Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    8:31:51 AM

  • diwali night diya light these places money

    Diwali 2026: ਦੀਵਾਲੀ ਦੀ ਰਾਤ ਇਨ੍ਹਾਂ ਥਾਵਾਂ 'ਤੇ...

  • sugar  price  hike

    ਮਹਿੰਗੀ ਹੋਈ ਖੰਡ, ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ...

  • parvinder singh chhota family compensation and government job

    ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ...

  • transfer of shos from several police stations in jalandhar

    ਜਲੰਧਰ ਦੇ ਕਈ ਥਾਣਿਆਂ ਦੇ SHOs ਦਾ ਤਬਾਦਲਾ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟੇਨ 'ਚ ਅੱਜ ਵੋਟਿੰਗ, ਭਾਰਤੀ ਮੂਲ ਦੇ ਉਮੀਦਵਾਰਾਂ ਦੇ ਵੱਡੀ ਗਿਣਤੀ 'ਚ ਜਿੱਤਣ ਦੀ ਉਮੀਦ

INTERNATIONAL News Punjabi(ਵਿਦੇਸ਼)

ਬ੍ਰਿਟੇਨ 'ਚ ਅੱਜ ਵੋਟਿੰਗ, ਭਾਰਤੀ ਮੂਲ ਦੇ ਉਮੀਦਵਾਰਾਂ ਦੇ ਵੱਡੀ ਗਿਣਤੀ 'ਚ ਜਿੱਤਣ ਦੀ ਉਮੀਦ

  • Edited By Vandana,
  • Updated: 04 Jul, 2024 10:14 AM
England
voting in britain today
  • Share
    • Facebook
    • Tumblr
    • Linkedin
    • Twitter
  • Comment

ਲੰਡਨ— ਬ੍ਰਿਟੇਨ 'ਚ ਅੱਜ ਮਤਲਬ ਵੀਰਵਾਰ ਨੂੰ ਹੋਣ ਵਾਲੀਆਂ ਆਮ ਚੋਣਾਂ 'ਚ 650 ਸੰਸਦ ਮੈਂਬਰਾਂ ਨੂੰ ਚੁਣਨ ਲਈ ਵੋਟਿੰਗ ਹੋਵੇਗੀ। ਜੇਕਰ ਲੇਬਰ ਪਾਰਟੀ ਬਹੁਮਤ ਜਿੱਤ ਲੈਂਦੀ ਹੈ, ਤਾਂ ਇੱਕ ਵਿਸ਼ਲੇਸ਼ਣ ਅਨੁਸਾਰ ਇਸਦੇ ਕੋਲ ਨਸਲੀ ਘੱਟ ਗਿਣਤੀ ਦੇ ਸੰਸਦ ਮੈਂਬਰਾਂ ਦੀ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਹੋ ਸਕਦੀ ਹੈ। ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਤੋਂ ਉਮੀਦ ਹੈ ਕਿ ਉਹ ਉੱਤਰੀ ਇੰਗਲੈਂਡ ਦੇ ਰਿਚਮੰਡ ਅਤੇ ਨੌਰਥਲਰਟਨ ਦੀ ਆਪਣੀ ਸੀਟ ਬਰਕਰਾਰ ਰੱਖਣਗੇ। ਉਸ ਦੀ ਸਾਬਕਾ ਕੈਬਨਿਟ ਸਹਿਯੋਗੀ ਪ੍ਰੀਤੀ ਪਟੇਲ ਦੇ ਐਸੈਕਸ ਵਿੱਚ ਵਿਥਮ ਤੋਂ ਜਿੱਤਣ ਦੀ ਉਮੀਦ ਹੈ। ਆਓ ਇਸ ਚੋਣ ਨਾਲ ਜੁੜੇ ਸਵਾਲਾਂ ਨੂੰ ਸਮਝੀਏ।

ਵੋਟਿੰਗ ਕਦੋਂ ਹੋਵੇਗੀ ਅਤੇ ਨਤੀਜੇ ਕਦੋਂ ਐਲਾਨੇ ਜਾਣਗੇ?

ਬ੍ਰਿਟੇਨ 'ਚ 4 ਜੁਲਾਈ ਨੂੰ ਸਥਾਨਕ ਸਮੇਂ ਮੁਤਾਬਕ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਵੇਗੀ, ਜੋ ਰਾਤ 10 ਵਜੇ ਤੱਕ ਜਾਰੀ ਰਹੇਗੀ। ਵੋਟਿੰਗ ਖ਼ਤਮ ਹੁੰਦੇ ਹੀ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਅਤੇ 5 ਜੁਲਾਈ ਨੂੰ ਸਵੇਰੇ 5 ਵਜੇ ਤੱਕ ਨਤੀਜੇ ਆ ਜਾਣਗੇ। ਕੋਈ ਵੀ ਵਿਅਕਤੀ ਜਿਸਦੀ ਉਮਰ 4 ਜੁਲਾਈ ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਹ ਬ੍ਰਿਟਿਸ਼ ਨਾਗਰਿਕ ਜਾਂ ਯੂ.ਕੇ. ਦਾ ਪਤਾ ਵਾਲਾ ਆਇਰਿਸ਼ ਨਾਗਰਿਕ ਹੈ, ਚੋਣ ਵਿੱਚ ਵੋਟ ਪਾ ਸਕਦਾ ਹੈ।

ਚੋਣਾਂ 'ਚ ਅਹਿਮ ਮੁੱਦੇ 

ਇਸ ਵਾਰ ਪਰਵਾਸੀਆਂ ਦੀ ਵਧਦੀ ਗਿਣਤੀ 'ਤੇ ਕਾਬੂ ਪਾਉਣਾ, ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੇ ਮੁੱਦੇ ਚੋਣਾਂ 'ਤੇ ਹਾਵੀ ਹਨ। ਆਰਥਿਕਤਾ, ਸਿਹਤ, ਪ੍ਰਵਾਸ ਦਾ ਮੁੱਦਾ, ਰਿਹਾਇਸ਼ ਅਤੇ ਵਾਤਾਵਰਣ ਵੱਡੇ ਮੁੱਦੇ ਹਨ। 

ਬ੍ਰਿਟੇਨ ਦੀਆਂ ਚੋਣਾਂ ਭਾਰਤ ਨਾਲੋਂ ਕਿੰਨੀਆਂ ਵੱਖਰੀਆਂ

ਬ੍ਰਿਟੇਨ ਵਿਚ ਵੋਟਾਂ ਬੈਲਟ ਬਕਸਿਆਂ ਵਿਚ ਪਾਈਆਂ ਜਾਂਦੀਆਂ ਹਨ ਜਦਕਿ ਭਾਰਤ ਵਿਚ ਈ.ਵੀ.ਐਮ ਰਾਹੀਂ ਵੋਟਾਂ ਪਾਈਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਬ੍ਰਿਟੇਨ ਵਿਚ ਭਾਰਤ ਦੇ ਉਲਟ, ਪੋਸਟਰ, ਬੈਨਰ ਅਤੇ ਹੋਰਡਿੰਗ ਸੜਕਾਂ ਅਤੇ ਕੰਧਾਂ 'ਤੇ ਨਜ਼ਰ ਨਹੀਂ ਆਉਂਦੇ। ਉੱਥੇ ਹੀ ਹਫ਼ਤੇ ਭਰ ਵਿੱਚ ਪ੍ਰਚਾਰ ਮੱਠੀ ਰਫ਼ਤਾਰ ਨਾਲ ਜਾਰੀ ਹੈ। ਸ਼ਨੀਵਾਰ-ਐਤਵਾਰ ਵਾਲੇ ਦਿਨ ਉਮੀਦਵਾਰ ਘਰ-ਘਰ ਜਾ ਕੇ ਵੋਟਾਂ ਮੰਗਦੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਚੋਣਾਂ : ਬਾਈਡੇਨ ਨਾਲੋਂ ਹੈਰਿਸ ਦੇ ਰਾਸ਼ਟਰਪਤੀ ਚੋਣ ਜਿੱਤਣ ਦੀ ਸੰਭਾਵਨਾ ਜ਼ਿਆਦਾ

ਭਾਰਤੀਆਂ ਦੀ ਅਹਿਮ ਭੂਮਿਕਾ

ਬ੍ਰਿਟੇਨ ਦੀਆਂ 650 ਸੀਟਾਂ 'ਚੋਂ ਲਗਭਗ 50 ਸੀਟਾਂ 'ਤੇ ਭਾਰਤੀ ਵੋਟਰ ਨਿਰਣਾਇਕ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ 50 ਸੀਟਾਂ 'ਚੋਂ ਲੈਸਟਰ, ਬਰਮਿੰਘਮ, ਕਾਵੈਂਟਰੀ, ਸਾਊਥ ਹਾਲ ਅਤੇ ਹੈਰੋਸ ਵਰਗੀਆਂ 15 ਸੀਟਾਂ 'ਤੇ ਪਿਛਲੀਆਂ ਦੋ ਚੋਣਾਂ 'ਚ ਭਾਰਤੀ ਮੂਲ ਦੇ ਉਮੀਦਵਾਰ ਹੀ ਜਿੱਤਦੇ ਰਹੇ ਹਨ। ਇਸ ਵਾਰ ਇਨ੍ਹਾਂ ਸੀਟਾਂ 'ਤੇ ਭਾਰਤੀ ਵੋਟਰਾਂ 'ਚ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਪ੍ਰਤੀ ਗੁੱਸਾ ਹੈ, ਜਦਕਿ ਵਿਰੋਧੀ ਲੇਬਰ ਪਾਰਟੀ ਦੇ ਉਮੀਦਵਾਰਾਂ ਨੂੰ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ। 2019 ਵਿੱਚ ਹੋਈਆਂ ਪਿਛਲੀਆਂ ਆਮ ਚੋਣਾਂ ਵਿੱਚ, ਭਾਰਤੀ ਮੂਲ ਦੇ 15 ਸੰਸਦ ਮੈਂਬਰ ਚੁਣੇ ਗਏ ਸਨ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਮੁੜ ਚੋਣ ਲੜ ਰਹੇ ਹਨ। ਉਨ੍ਹਾਂ ਤੋਂ ਇਲਾਵਾ ਭਾਰਤੀ ਮੂਲ ਦੇ ਕਈ ਲੋਕ ਪਹਿਲੀ ਵਾਰ ਆਮ ਚੋਣਾਂ ਲੜ ਰਹੇ ਹਨ।

ਖੇਤਰ ਵਿੱਚ ਭਾਰਤੀ ਮੂਲ ਦੇ ਵੋਟਰਾਂ ਨਾਲ ਦਿਲਚਸਪ ਮੁਕਾਬਲੇ ਦੀ ਉਮੀਦ

ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਆਲੋਕ ਸ਼ਰਮਾ ਅਤੇ ਲੇਬਰ ਪਾਰਟੀ ਦੇ ਸੀਨੀਅਰ ਨੇਤਾ ਵਰਿੰਦਰ ਸ਼ਰਮਾ ਇਸ ਵਾਰ ਰੀਡਿੰਗ ਵੈਸਟ ਅਤੇ ਈਲਿੰਗ ਸਾਊਥ ਤੋਂ ਦੁਬਾਰਾ ਚੋਣ ਨਹੀਂ ਲੜ ਰਹੇ ਹਨ। ਇਲਿੰਗ ਸਾਊਥ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਵੋਟਰ ਹਨ। ਇਸ ਵਾਰ ਦੋ ਬ੍ਰਿਟਿਸ਼ ਸਿੱਖ ਉਮੀਦਵਾਰ ਸੰਗੀਤ ਕੌਰ ਭੈਲ ਅਤੇ ਜਗਿੰਦਰ ਸਿੰਘ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਬ੍ਰਿਟਿਸ਼ ਭਾਰਤੀ ਉਮੀਦਵਾਰਾਂ ਵਿੱਚੋਂ ਪ੍ਰਫੁੱਲ ਨਰਗੁੰਦ ਲੇਬਰ ਪਾਰਟੀ ਦੀ ਟਿਕਟ 'ਤੇ ਇਸਲਿੰਗਟਨ ਨਾਰਥ ਤੋਂ ਚੋਣ ਲੜ ਰਹੇ ਹਨ। ਜਸ ਅਠਵਾਲ ਲੇਬਰ ਪਾਰਟੀ ਦੇ ਗੜ੍ਹ ਆਈਫੋਰਡ ਸਾਊਥ ਤੋਂ ਚੋਣ ਲੜ ਰਹੇ ਹਨ, ਜਦੋਂਕਿ ਬੈਗੀ ਸ਼ੰਕਰ ਡਰਬੀ ਸਾਊਥ ਤੋਂ, ਸਤਵੀਰ ਕੌਰ ਸਾਊਥੈਂਪਟਨ ਟੈਸਟ ਤੋਂ ਅਤੇ ਹਰਪ੍ਰੀਤ ਉੱਪਲ ਹਡਰਸਫੀਲਡ ਤੋਂ ਚੋਣ ਲੜ ਰਹੇ ਹਨ। ਇੰਦੌਰ ਵਿੱਚ ਜਨਮੇ ਰਾਜੇਸ਼ ਅਗਰਵਾਲ ਪਹਿਲੀ ਵਾਰ ਲੈਸਟਰ ਈਸਟ ਤੋਂ ਚੋਣ ਲੜ ਰਹੇ ਹਨ ਅਤੇ ਉਨ੍ਹਾਂ ਦਾ ਮੁਕਾਬਲਾ ਇੱਕ ਹੋਰ ਬ੍ਰਿਟਿਸ਼ ਭਾਰਤੀ ਅਤੇ ਕੰਜ਼ਰਵੇਟਿਵ ਪਾਰਟੀ ਦੀ ਉਮੀਦਵਾਰ ਸ਼ਿਵਾਨੀ ਰਾਜਾ ਨਾਲ ਹੈ। ਭਾਰਤੀ ਮੂਲ ਦੇ ਵੋਟਰਾਂ ਦੀ ਵੱਡੀ ਗਿਣਤੀ ਵਾਲੇ ਇਸ ਹਲਕੇ ਵਿੱਚ ਮੁਕਾਬਲਾ ਦਿਲਚਸਪ ਹੋਣ ਦੀ ਉਮੀਦ ਹੈ ਕਿਉਂਕਿ ਗੋਆ ਮੂਲ ਦੇ ਸਾਬਕਾ ਸੰਸਦ ਮੈਂਬਰ ਕੀਥ ਵਾਜ਼ ਵੀ ਇੱਥੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।

ਬ੍ਰਿਟੇਨ ਵਿੱਚ ਸੰਸਦੀ ਚੋਣਾਂ ਕਿਵੇਂ ਹੁੰਦੀਆਂ ਹਨ?

ਬ੍ਰਿਟੇਨ ਦੀਆਂ ਦੋ ਵੱਡੀਆਂ ਪਾਰਟੀਆਂ ਕੰਜ਼ਰਵੇਟਿਵ ਅਤੇ ਲੇਬਰ ਆਮ ਚੋਣਾਂ ਵਿੱਚ ਇੱਕ ਦੂਜੇ ਦੇ ਆਹਮੋ-ਸਾਹਮਣੇ ਹਨ। ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ 22 ਮਈ ਨੂੰ ਜਲਦੀ ਚੋਣਾਂ ਕਰਵਾਉਣ ਦਾ ਫ਼ੈਸਲਾ ਕੀਤਾ ਸੀ। ਬ੍ਰਿਟੇਨ ਵਿਚ ਪਿਛਲੇ 14 ਸਾਲਾਂ ਤੋਂ ਕੰਜ਼ਰਵੇਟਿਵ ਪਾਰਟੀ ਸੱਤਾ ਵਿਚ ਹੈ। ਸਾਲ 2019 ਵਿੱਚ ਕੁੱਲ ਵੋਟਿੰਗ 67.3% ਹੋਈ ਸੀ। ਰਜਿਸਟਰਡ ਪਾਰਟੀਆਂ ਦੀ ਗਿਣਤੀ 392 ਹੈ। ਸੰਸਦ ਦਾ ਕਾਰਜਕਾਲ 5 ਸਾਲ ਹੁੰਦਾ ਹੈ। 650 ਸੰਸਦੀ ਚੋਣ ਖੇਤਰ ਹਨ।

ਬ੍ਰਿਟੇਨ ਵਿੱਚ ਸੰਸਦ ਮੈਂਬਰ ਕਿਵੇਂ ਚੁਣੇ ਜਾਂਦੇ ਹਨ?

ਬ੍ਰਿਟੇਨ ਦੀਆਂ ਆਮ ਚੋਣਾਂ ਭਾਰਤ ਦੀਆਂ ਲੋਕ ਸਭਾ ਚੋਣਾਂ ਵਾਂਗ ਹੀ ਹੁੰਦੀਆਂ ਹਨ। ਇੱਥੇ ਰਜਿਸਟਰ ਵੋਟਰ 650 ਸੰਸਦੀ ਹਲਕਿਆਂ ਵਿੱਚ ਆਪਣੇ ਪੰਸਦੀਦਾ ਉਮੀਦਵਾਰ ਨੂੰ ਵੋਟ ਦੇ ਕੇ ਸੰਸਦ ਦੇ ਹੇਠਲੇ ਸਦਨ ਸਦਨ ਹਾਊਸ ਆਫ ਰਿਪ੍ਰਜ਼ੈਂਟੇਟਿਵ ਦੇ ਮੈਂਬਰ ਉਮੀਦਵਾਰ ਨੂੰ ਵੋਟ ਦੇ ਕੇ ਚੁਣੇ ਜਾਂਦੇ ਹਨ। ਵੋਟਿੰਗ ਬੈਲਟ ਪੇਪਰ ਰਾਹੀਂ ਕੀਤੀ ਜਾਂਦੀ ਹੈ। ਬ੍ਰਿਟੇਨ ਵਿੱਚ ਚੋਣਾਂ ਫਸਟ ਪਾਸਟ ਦਾ ਪੋਸਟ ਦੇ ਆਧਾਰ 'ਤੇ ਕਰਵਾਈਆਂ ਜਾਂਦੀਆਂ ਹਨ। ਇਸ ਦਾ ਮਤਲਬ ਹੈ ਕਿ ਕਿਸੇ ਸੰਸਦੀ ਹਲਕੇ ਵਿੱਚ ਸਭ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਵਾਲੇ ਉਮੀਦਵਾਰ ਨੂੰ ਉਸ ਹਲਕੇ ਦਾ ਸੰਸਦ ਮੈਂਬਰ ਐਲਾਨਿਆ ਜਾਂਦਾ ਹੈ। 

ਇੰਝ ਬਣਦਾ ਹੈ ਪ੍ਰਧਾਨ ਮੰਤਰੀ 

ਜੇਕਰ ਕੋਈ ਪਾਰਟੀ ਬਹੁਮਤ ਲਈ ਲੋੜੀਂਦੀ ਗਿਣਤੀ ਵਿੱਚ ਸੀਟਾਂ ਜਿੱਤਦੀ ਹੈ, ਤਾਂ ਉਸਦਾ ਨੇਤਾ ਪ੍ਰਧਾਨ ਮੰਤਰੀ ਬਣ ਜਾਂਦਾ ਹੈ। ਸੰਸਦ ਮੈਂਬਰਾਂ ਦੀ ਗਿਣਤੀ ਦੇ ਲਿਹਾਜ਼ ਨਾਲ ਦੂਜੇ ਸਥਾਨ 'ਤੇ ਰਹਿਣ ਵਾਲੀ ਪਾਰਟੀ ਦਾ ਨੇਤਾ ਵਿਰੋਧੀ ਧਿਰ ਦਾ ਨੇਤਾ ਬਣ ਜਾਂਦਾ ਹੈ। ਜੇਕਰ ਕਿਸੇ ਵੀ ਪਾਰਟੀ ਨੂੰ ਚੋਣਾਂ ਵਿੱਚ ਬਹੁਮਤ ਨਹੀਂ ਮਿਲਦਾ ਤਾਂ ਇੱਕ ਤ੍ਰਿੰਞਣੀ ਪਾਰਲੀਮੈਂਟ ਘੋਸ਼ਿਤ ਕੀਤੀ ਜਾਂਦੀ ਹੈ। ਭਾਰਤ ਵਾਂਗ ਬ੍ਰਿਟੇਨ ਵਿੱਚ ਵੀ ਜੇਕਰ ਕਿਸੇ ਪਾਰਟੀ ਨੂੰ ਬਹੁਮਤ ਨਹੀਂ ਮਿਲਦਾ ਤਾਂ ਸਭ ਤੋਂ ਵੱਡੀ ਸਿਆਸੀ ਪਾਰਟੀ ਦੂਜੀਆਂ ਪਾਰਟੀਆਂ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਫ਼ੈਸਲਾ ਕਰ ਸਕਦੀ ਹੈ। 2019 ਵਿੱਚ ਕੰਜ਼ਰਵੇਟਿਵ ਪਾਰਟੀ ਨੇ ਬਹੁਮਤ ਨਾਲ ਚੋਣ ਜਿੱਤੀ ਸੀ।

ਚੋਣਾਂ ਦਾ ਸੰਭਾਵੀ ਨਤੀਜਾ ਕੀ ਹੋ ਸਕਦਾ ਹੈ?

ਬ੍ਰਿਟੇਨ 'ਚ ਹੁਣ ਤੱਕ ਹੋਏ ਓਪੀਨੀਅਨ ਪੋਲ ਮੁਤਾਬਕ ਲੇਬਰ ਪਾਰਟੀ ਚੋਣਾਂ 'ਚ ਬਹੁਮਤ ਹਾਸਲ ਕਰ ਸਕਦੀ ਹੈ। ਇਸ ਦੇ ਨਾਲ ਹੀ ਕੰਜ਼ਰਵੇਟਿਵ ਪਾਰਟੀ ਨੂੰ ਆਪਣੇ ਇਤਿਹਾਸ ਵਿੱਚ ਸਭ ਤੋਂ ਘੱਟ ਸੀਟਾਂ ਮਿਲ ਸਕਦੀਆਂਹਨ। ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਵੋਟਰ ਚੋਣਾਂ ਵਿੱਚ ਜ਼ਿਆਦਾ ਦਿਲਚਸਪੀ ਨਹੀਂ ਦਿਖਾ ਰਹੇ ਹਨ, ਜਿਸ ਕਾਰਨ ਵੋਟ ਪ੍ਰਤੀਸ਼ਤ ਘੱਟ ਰਹਿ ਸਕਦੀ ਹੈ। ਕੁਝ ਹੱਦ ਤੱਕ,ਵੋਟਰ ਦੋਵੇਂ ਪ੍ਰਮੁੱਖ ਸਿਆਸੀ ਪਾਰਟੀਆਂ, ਕੰਜ਼ਰਵੇਟਿਵ ਅਤੇ ਲੇਬਰ ਤੋਂ ਨਿਰਾਸ਼ ਦਿਖਾਈ ਦਿੰਦੇ ਹਨ। ਕੰਜ਼ਰਵੇਟਿਵ ਪਾਰਟੀ ਦੀਆਂ ਅੰਦਰੂਨੀ ਕਮਜ਼ੋਰੀਆਂ ਕਾਰਨ ਲੇਬਰ ਪਾਰਟੀ ਨੂੰ ਚੋਣਾਂ ਵਿੱਚ ਲੀਡ ਮਿਲ ਰਹੀ ਹੈ। ਪਾਰਟੀਆਂ ਨੂੰ ਬਹੁਮਤ ਲਈ 326 ਸੀਟਾਂ ਦੀ ਲੋੜ ਹੈ

ਐਗਜ਼ਿਟ ਪੋਲ

ਬ੍ਰਿਟੇਨ ਵਿੱਚ ਵੀ ਐਗਜ਼ਿਟ ਪੋਲ ਕਰਵਾਏ ਜਾਂਦੇ ਹਨ। ਦੇਸ਼ ਭਰ ਵਿੱਚ ਵੋਟਿੰਗ ਖ਼ਤਮ ਹੋਣ ਤੋਂ ਤੁਰੰਤ ਬਾਅਦ ਐਗਜ਼ਿਟ ਪੋਲ ਦਿਖਾਏ ਜਾਂਦੇ ਹਨ। ਬ੍ਰਿਟੇਨ ਵਿੱਚ, ਐਗਜ਼ਿਟ ਪੋਲ ਦੇ ਨਤੀਜੇ ਆਮ ਤੌਰ 'ਤੇ ਅਸਲ ਨਤੀਜੇ ਦਾ ਸੰਕੇਤ ਦਿੰਦੇ ਹਨ। ਇੱਥੇ ਚੋਣ ਨਤੀਜਿਆਂ ਬਾਰੇ ਸਹੀ ਭਵਿੱਖਬਾਣੀਆਂ ਪੇਸ਼ ਕਰਨ ਵਿੱਚ ਐਗਜ਼ਿਟ ਪੋਲ ਦਾ ਸ਼ਾਨਦਾਰ ਰਿਕਾਰਡ ਹੈ।

ਕੰਜ਼ਰਵੇਟਿਵ ਪਾਰਟੀ ਦਬਾਅ ਹੇਠ 

ਕੰਜ਼ਰਵੇਟਿਵ ਪਾਰਟੀ 2010 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਲਗਾਤਾਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਇਸ ਨੂੰ ਸ਼ੁਰੂ ਵਿੱਚ ਗਲੋਬਲ ਵਿੱਤੀ ਸੰਕਟ ਦੇ ਪ੍ਰਭਾਵ ਨਾਲ ਜੂਝਣਾ ਪਿਆ। ਬਰਤਾਨੀਆ ਨੂੰ ਬਜਟ ਨੂੰ ਸੰਤੁਲਿਤ ਕਰਨ ਲਈ ਸਾਲਾਂ ਤੱਕ ਖਰਚਿਆਂ ਵਿੱਚ ਕਟੌਤੀ ਕਰਨੀ ਪਈ। ਇਸ ਤੋਂ ਬਾਅਦ ਕੋਵਿਡ 19 ਮਹਾਮਾਰੀ ਦਾ ਸਾਹਮਣਾ ਕਰਨਾ ਪਿਆ। ਯੂਕ੍ਰੇਨਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਬ੍ਰਿਟੇਨ ਵਧਦੀ ਮਹਿੰਗਾਈ ਨਾਲ ਜੂਝ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8t=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Britain
  • General Election
  • Voting
  • ਬ੍ਰਿਟੇਨ
  • ਆਮ ਚੋਣਾਂ
  • ਵੋਟਿੰਗ

ਇੰਡੋਨੇਸ਼ੀਆ ’ਚ 30 ਫੁੱਟ ਲੰਬੇ ਅਜਗਰ ਨੇ ਔਰਤ ਨੂੰ ਨਿਗਲਿਆ, ਲੋਕਾਂ ਨੇ ਢਿੱਡ ਪਾੜ ਕੇ ਕੱਢਿਆ ਬਾਹਰ

NEXT STORY

Stories You May Like

  • indian origin pharmacist and employee jailed for 6 years in britain
    ਬ੍ਰਿਟੇਨ 'ਚ ਭਾਰਤੀ ਮੂਲ ਦੇ ਫਾਰਮਾਸਿਸਟ ਅਤੇ ਕਰਮਚਾਰੀ ਨੂੰ 6 ਸਾਲ ਦੀ ਜੇਲ੍ਹ
  • indian currency depreciates by 21 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 'ਚ 21 ਪੈਸੇ ਦੀ ਗਿਰਾਵਟ
  • legislative council election results
    ਵਿਧਾਨ ਪ੍ਰੀਸ਼ਦ ਚੋਣ ਨਤੀਜੇ: UP, ਬਿਹਾਰ ਅਤੇ ਮਹਾਰਾਸ਼ਟਰ ਸਣੇ 4 ਸੂਬਿਆਂ 'ਚ ਵੋਟਾਂ ਦੀ ਗਿਣਤੀ ਅੱਜ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • major incident in faridkot
    ਫਰੀਦਕੋਟ 'ਚ ਵੱਡੀ ਵਾਰਦਾਤ! ਧੀ ਦੇ ਸਹੁਰੇ ਘਰ ਆਏ ਪਿਓ ਦਾ ਜਵਾਈ ਵੱਲੋਂ ਕਤਲ
  • indian nationals deport from canada
    2-3  ਹਜ਼ਾਰ ਨਹੀਂ ਸਗੋਂ ਰਿਕਾਰਡ ਗਿਣਤੀ 'ਚ ਭਾਰਤੀ ਕਰ'ਤੇ ਡਿਪੋਰਟ ! ਕੈਨੇਡਾ ਸਰਕਾਰ ਦੀ ਵੱਡੀ ਕਾਰਵਾਈ
  • punjab cabinet meeting today
    ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ
  • great hope for brain tumor patients
    ਬਰੇਨ ਟਿਊਮਰ ਦੇ ਮਰੀਜ਼ਾਂ ਲਈ ਵੱਡੀ ਉਮੀਦ! ਹੁਣ PGI 'ਚ ਹੋਵੇਗਾ ਸਟੀਕ ਇਲਾਜ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
  • jalandhar police on alert ahead of festivals
    ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਪੁਲਸ ਅਲਰਟ: ਪ੍ਰਮੁੱਖ ਬਾਜ਼ਾਰਾਂ ਦਾ ਕੀਤਾ...
  • punjab police conducted a search operation at bus stands
    ਦੀਵਾਲੀ ਤੋਂ ਪਹਿਲਾਂ ਪੰਜਾਬ ਪੁਲਸ ਦਾ ਵੱਡਾ ਐਕਸ਼ਨ: 214 ਬੱਸ ਅੱਡਿਆਂ ’ਤੇ...
  • transfer of shos from several police stations in jalandhar
    ਜਲੰਧਰ ਦੇ ਕਈ ਥਾਣਿਆਂ ਦੇ SHOs ਦਾ ਤਬਾਦਲਾ
  • customer beaten at phagwara gate
    ਫਗਵਾੜਾ ਗੇਟ ਵਿਖੇ ਗਾਹਕ ਨਾਲ ਕੁੱਟਮਾਰ, ਵੀਡੀਓ ਵਾਇਰਲ
  • clash in jalandhar
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! 'ਆਪ' ਵਰਕਰ ਤੇ ਪੁੱਤਰ 'ਤੇ ਜਾਨਲੇਵਾ...
  • punjab weather changes
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼...
  • high court takes a strict stance on the lpu case
    LPU ਮਾਮਲੇ 'ਤੇ ਹਾਈਕੋਰਟ ਸਖ਼ਤ! NIA ਨੂੰ ਸੌਂਪੀ ਜਾ ਸਕਦੀ ਹੈ ਜਾਂਚ, ਸਰਕਾਰ ਨੂੰ...
Trending
Ek Nazar
indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • security personal in pakistan
      ਪਾਕਿਸਤਾਨ 'ਚ ਪੁਲਸ ਮੁਕਾਬਲੇ 'ਚ ਦੋ ਸ਼ੱਕੀ ਅੱਤਵਾਦੀ ਢੇਰ
    • indian national in riyadh
      10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...
    • balngladesh protests
      ਬੰਗਲਾਦੇਸ਼ 'ਚ ਤਨਖਾਹ ਵਧਾਉਣ ਲੈ ਕੇ ਸ਼ੁਰੂ ਹੋਏ ਪ੍ਰਦਰਸ਼ਨ ਚੌਥੇ ਦਿਨ ਵੀ ਰਹੇ ਜਾਰੀ,...
    • debbie wasserman won  election
      ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...
    • us visa affidavit
      ਇਬੋਲਾ ਦਾ ਵਧਿਆ ਡਰ : ਹੁਣ ਅਮਰੀਕਾ ਜਾਣ ਵਾਲੇ ਯਾਤਰੀਆਂ ਨੂੰ ਦੇਣਾ ਹੋਵੇਗਾ 21...
    • malaysia and singapore troubled by toxic haze from indonesia
      ਇੰਡੋਨੇਸ਼ੀਆ ਦੇ ਜ਼ਹਿਰੀਲੇ ਧੂੰਏਂ ਤੋਂ ਮਲੇਸ਼ੀਆ-ਸਿੰਗਾਪੁਰ ਪ੍ਰੇਸ਼ਾਨ; ਵਿਰੋਧ ਕਰਨ...
    • threat to blow up several planes in europe  italy dispatches fighter jets
      ਯੂਰਪ 'ਚ ਕਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇਟਲੀ ਨੇ ਭੇਜੇ ਫਾਈਟਰ...
    • ami bera won election
      ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ
    • pakistan economy
      ਕੁਝ ਕੁ ਅਮੀਰ ਘਰਾਣਿਆਂ ਦੇ ਹੱਥਾਂ 'ਚ ਸਿਮਟ ਕੇ ਰਹਿ ਗਈ ਪਾਕਿ ਦੀ ਆਰਥਿਕ ਤਾਕਤ !...
    • lpg prices increase
      ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +