Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 10, 2025

    11:28:37 PM

  • pakistan announcement budget

    ਖਾਣ ਨੂੰ ਪੈਸਾ ਨਹੀਂ 'ਤੇ ਫੌਜ 'ਤੇ ਇੰਨਾ ਖਰਚ...

  • pm narendra modi met mp delegation operation sindoor

    ਦੁਨੀਆ ’ਚ ਪਾਕਿ ਦੀ ਪੋਲ ਖੋਲ੍ਹ ਕੇ ਆਏ ਸਰਬਪਾਰਟੀ...

  • baba arrested for sexually abusing women

    ਘਰ 'ਚ ਦੱਬੇ ਪੈਸੇ ਕੱਢਣ ਦਾ ਲਾਲਚ ਦੇ 'ਬਾਬਾ' ਵੜ੍ਹ...

  • half a kilo of heroin recovered near the indo pak border

    ਭਾਰਤ-ਪਾਕਿ ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਬਰਾਮਦ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹਮਾਸ ਹਮਲਾ: ਇਜ਼ਰਾਈਲ 'ਚ ਰੈੱਡ ਅਲਰਟ ਜਾਰੀ! ਯੇਰੁਸ਼ਲਮ ਦੇ ਸਮਰਥਨ 'ਚ ਆਏ ਕਈ ਵੱਡੇ ਦੇਸ਼, ਆਖੀ ਇਹ ਗੱਲ

INTERNATIONAL News Punjabi(ਵਿਦੇਸ਼)

ਹਮਾਸ ਹਮਲਾ: ਇਜ਼ਰਾਈਲ 'ਚ ਰੈੱਡ ਅਲਰਟ ਜਾਰੀ! ਯੇਰੁਸ਼ਲਮ ਦੇ ਸਮਰਥਨ 'ਚ ਆਏ ਕਈ ਵੱਡੇ ਦੇਸ਼, ਆਖੀ ਇਹ ਗੱਲ

  • Edited By Rakesh,
  • Updated: 07 Oct, 2023 07:29 PM
International
western countries condemn hamas surprise attack
  • Share
    • Facebook
    • Tumblr
    • Linkedin
    • Twitter
  • Comment

ਯੇਰੁਸ਼ਲਮ- ਫਿਲਸਤੀਨੀ ਕੱਟੜਪੰਥੀ ਸੰਗਠਨ ਹਮਾਸ ਦੇ ਬੰਦੂਕਧਾਰੀ ਲੜਾਕਿਆਂ ਦੁਆਰਾ ਘੱਟੋ-ਘੱਟ 5 ਹਜ਼ਾਰ ਰਾਕੇਟ ਹਮਲਿਆਂ ਤੋਂ ਬਾਅਦ ਇਜ਼ਰਾਈਲ 'ਚ ਚਾਰੇ ਪਾਸੇ ਖੌਫ ਦਾ ਮੰਜ਼ਰ ਨਜ਼ਰ ਆ ਰਿਹਾ ਹੈ। ਹਮਾਸ ਦੇ ਲੜਾਕਿਆਂ ਨੇ ਗਾਜ਼ਾ ਪੱਟੀ ਤੋਂ ਰਾਕੇਟ ਹਮਲੇ ਤੋਂ ਬਾਅਦ ਪੈਰਾਗਲਾਈਡਿੰਗ, ਸੜਕ ਮਾਰਗ ਅਤੇ ਹੋਰ ਰਸਤਿਆਂ ਰਾਹੀਂ ਇਜ਼ਰਾਈਲ 'ਚ ਦਾਖਲ ਹੋ ਕੇ ਜੋ ਸਾਹਮਣੇ ਆਇਆ ਉਸਨੂੰ ਹੀ ਗੋਲੀ ਮਾਰ ਦਿੱਤੀ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਮਾਸ ਦੇ ਹਮਲੇ ਨੂੰ ਜੰਗ ਦੱਸਦੇ ਹੋਏ ਪੂਰੇ ਇਜ਼ਰਾਈਲ 'ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਇਜ਼ਰਾਈਲ 'ਤੇ ਹੋਏ ਇਸ ਅਚਾਨਕ ਹਮਲੇ ਨਾਲ ਦੁਨੀਆ ਵੀ ਹੈਰਾਨ ਹੈ ਅਤੇ ਕਈ ਦੇਸ਼ ਯੇਰੁਸ਼ਲਮ ਦੇ ਸਮਰਥਨ 'ਚ ਉਤਰ ਆਏ ਹਨ। 

ਇਹ ਵੀ ਪੜ੍ਹੋ- ਫਿਲਸਤੀਨੀਆਂ ਦੀ ਹੈਵਾਨੀਅਤ, ਇਜ਼ਰਾਈਲੀ ਮਹਿਲਾ ਫੌਜੀ ਨੂੰ ਮਾਰ ਕੇ ਨਗਨ ਹਾਲਤ 'ਚ ਘੁਮਾਇਆ

ਅਮਰੀਕਾ, ਫਰਾਂਸ, ਬ੍ਰਿਟੇਨ, ਯੂਨਾਨ, ਯੂਕ੍ਰੇਨ, ਸਾਊਦੀ ਅਰਬ ਜਰਮਨੀ ਅਤੇ ਭਾਰਤ ਨੇ ਇਜ਼ਰਾਈਲ ਦਾ ਸਾਥ ਦਿੰਦੇ ਹੋਏ ਇਨ੍ਹਾਂ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ। ਬ੍ਰਿਟੇਨ ਦੇ ਵਿਦੇਸ਼ ਸਕੱਤਰ ਜੇਮਸ ਕਲੈਵਰਲੀ ਨੇ ਕਿਹਾ ਕਿ ਬ੍ਰਿਟੇਨ ਸਾਫ ਤੌਰ 'ਤੇ ਫਿਲਸਤੀਨੀ ਇਸਲਾਮੀ ਸਮੂਹ ਹਮਾਸ ਵੱਲੋਂ ਇਜ਼ਰਾਈਲ 'ਤੇ ਕੀਤੇ ਗਏ ਹਮਲੇ ਦੀ ਨਿੰਦਾ ਕਰਦਾ ਹੈ। ਜੇਮਸ ਕਲੈਵਰਲੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ 'ਚ ਕਿਹਾ ਕਿ ਯੂ.ਕੇ. ਹਮੇਸ਼ਾ ਇਜ਼ਰਾਈਲ ਦੀ ਆਪਣੀ ਰੱਖਿਆ ਦੇ ਅਧਿਕਾਰ ਦਾ ਸਮਰਥਨ ਕਰੇਗਾ। ਫਰਾਂਸੀਸੀ ਵਿਦੇਸ਼ ਮੰਤਰਾਲਾ ਨੇ ਵੀ ਇਜ਼ਰਾਈਲ 'ਤੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਫਰਾਂਸ ਇਜ਼ਰਾਈਲ ਅਤੇ ਇਨ੍ਹਾਂ ਹਮਲਿਆਂ ਦੇ ਪੀੜਤਾਂ ਦੇ ਨਾਲ ਆਪਣੀ ਪੂਰੀ ਇਕਜੁਟਤਾ ਜ਼ਾਹਰ ਕਰਦਾ ਹੈ। ਇਹ ਅੱਤਵਾਦ ਨੂੰ ਪੂਰੀ ਤਰ੍ਹਾਂ ਖ਼ਾਰਿਜ ਕਰਨ ਅਤੇ ਇਜ਼ਰਾਈਲ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।

ਅਮਰੀਕੀ ਵਾਈਟ ਹਾਊਸ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਐਡ੍ਰੀਐਨ ਵਾਟਸਨ ਨੇ ਕਿਹਾ ਕਿ ਵਾਸ਼ਿੰਗਟਨ ਹਮਲੇ ਦੀ ਨਿੰਦਾ ਕਰਦਾ ਹੈ ਅਤੇ ਸੋਗ ਜ਼ਾਹਰ ਕਰਦਾ ਹੈ। ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਾਨ ਨੇ ਕਿਹਾ ਕਿ ਅਮਰੀਕਾ ਸਪਸ਼ਟ ਰੂਪ ਨਾਲ ਇਜ਼ਰਾਈਲੀ ਨਾਗਰਿਕਾਂ ਵਿਰੁੱਧ ਹਮਾਸ ਦੇ ਅੱਤਵਾਦੀਆਂ ਦੁਆਰਾ ਕੀਤੇ ਗਏ ਹਮਲਿਆਂ ਦੀ ਨਿੰਦਾ ਕਰਦਾ ਹੈ। ਅਸੀਂ ਇਜ਼ਰਾਈਲ ਦੀ ਸਰਕਾਰ ਅਤੇ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ ਅਤੇ ਇਨ੍ਹਾਂ ਹਮਲਿਆਂ ਵਿਚ ਮਾਰੇ ਗਏ ਇਜ਼ਰਾਈਲੀ ਲੋਕਾਂ ਪ੍ਰਤੀ ਸੋਗ ਪ੍ਰਗਟ ਕਰਦੇ ਹਾਂ।

ਇਹ ਵੀ ਪੜ੍ਹੋ- ਇਜ਼ਰਾਈਲੀ PM ਨੇ ਹਮਾਸ ਘੁਸਪੈਠ ਵਾਲੇ ਸ਼ਹਿਰ ਖ਼ਾਲੀ ਕਰਾਉਣ ਦੇ ਦਿੱਤੇ ਆਦੇਸ਼, ਵੀਡੀਓ ਦੇਖ ਕੰਬ ਜਾਵੇਗੀ ਰੂਹ

ਸਾਊਦੀ ਅਰਬ ਨੇ ਹਮਾਸ ਅਤੇ ਇਜ਼ਰਾਈਲ ਨੂੰ ਇਸ ਹਮਲੇ ਨੂੰ ਲੈ ਕੇ ਤਣਾਅ ਰੋਕਣ ਲਈ ਕਿਹਾ ਹੈ। ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ ਕਿ ਉਹ ਘਟਨਾਕ੍ਰਮ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਸਾਊਦੀ ਮੰਤਰਾਲਾ ਨੇ ਕਬਜ਼ੇ ਬਾਰੇ ਵਾਰ-ਵਾਰ ਚੇਤਾਵਨੀਆਂ ਨੂੰ ਰੇਖਾਂਕਿਤ ਕੀਤਾ ਅਤੇ ਇਕ ਭਰੋਸੇਯੋਗ ਸ਼ਾਂਤੀ ਪ੍ਰਕਿਰਿਆ ਦੀ ਮੰਗ ਨੂੰ ਦੁਹਰਾਇਆ।ਜਰਮਨ ਵਿਦੇਸ਼ ਮੰਤਰੀ ਅੰਨਾਲੇਨਾ ਬੇਰਬੌਕ ਨੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਨਿਰਦੋਸ਼ ਲੋਕਾਂ ਵਿਰੁੱਧ ਹਿੰਸਾ ਤੁਰੰਤ ਬੰਦ ਹੋਣੀ ਚਾਹੀਦੀ ਹੈ। ਅਨਾਲੇਨਾ ਬੇਰਬੌਕ ਨੇ ਕਿਹਾ ਕਿ ਮੈਂ ਗਾਜ਼ਾ ਤੋਂ ਇਜ਼ਰਾਈਲ ਦੇ ਖਿਲਾਫ ਅੱਤਵਾਦੀ ਹਮਲਿਆਂ ਦੀ ਸਖਤ ਨਿੰਦਾ ਕਰਦਾ ਹਾਂ। ਨਿਰਦੋਸ਼ ਨਾਗਰਿਕਾਂ ਦੇ ਖਿਲਾਫ ਹਿੰਸਾ ਅਤੇ ਰਾਕੇਟ ਹਮਲੇ ਤੁਰੰਤ ਬੰਦ ਹੋਣੇ ਚਾਹੀਦੇ ਹਨ। ਅਸੀਂ ਇਜ਼ਰਾਈਲ ਦੇ ਨਾਲ ਪੂਰੀ ਇੱਕਜੁਟਤਾ ਅਤੇ ਅੰਤਰਰਾਸ਼ਟਰੀ ਕਾਨੂੰਨ ਤਹਿਤ ਅੱਤਵਾਦ ਦੇ ਖਿਲਾਫ ਆਪਣੀ ਰੱਖਿਆ ਕਰਨ ਦੇ ਉਸਦੇ ਅਧਿਕਾਰ ਦੇ ਨਾਲ ਖੜੇ ਹਾਂ।

ਯੂਕ੍ਰੇਨ ਨੇ ਵੀ ਇਜ਼ਰਾਈਲ ਨਾਲ ਇਕਮੁੱਠਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਉਹ ਯੇਰੂਸ਼ਲਮ ਅਤੇ ਤੇਲ ਅਵੀਵ ਵਿਚ ਨਾਗਰਿਕ ਆਬਾਦੀ ਦੇ ਖਿਲਾਫ ਰਾਕੇਟ ਹਮਲਿਆਂ ਸਮੇਤ ਇਜ਼ਰਾਈਲ ਦੇ ਖਿਲਾਫ ਚੱਲ ਰਹੇ ਕੱਟੜਪੰਥੀ ਹਮਲਿਆਂ ਦੀ ਸਖਤ ਨਿੰਦਾ ਕਰਦਾ ਹੈ। ਯੂਕ੍ਰੇਨ ਨੇ ਕਿਹਾ ਕਿ ਅਸੀਂ ਇਜ਼ਰਾਈਲ ਦੇ ਆਪਣੇ ਅਤੇ ਆਪਣੇ ਲੋਕਾਂ ਦੀ ਰੱਖਿਆ ਦੇ ਅਧਿਕਾਰ ਵਿਚ ਆਪਣਾ ਸਮਰਥਨ ਪ੍ਰਗਟ ਕਰਦੇ ਹਾਂ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮਾਸ ਅੱਤਵਾਦੀਆਂ ਦੇ ਹਮਲੇ ਦੇ ਮੱਦੇਨਜ਼ਰ ਇਜ਼ਰਾਈਲ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਇਜ਼ਰਾਈਲ 'ਤੇ ਹਮਾਸ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਨੂੰ 'ਅੱਤਵਾਦੀ ਹਮਲਾ' ਕਰਾਰ ਦਿੱਤਾ। ਓਧਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸਥਿਤੀ ਬਾਰੇ ਕਿਹਾ ਕਿ ਉਨ੍ਹਾਂ ਦਾ ਦੇਸ਼ ਜੰਗ ਵਿਚ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਜ਼ਰਾਈਲ 'ਚ ਅੱਤਵਾਦੀ ਹਮਲਿਆਂ ਦੀ ਖਬਰ ਤੋਂ ਸਦਮੇ 'ਚ ਹਾਂ। ਸਾਡੀ ਹਮਦਰਦੀ ਅਤੇ ਪ੍ਰਾਰਥਨਾਵਾਂ ਬੇਕਸੂਰ ਪੀੜਤਾਂ ਦੇ ਪਰਿਵਾਰਾਂ ਨਾਲ ਹਨ। ਅਸੀਂ ਇਸ ਔਖੇ ਸਮੇਂ 'ਚ ਇਜ਼ਰਾਈਲ ਨਾਲ ਇਕਜੁਟਤਾ ਨਾਲ ਖੜ੍ਹੇ ਹਾਂ।

ਇਹ ਵੀ ਪੜ੍ਹੋ- ਸਕੂਲ 'ਚ ਇਕ-ਇਕ ਕਰਕੇ ਡਿੱਗੀਆਂ 95 ਕੁੜੀਆਂ, ਇਕੱਠੀਆਂ ਨੂੰ ਹੋ ਗਿਆ 'ਪੈਰਾਲਾਈਜ਼', ਵੇਖੋ ਵੀਡੀਓ

  • Western countries
  • condemn
  • Hamas
  • Surprise attack
  • International
  • Israel PM Netanyahu
  • Hamas Attack

ਇਜ਼ਰਾਈਲੀ PM ਨੇ ਹਮਾਸ ਘੁਸਪੈਠ ਵਾਲੇ ਸ਼ਹਿਰ ਖ਼ਾਲੀ ਕਰਾਉਣ ਦੇ ਦਿੱਤੇ ਆਦੇਸ਼, ਵੀਡੀਓ ਦੇਖ ਕੰਬ ਜਾਵੇਗੀ ਰੂਹ

NEXT STORY

Stories You May Like

  • heatwave red alert
    Heatwave Red Alert: ਅਗਲੇ 3 ਦਿਨ ਭਿਆਨਕ ਗਰਮੀ ਦਾ ਰੈੱਡ ਅਲਰਟ, ਹਫ਼ਤੇ ਦੇ ਅੰਤ 'ਚ ਪੈ ਸਕਦੇ ਮੀਂਹ
  • storm  rain  winds  red alert
    ਮੁੰਬਈ 'ਚ ਟੁੱਟਿਆ 107 ਸਾਲ ਪੁਰਾਣਾ ਰਿਕਾਰਡ, 1 ਜੂਨ ਤੱਕ ਤੂਫ਼ਾਨ, ਮੀਂਹ ਤੇ ਤੇਜ਼ ਹਵਾਵਾਂ ਦਾ ਰੈੱਡ ਅਲਰਟ
  • big restrictions imposed in this border village of punjab
    ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ
  • religious soldiers reached sri akal takht sahib
    ਧਰਮ ਖਾਤਰ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀ ਵੀ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ, ਆਖੀ ਇਹ ਗੱਲ
  • akshay kumar niece is ready bollywood debut
    ਬਾਲੀਵੁੱਡ ਡੈਬਿਊ ਲਈ ਤਿਆਰ ਅਕਸ਼ੈ ਕੁਮਾਰ ਦੀ ਭਾਣਜੀ, ਅਖਬਾਰ 'ਚ ਤਸਵੀਰ ਦੇਖ ਅਦਾਕਾਰ ਨੇ ਆਖੀ ਇਹ ਗੱਲ
  • government to make big changes in pm internship scheme
    ਨੌਜਵਾਨਾਂ ਲਈ ਖ਼ੁਸ਼ਖ਼ਬਰੀ! ਸਰਕਾਰ PM ਇੰਟਰਨਸ਼ਿਪ ਯੋਜਨਾ 'ਚ ਕਰ ਰਹੀ ਵੱਡੇ ਬਦਲਾਅ
  • heat in north west india including punjab
    ਪੰਜਾਬ ਸਣੇ ਉੱਤਰੀ ਭਾਰਤ 'ਚ ਵਰ੍ਹੇਗੀ 'ਅੱਗ'! IMD ਨੇ ਜਾਰੀ ਕੀਤਾ ਅਲਰਟ
  • patiala  alert  meteorological department
    ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਇਆ ਅਲਰਟ
  • canadian citizen boy used to supply drugs in jalandhar
    ਕੈਨੇਡਾ ਸਿਟੀਜ਼ਨ ਬੰਦਾ ਜਲੰਧਰ 'ਚ ਕਰਦਾ ਸੀ ਨਸ਼ਾ ਸਪਲਾਈ
  • the case of selling a woman reached the punjab women s commission
    ਔਰਤ ਨੂੰ ਖਿਡੌਣੇ ਵਾਂਗ ਵੇਚਣ ਦਾ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਤੱਕ ਪੁੱਜਾ, ਸਖ਼ਤ...
  • war on drugs
    ‘ਯੁੱਧ ਨਸ਼ਿਆਂ ਵਿਰੁੱਧ’ ਦੇ 100 ਦਿਨ ਪੂਰੇ, 78.52 ਕਰੋੜ ਰੁਪਏ ਦੀਆਂ ਜਾਇਦਾਦਾਂ...
  • heat breaks records in punjab
    ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ
  • government holiday declared in punjab tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ
  • punjab new
    ਪੰਜਾਬ 'ਚ 20 ਜੂਨ ਤੋਂ ਲਾਗੂ ਹੋਣ ਜਾ ਰਿਹੈ ਨਵਾਂ ਸਿਸਟਮ! CM ਮਾਨ ਨੇ ਕਰ ਦਿੱਤਾ...
  • punjab vehicles challan
    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ...
  • punjab weather update
    ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ...
Trending
Ek Nazar
atmosphere in amritsar

ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • roshan health care
      ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਅਪਣਾ ਲਓ ਇਹ ਕਾਰਗਰ ਸ਼ਾਹੀ...
    • jobs available in banks
      ਬੈਂਕ 'ਚ ਨਿਕਲੀਆਂ ਨੌਕਰੀਆਂ, ਚਾਹਵਾਨ ਮੁੰਡੇ-ਕੁੜੀਆਂ ਇੰਝ ਕਰਨ ਅਪਲਾਈ
    • young man
      ਚੌਥੇ ਦਿਨ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਜਲਾਲਤ ਤੋਂ ਦੁਖੀ ਹੋ ਕੇ ਚੁੱਕਿਆ...
    • successful hip transplant of a dog
      ਦੇਸ਼ ’ਚ ਪਹਿਲੀ ਵਾਰ ਸਵਦੇਸੀ ਤਕਨੀਕ ਨਾਲ ਕੁੱਤੇ ਦੇ ਚੂਲੇ ਦਾ ਸਫਲ ਟ੍ਰਾਂਸਪਲਾਂਟ
    • will elon musk provide cheapest internet in india will bangladesh pakistan
      ਕੀ ਭਾਰਤ 'ਚ ਸਭ ਤੋਂ ਸਸਤਾ ਇੰਟਰਨੈੱਟ ਦੇਣਗੇ Elon Musk? ਬੰਗਲਾਦੇਸ਼-ਪਾਕਿਸਤਾਨ...
    • fir for spreading rumors regarding bulldozer action on delhi slums
      ਭੰਨਤੋੜ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਦਰਜ ਹੋਵੇਗੀ FIR : ਰੇਖਾ ਗੁਪਤਾ
    • 18 peopleseparate incidents in pakistan
      ਪਾਕਿਸਤਾਨ ਵਿਚ ਵੱਖ-ਵੱਖ ਘਟਨਾਵਾਂ ’ਚ 18 ਲੋਕਾਂ ਦੀ ਮੌਤ
    • imran khan will get bail in al qadir trust case
      ਇਮਰਾਨ ਖਾਨ ਨੂੰ 11 ਨੂੰ ਮਿਲੇਗੀ ਜ਼ਮਾਨਤ!
    • accident during team india  s practice  star player injured on first day
      ਟੀਮ ਇੰਡੀਆ ਦੇ ਅਭਿਆਸ ਦੌਰਾਨ ਹਾਦਸਾ, ਸਟਾਰ ਖਿਡਾਰੀ ਨੂੰ ਇੰਗਲੈਂਡ 'ਚ ਪਹਿਲੇ ਦਿਨ...
    • punjab smuggler fled from police station in desire to see child
      ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
    • this  is amazing  if the ticket is not confirmed then you
      ਕਮਾਲ ਦਾ ਹੈ ਇਹ ਸਿਸਟਮ, ਜੇਕਰ ਟਿਕਟ ਨਹੀਂ ਹੁੰਦੀ ਕਨਫਰਮ ਤਾਂ ਮਿਲੇਗਾ 3 ਗੁਣਾ...
    • ਵਿਦੇਸ਼ ਦੀਆਂ ਖਬਰਾਂ
    • chinese billionaire funding la riots
      ਚੀਨੀ ਅਰਬਪਤੀ ਕਰ ਰਹੇ LA ਦੰਗਿਆਂ ਲਈ ਫੰਡਿੰਗ? ਨੇਵਿਲ ਸਿੰਘਮ ਦੇ ਪੀਐੱਸਐੱਲ ਸਬੰਧੀ...
    • dropped by more than 500 drones  20 missiles fired
      500 ਤੋਂ ਵੱਧ ਡਰੋਨਾਂ ਰਾਹੀਂ ਵਰ੍ਹਾਏ ਬੰਬ, ਦਾਗ  'ਤੀਆਂ 20 ਮਿਜ਼ਾਈਲਾਂ
    • gaza bound plane seized  thunberg deported israel
      ਗਾਜ਼ਾ ਜਾਣ ਵਾਲਾ ਜਹਾਜ਼ ਜ਼ਬਤ, ਥਨਬਰਗ ਨੂੰ ਦੇਸ਼ ਨਿਕਾਲਾ: ਇਜ਼ਰਾਈਲ
    • bangladesh can become a battlefield
      ਬੰਗਲਾਦੇਸ਼ ਬਣ ਸਕਦਾ ਹੈ ਜੰਗ ਦਾ ਮੈਦਾਨ! ਖ਼ਤਰੇ 'ਚ ਦੇਸ਼ ਦੀ ਪ੍ਰਭੂਸੱਤਾ ਤੇ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • america is responsible for the rise of terrorism in pakistan
      'ਪਾਕਿਸਤਾਨ 'ਚ ਅੱਤਵਾਦ ਦੇ ਵਾਧੇ ਲਈ ਅਮਰੀਕਾ ਜ਼ਿੰਮੇਵਾਰ ਹੈ...', ਬਿਲਾਵਲ...
    • crude oil price nears  67 in global market
      ਗਲੋਬਲ ਮਾਰਕੀਟ ’ਚ 67 ਡਾਲਰ ਦੇ ਨੇੜੇ ਪੁੱਜੀ ਕੱਚੇ ਤੇਲ ਦੀ ਕੀਮਤ
    • sukhi chahal statement
      '84 ਦੇ ਦੰਗਿਆਂ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਹੀ ਨਹੀਂ,...
    • after tariff bomb  peace talks in london
      ਟੈਰਿਫ ਬੰਬ ਮਗਰੋਂ ਹੁਣ ਲੰਡਨ 'ਚ ਸ਼ਾਂਤੀ ਗੱਲਬਾਤ, ਟਰੰਪ-ਸ਼ੀ ਟਕਰਾਅ ਸਮਝੌਤੇ ਵੱਲ
    • nato member countries will buy 700 f 35 fighter planes from america
      ਨਾਟੋ ਮੈਂਬਰ ਦੇਸ਼ ਅਮਰੀਕਾ ਤੋਂ ਖਰੀਦਣਗੇ 700 ਐੱਫ-35 ਲੜਾਕੂ ਜਹਾਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +