Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    8:20:26 AM

  • pm modi  red fort  vande mataram

    80ਵੇਂ ਆਜ਼ਾਦੀ ਦਿਵਸ 'ਤੇ PM ਮੋਦੀ ਦਾ ਸੰਬੋਧਨ,...

  • pm modi  red fort  80th independence day  national flag

    ਲਾਲ ਕਿਲ੍ਹੇ ਦੀ ਫਸੀਲ ਤੋਂ PM ਮੋਦੀ ਨੇ 13ਵੀਂ ਵਾਰ...

  • independence day  pm modi  rajghat  mahatma gandhi

    ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ ਵਿਖੇ...

  • pm modi congratulates on 80th independence day

    80ਵੇਂ ਆਜ਼ਾਦੀ ਦਿਹਾੜੇ 'ਤੇ PM ਮੋਦੀ ਨੇ ਦਿੱਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਗੱਲਬਾਤ ਨਾਕਾਮ ! ਇਰਾਨ-ਅਮਰੀਕਾ ਵਿਚਾਲੇ ਨਹੀਂ ਬਣੀ 'ਗੱਲ', ਹੁਣ ਕੀ ਹੈ ਅੱਗੇ ਦਾ Plan ?

INTERNATIONAL News Punjabi(ਵਿਦੇਸ਼)

ਗੱਲਬਾਤ ਨਾਕਾਮ ! ਇਰਾਨ-ਅਮਰੀਕਾ ਵਿਚਾਲੇ ਨਹੀਂ ਬਣੀ 'ਗੱਲ', ਹੁਣ ਕੀ ਹੈ ਅੱਗੇ ਦਾ Plan ?

  • Edited By Harpreet Singh,
  • Updated: 12 Apr, 2026 10:10 AM
United States of America
what happens now after peace talks failed
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਦੁਨੀਆ ਭਰ ਦੀਆਂ ਨਜ਼ਰਾਂ ਜਿਸ ਗੱਲਬਾਤ 'ਤੇ ਟਿਕੀਆਂ ਹੋਈਆਂ ਸਨ, ਉਹ 21 ਘੰਟਿਆਂ ਤੱਕ ਚਰਚਾ ਮਗਰੋਂ ਬਿਨਾਂ ਕਿਸੇ ਨਤੀਜੇ ਦੇ ਖ਼ਤਮ ਹੋ ਗਈ ਹੈ। ਅਮਰੀਕੀ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਅਤੇ ਇਰਾਨੀ ਵਫ਼ਦ ਵਿਚਾਲੇ ਇਸਲਾਮਾਬਾਦ ਵਿੱਚ ਹੋਈ ਜੰਗਬੰਦੀ ਦੀ ਗੱਲਬਾਤ ਨਾਕਾਮ ਰਹੀ ਹੈ। ਅਮਰੀਕਾ ਵੱਲੋਂ ਰੱਖੀਆਂ ਸਖ਼ਤ ਪ੍ਰਮੁੱਖ ਸ਼ਰਤਾਂ ਅਤੇ ਇਰਾਨ ਦੇ ਆਪਣੇ ਸਟੈਂਡ 'ਤੇ ਅੜੇ ਰਹਿਣ ਕਾਰਨ ਦੋਵਾਂ ਧਿਰਾਂ ਵਿਚਾਲੇ ਤਣਾਅ ਹੋਰ ਵਧ ਗਿਆ ਹੈ।

ਜੇ.ਡੀ. ਵੈਂਸ ਨੇ ਸਾਫ਼ ਸ਼ਬਦਾਂ ਵਿੱਚ ਮੰਗ ਕੀਤੀ ਕਿ ਇਰਾਨ ਆਪਣੇ ਪ੍ਰਮਾਣੂ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਬੰਦ ਕਰੇ, ਜਿਸ ਨੂੰ ਇਰਾਨ ਨੇ ਆਪਣੀ ਪ੍ਰਭੂਸੱਤਾ 'ਤੇ ਹਮਲਾ ਦੱਸਦਿਆਂ ਰੱਦ ਕਰ ਦਿੱਤਾ। ਇਸ ਤੋਂ ਇਲਾਵਾ ਅਮਰੀਕਾ ਚਾਹੁੰਦਾ ਸੀ ਕਿ ਇਰਾਨ ਬਿਨਾਂ ਕਿਸੇ ਸ਼ਰਤ ਦੇ ਇਸ ਹੋਰਮੁਜ਼ ਨੂੰ ਖੋਲ੍ਹੇ, ਜਦਕਿ ਇਰਾਨ ਪਹਿਲਾਂ ਆਪਣੇ ਫਸੇ ਹੋਏ ਫੰਡਾਂ ਦੀ ਰਿਹਾਈ 'ਤੇ ਅੜਿਆ ਰਿਹਾ। ਇਰਾਨੀ ਸਪੀਕਰ ਕਾਲੀਬਾਫ ਨੇ ਦੋਸ਼ ਲਾਇਆ ਕਿ ਅਮਰੀਕਾ ਸਿਰਫ਼ ਸਮਾਂ ਬਰਬਾਦ ਕਰ ਰਿਹਾ ਹੈ ਅਤੇ ਉਸ ਦੇ ਇਰਾਦੇ ਨੇਕ ਨਹੀਂ ਹਨ।

ਇਹ ਵੀ ਪੜ੍ਹੋ- 'ਪਾਗਲਪਨ' ਵੀ ਬਣ ਸਕਦੈ ਹਥਿਆਰ ! ਜਾਣੋ ਆਖ਼ਿਰ ਕੀ ਹੈ ਟਰੰਪ ਦੀ MadMan ਥਿਊਰੀ

ਹੁਣ ਅੱਗੇ ਕੀ ਹੋਵੇਗਾ ?
ਗੱਲਬਾਤ ਨਾਕਾਮ ਹੋਣ ਦਾ ਮਤਲਬ ਹੈ ਕਿ ਅਸਥਾਈ ਜੰਗਬੰਦੀ ਕਿਸੇ ਵੀ ਸਮੇਂ ਖ਼ਤਮ ਹੋ ਸਕਦੀ ਹੈ। ਅਮਰੀਕੀ ਜੰਗੀ ਜਹਾਜ਼ ਜੋ ਖਾੜੀ ਖੇਤਰ ਵਿੱਚ ਤਾਇਨਾਤ ਹਨ, ਮੁੜ ਹਮਲਾ ਕਰ ਸਕਦੇ ਹਨ, ਜਿਸ ਨਾਲ ਪੱਛਮੀ ਏਸ਼ੀਆ ਵਿੱਚ ਭਿਆਨਕ ਜੰਗ ਮੁੜ ਸ਼ੁਰੂ ਹੋਣ ਦਾ ਡਰ ਹੈ। ਇਸ ਤੋਂ ਇਲਾਵਾ ਹੋਰਮੁਜ਼ ਦੇ ਮੁੜ ਬੰਦ ਹੋਣ ਦੇ ਖ਼ਤਰੇ ਕਾਰਨ ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਅਤੇ ਐੱਲ.ਪੀ.ਜੀ. ਦੀਆਂ ਕੀਮਤਾਂ ਅਸਮਾਨ ਨੂੰ ਛੂਹ ਸਕਦੀਆਂ ਹਨ। ਭਾਰਤ ਵਰਗੇ ਦੇਸ਼ਾਂ ਲਈ ਇਹ ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਉਨ੍ਹਾਂ ਦੀ ਊਰਜਾ ਸਪਲਾਈ ਇਸੇ ਰਸਤੇ 'ਤੇ ਨਿਰਭਰ ਹੈ।

ਅਮਰੀਕਾ ਹੁਣ ਇਰਾਨ 'ਤੇ ਹੋਰ ਵੀ ਸਖ਼ਤ ਆਰਥਿਕ ਪਾਬੰਦੀਆਂ ਲਗਾ ਸਕਦਾ ਹੈ ਤਾਂ ਜੋ ਉਸ ਨੂੰ ਗੋਡਿਆਂ ਭਾਰ ਲਿਆਂਦਾ ਜਾ ਸਕੇ। ਇਸ ਨਾਲ ਇਰਾਨ ਦੀ ਅਰਥਵਿਵਸਥਾ ਨੂੰ ਹੋਰ ਹੇਠਾਂ ਵੱਲ ਧੱਕਿਆ ਜਾ ਸਕਦਾ ਹੈ। ਇਰਾਨ ਦੇ ਨਵੇਂ ਸਰਵਉੱਚ ਨੇਤਾ ਮੁਜਤਬਾ ਖਾਮੇਨੇਈ ਲਈ ਇਹ ਇੱਕ ਵੱਡੀ ਪ੍ਰੀਖਿਆ ਹੋਵੇਗੀ। ਕੀ ਉਹ ਜੰਗ ਦਾ ਰਸਤਾ ਚੁਣਨਗੇ ਜਾਂ ਕਿਸੇ ਤੀਜੇ ਦੇਸ਼ (ਜਿਵੇਂ ਚੀਨ ਜਾਂ ਰੂਸ) ਰਾਹੀਂ ਮੁੜ ਡਿਪਲੋਮੈਟਿਕ ਰਾਹ ਲੱਭਣਗੇ, ਇਹ ਦੇਖਣਾ ਅਹਿਮ ਹੋਵੇਗਾ।

ਜ਼ਿਕਰਯੋਗ ਹੈ ਕਿ ਇਸਲਾਮਾਬਾਦ ਵਿੱਚ ਗੱਲਬਾਤ ਦਾ ਫੇਲ੍ਹ ਹੋਣਾ ਵਿਸ਼ਵ ਸ਼ਾਂਤੀ ਲਈ ਇੱਕ ਵੱਡਾ ਝਟਕਾ ਹੈ। ਜੇਕਰ ਆਉਣ ਵਾਲੇ ਕੁਝ ਦਿਨਾਂ ਵਿੱਚ ਗੱਲਬਾਤ ਦਾ ਕੋਈ ਦੂਜਾ ਚੈਨਲ ਸ਼ੁਰੂ ਨਹੀਂ ਹੁੰਦਾ, ਤਾਂ ਦੁਨੀਆ ਇੱਕ ਹੋਰ ਵੱਡੀ ਜੰਗ ਦੇ ਮੁਹਾਨੇ 'ਤੇ ਖੜ੍ਹੀ ਹੋਵੇਗੀ, ਜਿਸ ਨਾਲ ਵੱਡੇ ਪੱਧਰ 'ਤੇ ਜਾਨੀ-ਮਾਲੀ ਨੁਕਸਾਨ ਹੋਣ ਦਾ ਖ਼ਤਰਾ ਪੈਦਾ ਹੋ ਜਾਵੇਗਾ।

ਇਹ ਵੀ ਪੜ੍ਹੋ- ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੇਣ ਧਿਆਨ ! ਕਿਤੇ ਤੁਹਾਡੀ ਡਿਗਰੀ ਹੋ ਨਾ ਜਾਏ 'ਰੱਦੀ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Peace Talks
  • Iran USA Escalation
  • Iran Ceasefire
  • What Happens Next

ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੇਣ ਧਿਆਨ ! ਕਿਤੇ ਤੁਹਾਡੀ ਡਿਗਰੀ ਹੋ ਨਾ ਜਾਏ 'ਰੱਦੀ'

NEXT STORY

Stories You May Like

  • israel rejects trump  s gaza plan
    ਨਹੀਂ ਬਣ ਰਹੀ ਗੱਲ ! ਇਜ਼ਰਾਈਲ ਨੇ ਟਰੰਪ ਦੀ ਗਾਜ਼ਾ ਯੋਜਨਾ ਨੂੰ ਕਰ'ਤਾ ਰੱਦ
  • pakistan pm and asim munir to visit saudi arab
    ਤਣਾਅ ਵਿਚਾਲੇ ਸਾਊਦੀ ਜਾਣਗੇ ਸ਼ਹਿਬਾਜ਼ ਸ਼ਰੀਫ਼ ਤੇ ਆਸਿਮ ਮੁਨੀਰ ! ਅਮਰੀਕਾ-ਇਰਾਨ ਦੀ ਕਰਵਾਉਣਗੇ 'ਸੁਲਾਹ'
  • call foriran and us
    ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ
  • america not launch new attacks donald trump
    'ਹੁਣ ਨਵੇਂ ਹਮਲੇ ਨਹੀਂ ਕਰੇਗਾ ਅਮਰੀਕਾ...', ਟਰੰਪ ਦਾ ਵੱਡਾ ਦਾਅਵਾ
  • 7th round of direct talks between lebanon and israel begins
    ਲਿਬਨਾਨ-ਇਜ਼ਰਾਈਲ ਵਿਚਾਲੇ ਸਿੱਧੀ ਗੱਲਬਾਤ ਦਾ 7ਵਾਂ ਦੌਰ ਸ਼ੁਰੂ
  • deal to open strait of hormuz
    ਜਲਦ ਖੁੱਲ੍ਹੇਗਾ ਹੋਰਮੁਜ਼ ! ਅਮਰੀਕਾ-ਈਰਾਨ ਵਿਚਾਲੇ ਅੱਜ ਜਾਂ ਭਲਕੇ ਹੋ ਸਕਦਾ ਹੈ ਵੱਡਾ ਸਮਝੌਤਾ
  • iran oman talks
    ਹੋਰਮੁਜ਼ 'ਚ ਬਣਾਏ ਜਾਣਗੇ ਨਵੇਂ ਰਾਹ ! ਅੰਤਿਮ ਪੜਾਅ 'ਚ ਪਹੁੰਚੀ ਓਮਾਨ-ਇਰਾਨ ਦੀ ਗੱਲਬਾਤ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • big blow to america 45 reaper drones lost in 3 months during the war
      ਅਮਰੀਕਾ ਨੂੰ ਵੱਡਾ ਝਟਕਾ ! ਜੰਗ ਦੌਰਾਨ 3 ਮਹੀਨਿਆਂ ’ਚ ਗੁਆਏ 45 ਰੀਪਰ ਡਰੋਨ, 1.3...
    • gujarati man caught at airport
      ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ
    • drone attack on two uae tankers
      ਹੋਰਮੁਜ਼ ਸਟ੍ਰੇਟ 'ਚੋਂ ਲੰਘਦੇ ਸਮੇਂ ਯੂਏਈ ਦੇ 2 ਟੈਂਕਰਾਂ 'ਤੇ ਹਮਲਾ
    • heavy rain
      ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...
    • incident in paksitan
      ਪਾਕਿਸਤਾਨ 'ਚ ਵਾਪਰਿਆ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
    • iranian president to visit india
      ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ! ਬ੍ਰਿਕਸ ਸੰਮੇਲਨ 'ਚ...
    • incident in building
      ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ
    • taliban official
      ਅਫਗਾਨਿਸਤਾਨ 'ਚ ਇੱਕ ਹੋਰ ਤਾਲਿਬਾਨ ਅਧਿਕਾਰੀ ਦੀ ਮੌਤ
    • policeman in pakistan
      ਪਾਕਿਸਤਾਨ 'ਚ ਨਿਸ਼ਾਨਾ ਬਣਾ ਕੇ ਕੀਤੇ ਹਮਲੇ 'ਚ ਮਾਰਿਆ ਗਿਆ ਪੁਲਿਸ ਮੁਲਾਜ਼ਮ,...
    • fake marriage for green card
      ਗ੍ਰੀਨ ਕਾਰਡ ਲਈ ਕਰਾ'ਤੇ 1,000 ਫਰਜ਼ੀ ਵਿਆਹ ! ਸਭ ਤੋਂ ਵੱਡੇ ਨਕਲੀ ਵਿਆਹ ਰੈਕੇਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +