Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    5:29:48 PM

  • union finance minister sitharaman gives new suggestions to psbs

    ਕੇਂਦਰੀ ਵਿੱਤ ਮੰਤਰੀ ਸੀਤਾਰਮਨ ਨੇ PSBs ਨੂੰ Gen Z...

  • flight incident

    ਟੇਕ-ਆਫ਼ ਕਰਨ ਲੱਗਿਆਂ ਰਨਵੇਅ ਨਾਲ ਟਕਰਾ ਗਈ ਜਹਾਜ਼...

  • pong dam water level cross 1357 foot

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ ਦੇ...

  • 9 accused arrested with heroin 8 pistols and 12 95 lakhs in cash in punjab

    ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਦੇ ‘ਮਾਊਂਟ ਏਟਨਾ’ ’ਚ ਫਿਰ ਭੜਕਿਆ ਜਵਾਲਾਮੁਖੀ

INTERNATIONAL News Punjabi(ਵਿਦੇਸ਼)

ਇਟਲੀ ਦੇ ‘ਮਾਊਂਟ ਏਟਨਾ’ ’ਚ ਫਿਰ ਭੜਕਿਆ ਜਵਾਲਾਮੁਖੀ

  • Edited By Sandeep Kumar,
  • Updated: 15 Aug, 2026 08:02 AM
Italy
volcano erupts again in italy  s mount etna
  • Share
    • Facebook
    • Tumblr
    • Linkedin
    • Twitter
  • Comment

ਰੋਮ (ਏਜੰਸੀ) : ਯੂਰਪ ਦੇ ਸਭ ਤੋਂ ਸਰਗਰਮ ਅਤੇ ਉੱਚੇ ਜਵਾਲਾਮੁਖੀ ਮਾਊਂਟ ਏਟਨਾ ਵਿਚ ਇਕ ਵਾਰ ਫਿਰ ਭਿਆਨਕ ਧਮਾਕਾ ਹੋਣ ਤੋਂ ਬਾਅਦ ਆਸਮਾਨ ਵਿਚ ਕਈ ਕਿਲੋਮੀਟਰ ਉੱਚੇ ਫੈਲੇ ਧੂੰਏਂ ਕਾਰਨ ਪੂਰੇ ਖੇਤਰ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਟਲੀ ਦੇ ਸਿਸਲੀ ਟਾਪੂ ’ਤੇ ਸਥਿਤ ਇਸ ਜਵਾਲਾਮੁਖੀ ’ਚੋਂ ਲਗਾਤਾਰ ਲਾਵਾ, ਸੁਆਹ ਅਤੇ ਧੂੰਏਂ ਦਾ ਵਿਸ਼ਾਲ ਗੁਬਾਰ ਨਿਕਲ ਰਿਹਾ ਹੈ। ਯੂਰੋ ਨਿਊਜ਼ ਅਨੁਸਾਰ ਧਮਾਕੇ ਨਾਲ ਪੈਦਾ ਹੋਈ ਸੁਆਹ ਅਤੇ ਧੂੰਏਂ ਦੇ ਗੁਬਾਰ ਦਾ ਸਭ ਤੋਂ ਵੱਡਾ ਅਸਰ ਸਿਸਲੀ ਦੇ ਮੁੱਖ ਹਵਾਈ ਅੱਡੇ, ਕਟਾਨੀਆ ਏਅਰਪੋਰਟ ’ਤੇ ਪਿਆ ਹੈ। ਰਨਵੇਅ ’ਤੇ ਸੁਆਹ ਜਮ੍ਹਾ ਹੋਣ ਅਤੇ ਉਡਾਣਾਂ ਦੌਰਾਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਅਧਿਕਾਰੀਆਂ ਨੂੰ ਹਵਾਈ ਅੱਡੇ ਦਾ ਸੰਚਾਲਨ ਵਾਰ-ਵਾਰ ਮੁਲਤਵੀ ਕਰਨਾ ਪਿਆ ਹੈ। ਇਸ ਕਾਰਨ ਸੈਂਕੜੇ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਜਾਂ ਉਨ੍ਹਾਂ ਦਾ ਰਸਤਾ ਬਦਲ ਕੇ ਪਲੇਰਮੋ ਅਤੇ ਕੋਮਿਸੋ ਵਰਗੇ ਹੋਰ ਨੇੜਲੇ ਹਵਾਈ ਅੱਡਿਆਂ ਵੱਲ ਮੋੜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਅਮਰੀਕਾ ਨੂੰ ਵੱਡਾ ਝਟਕਾ ! ਜੰਗ ਦੌਰਾਨ 3 ਮਹੀਨਿਆਂ ’ਚ ਗੁਆਏ 45 ਰੀਪਰ ਡਰੋਨ, 1.3 ਅਰਬ ਡਾਲਰ ਦਾ ਨੁਕਸਾਨ

ਇਸ ਹਵਾਈ ਰੁਕਾਵਟ ਦਾ ਸਭ ਤੋਂ ਵੱਧ ਪ੍ਰਭਾਵ ਉਨ੍ਹਾਂ ਸੈਲਾਨੀਆਂ ’ਤੇ ਪਿਆ ਹੈ ਜੋ ਇਸ ਸਮੇਂ ਗਰਮੀ ਦੀਆਂ ਛੁੱਟੀਆਂ ਮਨਾਉਣ ਸਿਸਲੀ ਪਹੁੰਚੇ ਹਨ। ਕਟਾਨੀਆ ਏਅਰਪੋਰਟ ’ਤੇ ਹਜ਼ਾਰਾਂ ਯਾਤਰੀ ਫਸੇ ਹੋਏ ਹਨ ਅਤੇ ਏਅਰਲਾਈਨਜ਼ ਉਨ੍ਹਾਂ ਨੂੰ ਬੱਸਾਂ ਜਾਂ ਬਦਲਵੇਂ ਸਾਧਨਾਂ ਰਾਹੀਂ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਉਣ ਦਾ ਯਤਨ ਕਰ ਰਹੀਆਂ ਹਨ। ਸਥਾਨਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਯਾਤਰੀਆਂ ਅਤੇ ਜਹਾਜ਼ਾਂ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ, ਇਸ ਲਈ ਹਵਾ ਵਿਚ ਸੁਆਹ ਦਾ ਅਸਰ ਘੱਟ ਹੋਣ ਤੋਂ ਬਾਅਦ ਹੀ ਆਮ ਉਡਾਣਾਂ ਬਹਾਲ ਕੀਤੀਆਂ ਜਾਣਗੀਆਂ। ਇਸ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦੇ ਬਾਵਜੂਦ ਇਕ ਨਵੀਂ ਘਟਨਾ ਵੀ ਦੇਖਣ ਨੂੰ ਮਿਲ ਰਹੀ ਹੈ। ਇਸ ਕੁਦਰਤੀ ਘਟਨਾ ਨੇ ‘ਵਾਲਕੇਨੋ ਟੂਰਿਜ਼ਮ’ ਭਾਵ ਜਵਾਲਾਮੁਖੀ ਸੈਰ-ਸਪਾਟੇ ਨੂੰ ਵੀ ਅਚਾਨਕ ਵਧਾ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Italy
  • Mount Etna
  • Volcano
  • ਇਟਲੀ
  • ਮਾਊਂਟ ਏਟਨਾ
  • ਜਵਾਲਾਮੁਖੀ

7.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਇੰਡੋਨੇਸ਼ੀਆ: ਸੁਨਾਮੀ ਦੀ ਚਿਤਾਵਨੀ ਜਾਰੀ, ਘਰਾਂ 'ਚੋਂ ਨਿਕਲ ਬਾਹਰ ਭੱਜੇ ਲੋਕ

NEXT STORY

Stories You May Like

  • punjabi women created a sensation on the soil of italy
    ਇਟਲੀ ਦੀ ਧਰਤੀ 'ਤੇ ਪੰਜਾਬਣਾਂ ਨੇ ਪਾਈਆਂ ਧਮਾਲਾਂ, ਤੀਆਂ ਦੇ ਮੇਲੇ 'ਚ ਗੂੰਜੀਆਂ ਬੋਲੀਆਂ
  • protests in italy against pakistani army atrocities in pok
    PoK ’ਚ ਪਾਕਿਸਤਾਨੀ ਫ਼ੌਜ ਦੇ ਅੱਤਿਆਚਾਰਾਂ ਖ਼ਿਲਾਫ਼ ਇਟਲੀ ਵਿਚ ਪ੍ਰਦਰਸ਼ਨ
  • fraud case
    ਇਟਲੀ ਭੇਜਣ ਦੇ ਨਾਂ ’ਤੇ 10.40 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • discussions regarding 2027 elections
    ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਆਗੂਆਂ ਨੇ 2027 ਦੀਆਂ ਚੋਣਾਂ ਸਬੰਧੀ ਕੀਤੇ ਵਿਚਾਰ-ਵਟਾਂਦਰੇ
  • religious program organized
    ਇਟਲੀ : ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਆਯੋਜਿਤ
  • action of italian police
    ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦੋਸ਼ 'ਚ 16 ਸਾਲਾ ਨੌਜਵਾਨ ਨੂੰ ਕੀਤਾ ਕਾਬੂ
  • anniversary of lord valmiki statue
    ਇਟਲੀ ਵਿਖੇ ਲੱਗੀ ਭਗਵਾਨ ਵਾਲਮੀਕਿ ਜੀ ਪ੍ਰਤਿਮਾ ਦੀ ਪਹਿਲੀ ਵਰ੍ਹੇਗੰਢ ਧੂਮ-ਧਾਮ ਨਾਲ ਮਨਾਈ
  • arunachal again in china  s target
    ਅਰੁਣਾਚਲ ਫਿਰ ਚੀਨ ਦੇ ਨਿਸ਼ਾਨੇ ’ਤੇ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • situation in bangladesh
      ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ
    • vietnam india cooperation becomes stronger and future oriented
      ਵੀਅਤਨਾਮ-ਭਾਰਤ ਸਹਿਯੋਗ ਹੋਇਆ ਹੋਰ ਮਜ਼ਬੂਤ ਅਤੇ ਭਵਿੱਖਮੁਖੀ
    • ppp criticizes government over fuel pricing policy
      PPP ਨੇ ਤੇਲ ਕੀਮਤਾਂ ਨੀਤੀ 'ਤੇ ਸਰਕਾਰ ਦੀ ਆਲੋਚਨਾ ਕੀਤੀ
    • lawmakers warn about china
      ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...
    • pakistan  energy sector  circular debt
      ਪਾਕਿ 'ਚ ਗੰਭੀਰ ਊਰਜਾ ਸੰਕਟ: ਸਾਲ 2026 'ਚ 5.286 ਟ੍ਰਿਲੀਅਨ ਹੋਇਆ ਸਰਕੂਲਰ...
    • china erasing jews history
      ਚੀਨ 'ਚ ਯਹੂਦੀ ਭਾਈਚਾਰੇ 'ਤੇ ਮੰਡਰਾ ਰਿਹਾ ਖ਼ਤਰਾ ! ਇਤਿਹਾਸਕ ਨਿਸ਼ਾਨੀਆਂ ਨੂੰ...
    • imran khan met his sister and wife
      ਇਮਰਾਨ ਖਾਨ ਨੇ 9 ਮਹੀਨਿਆਂ ਬਾਅਦ ਆਪਣੀ ਭੈਣ ਅਤੇ ਪਤਨੀ ਨਾਲ ਕੀਤੀ ਮੁਲਾਕਾਤ
    • ebola virus
      ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ
    • iran warns gulf countries
      UAE, ਸਾਊਦੀ ਤੇ ਕਤਰ ਸਣੇ ਖਾੜੀ ਦੇਸ਼ਾਂ ਨੂੰ ਇਰਾਨ ਦੀ Warning ! ਅਮਰੀਕਾ ਦਾ...
    • ban on entry of indian aircraft
      ਭਾਰਤੀ ਜਹਾਜ਼ਾਂ ਦੀ ਐਂਟਰੀ 'ਤੇ Ban ! ਪਾਕਿਸਤਾਨ ਨੇ ਕਰ'ਤਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +