Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    11:50:11 PM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪੁਤਿਨ ਨੇ ਇਮਰਾਨ ਨੂੰ ਭੇਜਿਆ ਦੋਸਤੀ ਦਾ ਸੰਦੇਸ਼, ਭਾਰਤ ਲਈ ਖ਼ਤਰੇ ਦੀ ਘੰਟੀ

INTERNATIONAL News Punjabi(ਵਿਦੇਸ਼)

ਪੁਤਿਨ ਨੇ ਇਮਰਾਨ ਨੂੰ ਭੇਜਿਆ ਦੋਸਤੀ ਦਾ ਸੰਦੇਸ਼, ਭਾਰਤ ਲਈ ਖ਼ਤਰੇ ਦੀ ਘੰਟੀ

  • Edited By Vandana,
  • Updated: 12 Apr, 2021 02:12 PM
Pakistan
vladimir putin imran khan message
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਬਿਊਰੋ): ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਬਹੁਤ ਮਹੱਤਵਪੂਰਨ ਸੰਦੇਸ਼ ਭੇਜਿਆ ਹੈ। ਇਸ ਸੰਦੇਸ਼ ਵਿਚ ਰੂਸੀ ਰਾਸ਼ਟਰਪਤੀ ਪੁਤਿਨ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਰੂਸ ਪਾਕਿਸਤਾਨ ਦੀ ਹਰ ਖੇਤਰ ਵਿਚ ਮਦਦ ਕਰੇਗਾ। ਭਾਵੇਂ ਡਿਫੈਂਸ ਸੈਕਟਰ ਹੋਵੇ ਜਾਂ ਆਰਥਿਕ ਜਗਤ। ਰੂਸ ਹਮੇਸ਼ਾ ਪਾਕਿਸਤਾਨ ਨਾਲ ਖੜ੍ਹਾ ਰਹੇਗਾ। ਰੂਸੀ ਰਾਸ਼ਟਰਪਤੀ ਦਾ ਇਹ ਸੰਦੇਸ਼ ਭਾਰਤ ਲਈ ਵੱਡਾ ਝਟਕਾ ਹੈ ਕਿਉਂਕਿ ਰੂਸ ਭਾਰਤ ਦਾ ਸਭ ਤੋਂ ਪੁਰਾਣਾ ਦੋਸਤ ਰਿਹਾ ਹੈ ਪਰ ਅਮਰੀਕਾ ਵੱਲ ਭਾਰਤ ਦੇ ਝੁਕਾਅ ਦੇ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਦੂਰੀ ਵੱਧ ਗਈ ਹੈ ਅਤੇ ਹੁਣ ਰੂਸੀ ਰਾਸ਼ਟਰਪਤੀ ਦੇ ਇਸ ਸੰਦੇਸ਼ ਦੇ ਬਾਅਦ ਮੰਨਿਆ ਜਾ ਰਿਹਾ ਹੈ ਕਿ ਭਾਰਤ ਅਤੇ ਰੂਸ ਦੀ ਦੋਸਤੀ ਵਿਚ ਦਰਾੜ ਆ ਚੁੱਕੀ ਹੈ।

ਪਿਛਲੇ ਹਫ਼ਤੇ ਭਾਰਤ ਦੌਰਾ ਖ਼ਤਮ ਕਰ ਕੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਪਾਕਿਸਤਾਨ ਦੌਰੇ 'ਤੇ ਗਏ ਸਨ। ਕਰੀਬ 9 ਸਾਲ ਬਾਅਦ ਕਿਸੇ ਰੂਸੀ ਵਿਦੇਸ਼ ਮੰਤਰੀ ਦਾ ਇਹ ਪਾਕਿਸਤਾਨ ਦੌਰਾ ਸੀ।ਇਸ ਦੌਰੇ ਦੌਰਾਨ ਰੂਸੀ ਵਿਦੇਸ਼ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਦਾ ਇਹ ਅਹਿਮ ਸੰਦੇਸ਼ ਪਾਕਿਸਤਾਨੀ ਨੇਤਾਵਾਂ ਨੂੰ ਦਿੱਤਾ।ਇਸ ਸੰਦੇਸ਼ ਵਿਚ ਲਾਵਰੋਵ ਨੇ ਕਿਹਾ ਕਿ ਰੂਸ ਪਾਕਿਸਤਾਨ ਦੀ ਲੋੜ ਮੁਤਾਬਕ ਹਰ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹੈ।ਇਹੀ ਨਹੀਂ ਰੂਸ ਪਾਕਿਸਤਾਨ ਵਿਚ 8 ਅਰਬ ਡਾਲਰ ਦਾ ਨਿਵੇਸ਼ ਕਰਨਾ ਚਾਹੁੰਦਾ ਹੈ। ਰੂਸ ਅਤੇ ਪਾਕਿਸਤਾਨ ਵਿਚਾਲੇ ਵੱਧਦੀ ਦੋਸਤੀ ਭਾਰਤ ਲਈ ਚਿੰਤਾ ਦਾ ਵਿਸ਼ਾ ਹੈ।

ਪਾਕਿਸਤਾਨ ਅਖ਼ਬਾਰ ਐਕਸਪ੍ਰੈਸ ਟ੍ਰਿਬਿਊਨ ਨੇ ਲਾਵਰੋਵ ਅਤੇ ਪਾਕਿਸਤਾਨੀ ਨੇਤਾਵਾਂ ਵਿਚਾਲੇ ਬੈਠਕ ਵਿਚ ਮੌਜੂਦ ਇਕ ਅਧਿਕਾਰੀ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਹੈ।ਅਧਿਕਾਰੀ ਨੇ ਦੱਸਿਆ ਕਿ ਲਾਵਰੋਵ ਨੇ ਮੁਲਾਕਾਤ ਦੌਰਾਨ ਕਿਹਾ,''ਮੈਂ ਰਾਸ਼ਟਰਪਤੀ ਪੁਤਿਨ ਵਲੋਂ ਸੰਦੇਸ਼ ਲੈ ਕੇ ਆਇਆ ਹਾਂ ਕਿ ਅਸੀਂ ਪਾਕਿਸਤਾਨ ਦੀ ਹਰ ਉਹ ਮਦਦ ਕਰਨ ਲਈ ਤਿਆਰ ਹਾਂ ਜਿਸ ਦੀ ਉਸ ਨੂੰ ਲੋੜ ਹੈ।ਪਾਕਿਸਤਾਨੀ ਅਧਿਕਾਰੀ ਨੇ ਕਿਹਾ ਕਿ ਲਾਵਰੋਵ ਦੀ ਗੱਲ ਨੂੰ ਜੇਕਰ ਦੂਜੇ ਸ਼ਬਦਾਂ ਵਿਚ ਕਿਹਾ ਜਾਵੇ ਤਾਂ ਰੂਸੀ ਰਾਸ਼ਟਰਪਤੀ ਨੇ ਸਾਨੂੰ ਖੁੱਲ੍ਹ ਕੇ ਸਹਾਇਤਾ ਦੇਣ ਦਾ ਆਫਰ ਦਿੱਤਾ ਹੈ।

ਪੜ੍ਹੋ ਇਹ ਅਹਿਮ ਖਬਰ - ਕੈਨੇਡਾ : ਜਗਮੀਤ ਸਿੰਘ ਦੀ ਅਗਵਾਈ ਵਾਲੀ NDP ਨੇ ਮਤਾ ਪਾਸ ਕਰ ਖੇਤੀ ਕਾਨੂੰਨਾਂ ਦੀ ਕੀਤੀ ਤਿੱਖੀ ਆਲੋਚਨਾ

ਪਾਕਿ ਵਿਚ ਵੱਡੇ ਨਿਵੇਸ਼ ਲਈ ਤਿਆਰ
ਪਾਕਿਸਤਾਨੀ ਅਧਿਕਾਰੀ ਨੇ ਦਾਅਵਾ ਕੀਤਾ ਕਿ ਪੁਤਿਨ ਪਾਕਿਸਤਾਨ ਵਿਚ ਵੱਡੇ ਨਿਵੇਸ਼ ਲਈ ਤਿਆਰ ਹੈ। ਅਧਿਕਾਰੀ ਨੇ ਲਾਵਰੋਵ ਦੇ ਹਵਾਲੇ ਨਾਲ ਕਿਹਾ,''ਜੇਕਰ ਤੁਸੀਂ ਗੈਸ ਪਾਇਪਲਾਈਨ, ਕੌਰੀਡੋਰ, ਡਿਫੈਂਸ ਜਾਂ ਕਿਸੇ ਹੋਰ ਸਹਿਯੋਗ ਨੂੰ ਲੈਕੇ ਉਤਸੁਕ ਹੋ ਤਾਂ ਰੂਸ ਇਹ ਮਦਦ ਕਰਨ ਲਈ ਤਿਆਰ ਖੜ੍ਹਾ ਹੈ।'' ਰੂਸ ਅਤੇ ਪਾਕਿਸਤਾਨ ਪਹਿਲਾਂ ਤੋਂ ਹੀ ਨੌਰਥ-ਸਾਊਥ ਗੈਸ ਪਾਇਪਲਾਈਨ ਨੂੰ ਲੈਕੇ ਸਹਿਯੋਗ ਕਰ ਰਹੇ ਹਨ। ਰੂਸ ਕੁੱਲ ਮਿਲਾ ਕੇ 8 ਅਰਬ ਡਾਲਰ ਦਾ ਨਿਵੇਸ਼ ਪਾਕਿਸਤਾਨ ਵਿਚ ਕਰਨਾ ਚਾਹੁੰਦਾ ਹੈ।ਪਾਕਿਸਤਾਨ ਸਟੀਲ ਮਿੱਲਜ਼ ਵਿਚ ਨਿਵੇਸ਼ ਕਰ ਕੇ ਰੂਸ ਉਸ ਦੀ ਸਥਿਤੀ ਸਹੀ ਕਰਨਾ ਚਾਹੁੰਦਾ ਹੈ। ਉੱਥੇ ਹਾਈਡ੍ਰੋਇਲੈਕਟਿਕ ਪ੍ਰਾਜੈਕਟ ਨੂੰ ਲੈ ਕੇ ਵੀ ਰੂਸ ਪਾਕਿਸਤਾਨ ਦੀ ਮਦਦ ਕਰਨਾ ਚਾਹੁੰਦਾ ਹੈ। 

ਰੂਸੀ ਵਿਦੇਸ਼ ਮੰਤਰੀ ਨੇ ਪਾਕਿਸਤਾਨੀ ਵਿਦੇਸ਼ ਮੰਤਰੀ ਨਾਲ ਇਸਲਾਮਾਬਾਦ ਵਿਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਰੂਸ ਪਾਕਿਸਤਾਨ ਵਿਚ ਸਪੈਸ਼ਲ ਮਿਲਟਰੀ ਉਪਕਰਨ ਸਪਲਾਈ ਕਰਨ ਲਈ ਤਿਆਰ ਹੈ ਤਾਂ ਜੋ ਪਾਕਿਸਤਾਨ ਅੱਤਵਾਦ ਵਿਰੋਧੀ ਮੁਹਿੰਮ ਨੂੰ ਬਿਹਤਰ ਢੰਗ ਨਾਲ ਚਲਾ ਸਕੇ। ਭਾਵੇਂਕਿ ਸਪੈਸ਼ਲ ਮਿਲਟਰੀ ਉਪਕਰਨ ਵਿਚ ਕਿਹੜੇ ਹਥਿਆਰ ਅਤੇ ਸਮੱਗਰੀ ਹੋਵੇਗੀ ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਗੌਰਤਲਬ ਹੈ ਕਿ ਭਾਰਤ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਪਾਕਿਸਤਾਨ ਲੰਬੇ ਸਮੇਂ ਤੋਂ ਰੂਸ ਨਾਲ ਦੋਸਤੀ ਕਰਨਾ ਚਾਹੁੰਦਾ ਹੈ। ਰੂਸ ਹੁਣ ਅਫਗਾਨਿਸਤਾਨ ਸੰਕਟ ਦੇ ਹੱਲ ਲਈ ਪਾਕਿਸਤਾਨ ਦੀ ਮਦਦ ਕਰ ਰਿਹਾ ਹੈ। ਰੂਸ-ਪਾਕਿਸਤਾਨ ਦੀ ਵੱਧਦੀ ਦੋਸਤੀ ਭਾਰਤ ਦੀਆਂ ਮੁਸ਼ਕਲਾਂ ਵਧਾ ਸਕਦੀ ਹੈ।

ਨੋਟ-ਪੁਤਿਨ ਨੇ ਇਮਰਾਨ ਨੂੰ ਭੇਜਿਆ ਦੇਸਤੀ ਦਾ ਸੰਦੇਸ਼, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Vladimir Putin
  • Imran Khan
  • Message
  • India
  • ਵਲਾਦੀਮੀਰ ਪੁਤਿਨ
  • ਇਮਰਾਨ ਖਾਨ
  • ਸੰਦੇਸ਼
  • ਭਾਰਤ

ਕੈਨੇਡਾ : ਜਗਮੀਤ ਸਿੰਘ ਦੀ ਅਗਵਾਈ ਵਾਲੀ NDP ਨੇ ਮਤਾ ਪਾਸ ਕਰ ਖੇਤੀ ਕਾਨੂੰਨਾਂ ਦੀ ਕੀਤੀ ਤਿੱਖੀ ਆਲੋਚਨਾ

NEXT STORY

Stories You May Like

  • alarm bells ringing for the people of this village in bathinda
    ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ, ਗੰਭੀਰ ਬੀਮਾਰੀ ਨੇ ਵਧਾਈ ਚਿੰਤਾ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • cancer linked toxic chemical found in groundwater
    ਕੁੰਭ ਮੇਲੇ ਦੇ ਸ਼ਰਧਾਲੂਆਂ ਲਈ ਖ਼ਤਰੇ ਦੀ ਘੰਟੀ! ਧਰਤੀ ਹੇਠਲਾ ਪਾਣੀ ਜ਼ਹਿਰੀਲਾ, ਕੈਂਸਰ ਬਣਾਉਣ ਵਾਲਾ ਮਿਲਿਆ ਰਸਾਇਣ
  • new orders issued for owners of vacant plots in faridkot
    ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • putin praised narendra modi ideas
    ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ "ਬਹੁਤ ਵਧੀਆ ਵਿਚਾਰ" : ਪੁਤਿਨ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russian foreign ministry
      ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
    • russian diesel trump
      ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • greetings on navratri and durga puja
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...
    • india  usa  trade agreement  external affairs minister  jaishankar
      ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼...
    • sounds of explosions
      ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ ਆਏ ਵਸਨੀਕ
    • india  s projection of power in central asia
      ਮੱਧ ਏਸ਼ੀਆ 'ਚ ਭਾਰਤ ਦਾ ਸ਼ਕਤੀ ਪ੍ਰਦਰਸ਼ਨ: 'ਆਕਾਸ਼' ਮਿਜ਼ਾਈਲਾਂ ਦੀ ਸਪਲਾਈ...
    • global economic forum  pakistan  30 countries
      ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +