Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    6:46:58 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਐਲੋਨ ਮਸਕ ਨੇ ਅਮਰੀਕਾ 'ਚ ਕੀਤਾ ਗੈਰ-ਕਾਨੂੰਨੀ ਕੰਮ! ਟੇਸਲਾ ਦੇ ਸੀਈਓ 'ਤੇ ਵੱਡਾ ਇਲਜ਼ਾਮ

INTERNATIONAL News Punjabi(ਵਿਦੇਸ਼)

ਐਲੋਨ ਮਸਕ ਨੇ ਅਮਰੀਕਾ 'ਚ ਕੀਤਾ ਗੈਰ-ਕਾਨੂੰਨੀ ਕੰਮ! ਟੇਸਲਾ ਦੇ ਸੀਈਓ 'ਤੇ ਵੱਡਾ ਇਲਜ਼ਾਮ

  • Edited By Baljit Singh,
  • Updated: 28 Oct, 2024 05:27 PM
United States of America
was elon musk once an illegal worker in the us
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ : ਦੁਨੀਆ ਦੇ ਵੱਡੇ ਕਾਰੋਬਾਰੀ ਐਲੋਨ ਮਸਕ ਨੂੰ ਕੌਣ ਨਹੀਂ ਜਾਣਦਾ? ਐਲੋਨ ਮਸਕ ਨੂੰ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ 'ਚ ਗਿਣਿਆ ਜਾਂਦਾ ਹੈ। ਐਲੋਨ ਮਸਕ ਦਾ ਸੰਘਰਸ਼ ਵੀ ਕਿਸੇ ਤੋਂ ਲੁਕਿਆ ਨਹੀਂ ਹੈ। ਦੱਖਣੀ ਅਫਰੀਕਾ 'ਚ ਜਨਮੇ ਐਲੋਨ ਮਸਕ ਨੇ ਇਹ ਮੁਕਾਮ ਆਪਣੇ ਦਮ 'ਤੇ ਹਾਸਲ ਕੀਤਾ ਹੈ। ਉਹ ਟੇਸਲਾ ਅਤੇ ਸਪੇਸਐਕਸ ਵਰਗੀਆਂ ਕੰਪਨੀਆਂ ਦੇ ਸੀਈਓ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਅਮਰੀਕੀ ਅਖਬਾਰ ਵਾਸ਼ਿੰਗਟਨ ਪੋਸਟ ਨੇ ਐਲੋਨ ਮਸਕ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਵਾਸ਼ਿੰਗਟਨ ਪੋਸਟ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਐਲੋਨ ਮਸਕ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਅਮਰੀਕਾ ਵਿੱਚ ਗੈਰ-ਕਾਨੂੰਨੀ ਕੰਮ ਨਾਲ ਕੀਤੀ ਸੀ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ?

ਕੀ ਹੈ ਮਸਕ ਦਾ ਦਾਅਵਾ?
ਵਾਸ਼ਿੰਗਟਨ ਪੋਸਟ ਨੇ ਸ਼ਨੀਵਾਰ ਨੂੰ ਇਕ ਰਿਪੋਰਟ ਪ੍ਰਕਾਸ਼ਿਤ ਕੀਤੀ, ਜਿਸ ਵਿਚ ਲਿਖਿਆ ਗਿਆ ਕਿ ਐਲੋਨ ਮਸਕ ਪੜ੍ਹਾਈ ਲਈ ਅਮਰੀਕਾ ਆਏ ਸਨ, ਪਰ ਉਨ੍ਹਾਂ ਨੇ ਕਦੇ ਕਾਲਜ ਵਿਚ ਦਾਖਲਾ ਨਹੀਂ ਲਿਆ। ਇਸ ਦੀ ਬਜਾਏ ਐਲੋਨ ਮਸਕ ਨੇ ਇਕ ਸਾਫਟਵੇਅਰ ਤਿਆਰ ਕੀਤਾ ਅਤੇ ਇਸ ਨੂੰ ਵੇਚ ਕੇ ਕਰੋੜਾਂ ਰੁਪਏ ਕਮਾਏ। ਇਹ ਮਾਮਲਾ 1990 ਦਾ ਹੈ।

ਯੂਨੀਵਰਸਿਟੀ 'ਚ ਦਾਖਲਾ ਨਹੀਂ ਲਿਆ
ਵਾਸ਼ਿੰਗਟਨ ਪੋਸਟ ਦੇ ਅਨੁਸਾਰ, ਐਲੋਨ ਮਸਕ 1995 'ਚ ਪਾਲੋ ਆਲਟੋ, ਕੈਲੀਫੋਰਨੀਆ ਆਇਆ ਸੀ। ਦੱਖਣੀ ਅਫਰੀਕਾ ਤੋਂ ਅਮਰੀਕਾ ਆਏ ਐਲੋਨ ਮਸਕ ਨੇ ਕੈਲੀਫੋਰਨੀਆ ਦੀ ਸਟੈਨਫੋਰਡ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਦਾ ਦਾਅਵਾ ਕੀਤਾ ਸੀ। ਹਾਲਾਂਕਿ ਉਸਨੇ ਕਦੇ ਯੂਨੀਵਰਸਿਟੀ ਵਿੱਚ ਦਾਖਲਾ ਨਹੀਂ ਲਿਆ। ਕਾਲਜ ਵਿੱਚ ਦਾਖਲਾ ਲੈਣ ਦੀ ਬਜਾਏ, ਉਸਨੇ ਸਾਫਟਵੇਅਰ ਕੰਪਨੀ Zip2 ਦੀ ਸਥਾਪਨਾ ਕੀਤੀ ਅਤੇ ਇਸਨੂੰ 1999 ਵਿੱਚ ਐਲੋਨ ਮਸਕ ਨੇ $300 ਮਿਲੀਅਨ 'ਚ ਵੇਚ ਦਿੱਤਾ। ਕਾਨੂੰਨੀ ਮਾਹਿਰਾਂ ਅਨੁਸਾਰ ਜੇ ਐਲੋਨ ਮਸਕ ਪੜ੍ਹਾਈ ਲਈ ਅਮਰੀਕਾ ਆਇਆ ਸੀ ਤਾਂ ਉਸ ਨੂੰ ਕਾਲਜ ਵਿੱਚ ਦਾਖ਼ਲਾ ਜ਼ਰੂਰ ਲੈਣਾ ਚਾਹੀਦਾ ਸੀ। ਉਸ ਨੇ ਪੂਰੇ ਕੋਰਸ ਵਿਚ ਦਾਖਲਾ ਲੈਣਾ ਸੀ। ਪਰ ਉਸਨੇ ਅਜਿਹਾ ਨਹੀਂ ਕੀਤਾ, ਉਸਨੇ ਸਟੱਡੀ ਵੀਜ਼ੇ 'ਤੇ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ।

ਐਲੋਨ ਮਸਕ ਨੇ ਦਿੱਤਾ ਸੀ ਸਪੱਸ਼ਟੀਕਰਨ
ਵਾਸ਼ਿੰਗਟਨ ਪੋਸਟ ਦੀ ਇਸ ਰਿਪੋਰਟ ਦੀ ਸੱਚਾਈ ਜਾਣਨ ਲਈ ਚਾਰ ਕੰਪਨੀਆਂ ਸਪੇਸ ਐਕਸ, ਟੇਸਲਾ, ਸੋਸ਼ਲ ਮੀਡੀਆ ਕੰਪਨੀ ਐਕਸ ਅਤੇ ਬੋਰਿੰਗ ਨੂੰ ਸੰਦੇਸ਼ ਭੇਜਿਆ ਗਿਆ ਸੀ। ਪਰ ਨਾ ਤਾਂ ਐਲੋਨ ਮਸਕ ਅਤੇ ਨਾ ਹੀ ਉਨ੍ਹਾਂ ਦੀ ਕੰਪਨੀ ਵੱਲੋਂ ਇਸ 'ਤੇ ਕੋਈ ਪ੍ਰਤੀਕਿਰਿਆ ਮਿਲੀ। ਹਾਲਾਂਕਿ, 2020 ਵਿੱਚ, ਐਲੋਨ ਮਸਕ ਨੇ ਇੱਕ ਪੋਡਕਾਸਟ ਦੌਰਾਨ ਇਸ ਬਾਰੇ ਗੱਲ ਕੀਤੀ। ਐਲੋਨ ਮਸਕ ਦਾ ਕਹਿਣਾ ਹੈ ਕਿ ਮੈਂ ਕਾਨੂੰਨੀ ਤੌਰ 'ਤੇ ਅਮਰੀਕਾ 'ਚ ਸੀ, ਮੈਂ ਉੱਥੇ ਪੜ੍ਹਾਈ ਕਰਨ ਗਿਆ ਸੀ ਪਰ ਹਾਲਾਤ ਅਜਿਹੇ ਬਣ ਗਏ ਕਿ ਮੈਂ ਪੂਰੀ ਤਰ੍ਹਾਂ ਕੰਮ 'ਚ ਜੁੱਟ ਗਿਆ।

ਟਰੰਪ ਨੂੰ ਦਿੱਤਾ ਸਮਰਥਨ
ਤੁਹਾਨੂੰ ਦੱਸ ਦੇਈਏ ਕਿ ਅਮਰੀਕਾ 'ਚ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਚੋਣ 'ਚ ਡੋਨਾਲਡ ਟਰੰਪ ਤੇ ਕਮਲਾ ਹੈਰਿਸ ਆਹਮੋ-ਸਾਹਮਣੇ ਹਨ। ਐਲੋਨ ਮਸਕ ਖੁੱਲ੍ਹ ਕੇ ਟਰੰਪ ਦਾ ਸਮਰਥਨ ਕਰਦੇ ਨਜ਼ਰ ਆ ਰਹੇ ਹਨ। ਮਸਕ ਟਰੰਪ ਨੂੰ ਰਾਸ਼ਟਰਪਤੀ ਲਈ ਬਿਹਤਰ ਉਮੀਦਵਾਰ ਮੰਨਦੇ ਹਨ। ਹਾਲਾਂਕਿ, ਅਮਰੀਕੀ ਲੋਕ ਅਸਲ ਵਿੱਚ ਆਪਣੇ ਪ੍ਰਤੀਨਿਧੀ ਵਜੋਂ ਕਿਸ ਨੂੰ ਚੁਣਦੇ ਹਨ? ਇਸ ਦਾ ਫੈਸਲਾ 5 ਨਵੰਬਰ ਨੂੰ ਲਿਆ ਜਾਵੇਗਾ।

  • Tesla
  • Elon Musk
  • USA
  • big accusation
  • illegal work
  • ਟੇਸਲਾ
  • ਐਲੋਨ ਮਸਕ
  • ਅਮਰੀਕਾ
  • ਵੱਡਾ ਇਲਜ਼ਾਮ
  • ਗੈਰ ਕਾਨੂੰਨੀ ਕੰਮ

ਤੁਰਕੀ 'ਚ ਭੂਚਾਲ ਦੇ ਤੇਜ਼ ਝਟਕੇ

NEXT STORY

Stories You May Like

  • trump honored ceo of microsoft
    ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ
  • raids on illegal dairies following high court orders
    ਨਿਗਮ ਦੀ ਵੱਡੀ ਕਾਰਵਾਈ: ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ
  • illegal skin whitening beauty product worth rs 7 lakh seized
    7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ
  • over 200 illegal mining sites in pathankot gurdaspur
    ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ ਕੋਰਟ ਦੇ ਸਖ਼ਤ ਆਦੇਸ਼
  • cbi investigation illegal mining in hoshiarpur high court issues orders
    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ ਦਿੱਤੇ ਹੁਕਮ
  • strict action against illegal miners  five accused arrested
    ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ, 5 ਮਸ਼ੀਨਾਂ ਸਣੇ 5 ਮੁਲਜ਼ਮ ਕੀਤੇ ਗ੍ਰਿਫ਼ਤਾਰ
  • four accused running an illegal network in punjab arrested
    ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ
  • afzal guru  relatives  house  possession
    ਅਫਜ਼ਲ ਗੁਰੂ ਦੇ ਰਿਸ਼ਤੇਦਾਰ ਦਾ ਗੈਰ-ਕਾਨੂੰਨੀ ਮਕਾਨ ਢਾਹਿਆ ਗਿਆ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • refugees deportation trump administration
      ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ ! ਟਰੰਪ ਪ੍ਰਸ਼ਾਸਨ ਦੇ...
    • interpol red notice
      ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ
    • iran executes man
      ਈਰਾਨ ਨੇ ਗੋਲੀਬਾਰੀ ਕਰਨ ਵਾਲੇ ਦੋਸ਼ੀ ਨੂੰ ਦੇ'ਤੀ ਫਾਂਸੀ
    • trump statement on oil
      ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...
    • iran isarel conflict
      ਈਰਾਨ 'ਤੇ ਹਮਲਾ ਕਰਨ ਸਬੰਧੀ ਨੇਤਨਯਾਹੂ ਦਾ ਵੱਡਾ ਬਿਆਨ ਆਇਆ ਸਾਹਮਣੇ
    • russian foreign ministry
      ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
    • russian diesel trump
      ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +