Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 06, 2025

    11:44:13 AM

  • shine tom chacko  s father dies in road accident  actor injured

    ਮਸ਼ਹੂਰ ਅਦਾਕਾਰ ਦੇ ਪਿਤਾ ਦੀ ਸੜਕ ਹਾਦਸੇ 'ਚ ਮੌਤ,...

  • victory parade

    ਵਿਕਟਰੀ ਪਰੇਡ ਦੌਰਾਨ ਭਾਜੜ ਦੇ ਮਾਮਲੇ 'ਚ RCB...

  • fard online fard punjab government

    ਫਰਦ ਬਨਵਾਉਣ ਵਾਲਿਆਂ ਲਈ ਚੰਗੀ ਖ਼ਬਰ, ਆਖਿਰ ਲਿਆ ਗਿਆ...

  • punjab weather update

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ! ਪੂਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮੰਦੀ ਦੇ ਬਾਵਜੂਦ Warren Buffett ਨੇ ਕਮਾਏ 22.3 ਅਰਬ ਡਾਲਰ, ਬਣੇ 6ਵੇਂ ਸਭ ਤੋਂ ਅਮੀਰ ਵਿਅਕਤੀ

INTERNATIONAL News Punjabi(ਵਿਦੇਸ਼)

ਮੰਦੀ ਦੇ ਬਾਵਜੂਦ Warren Buffett ਨੇ ਕਮਾਏ 22.3 ਅਰਬ ਡਾਲਰ, ਬਣੇ 6ਵੇਂ ਸਭ ਤੋਂ ਅਮੀਰ ਵਿਅਕਤੀ

  • Edited By Harinder Kaur,
  • Updated: 20 Mar, 2025 06:59 PM
International
warren buffett earns  22 3 billion  becomes 6th richest person
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਦੁਨੀਆ ਭਰ ਦੇ ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਕਾਰਨ ਨਿਵੇਸ਼ਕ ਚਿੰਤਤ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਐਲੋਨ ਮਸਕ ਸਮੇਤ ਕਈ ਚੋਟੀ ਦੇ ਅਰਬਪਤੀਆਂ ਨੂੰ ਭਾਰੀ ਨੁਕਸਾਨ ਹੋਇਆ ਹੈ ਪਰ ਮਸ਼ਹੂਰ ਨਿਵੇਸ਼ਕ ਵਾਰੇਨ ਬਫੇਟ ਨੇ ਬਹੁਤ ਜ਼ਿਆਦਾ ਮੁਨਾਫਾ ਕਮਾਇਆ ਹੈ ਅਤੇ ਉਹ ਸਾਲ 2025 ਦੇ ਹੁਣ ਤੱਕ ਦੇ ਟਾਪ ਗੈਨਰ ਬਣ ਗਏ ਹਨ।

ਇਹ ਵੀ ਪੜ੍ਹੋ :     ਮੁਲਾਜ਼ਮਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ, ਮਿਲੇਗਾ 6800 ਰੁਪਏ ਦਾ ਬੋਨਸ, ਪੈਨਸ਼ਨਰਾਂ ਨੂੰ ਵੀ ਮਿਲੇਗਾ ਫਾਇਦਾ

2025 ਵਿੱਚ ਵਾਰਨ ਬਫੇਟ ਦੀ ਕਮਾਈ ਵਿੱਚ ਕਿੰਨਾ ਵਾਧਾ ਹੋਇਆ?

ਸਾਲ 2025 ਦੀ ਸ਼ੁਰੂਆਤ ਤੋਂ, ਵਾਰੇਨ ਬਫੇਟ ਨੇ 22.3 ਅਰਬ ਡਾਲਰ ਦੀ ਕਮਾਈ ਕੀਤੀ ਹੈ। ਉਸਦੀ ਦੌਲਤ ਵਿੱਚ ਇਹ ਉਛਾਲ ਬਰਕਸ਼ਾਇਰ ਹੈਥਵੇ ਦੇ ਸ਼ੇਅਰਾਂ ਵਿੱਚ 16% ਤੋਂ ਵੱਧ ਦੇ ਵਾਧੇ ਕਾਰਨ ਹੋਇਆ ਹੈ। ਦੁਨੀਆ ਭਰ ਦੇ ਕਾਰੋਬਾਰੀ ਅਤੇ ਨਿਵੇਸ਼ਕ ਬਫੇਟ ਦੀਆਂ ਨਿਵੇਸ਼ ਰਣਨੀਤੀਆਂ ਦਾ ਪਾਲਣ ਕਰਦੇ ਹਨ।

ਇਹ ਵੀ ਪੜ੍ਹੋ :     ਲਗਾਤਾਰ ਆਪਣੇ ਹੀ ਰਿਕਾਰਡ ਤੋੜ ਰਹੀਆਂ ਸੋਨੇ ਦੀਆਂ ਕੀਮਤਾਂ, ਆਮ ਆਦਮੀ ਦੀ ਪਹੁੰਚ ਤੋਂ ਬਾਹਰ ਹੋ ਰਿਹੈ Gold

ਜਾਪਾਨੀ ਕੰਪਨੀਆਂ ਵਿੱਚ ਹਿੱਸੇਦਾਰੀ ਵਿੱਚ ਵਾਧਾ

ਬਰਕਸ਼ਾਇਰ ਹੈਥਵੇ ਨੇ ਪਿਛਲੇ ਸਾਲ ਬੈਂਕ ਆਫ ਅਮਰੀਕਾ ਅਤੇ ਐਪਲ ਵਿੱਚ ਅਰਬਾਂ ਡਾਲਰ ਦੇ ਸ਼ੇਅਰ ਵੇਚੇ ਸਨ। ਹੁਣ ਇਸ ਫਰਮ ਨੇ ਜਾਪਾਨੀ ਕੰਪਨੀਆਂ ਵਿੱਚ ਆਪਣੀ ਹਿੱਸੇਦਾਰੀ ਵਧਾ ਦਿੱਤੀ ਹੈ। ਬਫੇਟ ਨੇ ਸ਼ੇਅਰਧਾਰਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਬਰਕਸ਼ਾਇਰ ਹਮੇਸ਼ਾ ਆਪਣੇ ਫੰਡਾਂ ਦਾ ਇੱਕ ਵੱਡਾ ਹਿੱਸਾ ਇਕਵਿਟੀ ਵਿੱਚ ਨਿਵੇਸ਼ ਕਰੇਗਾ।

ਇਹ ਵੀ ਪੜ੍ਹੋ :      FASTag Rules: 1 ਅਪ੍ਰੈਲ ਤੋਂ ਬਦਲਣਗੇ ਨਿਯਮ, ਇਨ੍ਹਾਂ ਵਾਹਨਾਂ ਨੂੰ ਨਹੀਂ ਦੇਣਾ ਪਵੇਗਾ Toll...

ਬਫੇਟ ਅਰਬਪਤੀਆਂ ਦੀ ਸੂਚੀ 'ਚ ਛੇਵੇਂ ਸਥਾਨ 'ਤੇ ਪਹੁੰਚੇ

ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਅਨੁਸਾਰ, ਵਾਰੇਨ ਬਫੇਟ ਹੁਣ ਦੁਨੀਆ ਦੇ ਛੇਵੇਂ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਸ ਦੀ ਕੁੱਲ ਸੰਪਤੀ 164 ਅਰਬ ਡਾਲਰ ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ :     ਵਧਣ ਵਾਲੀ ਹੈ ਤੁਹਾਡੀ ਮਨਪਸੰਦ ਕਾਰ ਦੀ ਕੀਮਤ, ਕੰਪਨੀਆਂ ਨੇ ਕੀਤਾ ਕੀਮਤਾਂ ਵਧਾਉਣ ਦਾ ਐਲਾਨ

ਇਹ ਹਨ ਦੁਨੀਆ ਦੇ ਚੋਟੀ ਦੇ 5 ਅਮੀਰ ਲੋਕ

ਐਲੋਨ ਮਸਕ ਦੁਨੀਆ ਦੇ ਚੋਟੀ ਦੇ ਅਰਬਪਤੀਆਂ ਵਿੱਚ ਪਹਿਲੇ ਨੰਬਰ 'ਤੇ ਹੈ, ਜਿਸਦਾ ਨੈੱਟਵਰਥ 310 ਬਿਲੀਅਨ ਡਾਲਰ ਹੈ।
ਦੂਜੇ ਨੰਬਰ 'ਤੇ ਜੈਫ ਬੇਜੋਸ ਹਨ, ਜਿਨ੍ਹਾਂ ਦਾ ਨੈੱਟਵਰਕ 217 ਬਿਲੀਅਨ ਡਾਲਰ ਦਾ ਹੈ।
ਮਾਰਕ ਜ਼ੁਕਰਬਰਗ 207 ਬਿਲੀਅਨ ਨੈੱਟਵਰਕ ਦੇ ਨਾਲ ਤੀਜੇ ਨੰਬਰ 'ਤੇ ਹੈ।
ਚੌਥੇ ਨੰਬਰ 'ਤੇ ਬਰਨਾਰਡ ਅਰਨੋਲਡ ਹਨ, ਜਿਨ੍ਹਾਂ ਦੀ ਕੁੱਲ ਜਾਇਦਾਦ 179 ਬਿਲੀਅਨ ਡਾਲਰ ਹੈ।
ਪੰਜਵੇਂ ਨੰਬਰ 'ਤੇ ਲਹਿਰੀ ਐਲੀਸਨ ਹਨ, ਜਿਨ੍ਹਾਂ ਦੀ ਕੁੱਲ ਦੌਲਤ 172 ਬਿਲੀਅਨ ਡਾਲਰ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Recession
  • Warren Buffett
  • earnings
  • 6th
  • rich person
  • ਮੰਦੀ
  • ਵਾਰੇਨ ਬਫੇਟ
  • ਕਮਾਈ
  • 6ਵੇਂ
  • ਅਮੀਰ ਵਿਅਕਤੀ

ਚੀਨ ਦੇਵੇਗਾ ਅਮਰੀਕਾ ਨੂੰ ਵੱਡੀ ਟੱਕਰ! ਤਿਆਰ ਕੀਤਾ ਪੂਰਾ ਐਕਸ਼ਨ ਪਲਾਨ

NEXT STORY

Stories You May Like

  • how rich is diljit dosanjh  tasted the most expensive coffee in london
    ਕਿੰਨੇ ਅਮੀਰ ਹਨ ਦਿਲਜੀਤ ਦੋਸਾਂਝ, ਲੰਡਨ 'ਚ ਚੱਖਿਆ ਸਭ ਤੋਂ ਮਹਿੰਗੀ ਕੌਫੀ ਦਾ ਸੁਆਦ, ਇੰਨੀ ਹੈ 1 ਕੱਪ ਦੀ ਕੀਮਤ
  • not preity ness wadia the real owner of punjab kings earned rs 1400 crore
    ਪ੍ਰੀਤੀ ਜਾਂ ਨੈਸ ਵਾਡੀਆ ਨਹੀਂ! ਹਾਰ ਦੇ ਬਾਵਜੂਦ ਪੰਜਾਬ ਕਿੰਗਜ਼ ਦੇ ਅਸਲੀ ਮਾਲਕ ਨੇ ਕਮਾਏ 1400 ਕਰੋੜ ਰੁਪਏ
  • job saved despite embarrassing behavior on flight
    ਫਲਾਈਟ 'ਚ ਸ਼ਰਮਨਾਕ ਹਰਕਤ ਕਰਨ ਦੇ ਬਾਵਜੂਦ ਬਚੀ 10 ਲੱਖ ਡਾਲਰ ਦੀ ਜੌਬ
  • pictures of sri harmandir sahib removed from the wall of a saudi arabian hotel
    ਵੱਡੀ ਖ਼ਬਰ: ਸਾਊਦੀ ਅਰਬ ਦੇ ਹੋਟਲ ਦੀ ਦੀਵਾਰ ਤੋਂ ਹਟਾਈਆਂ ਗਈਆਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ
  • shehbaz sharif to visit saudi arabia
    ਸ਼ਾਹਬਾਜ਼ ਸ਼ਰੀਫ਼ ਅੱਜ ਜਾਣਗੇ ਸਾਊਦੀ ਅਰਬ
  • indian rupee falls 19 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਇਆ 19 ਪੈਸੇ ਡਿੱਗਿਆ
  • who is richer  shubman gill or his girlfriend  this is how much
    ਸ਼ੁਭਮਨ ਗਿੱਲ ਜਾਂ ਉਸਦੀ ਗਰਲਫ੍ਰੈਂਡ ਕੌਣ ਹੈ ਜ਼ਿਆਦਾ ਅਮੀਰ? ਇੰਨੀ ਹੈ ਦੋਵਾਂ ਦੀ ਨੈੱਟਵਰਥ
  • saudi airlines will have to pay compensation of rs 1 35
    ਸਾਊਦੀ ਏਅਰਲਾਈਨਜ਼ ਨੂੰ ਝਟਕਾ! ਮੁੰਬਈ ਦੇ ਵਿਅਕਤੀ ਨੂੰ ਦੇਣਾ ਪਵੇਗਾ 1.35 ਦਾ ਮੁਆਵਜ਼ਾ
  • punjab weather update
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ! ਪੂਰੇ ਹਫ਼ਤੇ ਲਈ ਹੋ ਗਈ ਭਵਿੱਖਬਾਣੀ
  • big announcement made from june 26 to 29  mobile market will remain closed
    Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ
  • punjab government s big announcement for class 11th and 12th students
    11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
  • bodybuilder virender ghuman announces to contest assembly elections
    ਵੱਡੀ ਖਬਰ; ਬਾਡੀ ਬਿਲਡਰ ਤੇ ਐਕਟਰ ਵਰਿੰਦਰ ਘੁੰਮਣ ਵੱਲੋਂ ਵਿਧਾਨ ਸਭਾ ਚੋਣਾਂ ਲੜਨ...
  • lawyers declare no work day
    ਵਕੀਲਾਂ ਨੇ ਐਲਾਨਿਆਂ ‘ਨੋ ਵਰਕ ਡੇ’, ਜਾਣੋ ਕੀ ਹੈ ਮਾਮਲਾ
  • government employees holidays in punjab
    ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...
  • another revelation about mla raman arora
    MLA ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ, ਸਾਹਮਣੇ ਆਇਆ ਵੱਡਾ ਕਾਂਡ
  • chief vigilance officer inspects gurbanta singh marg road
    97 ਲੱਖ ਨਾਲ ਬਣ ਰਹੀ ਮਾਸਟਰ ਗੁਰਬੰਤਾ ਸਿੰਘ ਮਾਰਗ ਵਾਲੀ ਸੜਕ ਦੀ ਚੀਫ਼ ਵਿਜੀਲੈਂਸ...
Trending
Ek Nazar
harvard challenges trump decision in court

ਹਾਰਵਰਡ ਨੇ ਟਰੰਪ ਦੇ ਫ਼ੈਸਲੇ ਨੂੰ ਅਦਾਲਤ 'ਚ ਦਿੱਤੀ ਚੁਣੌਤੀ

take care health in summer  include things diet

Health Tips: ਗਰਮੀਆਂ 'ਚ ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਖ਼ੁਰਾਕ 'ਚ ਸ਼ਾਮਲ...

indian origin tanmay sharma arrested in us

ਅਮਰੀਕਾ 'ਚ 1244 ਕਰੋੜ ਦੇ ਘੁਟਾਲੇ ਦੇ ਦੋਸ਼ 'ਚ ਭਾਰਤੀ ਮੂਲ ਦਾ ਕਾਰੋਬਾਰੀ ਤਨਮਯ...

engine of moving train fails in punjab

ਪੰਜਾਬ 'ਚ ਚੱਲਦੀ ਰੇਲ ਗੱਡੀ ਦਾ ਇੰਜਣ ਹੋ ਗਿਆ ਫੇਲ੍ਹ, ਪੈ ਗਈਆਂ ਭਾਜੜਾਂ

government employees holidays in punjab

ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ...

russia ukraine start prisoner exchange

ਰੂਸ-ਯੂਕ੍ਰੇਨ 7 ਜੂਨ ਤੋਂ ਕਰਨਗੇ ਕੈਦੀਆਂ ਦਾ ਆਦਾਨ-ਪ੍ਰਦਾਨ

putin trump talks india and pakistan conflict

ਪੁਤਿਨ-ਟਰੰਪ ਗੱਲਬਾਤ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ 'ਤੇ ਵੀ ਚਰਚਾ

japan sees record in annual birth rate

ਜਾਪਾਨ 'ਚ ਸਾਲਾਨਾ ਜਨਮ ਦਰ 'ਚ ਰਿਕਾਰਡ ਗਿਰਾਵਟ

football tournament and cultural festival on june 15

ਸਪੋਰਟਸ ਐਂਡ ਕਲੱਚਰ ਕਲੱਬ ਐਮਸਟਰਡਮ ਵੱਲੋਂ 15 ਜੂਨ ਨੂੰ 21ਵਾਂ ਫੁੱਟਬਾਲ...

people convict for forest fire

ਜੰਗਲ ਦੀ ਅੱਗ ਨੇ ਲਈ 104 ਲੋਕਾਂ ਦੀ ਜਾਨ, 10 ਲੋਕ ਦੋਸ਼ੀ ਕਰਾਰ

pakistan court acquits 10 accused

ਪਾਕਿਸਤਾਨ ਅਦਾਲਤ ਨੇ ਚਰਚ ਨੂੰ ਸਾੜਨ ਦੇ ਮਾਮਲੇ ਦੇ 10 ਦੋਸ਼ੀ ਕੀਤੇ ਬਰੀ

least harmful alcohol 5 drinks ranked based on their content

ਕਿਹੜੀ ਡ੍ਰਿੰਕ 'ਚ ਸਭ ਤੋਂ ਵਧੇਰੇ ਅਲਕੋਹਲ! ਮੋਟੇ-ਮੋਟੇ ਪੈੱਗ ਮਾਰਨ ਤੋਂ ਪਹਿਲਾਂ...

3 lawmakers suspened new zealand

ਨਿਊਜ਼ੀਲੈਂਡ 'ਚ 3 ਸੰਸਦ ਮੈਂਬਰਾਂ 'ਤੇ ਸਖ਼ਤ ਕਾਰਵਾਈ, ਕੀਤੇ ਮੁਅੱਤਲ

national development budget approved pakistan

ਪਾਕਿਸਤਾਨ: ਵਿੱਤੀ ਸਾਲ 25-26 ਲਈ 4,224 ਅਰਬ ਰੁਪਏ ਦਾ ਰਾਸ਼ਟਰੀ ਵਿਕਾਸ ਬਜਟ...

important news for gndu students

GNDU ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

indian economy much stronger

ਭਾਰਤੀ ਅਰਥਵਿਵਸਥਾ ਪਹਿਲਾਂ ਨਾਲੋਂ ਕਾਫੀ ਮਜ਼ਬੂਤ

shehbaz sharif to visit saudi arabia

ਸ਼ਾਹਬਾਜ਼ ਸ਼ਰੀਫ਼ ਅੱਜ ਜਾਣਗੇ ਸਾਊਦੀ ਅਰਬ

deadbody of a young man found in the fields

ਪੰਜਾਬ ਦੇ ਇਸ ਇਲਾਕੇ 'ਚ ਦਿਨ ਚੜ੍ਹਦਿਆਂ ਹੀ ਪੈ ਗਿਆ ਭੜਥੂ, ਖੇਤਾਂ 'ਚ ਅਜਿਹਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਵਿਦੇਸ਼ ਦੀਆਂ ਖਬਰਾਂ
    • a war trump and musk musk said won without me
      ਮਸਕ ਬੋਲੇ- ਮੇਰੇ ਬਿਨਾਂ ਟਰੰਪ ਰਾਸ਼ਟਰਪਤੀ ਚੋਣਾਂ ਨਾ ਜਿੱਤਦੇ
    • trump exclude terror hub pakistan from travel ban
      ਟਰੰਪ ਦਾ ਭਾਰਤ ਵਿਰੋਧੀ ਚਿਹਰਾ ਬੇਨਕਾਬ! ਬੈਨ ਲਿਸਟ 'ਚੋਂ ਪਾਕਿਸਤਾਨ ਨੂੰ ਦਿੱਤੀ...
    • chinese owned agricultural land near us military bases
      ਅਮਰੀਕਾ 'ਚ ਚੀਨ ਦੇ ਖ਼ਤਰਨਾਕ ਪਲਾਨ ਦਾ ਖੁੱਲ੍ਹਿਆ ਰਾਜ਼! ਟਰੰਪ ਨੇ ਕੱਸਿਆ...
    • russia ukraine start prisoner exchange
      ਰੂਸ-ਯੂਕ੍ਰੇਨ 7 ਜੂਨ ਤੋਂ ਕਰਨਗੇ ਕੈਦੀਆਂ ਦਾ ਆਦਾਨ-ਪ੍ਰਦਾਨ
    • putin trump talks india and pakistan conflict
      ਪੁਤਿਨ-ਟਰੰਪ ਗੱਲਬਾਤ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ 'ਤੇ ਵੀ ਚਰਚਾ
    • pakistani leaders praised trump
      ਪਾਕਿ PM ਸਮੇਤ ਹੋਰ ਨੇਤਾਵਾਂ ਨੇ ਕੀਤੀ Trump ਦੀ ਤਾਰੀਫ਼, ਕਿਹਾ-ਅਮਰੀਕਾ ਨਾਲ...
    • japan sees record in annual birth rate
      ਜਾਪਾਨ 'ਚ ਸਾਲਾਨਾ ਜਨਮ ਦਰ 'ਚ ਰਿਕਾਰਡ ਗਿਰਾਵਟ
    • russian strike kills 5 in ukraine hours after trump putin call
      ਟਰੰਪ ਨਾਲ ਗੱਲਬਾਤ ਤੋਂ ਇਕ ਘੰਟੇ ਮਗਰੋਂ ਰੂਸ ਦਾ ਯੂਕਰੇਨ 'ਤੇ ਹਮਲਾ, ਮਾਸੂਮ ਸਣੇ...
    • football tournament and cultural festival on june 15
      ਸਪੋਰਟਸ ਐਂਡ ਕਲੱਚਰ ਕਲੱਬ ਐਮਸਟਰਡਮ ਵੱਲੋਂ 15 ਜੂਨ ਨੂੰ 21ਵਾਂ ਫੁੱਟਬਾਲ...
    • people convict for forest fire
      ਜੰਗਲ ਦੀ ਅੱਗ ਨੇ ਲਈ 104 ਲੋਕਾਂ ਦੀ ਜਾਨ, 10 ਲੋਕ ਦੋਸ਼ੀ ਕਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +