭੇਜਣ 'ਤੇ ਕਰ ਰਿਹਾ ਹੈ ਵਿਚਾਰ:...
    • indian embassy in oman issues visa advisory for indian nationals
      ਵਿਦੇਸ਼ ਜਾਣ ਵਾਲੇ ਭਾਰਤੀਆਂ ਲਈ ਅਹਿਮ ਖ਼ਬਰ! Oman ਨੇ ਜਾਰੀ ਕੀਤੀ ਵੀਜ਼ਾ ਐਡਵਾਈਜ਼ਰੀ
    • children  s kirtan and poetry competition in italy
      ਇਟਲੀ " ਸਿੱਖੀ ਸੇਵਾ ਸੋਸਾਇਟੀ ਦੀ ਵਰ੍ਹੇਗੰਢ ਮੌਕੇ ਕਰਵਾਏ ਜਾਣਗੇ ਬੱਚਿਆਂ ਦੇ...
    • fuel shortage threatens rice harvesting in sri lanka
      ਜੰਗ ਵਿਚਾਲੇ ਆ ਗਈ ਤੇਲ ਦੀ ਕਮੀ! ਖ਼ਤਰੇ 'ਚ ਫਸਲਾਂ ਦੀ ਕਟਾਈ, Sri Lanka 'ਤੇ...
    • ayatollah s message broadcast in iran
      ਆਯਤੁੱਲਾ ਨੇ 'ਇਜ਼ਰਾਈਲੀਆਂ ਅਤੇ ਟਰੰਪ ਦਾ ਖੂਨ ਵਹਾਉਣ' ਦਾ ਦਿੱਤਾ ਸੁਨੇਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +