Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    5:25:54 PM

  • aam aadmi party announces 31 more candidates

    ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ,...

  • amitabh bachan banglaw threat

    ਵੱਡੀ ਖ਼ਬਰ ; ਅਮਿਤਾਭ ਬੱਚਨ ਦੇ ਬੰਗਲੇ ਨੂੰ ਉਡਾਉਣ...

  • sisters of imran khan release

    ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇਮਰਾਨ ਖਾਨ ਦੀਆਂ ਦੋ...

  • charanjit singh channi launched the javani sambhal cycle yatra

    MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ ਕੈਲੀਫੋਰਨੀਆ ’ਚ ਲੱਗੀਆਂ ਖੂਬ ਰੌਣਕਾਂ

INTERNATIONAL News Punjabi(ਵਿਦੇਸ਼)

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ ਕੈਲੀਫੋਰਨੀਆ ’ਚ ਲੱਗੀਆਂ ਖੂਬ ਰੌਣਕਾਂ

  • Edited By Vandana,
  • Updated: 20 Oct, 2026 10:57 AM
United States of America
wedding of sham singh bath 2
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ (ਕੈਲੀਫੋਰਨੀਆ) ਗੁਰਿੰਦਰਜੀਤ ਨੀਟਾ ਮਾਛੀਕੇ: ਅਮਰੀਕਾ ਦੇ ਉੱਘੇ ਕਿਸਾਨ, ਸਫ਼ਲ ਕਾਰੋਬਾਰੀ, ਪ੍ਰਸਿੱਧ ਸਮਾਜ ਸੇਵੀ ਅਤੇ 'ਰੇਜ਼ਨ ਕਿੰਗ' ਵਜੋਂ ਜਾਣੇ ਜਾਂਦੇ ਸ. ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦਾ ਸ਼ਰਨ ਸ਼ੇਰਗਿੱਲ ਨਾਲ ਵਿਆਹ ਕੈਲੀਫੋਰਨੀਆ ਵਿਖੇ ਬੜੀ ਧੂਮਧਾਮ, ਸ਼ਾਨੋ-ਸ਼ੌਕਤ ਅਤੇ ਪੰਜਾਬੀ ਸੱਭਿਆਚਾਰਕ ਰਵਾਇਤਾਂ ਅਨੁਸਾਰ ਸੰਪੰਨ ਹੋਇਆ। ਹਫ਼ਤਾ ਭਰ ਚੱਲੇ ਇਸ ਵਿਆਹ ਸਮਾਗਮ ਦੌਰਾਨ ਕੈਲੀਫੋਰਨੀਆ ਵਿੱਚ ਖੂਬ ਰੌਣਕਾਂ ਲੱਗੀਆਂ ਰਹੀਆਂ। ਇਸ ਵਿਆਹ ਦੀ ਖ਼ਾਸ ਗੱਲ ਇਹ ਰਹੀ ਕਿ ਅਮਰੀਕਾ ਦੇ ਵੱਖ-ਵੱਖ ਸੂਬਿਆਂ ਅਤੇ ਸ਼ਹਿਰਾਂ ਤੋਂ ਇਲਾਵਾ ਭਾਰਤ, ਪਾਕਿਸਤਾਨ, ਕੈਨੇਡਾ, ਇੰਗਲੈਂਡ ਅਤੇ ਦੁਨੀਆ ਦੇ ਹੋਰ ਕਈ ਦੇਸ਼ਾਂ ਤੋਂ ਨਾਮਵਰ ਸ਼ਖ਼ਸੀਅਤਾਂ, ਕਾਰੋਬਾਰੀ, ਸਮਾਜ ਸੇਵੀ, ਰਾਜਨੀਤਿਕ ਆਗੂ ਅਤੇ ਪਰਿਵਾਰਕ ਰਿਸ਼ਤੇਦਾਰ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦੇਣ ਲਈ ਉਚੇਚੇ ਤੌਰ 'ਤੇ ਪਹੁੰਚੇ ਹੋਏ ਸਨ।

ਜ਼ਿਕਰਯੋਗ ਹੈ ਕਿ ਲਾੜਾ ਸ਼ਾਮ ਸਿੰਘ ਬਾਠ (2), ਕੰਵਰ ਸਿੰਘ ਬਾਠ ਅਤੇ ਰਾਣੀ ਕੌਰ ਬਾਠ ਦਾ ਸਪੁੱਤਰ ਅਤੇ ਉੱਘੇ ਕਾਰੋਬਾਰੀ ਸ. ਚਰਨਜੀਤ ਸਿੰਘ ਬਾਠ ਅਤੇ ਬੀਬੀ ਸ਼ਮਸ਼ੇਰ ਕੌਰ ਬਾਠ ਦਾ ਪੋਤਰਾ ਹੈ। ਜਦਕਿ ਲਾੜੀ ਸ਼ਰਨ ਸ਼ੇਰਗਿੱਲ, ਪਲਵਿੰਦਰ ਸਿੰਘ ਸ਼ੇਰਗਿੱਲ ਅਤੇ ਪੁਨੀਤ ਕੌਰ ਸ਼ੇਰਗਿੱਲ ਦੀ ਸਪੁੱਤਰੀ ਹੈ। ਇਸ ਸ਼ੁਭ ਮੌਕੇ ਦੋਵਾਂ ਪਰਿਵਾਰਾਂ ਦੀਆਂ ਖੁਸ਼ੀਆਂ ਦਾ ਕੋਈ ਟਿਕਾਣਾ ਨਹੀਂ ਸੀ।ਵਿਆਹ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਭਾਰਤ ਤੋਂ ਵਿਸ਼ੇਸ਼ ਤੌਰ 'ਤੇ ਰਾਜਸਥਾਨ ਦੇ ਸਾਬਕਾ ਡੀਜੀਪੀ ਸ. ਨਵਦੀਪ ਸਿੰਘ ਅਤੇ ਉਨ੍ਹਾਂ ਦੀ ਧਰਮਪਤਨੀ, ਸੰਗਰੀਆ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਪਰਮ ਨਵਦੀਪ ਸਿੰਘ ਵੀ ਪਹੁੰਚੇ ਹੋਏ ਸਨ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਨਾਲ ਸਬੰਧਤ ਕਈ ਹੋਰ ਪਤਵੰਤੇ ਸੱਜਣਾਂ ਨੇ ਵੀ ਆਪਣੀ ਹਾਜ਼ਰੀ ਨਾਲ ਵਿਆਹ ਸਮਾਗਮ ਦੀ ਸ਼ੋਭਾ ਵਧਾਈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-  ਨਹੀਂ ਰਹੇ ਤਾਨਾਸ਼ਾਹ ਕਿਮ ਜੋਂਗ ? ਮੌ./ਤ ਦੀਆਂ ਅਫਵਾਹਾਂ ਵਿਚਾਲੇ ਉੱਤਰੀ ਕੋਰੀਆ ਨੇ ਜਾਰੀ ਕੀਤੇ 'ਸਬੂਤ'

ਵਿਆਹ ਦੀਆਂ ਰਸਮਾਂ ਦੌਰਾਨ ਸ. ਚਰਨਜੀਤ ਸਿੰਘ ਬਾਠ ਦੇ ਗ੍ਰਹਿ ਵਿਖੇ ਰਵਾਇਤੀ ਪੰਜਾਬੀ ਰੰਗ ਵਿੱਚ ਜਾਗੋ ਦਾ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਬੋਲੀਆਂ, ਗਿੱਧੇ, ਭੰਗੜੇ ਅਤੇ ਢੋਲ ਦੀ ਥਾਪ ਨੇ ਮਾਹੌਲ ਨੂੰ ਪੂਰੀ ਤਰ੍ਹਾਂ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗ ਦਿੱਤਾ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨੇ ਖੁਸ਼ੀਆਂ ਸਾਂਝੀਆਂ ਕਰਦਿਆਂ ਵਿਆਹ ਦੀਆਂ ਰੌਣਕਾਂ ਨੂੰ ਹੋਰ ਚਾਰ ਚੰਨ ਲਾਏ। ਇਸ ਉਪਰੰਤ ਬੇਕਰਜ਼ਫੀਲਡ ਵਿਖੇ ਸਿੱਖ ਮਰਿਆਦਾ ਅਨੁਸਾਰ ਅਨੰਦ ਕਾਰਜ ਦੀ ਪਵਿੱਤਰ ਰਸਮ ਅਦਾ ਕੀਤੀ ਗਈ, ਜਿੱਥੇ ਨਵ-ਵਿਆਹੀ ਜੋੜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਲਾਵਾਂ ਲੈ ਕੇ ਆਪਣੇ ਗ੍ਰਹਿਸਥ ਜੀਵਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਹਾਜ਼ਰ ਸੰਗਤਾਂ ਅਤੇ ਰਿਸ਼ਤੇਦਾਰਾਂ ਨੇ ਨਵੀਂ ਜੋੜੀ ਦੇ ਸੁਖਮਈ ਅਤੇ ਖੁਸ਼ਹਾਲ ਭਵਿੱਖ ਲਈ ਅਰਦਾਸ ਕੀਤੀ।

ਵਿਆਹ ਦੀਆਂ ਖੁਸ਼ੀਆਂ ਨੂੰ ਹੋਰ ਯਾਦਗਾਰੀ ਬਣਾਉਣ ਲਈ ਇੱਕ ਵਿਸ਼ਾਲ ਕਨਵੈਨਸ਼ਨ ਸੈਂਟਰ ਵਿਖੇ ਸ਼ਾਨਦਾਰ ਰਿਸੈਪਸ਼ਨ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਦੇਸ਼-ਵਿਦੇਸ਼ ਤੋਂ ਪਹੁੰਚੇ ਮਹਿਮਾਨਾਂ ਦੀ ਭਰਵੀਂ ਹਾਜ਼ਰੀ ਨੇ ਸਮਾਗਮ ਨੂੰ ਹੋਰ ਵੀ ਯਾਦਗਾਰੀ ਬਣਾ ਦਿੱਤਾ। ਹਫ਼ਤਾ ਭਰ ਚੱਲੇ ਇਨ੍ਹਾਂ ਸਮਾਗਮਾਂ ਦੌਰਾਨ ਬਾਠ ਪਰਿਵਾਰ ਵੱਲੋਂ ਮਹਿਮਾਨਾਂ ਦੀ ਕੀਤੀ ਗਈ ਆਓ-ਭਗਤ ਅਤੇ ਮਹਿਮਾਨ ਨਿਵਾਜ਼ੀ ਵੀ ਖਿੱਚ ਦਾ ਕੇਂਦਰ ਬਣੀ ਰਹੀ। ਦੱਸਣਯੋਗ ਹੈ ਕਿ ਸ. ਚਰਨਜੀਤ ਸਿੰਘ ਬਾਠ ਦਾ ਨਾਮ ਕੈਲੀਫੋਰਨੀਆ ਦੇ ਖੇਤੀਬਾੜੀ ਅਤੇ ਰੇਜ਼ਨ ਉਦਯੋਗ ਵਿੱਚ ਬੜੇ ਸਤਿਕਾਰ ਨਾਲ ਲਿਆ ਜਾਂਦਾ ਹੈ। ਖੇਤੀਬਾੜੀ ਦੇ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਦੇ ਨਾਲ-ਨਾਲ ਉਹ ਸਮਾਜ ਸੇਵਾ ਅਤੇ ਪੰਜਾਬੀ ਭਾਈਚਾਰੇ ਦੀ ਭਲਾਈ ਦੇ ਕਾਰਜਾਂ ਵਿੱਚ ਵੀ ਸਰਗਰਮ ਰਹਿੰਦੇ ਹਨ। ਉਨ੍ਹਾਂ ਦੇ ਮਿਲਾਪੜੇ ਸੁਭਾਅ ਅਤੇ ਵਿਸ਼ਾਲ ਦੋਸਤਾਨਾ ਦਾਇਰੇ ਦੀ ਝਲਕ ਇਸ ਵਿਆਹ ਸਮਾਗਮ ਵਿੱਚ ਦੇਖਣ ਨੂੰ ਮਿਲੀ, ਜਿੱਥੇ ਦੁਨੀਆ ਦੇ ਵੱਖ-ਵੱਖ ਕੋਨਿਆਂ ਤੋਂ ਪਹੁੰਚੇ ਮਹਿਮਾਨਾਂ ਨੇ ਪਰਿਵਾਰ ਦੀਆਂ ਖੁਸ਼ੀਆਂ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਕੈਲੀਫੋਰਨੀਆ ਦੇ ਸਮੂਹ ਪੰਜਾਬੀ ਭਾਈਚਾਰੇ, ਦੋਸਤਾਂ-ਮਿੱਤਰਾਂ, ਕਾਰੋਬਾਰੀ ਸਾਥੀਆਂ ਅਤੇ ਸਮਾਜਿਕ ਜਥੇਬੰਦੀਆਂ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਸ. ਚਰਨਜੀਤ ਸਿੰਘ ਬਾਠ ਅਤੇ ਸਮੁੱਚੇ ਬਾਠ ਤੇ ਸ਼ੇਰਗਿੱਲ ਪਰਿਵਾਰ ਨੂੰ ਵਿਆਹ ਦੀਆਂ ਦਿਲੀ ਮੁਬਾਰਕਾਂ ਦਿੰਦਿਆਂ ਨਵ-ਵਿਆਹੀ ਜੋੜੀ ਸ਼ਾਮ ਸਿੰਘ ਬਾਠ (2) ਅਤੇ ਸ਼ਰਨ ਸ਼ੇਰਗਿੱਲ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।ਕੁੱਲ ਮਿਲਾ ਕੇ ਹਫ਼ਤਾ ਭਰ ਚੱਲਿਆ ਇਹ ਵਿਆਹ ਸਮਾਗਮ ਪੰਜਾਬੀ ਸੱਭਿਆਚਾਰ, ਪਰਿਵਾਰਕ ਸਾਂਝ, ਮਹਿਮਾਨ ਨਿਵਾਜ਼ੀ ਅਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਦੇ ਆਪਸੀ ਪਿਆਰ ਦੀ ਇੱਕ ਯਾਦਗਾਰੀ ਮਿਸਾਲ ਬਣ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Sham Singh Bath2
  • Wedding
  • Festivities
  • California
  • ਸ਼ਾਮ ਸਿੰਘ ਬਾਠ 2
  • ਵਿਆਹ
  • ਰੌਣਕਾਂ
  • ਕੈਲੀਫੋਰੀਆ

'ਪਾਕਿਸਤਾਨ ਦੇ ਹੱਥਾਂ ਦੇ ਕਠਪੁਤਲੀ ਨਾ ਬਣੋ..!', ਮੁਸਲਿਮ ਦੇਸ਼ਾਂ ਨੂੰ ਭਾਰਤ ਨੇ ਦਿੱਤੀ ਨਸੀਹਤ

NEXT STORY

Stories You May Like

  • karwa chauth celebreation
    ਕਰਵਾਚੌਥ ਮੌਕੇ ਬਾਜ਼ਾਰਾਂ 'ਚ ਲੱਗੀਆਂ ਰੌਣਕਾਂ, ਸੁਹਾਗਣਾਂ ਨੇ ਜੰਮ ਕੇ ਕੀਤੀ ਖ਼ਰੀਦਦਾਰੀ, ਸੋਲਾਂ ਸ਼ਿੰਗਾਰ ਦੀਆਂ...
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ ਕਾਂਗਰਸ
  • charanjit singh channi statement
    MP ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ 'ਤੇ ਕੀਤਾ ਤਿੱਖਾ ਹਮਲਾ
  • anant singh  daughter  wedding  horse race thar
    ਵਿਆਹ 'ਚ ਘੋੜ-ਦੌੜ, ਜੇਤੂ ਨੂੰ ਮਿਲੇਗੀ ਥਾਰ ! ਅਨੰਤ ਸਿੰਘ ਦੀ ਧੀ ਦੇ ਸ਼ਾਹੀ ਵਿਆਹ 'ਚ ਜਾਣੋ ਕੀ-ਕੀ ਹੈ ਖ਼ਾਸ
  • giani harpreet singh arrived to meet the family of parvinder singh jhota
    ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪੁੱਜੇ ਗਿਆਨੀ ਹਰਪ੍ਰੀਤ ਸਿੰਘ
  • pargat singh arrived at the protest held for parvinder jhota
    ਪਰਵਿੰਦਰ ਝੋਟੇ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਆਏ ਨਜ਼ਰ
  • tribute by babbar khalsa germany leaders on 42nd anniversary of bhai beant singh
    ਭਾਈ ਬੇਅੰਤ ਸਿੰਘ ਦੀ 42ਵੀਂ ਬਰਸੀ ਮੌਕੇ ਬੱਬਰ ਖਾਲਸਾ ਜਰਮਨੀ ਦੇ ਆਗੂਆਂ ਵੱਲੋਂ ਸ਼ਰਧਾਂਜਲੀ
  • rajnath singh  operation sindoor  ap singh  retired
    ਆਪਰੇਸ਼ਨ ਸਿੰਦੂਰ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਏਪੀ ਸਿੰਘ ਨੂੰ ਰਾਜਨਾਥ ਸਿੰਘ ਨੇ ਦਿੱਤੀ ਵਿਦਾਈ
  • senior officials of the jalandhar municipal corporation have been transferred
    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
  • police action nuisance with unnumbered motorcycles and pressure horns
    ਜਲੰਧਰ 'ਚ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਪ੍ਰੈਸ਼ਰ ਹਾਰਨ ਦਾ ਹੁੜਦੰਗ, ਨੌਜਵਾਨਾਂ...
  • hooliganism at jalandhar  s maqsudan mandi
    ਜਲੰਧਰ ਦੀ ਮਕਸੂਦਾਂ ਮੰਡੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਭੰਨੀ ਗੱਡੀ ਤੇ ਘਰ 'ਤੇ...
  • 3 lakh passengers traveled for the chhath festival
    ਛੱਠ ਤਿਉਹਾਰ ਲਈ 3 ਲੱਖ ਯਾਤਰੀਆਂ ਨੇ ਕੀਤਾ ਸਫ਼ਰ: ਸਟੇਸ਼ਨ 'ਚ ਮੇਲੇ ਵਰਗੇ ਹਾਲਾਤ
  • raid in amritsar in search of son in law who fired at father in law
    ਸਹੁਰੇ 'ਤੇ ਫਾਇਰਿੰਗ ਕਰਨ ਵਾਲੇ ਜਵਾਈ ਦੀ ਭਾਲ ’ਚ ਅੰਮ੍ਰਿਤਸਰ ’ਚ ਰੇਡ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
Trending
Ek Nazar
maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • maserati luxury apartments
      ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...
    • supreme court on divorce
      ਵਿਦੇਸ਼ੀ ਅਦਾਲਤ 'ਚ ਹੋਏ ਤਲਾਕ ਨੂੰ ਮਾਨਤਾ ਦੇਣ ਤੋਂ ਸੁਪਰੀਮ ਕੋਰਟ ਦਾ ਇਨਕਾਰ !...
    • chinese president xi jinping
      'ਤਾਈਵਾਨ ਦਾ ਚੀਨ 'ਚ ਮੁੜ ਮਿਲਣਾ ਤੈਅ' ! ਸ਼ੀ ਜਿਨਪਿੰਗ ਨੇ ਦੇ'ਤਾ ਵੱਡਾ ਬਿਆਨ
    • pakistan deputy pm s grandson
      ਪਾਕਿਸਤਾਨੀ ਡਿਪਟੀ PM ਦੇ ਪੋਤੇ 'ਤੇ ਗੈਂਗਰੇਪ ਦੇ ਦੋਸ਼ ਤੈਅ ! ਇਨਵੈਸਟਮੈਂਟ ਦੇ...
    • incident with passenger vehicle
      ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ
    • bangladesh s  workers
      ਬੰਗਲਾਦੇਸ਼ 'ਚ ਮਜ਼ਦੂਰਾਂ ਦੇ ਮਾੜੇ ਹਾਲਾਤ ; ਮਹਿੰਗਾਈ ਕਾਰਨ ਰੋਟੀ, ਇਲਾਜ ਤੇ...
    • situation in  bangladesh
      ਬੰਗਲਾਦੇਸ਼ 'ਚ ਭੜਕੀ ਹਿੰਸਾ; ਸੱਤਾ ਤੋਂ ਲਾਹੇ ਗਏ ਪ੍ਰਧਾਨ ਮੰਤਰੀ ਦੇ ਸਮਰਥਕਾਂ...
    • china transnational repression in japan
      ਜਾਪਾਨ 'ਚ ਚੀਨ ਦਾ ਅੰਤਰ-ਰਾਸ਼ਟਰੀ ਦਮਨ! ਸਿੱਧੀਆਂ ਧਮਕੀਆਂ ਤੇ ਸੰਸਥਾਗਤ ਦਬਾਅ...
    • israel  s attack in gaza
      ਗਾਜ਼ਾ ਹਸਪਤਾਲ 'ਤੇ ਇਜ਼ਰਾਈਲੀ ਹਮਲਾ,  ਛੇ ਮੌਤਾਂ
    • trump netanyahu clash
      ਦੋਸਤੀ ਛੱਡ ਆਹਮੋ-ਸਾਹਮਣੇ ਹੋਏ ਟਰੰਪ ਅਤੇ ਨੇਤਨਯਾਹੂ !  ਹੋਈ ਤੂੰ ਤੂੰ-ਮੈਂ ਮੈਂ ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +